ਪੜਚੋਲ ਕਰੋ

ਦੂਜਾ ਟੈਸਟ ਸੈਂਕੜਾ

1/8
2/8
ਦਖਣੀ ਅਫਰੀਕਾ ਅਤੇ ਆਸਟ੍ਰੇਲੀਆ ਵਿਚਾਲੇ ਹੋਬਾਰਟ 'ਚ ਸ਼ਨੀਵਾਰ ਤੋਂ ਸ਼ੁਰੂ ਹੋਏ ਦੂਜੇ ਟੈਸਟ ਮੈਚ 'ਚ ਤੀਜੇ ਦਿਨ ਅਫਰੀਕੀ ਟੀਮ ਨੇ ਆਪਣੀ ਸਥਿਤੀ ਬੇਹਦ ਮਜਬੂਤ ਕਰ ਲਈ।

3/8
ਅਫਰੀਕੀ ਟੀਮ ਨੇ ਕਵਿੰਟਨ ਡੀ ਕਾਕ ਦੇ ਆਸਰੇ ਪਹਿਲੀ ਪਾਰੀ 'ਚ 241 ਰਨ ਦੀ ਲੀਡ ਹਾਸਿਲ ਕੀਤੀ।

4/8
 104 ਰਨ ਦੀ ਪਾਰੀ
104 ਰਨ ਦੀ ਪਾਰੀ
5/8
ਦਖਣੀ ਅਫਰੀਕਾ ਦੀ ਟੀਮ ਨੇ ਮੈਚ ਦੇ ਤੀਜੇ ਦਿਨ 171/5 ਦੇ ਸਕੋਰ ਤੋਂ ਅੱਗੇ ਖੇਡਣਾ ਸ਼ੁਰੂ ਕੀਤਾ। ਬਾਵੂਮਾ ਅਤੇ ਡੀ ਕਾਕ ਨੇ ਮਿਲਕੇ ਅਫਰੀਕੀ ਟੀਮ ਨੂੰ 276 ਰਨ ਤਕ ਪਹੁੰਚਾ ਦਿੱਤਾ।

6/8
ਡੀ ਕਾਕ ਨੇ ਸੈਂਕੜਾ ਜੜਿਆ ਜਦਕਿ ਬਾਵੂਮਾ ਨੇ 74 ਰਨ ਦੀ ਪਾਰੀ ਖੇਡੀ।

7/8
ਡੀ ਕਾਕ ਨੇ 17 ਚੌਕਿਆਂ ਦੀ ਮਦਦ ਨਾਲ 143 ਗੇਂਦਾਂ 'ਤੇ 104 ਰਨ ਬਣਾਏ। ਡੀ ਕਾਕ ਨੇ ਬਾਵੂਮਾ ਨਾਲ ਮਿਲਕੇ 6ਵੇਂ ਵਿਕਟ ਲਈ 144 ਰਨ ਦੀ ਪਾਰਟਨਰਸ਼ਿਪ ਵੀ ਕੀਤੀ। ਡੀ ਕਾਕ ਦੇ ਸੈਂਕੜੇ ਆਸਰੇ ਅਫਰੀਕੀ ਟੀਮ ਨੂੰ ਪਹਿਲੀ ਪਾਰੀ 'ਚ ਵੱਡੀ ਲੀਡ ਹਾਸਿਲ ਹੋਈ।

8/8
ਅਫਰੀਕੀ ਟੀਮ ਪਹਿਲੀ ਪਾਰੀ 'ਚ 326 ਰਨ 'ਤੇ ਆਲ ਆਊਟ ਹੋਈ। ਦਖਣੀ ਅਫਰੀਕਾ ਨੂੰ ਪਹਿਲੀ ਪਾਰੀ 'ਚ 241 ਰਨ ਦੀ ਵੱਡੇ ਲੀਡ ਹਾਸਿਲ ਹੋਈ।

Sponsored Links by Taboola

ਟਾਪ ਹੈਡਲਾਈਨ

Pakistan Emergency : ਪਾਕਿਸਤਾਨ ’ਚ ਐਮਰਜੈਂਸੀ ਨਾਲ ਮਚੀ ਹਲਚਲ, ਕ੍ਰਿਕਟ ਮੈਚਾਂ ਦੇ ਬਦਲੇ ਗਏ ਸਥਾਨ

IPL 2027 Release Players List: ਆਈਪੀਐਲ 2027 ਦੀ ਨਿਲਾਮੀ ਤੋਂ ਪਹਿਲਾਂ 10 ਵੱਡੇ ਬੱਲੇਬਾਜ਼ ਹੋਣਗੇ ਰਿਲੀਜ਼! ਲਿਸਟ ਵੇਖ ਕ੍ਰਿਕਟ ਪ੍ਰੇਮੀਆਂ ਨੂੰ ਲੱਗੇਗਾ ਝਟਕਾ, ਸੂਰਿਆਕੁਮਾਰ ਸਣੇ ਇਹ ਖਿਡਾਰੀ...
ਆਈਪੀਐਲ 2027 ਦੀ ਨਿਲਾਮੀ ਤੋਂ ਪਹਿਲਾਂ 10 ਵੱਡੇ ਬੱਲੇਬਾਜ਼ ਹੋਣਗੇ ਰਿਲੀਜ਼! ਲਿਸਟ ਵੇਖ ਕ੍ਰਿਕਟ ਪ੍ਰੇਮੀਆਂ ਨੂੰ ਲੱਗੇਗਾ ਝਟਕਾ, ਸੂਰਿਆਕੁਮਾਰ ਸਣੇ ਇਹ ਖਿਡਾਰੀ...
ਨਿਊਜ਼ੀਲੈਂਡ ਨੂੰ ਲਗਾਤਾਰ ਤੀਜਾ ਝਟਕਾ, ਇੰਡੀਆ ਸੀਰੀਜ਼ ਤੋਂ ਬਾਹਰ ਹੋਇਆ ਇੱਕ ਹੋਰ ਦਿੱਗਜ ਖਿਡਾਰੀ

IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Transfer News: ਪੰਜਾਬ ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, IAS ਸਣੇ ਇਨ੍ਹਾਂ ਅਫਸਰਾਂ ਦਾ ਤਬਾਦਲਾ, ਸਰਕਾਰ ਨੇ ਰਾਤੋਂ ਰਾਤ ਹੁਕਮ ਕੀਤੇ ਜਾਰੀ, ਜਾਣੋ ਕੌਣ ਕਿੱਥੇ ਤਾਇਨਾਤ?
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, IAS ਸਣੇ ਇਨ੍ਹਾਂ ਅਫਸਰਾਂ ਦਾ ਤਬਾਦਲਾ, ਸਰਕਾਰ ਨੇ ਰਾਤੋਂ ਰਾਤ ਹੁਕਮ ਕੀਤੇ ਜਾਰੀ, ਜਾਣੋ ਕੌਣ ਕਿੱਥੇ ਤਾਇਨਾਤ?
CM ਭਗਵੰਤ ਮਾਨ ਦੇ ਸਾਬਕਾ OSD ਕਾਂਗਰਸ 'ਚ ਸ਼ਾਮਲ , ਕਾਂਗਰਸ 'ਚ ਜਾਂਦਿਆਂ ਹੀ ਦਿੱਤਾ ਵੱਡਾ ਬਿਆਨ

BJP ਦੇ ਸੀਨੀਅਰ ਆਗੂ ਨੇ ਰਾਜ ਸਭਾ ਦੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ , ਰਾਜ ਮੰਤਰੀ ਵਜੋਂ ਨਿਭਾ ਰਹੇ ਸਨ ਸੇਵਾਵਾਂ  

Mad Sandhu ਦੇ ਕਤਲ ਮਾਮਲੇ ’ਚ ਗੁਜਰਾਤ ਤੋਂ 2 ਹੋਰ ਮੁਲਜ਼ਮ ਗ੍ਰਿਫ਼ਤਾਰ, ਵਿਦੇਸ਼ਾਂ ’ਚ ਬੈਠੇ ਹੈਂਡਲਰਾਂ ਨਾਲ ਜੁੜੇ ਤਾਰ

Parvinder Singh Jhota News : ਪਰਵਿੰਦਰ ਸਿੰਘ ਝੋਟਾ ਦੀ ਮੌਤ ’ਤੇ ਮਾਂ ਦਾ ਦਰਦ ਛਲਕਿਆ, ਰੋਂਦੀ ਮਾਂ ਨੇ ਮੰਗਿਆ ਇਨਸਾਫ਼

Punjab News: ਪੰਜਾਬ ਤੋਂ ਵੱਡੀ ਖਬਰ, CM ਦੇ OSD ਘੁੰਮਣ ਦੇ ਮਾਮਲੇ ਵਿੱਚ ED ਦੀ ਐਂਟਰੀ, ਹੁਣ ਜਲੰਧਰ 'ਚ ਕੇਸ ਦਰਜ; ਸੁਪਰੀਮ ਕੋਰਟ ਨੇ ਪਹਿਲਾਂ ਗ੍ਰਿਫ਼ਤਾਰੀ 'ਤੇ...
ਪੰਜਾਬ ਤੋਂ ਵੱਡੀ ਖਬਰ, CM ਦੇ OSD ਘੁੰਮਣ ਦੇ ਮਾਮਲੇ ਵਿੱਚ ED ਦੀ ਐਂਟਰੀ, ਹੁਣ ਜਲੰਧਰ 'ਚ ਕੇਸ ਦਰਜ; ਸੁਪਰੀਮ ਕੋਰਟ ਨੇ ਪਹਿਲਾਂ ਗ੍ਰਿਫ਼ਤਾਰੀ 'ਤੇ...
Punjab News : ਕੈਨੇਡਾ ਜਾਣ ਲਈ ਕਰਵਾਇਆ ਵਿਆਹ, 50 ਲੱਖ ਲੈ ਕੇ ਪਤੀ ਨੂੰ ਭੁੱਲੀ! 7 ਸਾਲ ਬਾਅਦ ਏਅਰਪੋਰਟ ’ਤੇ ਇੰਝ ਫਸੀ…

UPI ’ਤੇ ਚਾਰਜ ਲਾਉਣ ਦਾ ਫੈਸਲਾ ਦੀਵਾਲੀ ਤੋਂ ਬਾਅਦ ਤੱਕ ਟਲਿਆ, ਸਰਕਾਰ ਦਾ ਵੱਡਾ ਐਲਾਨ

Embed widget