ਪੜਚੋਲ ਕਰੋ

IPL 2020, CSK vs DC: ਦਿੱਲੀ ਕੈਪੀਟਲਸ ਦੀ ਚੇਨਈ ਸੁਪਰਕਿੰਗਜ਼ ਤੇ ਸ਼ਾਨਦਾਰ ਜਿੱਤ, 44 ਦੌੜਾਂ ਨਾਲ ਹਰਾਇਆ

ਚੇਨਈ ਸੁਪਰ ਕਿੰਗਜ਼ ਅਤੇ ਦਿੱਲੀ ਕੈਪੀਟਲਸ ਅੱਜ ਆਈਪੀਐਲ 2020 ਦੇ 7ਵਾਂ ਮੈਚ ਖੇਡਿਆ ਗਿਆ।ਇਹ ਮੈਚ ਦੁਬਈ ਇੰਟਰਨੈਸ਼ਨਲ ਸਟੇਡੀਅਮ 'ਚ ਖੇਡਿਆ ਗਿਆ ਸੀ।

CSK vs DC, IPL 2020: ਚੇਨਈ ਸੁਪਰ ਕਿੰਗਜ਼ ਅਤੇ ਦਿੱਲੀ ਕੈਪੀਟਲਸ ਅੱਜ ਆਈਪੀਐਲ 2020 ਦੇ 7ਵਾਂ ਮੈਚ ਖੇਡਿਆ ਗਿਆ।ਇਹ ਮੈਚ ਦੁਬਈ ਇੰਟਰਨੈਸ਼ਨਲ ਸਟੇਡੀਅਮ 'ਚ ਖੇਡਿਆ ਗਿਆ ਸੀ।ਚੇਨਈ ਨੇ ਟੌਸ ਜਿੱਤ ਕੇ ਪਿਹਲਾਂ ਗੇਂਦਬਾਜ਼ੀ ਦਾ ਫੈਸਲਾ ਕੀਤਾ ਪਰ ਉਸਦਾ ਇਹ ਫੈਸਲਾ ਕੁਝ ਬਹੁਤਾ ਵਧੀਆ ਸਾਬਿਤ ਨਹੀਂ ਹੋਇਆ। ਦਿੱਲੀ ਨੇ ਪਹਿਲਾਂ ਬੱਲੇਬਾਜ਼ੀ ਕਰ ਤਿੰਨ ਵਿਕਟਾਂ ਦੇ ਨੁਕਸਾਨ ਤੇ 175 ਦੌੜਾਂ ਬਣਾਈਆਂ ਅਤੇ 176 ਦੌੜਾਂ ਦਾ ਟੀਚਾ ਚੇਨਈ ਅੱਗੇ ਰੱਖਿਆ।ਚੇਨਈ 20 ਓਵਰ 'ਚ 7 ਵਿਕਟ ਗੁਆ 131 ਦੌੜਾਂ ਹੀ ਬਣਾ ਪਾਈ। ਇਸ ਸੀਜ਼ਨ ਦੇ ਪਹਿਲੇ ਮੈਚ ਵਿਚ ਮੁੰਬਈ ਇੰਡੀਅਨਜ਼ ਨੂੰ ਹਰਾਉਣ ਵਾਲੇ ਚੇਨਈ ਨੂੰ ਆਪਣੇ ਦੂਜੇ ਮੈਚ ਵਿਚ ਰਾਜਸਥਾਨ ਰਾਇਲਜ਼ ਤੋਂ ਹਾਰ ਦਾ ਸਾਹਮਣਾ ਕਰਨਾ ਪਿਆ ਸੀ।ਹੁਣ ਚੇਨਈ ਨੂੰ ਇਸ ਮੈਚ 'ਚ ਵੀ ਹਾਰ ਦਾ ਸਾਹਮਣਾ ਕਰਨਾ ਪਿਆ। ਉਧਰ ਮੈਦਾਨ 'ਚ ਪਹਿਲਾਂ ਬੱਲੇਬਾਜ਼ੀ ਕਰਨ ਉੱਤਰੀ ਦਿੱਲੀ ਕੈਪੀਟਲਸ ਦੀ ਟੀਮ ਦੇ ਬੱਲੇਬਾਜ਼ ਪ੍ਰਥਵੀ ਸ਼ਾਅ ਨੇ 43 ਗੇਂਦਾਂ 'ਚ 64 ਦੌੜਾਂ ਦੀ ਸ਼ਾਨਦਾਰ ਪਾਰੀ ਖੇਡੀ।ਇਸ ਤੋਂ ਇਲਾਵਾ ਸ਼ੇਖਰ ਧਵਨ ਨੇ 35, ਰੀਸ਼ਬ ਪੰਤ ਨੇ 37 ਅਤੇ ਸ਼੍ਰੇਅਸ ਅਈਅਰ ਨੇ 26 ਦੌੜਾਂ ਬਣਾਈਆਂ।ਗੇਂਦਬਾਜ਼ੀ ਦੀ ਗੱਲ ਕਰੀਏ ਤਾਂ ਚੇਨਈ ਦੇ ਪੀਯੂਸ਼ ਚਾਵਲਾ ਨੇ 2 ਅਤੇ ਐਸਐਮ ਕੁਰਨ ਨੇ ਇੱਕ ਵਿਕਟ ਲਈ। ਚੇਨਈ ਵੱਲੋਂ 176 ਦੌੜਾਂ ਦੇ ਟੀਚੇ ਦਾ ਪਿੱਛਾ ਕਰਨ ਉੱਤਰੇ ਐਮ ਵੀਜੇ ਨੇ 10 ਅਤੇ ਵਾਟਸਨ ਨੇ 14 ਦੌੜਾਂ ਬਣਾਈਆਂ।ਇਸ ਤੋਂ ਇਲਾਵਾ ਫਾਫ ਡੂ ਪਲਾਸਿਸ ਨੇ 43 ਅਤੇ ਕੇ ਐਮ ਜਾਦਵ 26 ਦੌੜਾਂ ਬਣਾ ਆਊਟ ਹੋ ਗਿਆ।

ਟਾਪ ਹੈਡਲਾਈਨ

ਭਾਰਤ ਏਸ਼ੀਅਨ ਗੇਮਸ ਲਾਈਵ ਕਿਵੇਂ ਅਤੇ ਕਿੱਥੇ ਦੇਖੋ? ਜਾਣੋ 19 ਸਤੰਬਰ ਦਾ ਸ਼ਡਿਊਲ
ਭਾਰਤ ਏਸ਼ੀਅਨ ਗੇਮਸ ਲਾਈਵ ਕਿਵੇਂ ਅਤੇ ਕਿੱਥੇ ਦੇਖੋ? ਜਾਣੋ 19 ਸਤੰਬਰ ਦਾ ਸ਼ਡਿਊਲ
Match Fixing: ਕ੍ਰਿਕਟ ਜਗਤ 'ਚ ਮੈਚ ਫਿਕਸਿੰਗ ਦਾ ਆਇਆ ਭੂਚਾਲ, ਇਨ੍ਹਾਂ 2 ਮਸ਼ਹੂਰ ਸ਼ਖਸ਼ੀਅਤਾਂ 'ਤੇ ਗੰਭੀਰ ਦੋਸ਼, ਅਸਥਾਈ ਤੌਰ 'ਤੇ ਸਸਪੈਂਡ...
ਕ੍ਰਿਕਟ ਜਗਤ 'ਚ ਮੈਚ ਫਿਕਸਿੰਗ ਦਾ ਆਇਆ ਭੂਚਾਲ, ਇਨ੍ਹਾਂ 2 ਮਸ਼ਹੂਰ ਸ਼ਖਸ਼ੀਅਤਾਂ 'ਤੇ ਗੰਭੀਰ ਦੋਸ਼, ਅਸਥਾਈ ਤੌਰ 'ਤੇ ਸਸਪੈਂਡ...
Team India Squad: ਵੈਸਟਇੰਡੀਜ਼ ਖਿਲਾਫ ਟੀ-20 ਸੀਰੀਜ਼ ਲਈ ਟੀਮ ਇੰਡੀਆ ਦਾ ਐਲਾਨ, ਘਾਤਕ ਗੇਂਦਬਾਜ਼ ਨੂੰ ਟੀਮ ਵਿੱਚ ਜਗ੍ਹਾ ਮਿਲੀ, ਮੈਦਾਨ 'ਚ ਉਤਰਨਗੇ ਇਹ ਧਾਕੜ ਖਿਡਾਰੀ; ਜਾਣੋ...
ਵੈਸਟਇੰਡੀਜ਼ ਖਿਲਾਫ ਟੀ-20 ਸੀਰੀਜ਼ ਲਈ ਟੀਮ ਇੰਡੀਆ ਦਾ ਐਲਾਨ, ਘਾਤਕ ਗੇਂਦਬਾਜ਼ ਨੂੰ ਟੀਮ ਵਿੱਚ ਜਗ੍ਹਾ ਮਿਲੀ, ਮੈਦਾਨ 'ਚ ਉਤਰਨਗੇ ਇਹ ਧਾਕੜ ਖਿਡਾਰੀ; ਜਾਣੋ...
IPL 2027 Auction Update: ਆਈਪੀਐਲ 2027 ਦੀ ਨਿਲਾਮੀ ਨੂੰ ਲੈ ਕੇ ਵੱਡਾ ਅਪਡੇਟ, ਜਾਣੋ ਕਿੱਥੇ ਹੋਵੇਗਾ ਆਕਸ਼ਨ?
IPL 2027 Auction Update: ਆਈਪੀਐਲ 2027 ਦੀ ਨਿਲਾਮੀ ਨੂੰ ਲੈ ਕੇ ਵੱਡਾ ਅਪਡੇਟ, ਜਾਣੋ ਕਿੱਥੇ ਹੋਵੇਗਾ ਆਕਸ਼ਨ?

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਦੀਆਂ ਔਰਤਾਂ ਲਈ CM ਮਾਨ ਦਾ ਵੱਡਾ ਐਲਾਨ, 1 ਅਕਤੂਬਰ ਨੂੰ ਔਰਤਾਂ ਦੇ ਖਾਤੇ ‘ਚ ਮੁੜ ਹੋਏਗੀ ਟੂੰ-ਟੂੰ! ਹੁਣ ਅਗਲੇ 3 ਮਹੀਨਿਆਂ ਦੀ ਰਕਮ...
ਪੰਜਾਬ ਦੀਆਂ ਔਰਤਾਂ ਲਈ CM ਮਾਨ ਦਾ ਵੱਡਾ ਐਲਾਨ, 1 ਅਕਤੂਬਰ ਨੂੰ ਔਰਤਾਂ ਦੇ ਖਾਤੇ ‘ਚ ਮੁੜ ਹੋਏਗੀ ਟੂੰ-ਟੂੰ! ਹੁਣ ਅਗਲੇ 3 ਮਹੀਨਿਆਂ ਦੀ ਰਕਮ...
Punjab News: ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, CP ਵੱਲੋਂ ਅਚਾਨਕ ਐਕਸ਼ਨ, ਕਈ ਥਾਣਿਆਂ ਦੇ ਬਦਲੇ ਇੰਚਾਰਜ; ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, CP ਵੱਲੋਂ ਅਚਾਨਕ ਐਕਸ਼ਨ, ਕਈ ਥਾਣਿਆਂ ਦੇ ਬਦਲੇ ਇੰਚਾਰਜ; ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
Punjab News: ਪੰਜਾਬ ਤੋਂ ਵੱਡੀ ਖਬਰ, ਭਾਜਪਾ ਆਗੂ ਰਵਨੀਤ ਬਿੱਟੂ ਨੂੰ ਹਿਰਾਸਤ ਵਿੱਚ ਲਿਆ ਗਿਆ, ਜਾਣੋ ਵਜ੍ਹਾ...
Punjab News: ਪੰਜਾਬ ਤੋਂ ਵੱਡੀ ਖਬਰ, ਭਾਜਪਾ ਆਗੂ ਰਵਨੀਤ ਬਿੱਟੂ ਨੂੰ ਹਿਰਾਸਤ ਵਿੱਚ ਲਿਆ ਗਿਆ, ਜਾਣੋ ਵਜ੍ਹਾ...
Punjab News: ਪੰਜਾਬ 'ਚ ਚੋਣਾਂ ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ, 'ਅਕਾਲੀ ਦਲ' (PS) ਦੇ ਤਿੰਨ ਵਾਰ ਵਿਧਾਇਕ ਰਹੇ ਸੀਨੀਅਰ ਆਗੂ ਨੇ ਛੱਡਿਆ ਪਾਰਟੀ ਦਾ ਸਾਥ; ਪੁੱਤਰ ਸਣੇ ‘ਆਪ’ ਵਿੱਚ ਹੋਏ ਸ਼ਾਮਲ...
ਪੰਜਾਬ 'ਚ ਚੋਣਾਂ ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ, 'ਅਕਾਲੀ ਦਲ' (PS) ਦੇ ਤਿੰਨ ਵਾਰ ਵਿਧਾਇਕ ਰਹੇ ਸੀਨੀਅਰ ਆਗੂ ਨੇ ਛੱਡਿਆ ਪਾਰਟੀ ਦਾ ਸਾਥ; ਪੁੱਤਰ ਸਣੇ ‘ਆਪ’ ਵਿੱਚ ਹੋਏ ਸ਼ਾਮਲ...
Big News: ਵੱਡੀ ਖਬਰ, ਉੱਘੇ ਸਿੱਖਿਆ ਸ਼ਾਸਤਰੀ ਅਤੇ ਸਾਬਕਾ ਸੀਨੀਅਰ IAS ਅਫਸਰ ਦਾ ਦੇਹਾਂਤ, PGI ਨੂੰ ਦਾਨ ਕੀਤਾ ਸਰੀਰ; ਸਿਆਸਤਦਾਨਾਂ 'ਚ ਪਸਰਿਆ ਮਾਤਮ...
ਵੱਡੀ ਖਬਰ, ਉੱਘੇ ਸਿੱਖਿਆ ਸ਼ਾਸਤਰੀ ਅਤੇ ਸਾਬਕਾ ਸੀਨੀਅਰ IAS ਅਫਸਰ ਦਾ ਦੇਹਾਂਤ, PGI ਨੂੰ ਦਾਨ ਕੀਤਾ ਸਰੀਰ; ਸਿਆਸਤਦਾਨਾਂ 'ਚ ਪਸਰਿਆ ਮਾਤਮ...
ਸਸਤੀ ਹੋਏ CNG ਅਤੇ PNG, ਇਸ ਸ਼ਹਿਰ 'ਚ ਗੈਸ 'ਤੇ ਟੈਕਸ ਕਟੌਤੀ ਦਾ ਵੱਡਾ ਐਲਾਨ
ਸਸਤੀ ਹੋਏ CNG ਅਤੇ PNG, ਇਸ ਸ਼ਹਿਰ 'ਚ ਗੈਸ 'ਤੇ ਟੈਕਸ ਕਟੌਤੀ ਦਾ ਵੱਡਾ ਐਲਾਨ
ਪੰਜਾਬ 'ਚ 22 ਸਤੰਬਰ ਨੂੰ ਬੱਸਾਂ ਦਾ ਚੱਕਾ ਜਾਮ, 6500 ਕੱਚੇ ਮੁਲਾਜ਼ਮ ਜਾਣਗੇ ਹੜਤਾਲ 'ਤੇ; 2700 ਬੱਸਾਂ ਹੋਣਗੀਆਂ ਪ੍ਰਭਾਵਿਤ
ਪੰਜਾਬ 'ਚ 22 ਸਤੰਬਰ ਨੂੰ ਬੱਸਾਂ ਦਾ ਚੱਕਾ ਜਾਮ, 6500 ਕੱਚੇ ਮੁਲਾਜ਼ਮ ਜਾਣਗੇ ਹੜਤਾਲ 'ਤੇ; 2700 ਬੱਸਾਂ ਹੋਣਗੀਆਂ ਪ੍ਰਭਾਵਿਤ
ਸਿੱਧੇ 8 ਰੁਪਏ ਮਹਿੰਗਾ ਹੋਵੇਗਾ ਦੁੱਧ! ਸਰਕਾਰ ਨੂੰ ਮਿਲ ਗਿਆ 3 ਦਿਨ ਦਾ ਅਲਟੀਮੇਟਮ
ਸਿੱਧੇ 8 ਰੁਪਏ ਮਹਿੰਗਾ ਹੋਵੇਗਾ ਦੁੱਧ! ਸਰਕਾਰ ਨੂੰ ਮਿਲ ਗਿਆ 3 ਦਿਨ ਦਾ ਅਲਟੀਮੇਟਮ
Embed widget