ਪੜਚੋਲ ਕਰੋ

ਸਚਿਨ ਦੀ ਗਿਫਟ ਕੀਤੀ BMW ਨੂੰ ਲੈਣ ਤੋਂ ਦੀਪਾ ਨੇ ਕੀਤਾ ਇਨਕਾਰ

ਨਵੀਂ ਦਿੱਲੀ - ਰੀਓ ਓਲੰਪਿਕਸ 'ਚ ਭਾਰਤੀ ਕੰਟੀਂਜੈਂਟ ਦੇ ਬ੍ਰੈਂਡ ਅੰਬੈਸਡਰ ਰਹੇ ਸਚਿਨ ਤੇਂਦੁਲਕਰ ਨੇ ਪੀ.ਵੀ. ਸਿੰਧੂ, ਸਾਕਸ਼ੀ ਮਲਿਕ, ਦੀਪਾ ਕਰਮਾਕਰ ਅਤੇ ਕੋਚ ਪੁਲੇਲਾ ਗੋਪੀਚੰਦ ਨੂੰ ਸ਼ਾਨਦਾਰ ਪ੍ਰਦਰਸ਼ਨ ਲਈ ਸ਼ਾਨਦਾਰ ਕਾਰਸ ਗਿਫਟ ਕੀਤੀਆਂ ਸਨ। ਓਲੰਪਿਕਸ ਤੋਂ ਬਾਅਦ ਹੈਦਰਾਬਾਦ 'ਚ ਗੋਪੀਚੰਦ ਦੀ ਅਕੈਡਮੀ 'ਚ ਸਚਿਨ ਨੇ ਇੱਕ ਪ੍ਰੋਗਰਾਮ ਦੌਰਾਨ ਇਹ ਕਾਰਾਂ ਓਲੰਪਿਕਸ 'ਚ ਭਾਰਤ ਲਈ ਦਮਦਾਰ ਪ੍ਰਦਰਸ਼ਨ ਕਰਨ ਵਾਲਿਆਂ ਨੂੰ ਗਿਫਟ ਕੀਤੀਆਂ ਸਨ। ਪਰ ਸਚਿਨ ਦੀ ਦਿੱਤੀ ਕਾਰ ਨੂੰ ਦੀਪਾ ਕਰਮਾਕਰ ਨੇ ਲੈਣ ਤੋਂ ਇਨਕਾਰ ਕਰ ਦਿੱਤਾ ਹੈ। ਦੀਪਾ ਦੇ ਮਹਿੰਗੀ ਗੱਡੀ ਲੈਣ ਤੋਂ ਇਨਕਾਰ ਕਰਨ ਤੋਂ ਸਭ ਹੈਰਾਨ ਹਨ। 
pv-sindhu-bmw-dipa-karmakar-sachin-tendulkar-sakshi-malik  sachin-tendulkar-pv-sindhu-dipa-karmakar-sakshi-malik-gopichand
 
ਅੰਗਰੇਜੀ ਅਖਬਾਰ 'ਟਾਈਮਸ ਆਫ ਇੰਡੀਆ' ਦੀ ਖਬਰ ਅਨੁਸਾਰ ਦੀਪਾ ਦੇ ਕੋਚ ਬਿਸ਼ਵੇਸ਼ਵਰ ਨੰਦੀ ਨੇ ਇਹ ਜਾਣਕਾਰੀ ਦਿੱਤੀ ਹੈ ਕਿ ਦੀਪਾ ਇਸ ਮਹਿੰਗੀ ਕਾਰ ਨੂੰ ਰੱਖਣ ਦੀ ਹਾਲਤ 'ਚ ਨਹੀਂ ਹੈ। ਉਨ੍ਹਾਂ ਨੇ ਦੱਸਿਆ ਕਿ ਦੀਪਾ ਦੇ ਪਰਿਵਾਰ ਵਾਲਿਆਂ ਨੇ ਵੀ ਇਹ ਕਿਹਾ ਹੈ ਕਿ ਓਹ ਇੰਨੀ ਮਹਿੰਗੀ ਕਾਰ ਰੱਖਣ ਦੀ ਹਾਲਤ 'ਚ ਨਹੀਂ ਹਨ। ਉਨ੍ਹਾਂ ਨੇ ਦੱਸਿਆ ਕਿ ਗੱਡੀ ਕਾਫੀ ਮਹਿੰਗੀ ਹੈ ਅਤੇ ਓਹ ਇਸ ਕਾਰ ਦੀ ਸੰਭਾਲ ਨਹੀਂ ਕਰ ਸਕਦੇ। ਦੀਪਾ ਦੇ ਕੋਚ ਨੇ ਦੱਸਿਆ ਕਿ ਤ੍ਰਿਪੁਰਾ 'ਚ ਨਾ ਤਾਂ ਦੀਪਾ ਦੇ ਘਰ ਤਕ ਇਸ ਕਾਰ ਨੂੰ ਲੈ ਜਾਣ ਲਈ ਚੰਗੀਆਂ ਸੜਕਾਂ ਹਨ ਅਤੇ ਨਾ ਹੀ ਉਨ੍ਹਾਂ ਦੇ ਘਰ ਨੇੜੇ ਕੋਈ ਸਰਵਿਸ ਸੈਂਟਰ ਹੈ। ਅਜਿਹੇ 'ਚ ਕਾਰ ਰੱਖਣਾ ਉਨ੍ਹਾਂ ਲਈ ਮੁਸ਼ਕਿਲ ਹੋ ਜਾਵੇਗਾ। 
sachin-tendulkar-selfie-sindhu-sakshi-dipa-gopichand  300
 
ਰੀਓ ਓਲੰਪਿਕਸ 'ਚ ਭਾਰਤੀ ਮਹਿਲਾ ਅਥਲੀਟਸ ਨੇ ਦਮਦਾਰ ਪ੍ਰਦਰਸ਼ਨ ਕੀਤਾ। ਪੀ.ਵੀ. ਸਿੰਧੂ ਨੇ ਬੈਂਡਮਿੰਟਨ 'ਚ ਨਵਾਂ ਇਤਿਹਾਸ ਰਚਦਿਆਂ ਭਾਰਤ ਲਈ ਸਿਲਵਰ ਮੈਡਲ ਜਿੱਤਿਆ। ਸਾਕਸ਼ੀ ਮਲਿਕ ਰੈਸਲਿੰਗ 'ਚ ਭਾਰਤ ਲਈ ਕਾਂਸੀ ਦਾ ਤਗਮਾ ਜਿੱਤਣ ਵਾਲੀ ਪਹਿਲੀ ਮਹਿਲਾ ਭਲਵਾਨ ਬਣ ਗਈ। ਜਿਮਨਾਸਟ ਦੀਪਾ ਕਰਮਾਕਰ ਨੇ ਓਲੰਪਿਕਸ 'ਚ ਮੈਡਲ ਤਾਂ ਨਹੀਂ ਜਿੱਤਿਆ ਪਰ ਵਾਲਟ ਈਵੈਂਟ 'ਚ ਦੀਪਾ ਨੇ ਚੌਥਾ ਸਥਾਨ ਹਾਸਿਲ ਕੀਤਾ ਅਤੇ ਇਹ ਵੀ ਕਿਸੇ ਕਰਿਸ਼ਮੇ ਤੋਂ ਘੱਟ ਨਹੀਂ ਸੀ। ਇਸਤੋਂ ਅਲਾਵਾ ਗੋਪੀਚੰਦ ਨੇ ਵੀ ਸਾਇਨਾ ਅਤੇ ਸਿੰਧੂ ਦੇ 2012 ਅਤੇ 2016 'ਚ ਜਿੱਤੇ ਮੈਡਲਸ 'ਚ ਖਾਸ ਯੋਗਦਾਨ ਪਾਇਆ ਸੀ। ਇਸੇ ਕਾਰਨ ਸਚਿਨ ਨੇ ਗੋਪੀਚੰਦ ਨੂੰ ਵੀ ਪਿੱਛੇ ਨਹੀਂ ਛੱਡਿਆ ਅਤੇ ਕੋਚ ਨੂੰ ਵੀ ਕਾਰ ਗਿਫਟ ਕੀਤੀ। ਸਚਿਨ ਨੇ ਇਸਤੋਂ ਪਹਿਲਾਂ ਸਾਇਨਾ ਨਹਿਵਾਲ ਨੂੰ ਵੀ ਇਸੇ ਤਰ੍ਹਾ ਲਗਜਰੀ ਕਾਰ ਗਿਫਟ ਕੀਤੀ ਸੀ। 

ਟਾਪ ਹੈਡਲਾਈਨ

ਚੋਣਾਂ ਤੋਂ ਪਹਿਲਾਂ ਸਿਆਸਤ 'ਚ ਹਲਚਲ, ਕ੍ਰਿਕਟਰ ਯੁਜਵੇਂਦਰ ਚਾਹਲ ਨੇ ਫੜਿਆ BJP ਦਾ ਪੱਲਾ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਹਲਚਲ, ਕ੍ਰਿਕਟਰ ਯੁਜਵੇਂਦਰ ਚਾਹਲ ਨੇ ਫੜਿਆ BJP ਦਾ ਪੱਲਾ
IPL 2027, RCB Players List: ਆਈਪੀਐਲ ਪ੍ਰੇਮੀਆਂ ਨੂੰ ਝਟਕਾ, IPL 2027 ਤੋਂ ਪਹਿਲਾਂ ਕਈ ਖਿਡਾਰੀਆਂ ਨੇ ਨਾਮ ਲਏ ਵਾਪਸ, RCB ਦਾ ਧਾਕੜ ਖਿਡਾਰੀ ਵੀ ਹੋਇਆ ਬਾਹਰ...
ਆਈਪੀਐਲ ਪ੍ਰੇਮੀਆਂ ਨੂੰ ਝਟਕਾ, IPL 2027 ਤੋਂ ਪਹਿਲਾਂ ਕਈ ਖਿਡਾਰੀਆਂ ਨੇ ਨਾਮ ਲਏ ਵਾਪਸ, RCB ਦਾ ਧਾਕੜ ਖਿਡਾਰੀ ਵੀ ਹੋਇਆ ਬਾਹਰ...
PBKS IPL 2027 Retention: ਪੰਜਾਬ ਕਿੰਗਜ਼ ਦੀ ਰਿਟੇਨਸ਼ਨ ਲਿਸਟ ਜਾਰੀ, ਜਾਣੋ PBKS ਨੇ ਕਿਹੜੇ ਖਿਡਾਰੀਆਂ ਨੂੰ ਰਿਲੀਜ਼ ਕੀਤਾ...
ਪੰਜਾਬ ਕਿੰਗਜ਼ ਦੀ ਰਿਟੇਨਸ਼ਨ ਲਿਸਟ ਜਾਰੀ, ਜਾਣੋ PBKS ਨੇ ਕਿਹੜੇ ਖਿਡਾਰੀਆਂ ਨੂੰ ਰਿਲੀਜ਼ ਕੀਤਾ...
RCB-MI ਤੋਂ CSK-KKR ਤੱਕ, ਇੱਕ ਕਲਿੱਕ 'ਚ ਦੇਖੋ ਸਾਰੀਆਂ 10 ਟੀਮਾਂ ਦੇ ਖਿਡਾਰੀ; ਕਿਸ ਨੂੰ ਕੀਤੇ ਰਿਟੇਨ ਅਤੇ ਕਿਸ ਨੂੰ ਰਿਲਿਜ਼
RCB-MI ਤੋਂ CSK-KKR ਤੱਕ, ਇੱਕ ਕਲਿੱਕ 'ਚ ਦੇਖੋ ਸਾਰੀਆਂ 10 ਟੀਮਾਂ ਦੇ ਖਿਡਾਰੀ; ਕਿਸ ਨੂੰ ਕੀਤੇ ਰਿਟੇਨ ਅਤੇ ਕਿਸ ਨੂੰ ਰਿਲਿਜ਼

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੁਨੀਲ ਜਾਖੜ ਨੇ ਕਿਹਾ - ਭ੍ਰਿਸ਼ਟ ਅਫਸਰਾਂ ਨੂੰ ਚੋਣਾਂ ਤੋਂ ਰੱਖੋ ਦੂਰ, ਪੰਜਾਬ ਦੇ IAS ਅਫਸਰਾਂ ਤੋਂ ED ਕਰੇਗੀ ਪੁੱਛਗਿੱਛ
ਸੁਨੀਲ ਜਾਖੜ ਨੇ ਕਿਹਾ - ਭ੍ਰਿਸ਼ਟ ਅਫਸਰਾਂ ਨੂੰ ਚੋਣਾਂ ਤੋਂ ਰੱਖੋ ਦੂਰ, ਪੰਜਾਬ ਦੇ IAS ਅਫਸਰਾਂ ਤੋਂ ED ਕਰੇਗੀ ਪੁੱਛਗਿੱਛ
ਪੰਜਾਬ ‘ਚ ਇੱਕ ਹੋਰ ਆਪ ਵਿਧਾਇਕ ਨੂੰ ED ਦਾ ਸੰਮਨ, ਦਵਿੰਦਰਜੀਤ ਢੋਸ ਨੂੰ ਕੀਤਾ ਤਲਬ; 10 ਲੋਕਾਂ ਤੋਂ ਕੀਤੀ ਜਾਵੇਗੀ ਪੁੱਛਗਿੱਛ
ਪੰਜਾਬ ‘ਚ ਇੱਕ ਹੋਰ ਆਪ ਵਿਧਾਇਕ ਨੂੰ ED ਦਾ ਸੰਮਨ, ਦਵਿੰਦਰਜੀਤ ਢੋਸ ਨੂੰ ਕੀਤਾ ਤਲਬ; 10 ਲੋਕਾਂ ਤੋਂ ਕੀਤੀ ਜਾਵੇਗੀ ਪੁੱਛਗਿੱਛ
ED ਨੇ ਪੰਜਾਬ ਦੇ ਸੱਤ ਅਫਸਰਾਂ ਨੂੰ ਕੀਤਾ ਤਲਬ, ਲੁਧਿਆਣਾ ਦੇ ਪੁਲਿਸ ਕਮਿਸ਼ਨਰ ਤੇ SSP ਵੀ ਸ਼ਾਮਲ; ਭੁੱਲਰ ਕੇਸ 'ਚ ਵੀ ਹੋਵੇਗੀ ਪੁੱਛਗਿੱਛ
ED ਨੇ ਪੰਜਾਬ ਦੇ ਸੱਤ ਅਫਸਰਾਂ ਨੂੰ ਕੀਤਾ ਤਲਬ, ਲੁਧਿਆਣਾ ਦੇ ਪੁਲਿਸ ਕਮਿਸ਼ਨਰ ਤੇ SSP ਵੀ ਸ਼ਾਮਲ; ਭੁੱਲਰ ਕੇਸ 'ਚ ਵੀ ਹੋਵੇਗੀ ਪੁੱਛਗਿੱਛ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 23 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 23 ਨਵੰਬਰ 2026
ਪੰਜਾਬ-ਚੰਡੀਗੜ੍ਹ 'ਚ ਹੋਰ ਵਧੇਗੀ ਠੰਡ, ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਹੋਰ ਵਧੇਗੀ ਠੰਡ, ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਮੌਸਮ ਦਾ ਹਾਲ
ਪੁਲਿਸ 'ਚ ਵੱਡਾ ਫੇਰਬਦਲ, ਜ਼ਿਲ੍ਹੇ ਦੇ ਕਈ DSP ਬਦਲੇ, ਕਿਸ ਨੂੰ ਕਿੱਥੇ ਮਿਲੀ ਡਿਊਟੀ
ਪੁਲਿਸ 'ਚ ਵੱਡਾ ਫੇਰਬਦਲ, ਜ਼ਿਲ੍ਹੇ ਦੇ ਕਈ DSP ਬਦਲੇ, ਕਿਸ ਨੂੰ ਕਿੱਥੇ ਮਿਲੀ ਡਿਊਟੀ
ਅਕਾਲੀ ਦਲ ਪੁਨਰ ਸੁਰਜੀਤ-ਬਸਪਾ ‘ਚ ਗੱਠਜੋੜ ਦੀ ਤਿਆਰੀ, ਫਰੀਦਕੋਟ ‘ਚ ਗਿਆਨੀ ਹਰਪ੍ਰੀਤ ਸਿੰਘ ਅਤੇ ਕਰੀਮਪੁਰੀ ਮਿਲੇ, ਛੇਤੀ ਹੋ ਸਕਦਾ ਰਸਮੀ ਐਲਾਨ
ਅਕਾਲੀ ਦਲ ਪੁਨਰ ਸੁਰਜੀਤ-ਬਸਪਾ ‘ਚ ਗੱਠਜੋੜ ਦੀ ਤਿਆਰੀ, ਫਰੀਦਕੋਟ ‘ਚ ਗਿਆਨੀ ਹਰਪ੍ਰੀਤ ਸਿੰਘ ਅਤੇ ਕਰੀਮਪੁਰੀ ਮਿਲੇ, ਛੇਤੀ ਹੋ ਸਕਦਾ ਰਸਮੀ ਐਲਾਨ
Bisleri ਦਾ ਪਾਣੀ 2 ਵਾਰ ਟੈਸਟ 'ਚ ਫੇਲ੍ਹ, ਕੈਂਸਰ ਤੱਤ ਮਿਲਣ ਤੋਂ ਬਾਅਦ ਕੰਪਨੀ 'ਤੇ ਕੇਸ
Bisleri ਦਾ ਪਾਣੀ 2 ਵਾਰ ਟੈਸਟ 'ਚ ਫੇਲ੍ਹ, ਕੈਂਸਰ ਤੱਤ ਮਿਲਣ ਤੋਂ ਬਾਅਦ ਕੰਪਨੀ 'ਤੇ ਕੇਸ
Embed widget