ਪੜਚੋਲ ਕਰੋ

ਡਿਵਿਲੀਅਰਸ ਦੀ ਹਨੇਰੀ 'ਚ ਉੱਡੇ ਵੱਡੇ ਰਿਕਾਰਡ

1/12
ਜੋਹਾਨਸਬਰਗ ਦੇ ਮੈਦਾਨ 'ਤੇ ਡਿਵਿਲੀਅਰਸ ਨੇ ਧਮਾਕਾ ਕਰ ਦਿੱਤਾ। ਡਿਵਿਲੀਅਰਸ ਨੇ ਜੜ ਦਿੱਤਾ ਇੱਕ ਦਿਨੀ ਮੁਕਾਬਲਿਆਂ ਦੇ ਇਤਿਹਾਸ 'ਚ ਸਭ ਤੋਂ ਤੇਜ਼ ਸੈਂਕੜਾ।

2/12
ਚੌਕੇ - 9 ਛੱਕੇ - 16 ਸਟ੍ਰਾਇਕ ਰੇਟ - 338.63
ਚੌਕੇ - 9 ਛੱਕੇ - 16 ਸਟ੍ਰਾਇਕ ਰੇਟ - 338.63
3/12
4/12
ਡਿਵਿਲੀਅਰਸ ਨੇ ਸਿਰਫ 31 ਗੇਂਦਾਂ ਤੇ ਸੈਂਕੜਾ ਠੋਕਿਆ। ਅਤੇ ਇਹ ਕਾਰਨਾਮਾ ਡਿਵਿਲੀਅਰਸ ਨੇ ਅੱਜ ਦੇ ਹੀ ਦਿਨ ਸਾਲ 2015 'ਚ ਕੀਤਾ ਸੀ। ਇਸੇ ਕਾਰਨ 18 ਜਨਵਰੀ ਦਾ ਦਿਨ ਕ੍ਰਿਕਟ ਇਤਿਹਾਸ 'ਚ ਬੇਹਦ ਖਾਸ ਬਣ ਗਿਆ ਹੈ।

5/12
ਡਿਵਿਲੀਅਰਸ ਦੀ ਪਾਰੀ
ਡਿਵਿਲੀਅਰਸ ਦੀ ਪਾਰੀ
6/12
ਡਿਵਿਲੀਅਰਸ ਨੇ 16 ਗੇਂਦਾਂ 'ਤੇ ਅਰਧ-ਸੈਂਕੜਾ ਪੂਰਾ ਕੀਤਾ। ਅਰਧ-ਸੈਂਕੜੇ ਤਕ ਪਹੁੰਚਦਿਆਂ ਡਿਵਿਲੀਅਰਸ ਨੇ 3 ਚੌਕੇ ਤੇ 5 ਛੱਕੇ ਜੜੇ। ਫਿਰ ਡਿਵਿਲੀਅਰਸ ਨੇ ਆਪਣੀ ਆਤਿਸ਼ੀ ਪਾਰੀ ਜਾਰੀ ਰਖੀ ਅਤੇ 31 ਗੇਂਦਾਂ 'ਤੇ ਸੈਂਕੜਾ ਪੂਰਾ ਕੀਤਾ। ਸੈਂਕੜੇ ਤਕ ਪਹੁੰਚਦਿਆਂ ਡਿਵਿਲੀਅਰਸ ਨੇ 8 ਚੌਕੇ ਤੇ 10 ਛੱਕੇ ਠੋਕੇ। ਪਰ ਡਿਵਿਲੀਅਰਸ ਦੀ ਪਾਰੀ ਇਥੇ ਹੀ ਨਹੀਂ ਰੁਕੀ। ਡਿਵਿਲੀਅਰਸ ਮੁਕਾਬਲੇ ਦੇ ਆਖਰੀ ਓਵਰ 'ਚ 149 ਦੌੜਾਂ ਬਣਾ ਕੇ ਆਉਟ ਹੋਏ।

7/12
ਪਰ ਡਿਵਿਲੀਅਰਸ ਨੇ ਮੈਦਾਨ 'ਤੇ ਆਉਂਦਿਆਂ ਹੀ ਕਰ ਦਿੱਤੀ ਚੌਕੇ-ਛੱਕਿਆਂ ਦੀ ਵਰਖਾ। ਪਹਿਲਾਂ ਡਿਵਿਲੀਅਰਸ ਨੇ ਇੱਕ ਦਿਨੀ ਮੁਕਾਬਲਿਆਂ ਦਾ ਸਭ ਤੋਂ ਤੇਜ਼ ਅਰਧ-ਸੈਂਕੜਾ ਜੜਿਆ।

8/12
9/12
ਡਿਵਿਲੀਅਰਸ ਦੀ ਇਸ ਪਾਰੀ 'ਚ ਕਈ ਰਿਕਾਰਡ ਟੁੱਟ ਗਏ। ਵੇਸਟ ਇੰਡੀਜ਼ ਵਿਰੁੱਧ ਇਸ ਮੁਕਾਬਲੇ 'ਚ ਡਿਵਿਲੀਅਰਸ ਉਸ ਵੇਲੇ ਬੱਲੇਬਾਜ਼ੀ ਕਰਨ ਉੱਤਰੇ ਜਦ ਰੀਲੀ ਰੌਸੋ (128) ਦਾ ਵਿਕਟ ਡਿੱਗਿਆ। ਡਿਵਿਲੀਅਰਸ ਜਦ ਮੈਦਾਨ 'ਤੇ ਪਹੁੰਚੇ ਤਾਂ ਮੁਕਾਬਲੇ 'ਚ ਸਿਰਫ 11.3 ਓਵਰ ਬਚੇ ਸਨ।

10/12
ਦੌੜਾਂ - 149 ਗੇਂਦਾਂ - 44
ਦੌੜਾਂ - 149 ਗੇਂਦਾਂ - 44
11/12
ਡਿਵਿਲੀਅਰਸ ਨੇ 44 ਗੇਂਦਾਂ 'ਤੇ 149 ਦੌੜਾਂ ਦੀ ਪਾਰੀ ਖੇਡੀ ਅਤੇ ਇਸ ਪਾਰੀ 'ਚ ਸ਼ਾਮਿਲ ਸਨ 9 ਚੌਕੇ ਤੇ 16 ਛੱਕੇ। ਡਿਵਿਲੀਅਰਸ ਨੇ ਇੱਕੋ ਪਾਰੀ 'ਚ ਸਭ ਤੋਂ ਵਧ ਛੱਕੇ ਜੜਨ ਦੇ ਰਿਕਾਰਡ 'ਚ ਵੀ ਰੋਹਿਤ ਸ਼ਰਮਾ ਦੀ ਬਰਾਬਰੀ ਕਰ ਲਈ।

12/12
ਡਿਵਿਲੀਅਰਸ ਦੀ ਪਾਰੀ ਦੇ ਸਹਾਰੇ ਦਖਣੀ ਅਫ੍ਰੀਕਾ ਨੇ ਵੈਸਟ ਇੰਡੀਜ਼ ਵਿਰੁੱਧ ਨਿਰਧਾਰਿਤ 50 ਓਵਰਾਂ 'ਚ 439 ਦੌੜਾਂ ਦਾ ਸਕੋਰ ਖੜਾ ਕੀਤਾ।

Sponsored Links by Taboola

ਟਾਪ ਹੈਡਲਾਈਨ

IND vs ENG 3rd ODI: ਭਾਰਤ-ਇੰਗਲੈਂਡ ਤੀਜੇ ਵਨਡੇ ਮੈਚ 'ਚ ਕਿਵੇਂ ਹੋਵੇਗੀ ਪਿੱਚ ? ਬੱਲੇਬਾਜ਼ਾਂ ਅਤੇ ਗੇਂਦਬਾਜ਼ਾਂ ਵਿੱਚੋਂ ਕਿਸਨੂੰ ਮਿਲੇਗਾ ਫਾਇਦਾ? ਮੈਦਾਨ 'ਚ ਉਤਰਨਗੇ ਇਹ ਖਿਡਾਰੀ...
ਭਾਰਤ-ਇੰਗਲੈਂਡ ਤੀਜੇ ਵਨਡੇ ਮੈਚ 'ਚ ਕਿਵੇਂ ਹੋਵੇਗੀ ਪਿੱਚ ? ਬੱਲੇਬਾਜ਼ਾਂ ਅਤੇ ਗੇਂਦਬਾਜ਼ਾਂ ਵਿੱਚੋਂ ਕਿਸਨੂੰ ਮਿਲੇਗਾ ਫਾਇਦਾ? ਮੈਦਾਨ 'ਚ ਉਤਰਨਗੇ ਇਹ ਖਿਡਾਰੀ...
Cricketer Death: ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਸਟਾਰ ਖਿਡਾਰੀ ਦਾ ਦੇਹਾਂਤ; 6 ਗੇਂਦਾਂ 'ਤੇ 6 ਛੱਕੇ ਲਗਾ ਖਿੱਚਿਆ ਸੀ ਫੈਨਜ਼ ਦਾ ਧਿਆਨ...
ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਸਟਾਰ ਖਿਡਾਰੀ ਦਾ ਦੇਹਾਂਤ; 6 ਗੇਂਦਾਂ 'ਤੇ 6 ਛੱਕੇ ਲਗਾ ਖਿੱਚਿਆ ਸੀ ਫੈਨਜ਼ ਦਾ ਧਿਆਨ...
Spain vs Argentina ਫਾਈਨਲ ਤੋਂ ਪਹਿਲਾਂ ਸ਼ਕੀਰਾ ਨੇ ਲਿਓਨਲ ਮੇਸੀ ਬਾਰੇ ਕੀ ਕਿਹਾ, Antonela ਨੇ ਵੀ ਦਿੱਤੀ ਪ੍ਰਤੀਕਿਰਿਆ

FIFA World Cup 2026 Final: ਸਪੇਨ ਅਤੇ ਅਰਜਨਟੀਨਾ ਵਿਚਾਲੇ ਫਾਈਨਲ ਵਿੱਚ ਮੈਦਾਨ ਤੋਂ ਬਾਹਰ ਗੁਰੂ ਅਤੇ ਚੇਲੇ ਵਿਚਕਾਰ ਲੜਾਈ ਜਾਰੀ ਹੈ।

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਸ਼ੋਅਰੂਮ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ: ਇਲਾਕੇ 'ਚ ਫੈਲੀ ਦਹਿਸ਼ਤ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਸ਼ੋਅਰੂਮ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ: ਇਲਾਕੇ 'ਚ ਫੈਲੀ ਦਹਿਸ਼ਤ...
IND vs ENG 3rd ODI: ਭਾਰਤ-ਇੰਗਲੈਂਡ ਤੀਜੇ ਵਨਡੇ ਮੈਚ 'ਚ ਕਿਵੇਂ ਹੋਵੇਗੀ ਪਿੱਚ ? ਬੱਲੇਬਾਜ਼ਾਂ ਅਤੇ ਗੇਂਦਬਾਜ਼ਾਂ ਵਿੱਚੋਂ ਕਿਸਨੂੰ ਮਿਲੇਗਾ ਫਾਇਦਾ? ਮੈਦਾਨ 'ਚ ਉਤਰਨਗੇ ਇਹ ਖਿਡਾਰੀ...
ਭਾਰਤ-ਇੰਗਲੈਂਡ ਤੀਜੇ ਵਨਡੇ ਮੈਚ 'ਚ ਕਿਵੇਂ ਹੋਵੇਗੀ ਪਿੱਚ ? ਬੱਲੇਬਾਜ਼ਾਂ ਅਤੇ ਗੇਂਦਬਾਜ਼ਾਂ ਵਿੱਚੋਂ ਕਿਸਨੂੰ ਮਿਲੇਗਾ ਫਾਇਦਾ? ਮੈਦਾਨ 'ਚ ਉਤਰਨਗੇ ਇਹ ਖਿਡਾਰੀ...
Big News: ਸਿਆਸੀ ਜਗਤ 'ਚ ਆਇਆ ਭੂਚਾਲ, ਪ੍ਰਸ਼ਾਸਨ ਵੱਲੋਂ ਅਚਾਨਕ ਵੱਡੀ ਕਾਰਵਾਈ, ਸੰਸਦ ਮੈਂਬਰ ਦੇ ਦਫ਼ਤਰ 'ਤੇ ਚੱਲਿਆ ਬੁਲਡੋਜ਼...
ਸਿਆਸੀ ਜਗਤ 'ਚ ਆਇਆ ਭੂਚਾਲ, ਪ੍ਰਸ਼ਾਸਨ ਵੱਲੋਂ ਅਚਾਨਕ ਵੱਡੀ ਕਾਰਵਾਈ, ਸੰਸਦ ਮੈਂਬਰ ਦੇ ਦਫ਼ਤਰ 'ਤੇ ਚੱਲਿਆ ਬੁਲਡੋਜ਼...
CBSE 10th Result 2026: CBSE ਨੇ 10ਵੀਂ ਸੈਕਿੰਡ ਬੋਰਡ ਦੇ ਨਤੀਜੇ ਐਲਾਨੇ, DigiLocker 'ਤੇ ਇੰਝ ਚੈੱਕ ਕਰੋ ਸਕੋਰ; ਰੈਗੂਲਰ ਅਤੇ ਪ੍ਰਾਈਵੇਟ ਵਿਦਿਆਰਥੀ...

Zodiac Sign: ਸਾਉਣ ਦਾ ਮਹੀਨਾ ਇਨ੍ਹਾਂ 3 ਰਾਸ਼ੀ ਵਾਲਿਆਂ ਲਈ ਵਰਦਾਨੀ, ਤਰੱਕੀ ਦੇ ਖੁੱਲ੍ਹਣਗੇ ਰਾਹ! ਕਾਰੋਬਾਰ-ਨਿਵੇਸ਼ 'ਚ ਮੁਨਾਫ਼ਾ; ਆਮਦਨ 'ਚ ਹੋਏਗਾ ਵਾਧਾ: ਜਾਣੋ ਕੌਣ ਖੁਸ਼ਕਿਸਮਤ...
ਸਾਉਣ ਦਾ ਮਹੀਨਾ ਇਨ੍ਹਾਂ 3 ਰਾਸ਼ੀ ਵਾਲਿਆਂ ਲਈ ਵਰਦਾਨੀ, ਤਰੱਕੀ ਦੇ ਖੁੱਲ੍ਹਣਗੇ ਰਾਹ! ਕਾਰੋਬਾਰ-ਨਿਵੇਸ਼ 'ਚ ਮੁਨਾਫ਼ਾ; ਆਮਦਨ 'ਚ ਹੋਏਗਾ ਵਾਧਾ: ਜਾਣੋ ਕੌਣ ਖੁਸ਼ਕਿਸਮਤ...
Punjab News: ਪੰਜਾਬ ਸਰਕਾਰ ਵੱਲੋਂ ਵੱਡਾ ਐਲਾਨ, ਹੁਣ ਇਨ੍ਹਾਂ ਅਧਿਕਾਰੀਆਂ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ; ਸੂਬੇ ਦੇ ਵੱਖ-ਵੱਖ ਵਰਗਾਂ ਦੀ...
ਪੰਜਾਬ ਸਰਕਾਰ ਵੱਲੋਂ ਵੱਡਾ ਐਲਾਨ, ਹੁਣ ਇਨ੍ਹਾਂ ਅਧਿਕਾਰੀਆਂ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ; ਸੂਬੇ ਦੇ ਵੱਖ-ਵੱਖ ਵਰਗਾਂ ਦੀ...
Weather Update: ਪੰਜਾਬ 'ਚ ਤੇਜ਼ ਹਨ੍ਹੇਰੀ-ਝੱਖੜ, ਤੂਫ਼ਾਨ ਢਾਏਗਾ ਕਹਿਰ, ਛਮ-ਛਮ ਵਰ੍ਹੇਗਾ ਮੀਂਹ! ਮੌਸਮ ਵਿਭਾਗ ਵੱਲੋਂ 5 ਦਿਨਾਂ ਦਾ ਅਲਰਟ ਜਾਰੀ; ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ...
ਪੰਜਾਬ 'ਚ ਤੇਜ਼ ਹਨ੍ਹੇਰੀ-ਝੱਖੜ, ਤੂਫ਼ਾਨ ਢਾਏਗਾ ਕਹਿਰ, ਛਮ-ਛਮ ਵਰ੍ਹੇਗਾ ਮੀਂਹ! ਮੌਸਮ ਵਿਭਾਗ ਵੱਲੋਂ 5 ਦਿਨਾਂ ਦਾ ਅਲਰਟ ਜਾਰੀ; ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ...

Embed widget