ਪੜਚੋਲ ਕਰੋ

ਨਿਊਜ਼ੀਲੈਂਡ ਨੇ ਪਾਕਿਸਤਾਨ ਨੂੰ ਦਰੜਿਆ

ਕ੍ਰਾਇਸਟਚਰਚ - ਨਿਊਜ਼ੀਲੈਂਡ ਦੀ ਟੀਮ ਨੇ ਪਾਕਿਸਤਾਨ ਖਿਲਾਫ ਸੀਰੀਜ਼ ਦੇ ਪਹਿਲੇ ਟੈਸਟ 'ਚ 8 ਵਿਕਟਾਂ ਨਾਲ ਜਿੱਤ ਦਰਜ ਕੀਤੀ। ਨਿਊਜ਼ੀਲੈਂਡ ਨੇ ਡੈਬਿਊ ਕਰ ਰਹੇ ਗ੍ਰੈਂਡਹੋਮ ਅਤੇ ਰਾਵਲ ਦੇ ਆਸਰੇ ਪਾਕਿਸਤਾਨ ਨੂੰ ਆਸਾਨੀ ਨਾਲ ਹਰਾ ਦਿੱਤਾ। ਇਸ ਜਿੱਤ ਦੇ ਨਾਲ ਨਿਊਜ਼ੀਲੈਂਡ ਦੀ ਟੀਮ ਨੇ 2 ਮੈਚਾਂ ਦੀ ਸੀਰੀਜ਼ 'ਚ 1-0 ਦੀ ਲੀਡ ਹਾਸਿਲ ਕਰ ਲਈ ਹੈ। 
images  colin_de_grandhomme
 
ਪਾਕਿਸਤਾਨ - 171 ਆਲ ਆਊਟ 
 
ਇਸ ਮੈਚ 'ਚ ਪਾਕਿਸਤਾਨੀ ਟੀਮ ਦੂਜੀ ਪਾਰੀ 'ਚ 171 ਰਨ 'ਤੇ ਆਲ ਆਊਟ ਹੋ ਗਈ। ਪਹਿਲੀ ਪਾਰੀ 'ਚ 123 ਰਨ ਬਣਾਉਣ ਤੋਂ ਬਾਅਦ ਦੂਜੀ ਪਾਰੀ 'ਚ ਵੀ ਪਾਕਿਸਤਾਨੀ ਬੱਲੇਬਾਜ਼ਾਂ ਦਾ ਪ੍ਰਦਰਸ਼ਨ ਨਿਰਾਸ਼ਾਜਨਕ ਰਿਹਾ ਅਤੇ ਟੀਮ ਦਾ ਕੋਈ ਬੱਲੇਬਾਜ ਅਰਧ-ਸੈਂਕੜਾ ਵੀ ਨਹੀਂ ਜੜ ਸਕਿਆ। ਸੋਹੇਲ ਖਾਨ ਦੇ 40 ਰਨ ਦੇ ਧਮਾਕੇ ਦੇ ਆਸਰੇ ਪਾਕਿਸਤਾਨੀ ਟੀਮ 171 ਰਨ ਤਕ ਪਹੁੰਚ ਸਕੀ। ਨਿਊਜ਼ੀਲੈਂਡ ਲਈ ਵੈਗਨਰ, ਬੋਲਟ ਅਤੇ ਸਾਊਦੀ ਨੇ 3-3 ਵਿਕਟ ਹਾਸਿਲ ਕੀਤੇ। 
Wagner  9457053
 
ਨਿਊਜ਼ੀਲੈਂਡ - 108/2 
 
ਨਿਊਜ਼ੀਲੈਂਡ ਦੀ ਟੀਮ ਨੇ ਜਿੱਤ ਲਈ ਮਿਲੇ 105 ਰਨ ਦੇ ਟੀਚੇ ਨੂੰ 2 ਵਿਕਟ ਗਵਾ ਕੇ ਹਾਸਿਲ ਕਰ ਲਿਆ। ਕਪਤਾਨ ਵਿਲੀਅਮਸਨ ਨੇ 61 ਰਨ ਦੀ ਪਾਰੀ ਖੇਡ ਕੀਵੀ ਟੀਮ ਲਈ ਜਿੱਤ ਆਸਾਨ ਬਣਾ ਦਿੱਤੀ। 
b88444054z1_20161118140340_000grtdfelh2-0-5dxgf7g579i3vjv29n2_fct1083x805x5_ct620x465  jeet-story_647_061016093417
 
ਗ੍ਰੈਂਡਹੋਮ ਦਾ ਰਿਕਾਰਡਤੋੜ ਡੈਬਿਊ 
 
ਨਿਊਜ਼ੀਲੈਂਡ ਲਈ ਟੈਸਟ ਮੈਚਾਂ 'ਚ ਡੈਬਿਊ ਕਰ ਰਹੇ ਕਾਲਿਨ ਡੀ ਗ੍ਰੈਂਡਹੋਮ ਨੇ ਕੀਵੀ ਟੀਮ ਲਈ ਇਤਿਹਾਸਿਕ ਗੇਂਦਬਾਜ਼ੀ ਕੀਤੀ। ਨਿਊਜ਼ੀਲੈਂਡ ਲਈ ਡੈਬਿਊ 'ਤੇ ਸਭ ਤੋਂ ਬੇਹਤਰੀਨ ਗੇਂਦਬਾਜ਼ੀ ਦਾ ਰਿਕਾਰਡ ਬਣਾਉਂਦੇ ਹੋਏ ਗ੍ਰੈਂਡਹੋਮ ਨੇ 6 ਵਿਕਟ ਝਟਕੇ। ਗ੍ਰੈਂਡਹੋਮ ਨੇ 15.5 ਓਵਰਾਂ 'ਚ 41 ਰਨ ਦੇਕੇ 6 ਵਿਕਟ ਹਾਸਿਲ ਕੀਤੇ। ਇਹ ਨਿਊਜ਼ੀਲੈਂਡ ਦੇ ਕਿਸੇ ਵੀ ਗੇਂਦਬਾਜ਼ ਵੱਲੋਂ ਡੈਬਿਊ 'ਤੇ ਕੀਤਾ ਗਿਆ ਬੈਸਟ ਪ੍ਰਦਰਸ਼ਨ ਹੈ। ਦੂਜੇ ਪਾਸੇ ਡੈਬਿਊ ਕਰ ਰਹੇ ਜੀਤ ਰਾਵਲ ਨੇ ਵੀ ਪ੍ਰਭਾਵਿਤ ਕੀਤਾ ਅਤੇ ਪਹਿਲੀ ਪਾਰੀ 'ਚ ਅਰਧ-ਸੈਂਕੜਾ ਠੋਕਣ ਤੋਂ ਬਾਅਦ ਦੂਜੀ ਪਾਰੀ 'ਚ 36 ਰਨ ਬਣਾ ਕੇ ਨਾਬਾਦ ਰਹੇ। 

ਟਾਪ ਹੈਡਲਾਈਨ

IPL 2027, RCB Players List: ਆਈਪੀਐਲ ਪ੍ਰੇਮੀਆਂ ਨੂੰ ਝਟਕਾ, IPL 2027 ਤੋਂ ਪਹਿਲਾਂ ਕਈ ਖਿਡਾਰੀਆਂ ਨੇ ਨਾਮ ਲਏ ਵਾਪਸ, RCB ਦਾ ਧਾਕੜ ਖਿਡਾਰੀ ਵੀ ਹੋਇਆ ਬਾਹਰ...
ਆਈਪੀਐਲ ਪ੍ਰੇਮੀਆਂ ਨੂੰ ਝਟਕਾ, IPL 2027 ਤੋਂ ਪਹਿਲਾਂ ਕਈ ਖਿਡਾਰੀਆਂ ਨੇ ਨਾਮ ਲਏ ਵਾਪਸ, RCB ਦਾ ਧਾਕੜ ਖਿਡਾਰੀ ਵੀ ਹੋਇਆ ਬਾਹਰ...
PBKS IPL 2027 Retention: ਪੰਜਾਬ ਕਿੰਗਜ਼ ਦੀ ਰਿਟੇਨਸ਼ਨ ਲਿਸਟ ਜਾਰੀ, ਜਾਣੋ PBKS ਨੇ ਕਿਹੜੇ ਖਿਡਾਰੀਆਂ ਨੂੰ ਰਿਲੀਜ਼ ਕੀਤਾ...
ਪੰਜਾਬ ਕਿੰਗਜ਼ ਦੀ ਰਿਟੇਨਸ਼ਨ ਲਿਸਟ ਜਾਰੀ, ਜਾਣੋ PBKS ਨੇ ਕਿਹੜੇ ਖਿਡਾਰੀਆਂ ਨੂੰ ਰਿਲੀਜ਼ ਕੀਤਾ...
RCB-MI ਤੋਂ CSK-KKR ਤੱਕ, ਇੱਕ ਕਲਿੱਕ 'ਚ ਦੇਖੋ ਸਾਰੀਆਂ 10 ਟੀਮਾਂ ਦੇ ਖਿਡਾਰੀ; ਕਿਸ ਨੂੰ ਕੀਤੇ ਰਿਟੇਨ ਅਤੇ ਕਿਸ ਨੂੰ ਰਿਲਿਜ਼
RCB-MI ਤੋਂ CSK-KKR ਤੱਕ, ਇੱਕ ਕਲਿੱਕ 'ਚ ਦੇਖੋ ਸਾਰੀਆਂ 10 ਟੀਮਾਂ ਦੇ ਖਿਡਾਰੀ; ਕਿਸ ਨੂੰ ਕੀਤੇ ਰਿਟੇਨ ਅਤੇ ਕਿਸ ਨੂੰ ਰਿਲਿਜ਼
MS Dhoni Retires From IPL: ਐਮਐਸ ਧੋਨੀ ਨੇ IPL ਤੋਂ ਲਿਆ ਸੰਨਿਆਸ, ਹੁਣ ਸੰਭਾਲਣਗੇ ਇਹ ਜ਼ਿੰਮੇਵਾਰੀ, ਫਰੈਂਚਾਇਜ਼ੀ ਨੇ ਕੀਤਾ ਐਲਾਨ...
ਐਮਐਸ ਧੋਨੀ ਨੇ IPL ਤੋਂ ਲਿਆ ਸੰਨਿਆਸ, ਹੁਣ ਸੰਭਾਲਣਗੇ ਇਹ ਜ਼ਿੰਮੇਵਾਰੀ, ਫਰੈਂਚਾਇਜ਼ੀ ਨੇ ਕੀਤਾ ਐਲਾਨ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
MLA Passed Away: ਸਿਆਸੀ ਜਗਤ 'ਚ ਪਸਰਿਆ ਮਾਤਮ, ਸੀਨੀਅਰ ਵਿਧਾਇਕ ਦੀ ਮੌਤ, ਹਾਰਟ ਅਟੈਕ ਕਾਰਨ ਹਸਪਤਾਲ 'ਚ ਤੋੜਿਆ ਦਮ...
ਸਿਆਸੀ ਜਗਤ 'ਚ ਪਸਰਿਆ ਮਾਤਮ, ਸੀਨੀਅਰ ਵਿਧਾਇਕ ਦੀ ਮੌਤ, ਹਾਰਟ ਅਟੈਕ ਕਾਰਨ ਹਸਪਤਾਲ 'ਚ ਤੋੜਿਆ ਦਮ...
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਨਵੰਬਰ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਨਵੰਬਰ 2026
 Milk Price Hike : ਦੁੱਧ ਖਰੀਦਣ ਵਾਲਿਆਂ ਨੂੰ ਵੱਡਾ ਝਟਕਾ! ਮੱਝ ਤੇ ਗਾਂ ਦੇ ਦੁੱਧ ਦੀਆਂ ਕੀਮਤਾਂ ਵਧੀਆਂ  
 Milk Price Hike : ਦੁੱਧ ਖਰੀਦਣ ਵਾਲਿਆਂ ਨੂੰ ਵੱਡਾ ਝਟਕਾ! ਮੱਝ ਤੇ ਗਾਂ ਦੇ ਦੁੱਧ ਦੀਆਂ ਕੀਮਤਾਂ ਵਧੀਆਂ  
New PUC Rules : ਹੁਣ ਵਾਰ-ਵਾਰ ਨਹੀਂ ਬਣਵਾਉਣਾ ਪਵੇਗਾ PUC ਸਰਟੀਫਿਕੇਟ,  ਜਾਣੋ ਕੀ ਹੈ ਨਵਾਂ ਨਿਯਮ!  
New PUC Rules : ਹੁਣ ਵਾਰ-ਵਾਰ ਨਹੀਂ ਬਣਵਾਉਣਾ ਪਵੇਗਾ PUC ਸਰਟੀਫਿਕੇਟ,  ਜਾਣੋ ਕੀ ਹੈ ਨਵਾਂ ਨਿਯਮ!  
Punjab News : ਇਨ੍ਹਾਂ ਮਹਿਲਾਵਾਂ ਨੂੰ ਨਹੀਂ ਮਿਲੇਗਾ ਮਾਵਾਂ-ਧੀਆਂ ਸਤਿਕਾਰ ਯੋਜਨਾ ਦਾ ਲਾਭ ? ਹਾਈਕੋਰਟ ਦਾ ਪੰਜਾਬ ਸਰਕਾਰ ਨੂੰ ਨੋਟਿਸ
Punjab News : ਇਨ੍ਹਾਂ ਮਹਿਲਾਵਾਂ ਨੂੰ ਨਹੀਂ ਮਿਲੇਗਾ ਮਾਵਾਂ-ਧੀਆਂ ਸਤਿਕਾਰ ਯੋਜਨਾ ਦਾ ਲਾਭ ? ਹਾਈਕੋਰਟ ਦਾ ਪੰਜਾਬ ਸਰਕਾਰ ਨੂੰ ਨੋਟਿਸ
Child Labour Rules : ਬੱਚਿਆਂ ਤੋਂ ਕੰਮ ਕਰਵਾਉਣ ਵਾਲੇ ਸਾਵਧਾਨ! ਰਾਤ 7 ਤੋਂ ਸਵੇਰੇ 8 ਵਜੇ ਤੱਕ ਲੱਗੀ ਪਾਬੰਦੀ  
Child Labour Rules : ਬੱਚਿਆਂ ਤੋਂ ਕੰਮ ਕਰਵਾਉਣ ਵਾਲੇ ਸਾਵਧਾਨ! ਰਾਤ 7 ਤੋਂ ਸਵੇਰੇ 8 ਵਜੇ ਤੱਕ ਲੱਗੀ ਪਾਬੰਦੀ  
Machhiwara ’ਚ ਨਸ਼ੇ ਦੀ ਓਵਰਡੋਜ਼ ਨਾਲ 32 ਸਾਲਾ ਨੌਜਵਾਨ ਦੀ ਮੌਤ , 2 ਮਾਸੂਮ ਬੱਚਿਆਂ ਦੇ ਸਿਰ ਤੋਂ ਉੱਠਿਆ ਪਿਓ ਦਾ ਸਾਇਆ
Machhiwara ’ਚ ਨਸ਼ੇ ਦੀ ਓਵਰਡੋਜ਼ ਨਾਲ 32 ਸਾਲਾ ਨੌਜਵਾਨ ਦੀ ਮੌਤ , 2 ਮਾਸੂਮ ਬੱਚਿਆਂ ਦੇ ਸਿਰ ਤੋਂ ਉੱਠਿਆ ਪਿਓ ਦਾ ਸਾਇਆ
 Punjab 'ਚ CM ਚਿਹਰੇ ਨੂੰ ਲੈ ਕੇ ਪਰਗਟ ਸਿੰਘ ਦਾ ਵੱਡਾ ਬਿਆਨ, ਕਿਹਾ- ਸੂਬੇ ਨੂੰ ਚਾਹੀਦਾ ਫਾਈਟਰ ਮੁੱਖ ਮੰਤਰੀ
 Punjab 'ਚ CM ਚਿਹਰੇ ਨੂੰ ਲੈ ਕੇ ਪਰਗਟ ਸਿੰਘ ਦਾ ਵੱਡਾ ਬਿਆਨ, ਕਿਹਾ- ਸੂਬੇ ਨੂੰ ਚਾਹੀਦਾ ਫਾਈਟਰ ਮੁੱਖ ਮੰਤਰੀ
Embed widget