ਪੜਚੋਲ ਕਰੋ

ਦੀਪਾ ਗਿਫਟ ਮੋੜਨ ਲਈ ਮਜਬੂਰ

1/10
ਰੀਓ ਓਲੰਪਿਕਸ 'ਚ ਭਾਰਤੀ ਕੰਟੀਂਜੈਂਟ ਦੇ ਬ੍ਰੈਂਡ ਅੰਬੈਸਡਰ ਰਹੇ ਸਚਿਨ ਤੇਂਦੁਲਕਰ ਨੇ ਪੀ.ਵੀ. ਸਿੰਧੂ, ਸਾਕਸ਼ੀ ਮਲਿਕ, ਦੀਪਾ ਕਰਮਾਕਰ ਅਤੇ ਕੋਚ ਪੁਲੇਲਾ ਗੋਪੀਚੰਦ ਨੂੰ ਸ਼ਾਨਦਾਰ ਪ੍ਰਦਰਸ਼ਨ ਲਈ ਸ਼ਾਨਦਾਰ ਕਾਰਸ ਗਿਫਟ ਕੀਤੀਆਂ ਸਨ।

2/10
ਅੰਗਰੇਜੀ ਅਖਬਾਰ 'ਟਾਈਮਸ ਆਫ ਇੰਡੀਆ' ਦੀ ਖਬਰ ਅਨੁਸਾਰ ਦੀਪਾ ਦੇ ਕੋਚ ਬਿਸ਼ਵੇਸ਼ਵਰ ਨੰਦੀ ਨੇ ਇਹ ਜਾਣਕਾਰੀ ਦਿੱਤੀ ਹੈ ਕਿ ਦੀਪਾ ਇਸ ਮਹਿੰਗੀ ਕਾਰ ਨੂੰ ਰੱਖਣ ਦੀ ਹਾਲਤ 'ਚ ਨਹੀਂ ਹੈ। ਉਨ੍ਹਾਂ ਨੇ ਦੱਸਿਆ ਕਿ ਦੀਪਾ ਦੇ ਪਰਿਵਾਰ ਵਾਲਿਆਂ ਨੇ ਵੀ ਇਹ ਕਿਹਾ ਹੈ ਕਿ ਓਹ ਇੰਨੀ ਮਹਿੰਗੀ ਕਾਰ ਰੱਖਣ ਦੀ ਹਾਲਤ 'ਚ ਨਹੀਂ ਹਨ। ਉਨ੍ਹਾਂ ਨੇ ਦੱਸਿਆ ਕਿ ਗੱਡੀ ਕਾਫੀ ਮਹਿੰਗੀ ਹੈ ਅਤੇ ਓਹ ਇਸ ਕਾਰ ਦੀ ਸੰਭਾਲ ਨਹੀਂ ਕਰ ਸਕਦੇ।

3/10
ਜਿਮਨਾਸਟ ਦੀਪਾ ਕਰਮਾਕਰ ਨੇ ਓਲੰਪਿਕਸ 'ਚ ਮੈਡਲ ਤਾਂ ਨਹੀਂ ਜਿੱਤਿਆ ਪਰ ਵਾਲਟ ਈਵੈਂਟ 'ਚ ਦੀਪਾ ਨੇ ਚੌਥਾ ਸਥਾਨ ਹਾਸਿਲ ਕੀਤਾ ਅਤੇ ਇਹ ਵੀ ਕਿਸੇ ਕਰਿਸ਼ਮੇ ਤੋਂ ਘੱਟ ਨਹੀਂ ਸੀ। ਇਸਤੋਂ ਅਲਾਵਾ ਗੋਪੀਚੰਦ ਨੇ ਵੀ ਸਾਇਨਾ ਅਤੇ ਸਿੰਧੂ ਦੇ 2012 ਅਤੇ 2016 'ਚ ਜਿੱਤੇ ਮੈਡਲਸ 'ਚ ਖਾਸ ਯੋਗਦਾਨ ਪਾਇਆ ਸੀ।

4/10
ਦੀਪਾ ਦੇ ਕੋਚ ਨੇ ਦੱਸਿਆ ਕਿ ਤ੍ਰਿਪੁਰਾ 'ਚ ਨਾ ਤਾਂ ਦੀਪਾ ਦੇ ਘਰ ਤਕ ਇਸ ਕਾਰ ਨੂੰ ਲੈ ਜਾਣ ਲਈ ਚੰਗੀਆਂ ਸੜਕਾਂ ਹਨ ਅਤੇ ਨਾ ਹੀ ਉਨ੍ਹਾਂ ਦੇ ਘਰ ਨੇੜੇ ਕੋਈ ਸਰਵਿਸ ਸੈਂਟਰ ਹੈ। ਅਜਿਹੇ 'ਚ ਕਾਰ ਰੱਖਣਾ ਉਨ੍ਹਾਂ ਲਈ ਮੁਸ਼ਕਿਲ ਹੋ ਜਾਵੇਗਾ।

5/10
ਓਲੰਪਿਕਸ ਤੋਂ ਬਾਅਦ ਹੈਦਰਾਬਾਦ 'ਚ ਗੋਪੀਚੰਦ ਦੀ ਅਕੈਡਮੀ 'ਚ ਸਚਿਨ ਨੇ ਇੱਕ ਪ੍ਰੋਗਰਾਮ ਦੌਰਾਨ ਇਹ ਕਾਰਾਂ ਓਲੰਪਿਕਸ 'ਚ ਭਾਰਤ ਲਈ ਦਮਦਾਰ ਪ੍ਰਦਰਸ਼ਨ ਕਰਨ ਵਾਲਿਆਂ ਨੂੰ ਗਿਫਟ ਕੀਤੀਆਂ ਸਨ।

6/10
ਪਰ ਸਚਿਨ ਦੀ ਦਿੱਤੀ ਕਾਰ ਨੂੰ ਦੀਪਾ ਕਰਮਾਕਰ ਨੇ ਲੈਣ ਤੋਂ ਇਨਕਾਰ ਕਰ ਦਿੱਤਾ ਹੈ। ਦੀਪਾ ਦੇ ਮਹਿੰਗੀ ਗੱਡੀ ਲੈਣ ਤੋਂ ਇਨਕਾਰ ਕਰਨ ਤੋਂ ਸਭ ਹੈਰਾਨ ਹਨ।

7/10
8/10
ਇਸੇ ਕਾਰਨ ਸਚਿਨ ਨੇ ਗੋਪੀਚੰਦ ਨੂੰ ਵੀ ਪਿੱਛੇ ਨਹੀਂ ਛੱਡਿਆ ਅਤੇ ਕੋਚ ਨੂੰ ਵੀ ਕਾਰ ਗਿਫਟ ਕੀਤੀ। ਸਚਿਨ ਨੇ ਇਸਤੋਂ ਪਹਿਲਾਂ ਸਾਇਨਾ ਨਹਿਵਾਲ ਨੂੰ ਵੀ ਇਸੇ ਤਰ੍ਹਾ ਲਗਜਰੀ ਕਾਰ ਗਿਫਟ ਕੀਤੀ ਸੀ।

9/10
ਰੀਓ ਓਲੰਪਿਕਸ 'ਚ ਭਾਰਤੀ ਮਹਿਲਾ ਅਥਲੀਟਸ ਨੇ ਦਮਦਾਰ ਪ੍ਰਦਰਸ਼ਨ ਕੀਤਾ। ਪੀ.ਵੀ. ਸਿੰਧੂ ਨੇ ਬੈਂਡਮਿੰਟਨ 'ਚ ਨਵਾਂ ਇਤਿਹਾਸ ਰਚਦਿਆਂ ਭਾਰਤ ਲਈ ਸਿਲਵਰ ਮੈਡਲ ਜਿੱਤਿਆ। ਸਾਕਸ਼ੀ ਮਲਿਕ ਰੈਸਲਿੰਗ 'ਚ ਭਾਰਤ ਲਈ ਕਾਂਸੀ ਦਾ ਤਗਮਾ ਜਿੱਤਣ ਵਾਲੀ ਪਹਿਲੀ ਮਹਿਲਾ ਭਲਵਾਨ ਬਣ ਗਈ।

10/10
Sponsored Links by Taboola

ਟਾਪ ਹੈਡਲਾਈਨ

75 ਸਾਲਾਂ ਵਿੱਚ ਪਹਿਲੀ ਵਾਰ, ਭਾਰਤ ਨੇ ਫਾਈਨਲ 'ਚ ਚੈਂਪੀਅਨ ਟੀਮ ਨੂੰ ਮਾਤ ਦੇ ਕੇ ਜਿੱਤਿਆ ਗੋਲਡ

2027 ODI ਵਿਸ਼ਵ ਕੱਪ 'ਚ ਟੀਮ ਇੰਡੀਆ ਦਾ ਸ਼ਡਿਊਲ, ਨੋਟ ਕਰ ਲਓ ਸਾਰੇ ਮੈਚਾਂ ਦੀ ਤਰੀਕ

Asian Games: ਸ੍ਰੀਲੰਕਾ ਨੂੰ ਹਰਾ ਕੇ ਫਾਈਨਲ 'ਚ ਭਾਰਤ, ਗੋਲਡ ਮੈਡਲ ਦੇ ਭਿੜਨਗੇ ਭਾਰਤ-ਪਾਕਿਸਤਾਨ

Asian Games 2026 : ਸ਼੍ਰੀਲੰਕਾ ਨੂੰ 124 ਦੌੜਾਂ ਨਾਲ ਹਰਾ ਕੇ ਫਾਈਨਲ 'ਚ ਭਾਰਤ, ਗੋਲਡ ਮੈਡਲ ਲਈ ਪਾਕਿਸਤਾਨ ਨਾਲ ਹੋਵੇਗਾ ਮੁਕਾਬਲਾ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੋਨਾ ਫਿਰ ਹੋਇਆ ਮਹਿੰਗਾ, ਚਾਂਦੀ 5000 ਰੁਪਏ ਹੋਈ ਸਸਤੀ; ਜਾਣੋ ਅੱਜ ਸੋਨਾ-ਚਾਂਦੀ ਦਾ ਤਾਜ਼ਾ ਰੇਟ

ਰਾਜਾ ਵੜਿੰਗ ਦੀ ਅੱਜ ਰਾਹੁਲ ਗਾਂਧੀ ਨਾਲ ਮੁਲਾਕਾਤ, ਅਸਤੀਫੇ ਦੇਣ ਤੋਂ ਬਾਅਦ ਦਿੱਲੀ ਪਹੁੰਚੇ; ਅੱਜ ਪੰਜਾਬ ਕਾਂਗਰਸ ਨੂੰ ਮਿਲੇਗਾ ਨਵਾਂ ਪ੍ਰਧਾਨ

ਵੱਡੀ ਖ਼ਬਰ! ਪੰਜਾਬ 'ਚ DSP ਦਫਤਰ 'ਤੇ ਫਾਈਰਿੰਗ, 5 ਰਾਉਂਡ ਫਾਇਰ ਕੀਤੇ; ਬਾਈਕ 'ਤੇ ਆਏ ਬਦਮਾਸ਼ਾਂ ਨੇ ਚਲਾਈਆਂ ਗੋਲੀਆਂ
ਵੱਡੀ ਖ਼ਬਰ! ਪੰਜਾਬ 'ਚ DSP ਦਫਤਰ 'ਤੇ ਫਾਈਰਿੰਗ, 5 ਰਾਉਂਡ ਫਾਇਰ ਕੀਤੇ; ਬਾਈਕ 'ਤੇ ਆਏ ਬਦਮਾਸ਼ਾਂ ਨੇ ਚਲਾਈਆਂ ਗੋਲੀਆਂ
75 ਸਾਲਾਂ ਵਿੱਚ ਪਹਿਲੀ ਵਾਰ, ਭਾਰਤ ਨੇ ਫਾਈਨਲ 'ਚ ਚੈਂਪੀਅਨ ਟੀਮ ਨੂੰ ਮਾਤ ਦੇ ਕੇ ਜਿੱਤਿਆ ਗੋਲਡ
75 ਸਾਲਾਂ ਵਿੱਚ ਪਹਿਲੀ ਵਾਰ, ਭਾਰਤ ਨੇ ਫਾਈਨਲ 'ਚ ਚੈਂਪੀਅਨ ਟੀਮ ਨੂੰ ਮਾਤ ਦੇ ਕੇ ਜਿੱਤਿਆ ਗੋਲਡ
ਪੰਜਾਬ-ਚੰਡੀਗੜ੍ਹ 'ਚ ਦਿਨ ਗਰਮ ਅਤੇ ਰਾਤਾਂ ਰਹਿਣਗੀਆਂ ਠੰਡੀਆਂ, ਬਾਰਿਸ਼ ਨਹੀਂ ਕੋਈ ਸੰਭਾਵਨਾ; ਜਾਣੋ ਅਗਲੇ ਦਿਨਾਂ ਦਾ ਹਾਲ

ਲੁਧਿਆਣਾ ਆਰਮੀ ਕੈਂਪ 'ਚ ਫੌਜੀ ਨੇ ਸਾਥੀ ਦੀ ਪਤਨੀ ਨਾਲ ਕੀਤੀ ਦਰਿੰਦਗੀ, ਗੈਸਟ ਹਾਊਸ ਬੁਲਾ ਕੇ ਰੋਲੀ ਪੱਤ
ਲੁਧਿਆਣਾ ਆਰਮੀ ਕੈਂਪ 'ਚ ਫੌਜੀ ਨੇ ਸਾਥੀ ਦੀ ਪਤਨੀ ਨਾਲ ਕੀਤੀ ਦਰਿੰਦਗੀ, ਗੈਸਟ ਹਾਊਸ ਬੁਲਾ ਕੇ ਰੋਲੀ ਪੱਤ
2027 ODI ਵਿਸ਼ਵ ਕੱਪ 'ਚ ਟੀਮ ਇੰਡੀਆ ਦਾ ਸ਼ਡਿਊਲ, ਨੋਟ ਕਰ ਲਓ ਸਾਰੇ ਮੈਚਾਂ ਦੀ ਤਰੀਕ
2027 ODI ਵਿਸ਼ਵ ਕੱਪ 'ਚ ਟੀਮ ਇੰਡੀਆ ਦਾ ਸ਼ਡਿਊਲ, ਨੋਟ ਕਰ ਲਓ ਸਾਰੇ ਮੈਚਾਂ ਦੀ ਤਰੀਕ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 2 ਅਕਤੂਬਰ 2026

Embed widget