ਪੜਚੋਲ ਕਰੋ

CWG 2022: ਸ਼੍ਰੀਕਾਂਤ ਨੇ ਬੈਡਮਿੰਟਨ 'ਚ ਜਿੱਤਿਆ ਕਾਂਸੀ ਦਾ ਤਗਮਾ, ਭਾਰਤ ਦਾ 51ਵਾਂ ਤਮਗਾ

ਸਕੁਐਸ਼ ਵਿੱਚ ਦੀਪਿਕਾ ਪੱਲੀਕਲ ਅਤੇ ਸੌਰਵ ਘੋਸ਼ਾਲ ਦੀ ਜੋੜੀ ਨੇ ਮਿਕਸਡ ਡਬਲਜ਼ ਵਿੱਚ ਕਾਂਸੀ ਦਾ ਤਗ਼ਮਾ ਜਿੱਤਿਆ। ਭਾਰਤੀ ਜੋੜੀ ਨੇ ਇਸ ਕਾਂਸੀ ਦੇ ਤਗਮੇ ਦੇ ਮੁਕਾਬਲੇ ਵਿੱਚ ਆਸਟਰੇਲੀਆ ਦੇ ਲੋਬਨ ਡੋਨਾ ਅਤੇ ਪੀਲੇ ਕੈਮਰੂਨ.......

Kidambi Srikanth: ਰਾਸ਼ਟਰਮੰਡਲ ਖੇਡਾਂ 2022 ਵਿੱਚ ਭਾਰਤੀ ਖਿਡਾਰੀਆਂ ਦਾ ਚਮਕਣਾ ਜਾਰੀ ਹੈ। ਹੁਣ ਭਾਰਤੀ ਬੈਡਮਿੰਟਨ ਸਟਾਰ ਕਿਦਾਂਬੀ ਸ਼੍ਰੀਕਾਂਤ ਨੇ ਕਾਂਸੀ ਦਾ ਤਗਮਾ ਜਿੱਤ ਲਿਆ ਹੈ। ਉਸ ਨੇ ਕਾਂਸੀ ਦੇ ਤਗ਼ਮੇ ਦੇ ਮੁਕਾਬਲੇ ਵਿੱਚ ਸਿੰਗਾਪੁਰ ਦੀ ਜੀਆ ਹੇਂਗ ਤੇਹ ਨੂੰ ਲਗਾਤਾਰ ਗੇਮਾਂ ਵਿੱਚ 21-15, 21-18 ਨਾਲ ਹਰਾਇਆ। ਇਸ ਨਾਲ 2022 ਦੀਆਂ ਰਾਸ਼ਟਰਮੰਡਲ ਖੇਡਾਂ ਵਿੱਚ ਭਾਰਤ ਦੇ ਮੈਡਲਾਂ ਦੀ ਗਿਣਤੀ 51 ਹੋ ਗਈ ਹੈ। ਦਰਅਸਲ ਇਸ ਮੈਚ ਦੌਰਾਨ ਭਾਰਤੀ ਖਿਡਾਰੀ ਕਿਦਾਂਬੀ ਸ਼੍ਰੀਕਾਂਤ ਲੱਤ ਦੀ ਸੱਟ ਨਾਲ ਜੂਝ ਰਹੇ ਸਨ ਪਰ ਉਨ੍ਹਾਂ ਨੇ ਇਸ ਸੱਟ ਨੂੰ ਆੜੇ ਨਹੀਂ ਆਉਣ ਦਿੱਤਾ।

ਦੀਪਿਕਾ ਪੱਲੀਕਲ ਅਤੇ ਸੌਰਵ ਘੋਸ਼ਾਲ ਨੇ ਸਕੁਐਸ਼ ਵਿੱਚ ਕਾਂਸੀ ਦਾ ਤਗਮਾ ਜਿੱਤਿਆ

ਇਸ ਦੇ ਨਾਲ ਹੀ ਸਕੁਐਸ਼ ਵਿੱਚ ਦੀਪਿਕਾ ਪੱਲੀਕਲ ਅਤੇ ਸੌਰਵ ਘੋਸ਼ਾਲ ਦੀ ਜੋੜੀ ਨੇ ਮਿਕਸਡ ਡਬਲਜ਼ ਵਿੱਚ ਕਾਂਸੀ ਦਾ ਤਗ਼ਮਾ ਜਿੱਤਿਆ। ਭਾਰਤੀ ਜੋੜੀ ਨੇ ਇਸ ਕਾਂਸੀ ਦੇ ਤਗਮੇ ਦੇ ਮੁਕਾਬਲੇ ਵਿੱਚ ਆਸਟਰੇਲੀਆ ਦੇ ਲੋਬਨ ਡੋਨਾ ਅਤੇ ਪੀਲੇ ਕੈਮਰੂਨ ਦੀ ਜੋੜੀ ਨੂੰ 2-0 ਨਾਲ ਹਰਾਇਆ। ਪੱਲੀਕਲ ਅਤੇ ਸੌਰਵ ਨੇ ਪਹਿਲੀ ਗੇਮ 11-8 ਅਤੇ ਦੂਜੀ ਗੇਮ 11-4 ਨਾਲ ਜਿੱਤੀ। ਇਸ ਤੋਂ ਪਹਿਲਾਂ ਹਾਕੀ ਵਿੱਚ ਭਾਰਤੀ ਮਹਿਲਾ ਹਾਕੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਾਂਸੀ ਦਾ ਤਗ਼ਮਾ ਜਿੱਤਿਆ ਸੀ। ਭਾਰਤੀ ਮਹਿਲਾ ਟੀਮ ਨੇ ਪੈਨਲਟੀ ਸ਼ੂਟਆਊਟ ਵਿੱਚ ਨਿਊਜ਼ੀਲੈਂਡ ਨੂੰ 2-1 ਨਾਲ ਹਰਾਇਆ।

ਨਿਖਤ ਜ਼ਰੀਨ ਨੇ ਸੋਨ ਤਗਮਾ ਜਿੱਤਿਆ

ਮੁੱਕੇਬਾਜ਼ ਨਿਖਤ ਜ਼ਰੀਨ ਨੇ ਰਾਸ਼ਟਰਮੰਡਲ ਖੇਡਾਂ 2022 ਵਿੱਚ ਸੋਨ ਤਮਗਾ ਜਿੱਤਿਆ ਹੈ। ਉਸ ਨੇ ਇਹ ਸੋਨ ਤਗਮਾ 48-50 ਕਿਲੋ ਫਲਾਈਵੇਟ ਵਰਗ ਵਿੱਚ ਜਿੱਤਿਆ। ਭਾਰਤੀ ਮੁੱਕੇਬਾਜ਼ ਨਿਖਤ ਜ਼ਰੀਨ ਨੇ 48-50 ਕਿਲੋਗ੍ਰਾਮ ਫਲਾਈਵੇਟ ਵਰਗ 'ਚ ਸੋਨ ਤਮਗਾ ਜਿੱਤਣ ਤੋਂ ਬਾਅਦ ਕਿਹਾ ਕਿ ਮੈਂ ਦੇਸ਼ ਲਈ ਸੋਨ ਤਮਗਾ ਜਿੱਤ ਕੇ ਬਹੁਤ ਰੋਮਾਂਚਿਤ ਹਾਂ। ਵਿਸ਼ਵ ਚੈਂਪੀਅਨਸ਼ਿਪ ਤੋਂ ਬਾਅਦ ਇਹ ਮੇਰੇ ਲਈ ਵੱਡਾ ਟੂਰਨਾਮੈਂਟ ਸੀ। ਮੇਰੇ ਦੇਸ਼ ਦੇ ਲੋਕਾਂ ਨੂੰ ਰਾਸ਼ਟਰਮੰਡਲ ਖੇਡਾਂ 2022 ਵਿੱਚ ਵੀ ਮੇਰੇ ਤੋਂ ਸੋਨ ਤਗਮੇ ਦੀ ਉਮੀਦ ਸੀ, ਅਤੇ ਹੁਣ ਮੈਂ ਅਜਿਹਾ ਕਰਕੇ ਬਹੁਤ ਖੁਸ਼ ਹਾਂ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

CM ਮਾਨ ਅਤੇ ਕੇਜਰੀਵਾਲ ਦਾ ਜਲੰਧਰ ਦੌਰਾ ਰੱਦ; ਜਾਣੋ ਵਜ੍ਹਾ
CM ਮਾਨ ਅਤੇ ਕੇਜਰੀਵਾਲ ਦਾ ਜਲੰਧਰ ਦੌਰਾ ਰੱਦ; ਜਾਣੋ ਵਜ੍ਹਾ
ਭਿਆਨਕ ਸੜਕ ਹਾਦਸੇ 'ਚ ASI ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਭਿਆਨਕ ਸੜਕ ਹਾਦਸੇ 'ਚ ASI ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
Parmish-Guneet Divorce: ਕੀ ਪਰਮੀਸ਼ ਵਰਮਾ ਦਾ ਸੱਚਮੁੱਚ ਹੋਇਆ ਤਲਾਕ? ਇੰਟਰਨੈੱਟ 'ਤੇ ਵਾਈਰਲ ਹੋਈਆਂ ਖਬਰਾਂ; ਪਤਨੀ ਗੁਨੀਤ ਨੂੰ ਕੀਤਾ ਅਨਫਾਲੋ...
ਕੀ ਪਰਮੀਸ਼ ਵਰਮਾ ਦਾ ਸੱਚਮੁੱਚ ਹੋਇਆ ਤਲਾਕ? ਇੰਟਰਨੈੱਟ 'ਤੇ ਵਾਈਰਲ ਹੋਈਆਂ ਖਬਰਾਂ; ਪਤਨੀ ਗੁਨੀਤ ਨੂੰ ਕੀਤਾ ਅਨਫਾਲੋ...
ਜਲੰਧਰ ‘ਚ Aatishi ਦੀ ਵੀਡੀਓ ‘ਤੇ ਹੰਗਾਮਾ, AAP ਵਰਕਰਾਂ ਨੇ ਕਾਂਗਰਸੀ ਵਿਧਾਇਕ ਦੀ ਰਿਹਾਇਸ਼ ਦਾ ਕੀਤਾ ਘਿਰਾਓ, ਪਰਗਟ ਸਿੰਘ ਨੇ ਖੁੱਲ੍ਹੀ ਬਹਿਸ ਦੀ ਦਿੱਤੀ ਚੁਣੌਤੀ
ਜਲੰਧਰ ‘ਚ Aatishi ਦੀ ਵੀਡੀਓ ‘ਤੇ ਹੰਗਾਮਾ, AAP ਵਰਕਰਾਂ ਨੇ ਕਾਂਗਰਸੀ ਵਿਧਾਇਕ ਦੀ ਰਿਹਾਇਸ਼ ਦਾ ਕੀਤਾ ਘਿਰਾਓ, ਪਰਗਟ ਸਿੰਘ ਨੇ ਖੁੱਲ੍ਹੀ ਬਹਿਸ ਦੀ ਦਿੱਤੀ ਚੁਣੌਤੀ

ਵੀਡੀਓਜ਼

ਪੰਜਾਬ 'ਚ ਨਸ਼ਾ ਕੌਣ ਵੇਚ ਰਿਹਾ? ਕੇਜਰੀਵਾਲ ਨੇ ਕਰਤਾ ਵੱਡਾ ਖੁਲਾਸਾ
ਰਿਸ਼ਤੇਦਾਰੀ 'ਤੇ ਟਿਕਟ ਨਹੀਂ ਮਿਲਦੀ ! CM ਮਾਨ ਦਾ ਸਿੱਧਾ ਐਲਾਨ
ਵਿਰੋਧੀਆਂ 'ਤੇ ਭੜਕੇ CM ਮਾਨ, ਕਿਹਾ..ਅਕਾਲੀ, ਕਾਂਗਰਸ ਤੇ BJP ਇਕੱਠੇ
ਅਕਾਲ ਤਖ਼ਤ ਸਾਹਿਬ 'ਤੇ ਬੋਲੇ CM ਮਾਨ, ਉਸ ਤੋਂ ਵੱਡੀ ਕੋਈ ਪਦਵੀ ਨਹੀਂ
ਨਸ਼ਾ, ਟਿਕਟਾਂ ਤੇ ਵਿਰੋਧੀ! ਇੱਕ ਹੀ ਭਾਸ਼ਣ 'ਚ CM ਮਾਨ ਦੇ ਤਿੱਖੇ ਵਾਰ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CM ਮਾਨ ਅਤੇ ਕੇਜਰੀਵਾਲ ਦਾ ਜਲੰਧਰ ਦੌਰਾ ਰੱਦ; ਜਾਣੋ ਵਜ੍ਹਾ
CM ਮਾਨ ਅਤੇ ਕੇਜਰੀਵਾਲ ਦਾ ਜਲੰਧਰ ਦੌਰਾ ਰੱਦ; ਜਾਣੋ ਵਜ੍ਹਾ
ਭਿਆਨਕ ਸੜਕ ਹਾਦਸੇ 'ਚ ASI ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਭਿਆਨਕ ਸੜਕ ਹਾਦਸੇ 'ਚ ASI ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
Parmish-Guneet Divorce: ਕੀ ਪਰਮੀਸ਼ ਵਰਮਾ ਦਾ ਸੱਚਮੁੱਚ ਹੋਇਆ ਤਲਾਕ? ਇੰਟਰਨੈੱਟ 'ਤੇ ਵਾਈਰਲ ਹੋਈਆਂ ਖਬਰਾਂ; ਪਤਨੀ ਗੁਨੀਤ ਨੂੰ ਕੀਤਾ ਅਨਫਾਲੋ...
ਕੀ ਪਰਮੀਸ਼ ਵਰਮਾ ਦਾ ਸੱਚਮੁੱਚ ਹੋਇਆ ਤਲਾਕ? ਇੰਟਰਨੈੱਟ 'ਤੇ ਵਾਈਰਲ ਹੋਈਆਂ ਖਬਰਾਂ; ਪਤਨੀ ਗੁਨੀਤ ਨੂੰ ਕੀਤਾ ਅਨਫਾਲੋ...
ਜਲੰਧਰ ‘ਚ Aatishi ਦੀ ਵੀਡੀਓ ‘ਤੇ ਹੰਗਾਮਾ, AAP ਵਰਕਰਾਂ ਨੇ ਕਾਂਗਰਸੀ ਵਿਧਾਇਕ ਦੀ ਰਿਹਾਇਸ਼ ਦਾ ਕੀਤਾ ਘਿਰਾਓ, ਪਰਗਟ ਸਿੰਘ ਨੇ ਖੁੱਲ੍ਹੀ ਬਹਿਸ ਦੀ ਦਿੱਤੀ ਚੁਣੌਤੀ
ਜਲੰਧਰ ‘ਚ Aatishi ਦੀ ਵੀਡੀਓ ‘ਤੇ ਹੰਗਾਮਾ, AAP ਵਰਕਰਾਂ ਨੇ ਕਾਂਗਰਸੀ ਵਿਧਾਇਕ ਦੀ ਰਿਹਾਇਸ਼ ਦਾ ਕੀਤਾ ਘਿਰਾਓ, ਪਰਗਟ ਸਿੰਘ ਨੇ ਖੁੱਲ੍ਹੀ ਬਹਿਸ ਦੀ ਦਿੱਤੀ ਚੁਣੌਤੀ
Aam Aadmi Party: 'ਆਪ' ਚ ਆਇਆ ਸਿਆਸੀ ਭੂਚਾਲ, 4 ਵਿਧਾਇਕ ਵਿਧਾਨ ਸਭਾ ਤੋਂ ਕੀਤੇ ਗਏ ਮੁਅੱਤਲ; ਜਾਣੋ ਕੌਣ-ਕੌਣ...
Aam Aadmi Party: 'ਆਪ' ਚ ਆਇਆ ਸਿਆਸੀ ਭੂਚਾਲ, 4 ਵਿਧਾਇਕ ਵਿਧਾਨ ਸਭਾ ਤੋਂ ਕੀਤੇ ਗਏ ਮੁਅੱਤਲ; ਜਾਣੋ ਕੌਣ-ਕੌਣ...
Punjab News: ਪੰਜਾਬ ਤੋਂ ਵੱਡੀ ਖਬਰ, ਨਾਭਾ ਜੇਲ੍ਹ 'ਚ ਬੰਦ ਅਕਾਲੀ ਲੀਡਰ ਬਿਕਰਮ ਮਜੀਠੀਆ ਦੀ ਜਾਨ ਨੂੰ ਖ਼ਤਰਾ! ਜਾਣੋ ਕਿਸਦੇ ਨਿਸ਼ਾਨੇ 'ਤੇ ਸੀਨੀਅਰ ਆਗੂ?
ਪੰਜਾਬ ਤੋਂ ਵੱਡੀ ਖਬਰ, ਨਾਭਾ ਜੇਲ੍ਹ 'ਚ ਬੰਦ ਅਕਾਲੀ ਲੀਡਰ ਬਿਕਰਮ ਮਜੀਠੀਆ ਦੀ ਜਾਨ ਨੂੰ ਖ਼ਤਰਾ! ਜਾਣੋ ਕਿਸਦੇ ਨਿਸ਼ਾਨੇ 'ਤੇ ਸੀਨੀਅਰ ਆਗੂ?
Punjab News: ਪੰਜਾਬ 'ਚ ਰੈੱਡ ਲਾਈਟ 'ਤੇ ਰੁਕੀਆਂ ਬੱਸਾਂ 'ਤੇ ਭਿਆਨਕ ਹਮਲਾ, 3 ਵਾਹਨਾਂ ਦੇ ਸ਼ੀਸ਼ੇ ਟੁੱਟੇ, 2 ਡਰਾਈਵਰ ਜ਼ਖਮੀ; ਹਮਲੇ ਤੋਂ ਬਾਅਦ ਫੈਲੀ ਦਹਿਸ਼ਤ...
ਪੰਜਾਬ 'ਚ ਰੈੱਡ ਲਾਈਟ 'ਤੇ ਰੁਕੀਆਂ ਬੱਸਾਂ 'ਤੇ ਭਿਆਨਕ ਹਮਲਾ, 3 ਵਾਹਨਾਂ ਦੇ ਸ਼ੀਸ਼ੇ ਟੁੱਟੇ, 2 ਡਰਾਈਵਰ ਜ਼ਖਮੀ; ਹਮਲੇ ਤੋਂ ਬਾਅਦ ਫੈਲੀ ਦਹਿਸ਼ਤ...
Gold Price Today: ਮਕਰ ਸੰਕ੍ਰਾਂਤੀ ਤੋਂ ਪਹਿਲਾਂ ਗਾਹਕਾਂ ਨੂੰ ਵੱਡਾ ਝਟਕਾ, 24,600 ਰੁਪਏ ਚੜ੍ਹਿਆ ਸੋਨਾ; ਆਉਣ ਵਾਲੇ ਦਿਨਾਂ 'ਚ ਬਣਾਏਗਾ ਨਵਾਂ ਰਿਕਾਰਡ?
ਮਕਰ ਸੰਕ੍ਰਾਂਤੀ ਤੋਂ ਪਹਿਲਾਂ ਗਾਹਕਾਂ ਨੂੰ ਵੱਡਾ ਝਟਕਾ, 24,600 ਰੁਪਏ ਚੜ੍ਹਿਆ ਸੋਨਾ; ਆਉਣ ਵਾਲੇ ਦਿਨਾਂ 'ਚ ਬਣਾਏਗਾ ਨਵਾਂ ਰਿਕਾਰਡ?
Embed widget