ਪੜਚੋਲ ਕਰੋ

ਡੈਬਿਊਟਾਂਟਸ ਦੇ ਆਸਰੇ ਕੀਵੀ ਟੀਮ ਦੀ ਵੱਡੀ ਜਿੱਤ

1/14
ਪਹਿਲੀ ਪਾਰੀ 'ਚ 123 ਰਨ ਬਣਾਉਣ ਤੋਂ ਬਾਅਦ ਦੂਜੀ ਪਾਰੀ 'ਚ ਵੀ ਪਾਕਿਸਤਾਨੀ ਬੱਲੇਬਾਜ਼ਾਂ ਦਾ ਪ੍ਰਦਰਸ਼ਨ ਨਿਰਾਸ਼ਾਜਨਕ ਰਿਹਾ ਅਤੇ ਟੀਮ ਦਾ ਕੋਈ ਬੱਲੇਬਾਜ ਅਰਧ-ਸੈਂਕੜਾ ਵੀ ਨਹੀਂ ਜੜ ਸਕਿਆ।

2/14
3/14
ਸੋਹੇਲ ਖਾਨ ਦੇ 40 ਰਨ ਦੇ ਧਮਾਕੇ ਦੇ ਆਸਰੇ ਪਾਕਿਸਤਾਨੀ ਟੀਮ 171 ਰਨ ਤਕ ਪਹੁੰਚ ਸਕੀ। ਨਿਊਜ਼ੀਲੈਂਡ ਲਈ ਵੈਗਨਰ, ਬੋਲਟ ਅਤੇ ਸਾਊਦੀ ਨੇ 3-3 ਵਿਕਟ ਹਾਸਿਲ ਕੀਤੇ।

4/14
ਪਾਕਿਸਤਾਨ - 171 ਆਲ ਆਊਟ
ਪਾਕਿਸਤਾਨ - 171 ਆਲ ਆਊਟ
5/14
ਇਸ ਮੈਚ 'ਚ ਪਾਕਿਸਤਾਨੀ ਟੀਮ ਦੂਜੀ ਪਾਰੀ 'ਚ 171 ਰਨ 'ਤੇ ਆਲ ਆਊਟ ਹੋ ਗਈ।

6/14
ਨਿਊਜ਼ੀਲੈਂਡ - 108/2
ਨਿਊਜ਼ੀਲੈਂਡ - 108/2
7/14
ਗ੍ਰੈਂਡਹੋਮ ਨੇ 15.5 ਓਵਰਾਂ 'ਚ 41 ਰਨ ਦੇਕੇ 6 ਵਿਕਟ ਹਾਸਿਲ ਕੀਤੇ। ਇਹ ਨਿਊਜ਼ੀਲੈਂਡ ਦੇ ਕਿਸੇ ਵੀ ਗੇਂਦਬਾਜ਼ ਵੱਲੋਂ ਡੈਬਿਊ 'ਤੇ ਕੀਤਾ ਗਿਆ ਬੈਸਟ ਪ੍ਰਦਰਸ਼ਨ ਹੈ।

8/14
ਨਿਊਜ਼ੀਲੈਂਡ ਦੀ ਟੀਮ ਨੇ ਜਿੱਤ ਲਈ ਮਿਲੇ 105 ਰਨ ਦੇ ਟੀਚੇ ਨੂੰ 2 ਵਿਕਟ ਗਵਾ ਕੇ ਹਾਸਿਲ ਕਰ ਲਿਆ। ਕਪਤਾਨ ਵਿਲੀਅਮਸਨ ਨੇ 61 ਰਨ ਦੀ ਪਾਰੀ ਖੇਡ ਕੀਵੀ ਟੀਮ ਲਈ ਜਿੱਤ ਆਸਾਨ ਬਣਾ ਦਿੱਤੀ।

9/14
ਗ੍ਰੈਂਡਹੋਮ ਦਾ ਰਿਕਾਰਡਤੋੜ ਡੈਬਿਊ
ਗ੍ਰੈਂਡਹੋਮ ਦਾ ਰਿਕਾਰਡਤੋੜ ਡੈਬਿਊ
10/14
ਨਿਊਜ਼ੀਲੈਂਡ ਨੇ ਡੈਬਿਊ ਕਰ ਰਹੇ ਗ੍ਰੈਂਡਹੋਮ ਅਤੇ ਰਾਵਲ ਦੇ ਆਸਰੇ ਪਾਕਿਸਤਾਨ ਨੂੰ ਆਸਾਨੀ ਨਾਲ ਹਰਾ ਦਿੱਤਾ। ਇਸ ਜਿੱਤ ਦੇ ਨਾਲ ਨਿਊਜ਼ੀਲੈਂਡ ਦੀ ਟੀਮ ਨੇ 2 ਮੈਚਾਂ ਦੀ ਸੀਰੀਜ਼ 'ਚ 1-0 ਦੀ ਲੀਡ ਹਾਸਿਲ ਕਰ ਲਈ ਹੈ।

11/14
ਨਿਊਜ਼ੀਲੈਂਡ ਲਈ ਟੈਸਟ ਮੈਚਾਂ 'ਚ ਡੈਬਿਊ ਕਰ ਰਹੇ ਕਾਲਿਨ ਡੀ ਗ੍ਰੈਂਡਹੋਮ ਨੇ ਕੀਵੀ ਟੀਮ ਲਈ ਇਤਿਹਾਸਿਕ ਗੇਂਦਬਾਜ਼ੀ ਕੀਤੀ। ਨਿਊਜ਼ੀਲੈਂਡ ਲਈ ਡੈਬਿਊ 'ਤੇ ਸਭ ਤੋਂ ਬੇਹਤਰੀਨ ਗੇਂਦਬਾਜ਼ੀ ਦਾ ਰਿਕਾਰਡ ਬਣਾਉਂਦੇ ਹੋਏ ਗ੍ਰੈਂਡਹੋਮ ਨੇ 6 ਵਿਕਟ ਝਟਕੇ।

12/14
13/14
ਨਿਊਜ਼ੀਲੈਂਡ ਦੀ ਟੀਮ ਨੇ ਪਾਕਿਸਤਾਨ ਖਿਲਾਫ ਸੀਰੀਜ਼ ਦੇ ਪਹਿਲੇ ਟੈਸਟ 'ਚ 8 ਵਿਕਟਾਂ ਨਾਲ ਜਿੱਤ ਦਰਜ ਕੀਤੀ।

14/14
ਦੂਜੇ ਪਾਸੇ ਡੈਬਿਊ ਕਰ ਰਹੇ ਜੀਤ ਰਾਵਲ ਨੇ ਵੀ ਪ੍ਰਭਾਵਿਤ ਕੀਤਾ ਅਤੇ ਪਹਿਲੀ ਪਾਰੀ 'ਚ ਅਰਧ-ਸੈਂਕੜਾ ਠੋਕਣ ਤੋਂ ਬਾਅਦ ਦੂਜੀ ਪਾਰੀ 'ਚ 36 ਰਨ ਬਣਾ ਕੇ ਨਾਬਾਦ ਰਹੇ।

Sponsored Links by Taboola

ਟਾਪ ਹੈਡਲਾਈਨ

ਕੀ ਕੋਚ ਗੌਤਮ ਗੰਭੀਰ ਨੂੰ ਲਗਾਤਾਰ ਹਾਰਾਂ ਤੋਂ ਬਾਅਦ ਵਿਰੋਧੀ ਟੀਮ ਦੇ ਗੁੱਸੇ ਦਾ ਸਾਹਮਣਾ ਕਰਨਾ ਪਵੇਗਾ? ਕੀ ਉਨ੍ਹਾਂ ਨੂੰ ਇੰਗਲੈਂਡ ਦੌਰੇ ਲਈ ਸਜ਼ਾ ਦਾ ਸਾਹਮਣਾ ਕਰਨਾ ਪਵੇਗਾ? ਬੀ.ਸੀ.ਸੀ.ਆਈ. ਕਾਰਵਾਈ ਵਿੱਚ।

ND ਬਨਾਮ ENG 5ਵਾਂ T20: ਭਾਰਤ ਬਨਾਮ ਇੰਗਲੈਂਡ 5ਵਾਂ T20I ਦਾ ਸਮਾਂ ਬਦਲ ਗਿਆ ਹੈ, ਜਾਣੋ ਮੈਚ ਕਦੋਂ ਸ਼ੁਰੂ ਹੋਵੇਗਾ; ਲਾਈਵ ਸਟ੍ਰੀਮਿੰਗ ਵੇਰਵੇ

ਭਾਰਤ ਨੂੰ ਹਰਾਉਣ ਵਿੱਚ ਇੱਕ ਵੱਖਰੀ ਤਰ੍ਹਾਂ ਦਾ ਮਜ਼ਾ ਹੈ... ਟੀ-20 ਸੀਰੀਜ਼ ਜਿੱਤਣ ਤੋਂ ਬਾਅਦ ਹੈਰੀ ਬਰੂਕ ਨੇ ਕੀ ਕਿਹਾ?

ਸ਼੍ਰੇਅਸ ਅਈਅਰ ਦਾ ਕਪਤਾਨੀ ਰਿਕਾਰਡ: ਸ਼੍ਰੇਅਸ ਅਈਅਰ ਦੀ ਕਪਤਾਨੀ 'ਤੇ ਇੱਕ ਵੱਡਾ ਧੱਬਾ, ਉਹ ਲਗਾਤਾਰ ਮੈਚ ਹਾਰਨ ਵਾਲੇ ਕਪਤਾਨਾਂ ਦੀ ਸੂਚੀ ਵਿੱਚ ਸਿਖਰ 'ਤੇ ਹੈ।

ਵੀਡੀਓਜ਼

ਰਾਜਪੁਰਾ ਮੀਂਹ 'ਚ ਡੁੱਬਿਆ! ਅੰਡਰਬ੍ਰਿਜ ਬਣਿਆ ਤਲਾਬ, ਕਿਲੋਮੀਟਰਾਂ ਲੰਮਾ ਜਾਮ
ਦੋਸਤ ਦੇ ਘਰ ਖੇਡਣ ਗਏ ਬੱਚੇ , ਅਚਾਨਕ ਹੋ ਗਏ ਗਾਇਬ
ਲੀਡਰਾਂ ਦੀ ਮਹਿਫ਼ਲ 'ਚ ਸਦੀਕ ਨੇ ਬੰਨ੍ਹਿਆ ਸਮਾਂ!
ਕਾਂਗਰਸ ਦਾ ਕਲੇਸ਼ ਹੋਵੇਗਾ ਖ਼ਤਮ? ਚੰਨੀ-ਬਘੇਲ ਮੀਟਿੰਗ ਤੇ ਬੋਲੇ ਰਾਜਾ ਵੜਿੰਗ
ਬਾਰਿਸ਼ ਨੇ ਡੋਬਿਆ ਸ਼ਹਿਰ ! ਸਕੂਲਾਂ 'ਚ ਭਰਿਆ ਪਾਣੀ, ਬੱਚੇ ਹੋਏ ਪਰੇਸ਼ਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
Earthquake: ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
Punjab News: ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ

ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ

ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ

ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ

ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...

Embed widget