ਪੜਚੋਲ ਕਰੋ

ਧਰਮਸ਼ਾਲਾ ਮੈਚ 'ਤੇ ਕੋਰੋਨਾ ਦੀ ਮਾਰ, ਨਹੀਂ ਵਿਕ ਰਹੀਆਂ ਟਿਕਟਾਂ, ਕ੍ਰਿਕਟ ਪ੍ਰੇਮੀ ਸਟੇਡੀਅਮ ਤੋਂ ਦੂਰ

-ਧਰਮਸ਼ਾਲਾ ਵਿੱਚ ਖੇਡਿਆ ਜਾਵੇਗਾ ਪਰ ਕੋਰੋਨਾਵਾਇਰਸ ਦੇ ਡਰ ਵਿਚਕਾਰ ਦਰਸ਼ਕਾਂ ਦੀ ਭੀੜ ਦੇਖਣ ਨੂੰ ਨਹੀਂ ਮਿਲੇਗੀ। -ਸਟੇਡੀਅਮ ਦੀਆਂ 40 ਪ੍ਰਤੀਸ਼ਤ ਟਿਕਟਾਂ ਦੇ ਨੇੜੇ-ਤੇੜੇ ਬੁੱਧਵਾਰ ਤੱਕ ਬਿਨਾਂ ਵਿਕਰੀ 'ਤੇ ਪਈਆਂ ਰਹੀਆਂ।

ਨਵੀਂ ਦਿੱਲੀ: ਭਾਰਤ ਤੇ ਦੱਖਣੀ ਅਫਰੀਕਾ ਵਿਚਾਲੇ ਇੱਕ ਰੋਜ਼ਾ ਅੰਤਰਰਾਸ਼ਟਰੀ ਲੜੀ ਦਾ ਸਲਾਮੀ ਮੈਚ ਵੀਰਵਾਰ ਨੂੰ ਹਿਮਾਚਲ ਪ੍ਰਦੇਸ਼ ਕ੍ਰਿਕਟ ਐਸੋਸੀਏਸ਼ਨ (ਐਚਪੀਸੀਏ) ਸਟੇਡੀਅਮ, ਧਰਮਸ਼ਾਲਾ ਵਿੱਚ ਖੇਡਿਆ ਜਾਵੇਗਾ ਪਰ ਕੋਰੋਨਾਵਾਇਰਸ ਦੇ ਡਰ ਵਿਚਕਾਰ ਦਰਸ਼ਕਾਂ ਦੀ ਭੀੜ ਦੇਖਣ ਨੂੰ ਨਹੀਂ ਮਿਲੇਗੀ। ਦੇਸ਼ ਵਿੱਚ ਹੁਣ ਤੱਕ ਕੋਰੋਨਾਵਾਇਰਸ ਦੇ ਲਗਪਗ 58 ਮਾਮਲੇ ਸਾਹਮਣੇ ਆ ਚੁੱਕੇ ਹਨ ਤੇ ਮਨਮੋਹਕ ਸਟੇਡੀਅਮ ਖਾਲੀ ਦਿਖ ਸਕਦਾ ਹੈ। ਮੈਚ ਪ੍ਰਬੰਧਕਾਂ ਨੇ ਦੱਸਿਆ ਕਿ ਹਿਮਾਚਲ ਪ੍ਰਦੇਸ਼ ਕ੍ਰਿਕਟ ਐਸੋਸੀਏਸ਼ਨ (ਐਚਪੀਸੀਏ) ਸਟੇਡੀਅਮ ਦੀਆਂ 40 ਪ੍ਰਤੀਸ਼ਤ ਟਿਕਟਾਂ ਦੇ ਨੇੜੇ-ਤੇੜੇ ਬੁੱਧਵਾਰ ਤੱਕ ਬਿਨਾਂ ਵਿਕਰੀ 'ਤੇ ਪਈਆਂ ਰਹੀਆਂ। ਪ੍ਰਦੇਸ਼ ਦੀ ਰਾਜਧਾਨੀ ਤੋਂ ਲਗਪਗ 250 ਕਿਲੋਮੀਟਰ ਦੀ ਦੂਰੀ 'ਤੇ ਬਣੇ ਇਸ ਸਟੇਡੀਅਮ ਵਿੱਚ 22,000 ਲੋਕਾਂ ਦੇ ਬੈਠਨ ਦੀ ਸਮਰੱਥਾ ਹੈ। ਅਧਿਕਾਰੀਆਂ ਨੇ ਕਿਹਾ ਕਿ ਕੋਰੋਨਾਵਾਇਰਸ ਦੇ ਪ੍ਰਕੋਪ ਦੇ ਮੱਦੇਨਜ਼ਰ ਕ੍ਰਿਕਟ ਪ੍ਰੇਮੀ ਤੇ ਵੱਡੇ ਪੱਧਰ 'ਤੇ ਵਿਦੇਸ਼ੀ ਆਪਣੇ ਆਪ ਨੂੰ ਯਾਤਰਾ ਕਰਨ ਤੇ ਜਨਤਕ ਇਕੱਠਾਂ ਵਿੱਚ ਸ਼ਾਮਲ ਹੋਣ 'ਤੇ ਰੋਕ ਲਾ ਕੇ ਸਾਵਧਾਨੀ ਦੇ ਉਪਾਅ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਵਿਦੇਸ਼ੀ ਲੋਕਾਂ ਦੇ ਡਰ ਨੂੰ ਇੱਕ ਪਾਸੇ ਕਰਦਿਆਂ, ਭਾਰਤ ਦੇ ਕਾਰਪੋਰੇਟ ਘਰਾਣਿਆਂ ਨੇ ਵੀ ਸਟੇਡੀਅਮ ਤੋਂ ਦੂਰ ਰਹਿਣ ਨੂੰ ਤਰਜੀਹ ਦਿੱਤੀ ਹੈ। ਮੈਚ ਪ੍ਰਬੰਧਕਾਂ ਨੇ ਇਹ ਵੀ ਕਿਹਾ ਕਿ ਮੌਸਮ ਦੀ ਚਿਤਾਵਨੀ, ਜਿਸ ਨੇ ਬਾਰਸ਼ ਦੀ ਭਵਿੱਖਬਾਣੀ ਕੀਤੀ ਹੈ, ਨੇ ਭਾਰਤੀ ਪ੍ਰਸ਼ੰਸਕਾਂ ਦੇ ਵੱਡੇ ਹਿੱਸੇ ਨੂੰ ਮੈਚ ਦੇਖਣ ਤੋਂ ਨਿਰਾਸ਼ ਕੀਤਾ ਹੈ। ਇਸ ਦੇ ਨਾਲ ਹੀ ਮੈਚ ਵੀਕੈਂਡ 'ਤੇ ਨਹੀਂ ਹੋ ਰਿਹਾ ਹੈ ਜਿਸ ਕਾਰਨ ਬਹੁਤੇ ਲੋਕ ਇਸ ਮੈਚ 'ਚ ਸ਼ਾਮਲ ਨਹੀਂ ਹੋਣਗੇ।

ਟਾਪ ਹੈਡਲਾਈਨ

Neymar Retirement: ਬ੍ਰਾਜ਼ੀਲ ਦੇ ਵਿਸ਼ਵ ਕੱਪ ਤੋਂ ਬਾਹਰ ਹੁੰਦਿਆਂ ਹੀ ਨੇਮਾਰ ਨੇ ਲਿਆ ਸੰਨਿਆਸ, ਤੋੜਿਆ ਕਰੋੜਾਂ ਫੈਨਸ ਦਾ ਦਿਲ
Neymar Retirement: ਬ੍ਰਾਜ਼ੀਲ ਦੇ ਵਿਸ਼ਵ ਕੱਪ ਤੋਂ ਬਾਹਰ ਹੁੰਦਿਆਂ ਹੀ ਨੇਮਾਰ ਨੇ ਲਿਆ ਸੰਨਿਆਸ, ਤੋੜਿਆ ਕਰੋੜਾਂ ਫੈਨਸ ਦਾ ਦਿਲ
ਵੈਭਵ ਸੂਰਿਆਵੰਸ਼ੀ ਦੀ 'ਨਿਊ ਚੈਪਟਰ' ਕਹਾਣੀ ਹਲਚਲ ਮਚਾ ਦਿੰਦੀ ਹੈ, ਡੈਬਿਊ ਦਾ ਸੰਕੇਤ ਦਿੰਦੀ ਹੈ ਜਾਂ ਸਰਪ੍ਰਾਈਜ਼?
ਵੈਭਵ ਸੂਰਿਆਵੰਸ਼ੀ ਦੀ 'ਨਿਊ ਚੈਪਟਰ' ਕਹਾਣੀ ਹਲਚਲ ਮਚਾ ਦਿੰਦੀ ਹੈ, ਡੈਬਿਊ ਦਾ ਸੰਕੇਤ ਦਿੰਦੀ ਹੈ ਜਾਂ ਸਰਪ੍ਰਾਈਜ਼?
IND vs ENG: 'ਇਹ ਕੁਦਰਤ ਦਾ ਚਮਤਕਾਰ ਹੈ', ਵੈਭਵ ਸੂਰਿਆਵੰਸ਼ੀ ਨੇ ਅੰਗਰੇਜ਼ੀ ਮੀਡੀਆ 'ਤੇ ਕੀਤਾ ਦਬਦਬਾ, ਸਾਬਕਾ ਖਿਡਾਰੀਆਂ ਨੇ ਵੀ ਕੀਤੀ ਉਸਦੀ ਪ੍ਰਸ਼ੰਸਾ।
IND vs ENG: 'ਇਹ ਕੁਦਰਤ ਦਾ ਚਮਤਕਾਰ ਹੈ', ਵੈਭਵ ਸੂਰਿਆਵੰਸ਼ੀ ਨੇ ਅੰਗਰੇਜ਼ੀ ਮੀਡੀਆ 'ਤੇ ਕੀਤਾ ਦਬਦਬਾ, ਸਾਬਕਾ ਖਿਡਾਰੀਆਂ ਨੇ ਵੀ ਕੀਤੀ ਉਸਦੀ ਪ੍ਰਸ਼ੰਸਾ।
Sports News: ਕ੍ਰਿਕਟ ਜਗਤ ਨੂੰ ਲੱਗਿਆ ਵੱਡਾ ਝਟਕਾ, ਸਟਾਰ ਆਲਰਾਊਂਡਰ ਨੇ ਛੱਡਿਆ ਟੀਮ ਦਾ ਸਾਥ, ਹੁਣ ਵਿਦੇਸ਼ੀ Team ਲਈ ਖੇਡਣਗੇ ਮੈਚ...
ਕ੍ਰਿਕਟ ਜਗਤ ਨੂੰ ਲੱਗਿਆ ਵੱਡਾ ਝਟਕਾ, ਸਟਾਰ ਆਲਰਾਊਂਡਰ ਨੇ ਛੱਡਿਆ ਟੀਮ ਦਾ ਸਾਥ, ਹੁਣ ਵਿਦੇਸ਼ੀ Team ਲਈ ਖੇਡਣਗੇ ਮੈਚ...

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਮੁੰਬਈ 'ਚ ਭਾਰੀ ਬਾਰਿਸ਼ ਦਾ ਕਹਿਰ, ਚਾਰ ਮੰਜ਼ਿਲਾ ਇਮਾਰਤ ਡਿੱਗਣ ਨਾਲ ਮਲਬੇ ਹੇਠ ਦੱਬੇ ਲੋਕ; 6 ਦੀ ਮੌਤ
ਮੁੰਬਈ 'ਚ ਭਾਰੀ ਬਾਰਿਸ਼ ਦਾ ਕਹਿਰ, ਚਾਰ ਮੰਜ਼ਿਲਾ ਇਮਾਰਤ ਡਿੱਗਣ ਨਾਲ ਮਲਬੇ ਹੇਠ ਦੱਬੇ ਲੋਕ; 6 ਦੀ ਮੌਤ
ਭਾਰੀ ਮੀਂਹ ਵਿਚਾਲੇ ਸਾਰੇ ਸਕੂਲ-ਕਾਲਜ ਰਹਿਣਗੇ ਬੰਦ, BMC ਦਾ ਵੱਡਾ ਫੈਸਲਾ
ਭਾਰੀ ਮੀਂਹ ਵਿਚਾਲੇ ਸਾਰੇ ਸਕੂਲ-ਕਾਲਜ ਰਹਿਣਗੇ ਬੰਦ, BMC ਦਾ ਵੱਡਾ ਫੈਸਲਾ
ਸਵੇਰੇ ਉੱਠਦਿਆਂ ਹੀ ਦੇਖਦੇ ਹੋ ਫੋਨ? ਤਾਂ ਆਹ ਆਦਤ ਬਣਾ ਦੇਵੇਗੀ ਗੰਭੀਰ ਬਿਮਾਰੀ ਦਾ ਮਰੀਜ਼
ਸਵੇਰੇ ਉੱਠਦਿਆਂ ਹੀ ਦੇਖਦੇ ਹੋ ਫੋਨ? ਤਾਂ ਆਹ ਆਦਤ ਬਣਾ ਦੇਵੇਗੀ ਗੰਭੀਰ ਬਿਮਾਰੀ ਦਾ ਮਰੀਜ਼
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, 15 ਜ਼ਿਲ੍ਹਿਆਂ ਲਈ ਚੇਤਾਵਨੀ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, 15 ਜ਼ਿਲ੍ਹਿਆਂ ਲਈ ਚੇਤਾਵਨੀ; ਜਾਣੋ ਅਗਲੇ ਦਿਨਾਂ ਦਾ ਹਾਲ
Neymar Retirement: ਬ੍ਰਾਜ਼ੀਲ ਦੇ ਵਿਸ਼ਵ ਕੱਪ ਤੋਂ ਬਾਹਰ ਹੁੰਦਿਆਂ ਹੀ ਨੇਮਾਰ ਨੇ ਲਿਆ ਸੰਨਿਆਸ, ਤੋੜਿਆ ਕਰੋੜਾਂ ਫੈਨਸ ਦਾ ਦਿਲ
Neymar Retirement: ਬ੍ਰਾਜ਼ੀਲ ਦੇ ਵਿਸ਼ਵ ਕੱਪ ਤੋਂ ਬਾਹਰ ਹੁੰਦਿਆਂ ਹੀ ਨੇਮਾਰ ਨੇ ਲਿਆ ਸੰਨਿਆਸ, ਤੋੜਿਆ ਕਰੋੜਾਂ ਫੈਨਸ ਦਾ ਦਿਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 6 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 6 ਜੁਲਾਈ 2026
Mansa 'ਚ ਭਿਆਨਕ ਸੜਕ ਹਾਦਸਾ, ਦੋ ਨੌਜਵਾਨਾਂ ਦੀ ਮੌਤ, ਇੱਕ ਦੀ ਹਾਲਤ ਗੰਭੀਰ , ਟਰਾਲੇ ਦੀ ਕਾਰ ਨਾਲ ਹੋਈ ਟੱਕਰ
Mansa 'ਚ ਭਿਆਨਕ ਸੜਕ ਹਾਦਸਾ, ਦੋ ਨੌਜਵਾਨਾਂ ਦੀ ਮੌਤ, ਇੱਕ ਦੀ ਹਾਲਤ ਗੰਭੀਰ , ਟਰਾਲੇ ਦੀ ਕਾਰ ਨਾਲ ਹੋਈ ਟੱਕਰ
Hoshiarpur ਸੈਂਟਰਲ ਜੇਲ੍ਹ ਦਾ ਡਿਪਟੀ ਸੁਪਰਿੰਟੈਂਡੈਂਟ ਗ੍ਰਿਫ਼ਤਾਰ, ਕੈਦੀ ਦਾ ਦਾਅਵਾ -ਜੇਲ੍ਹ ਅੰਦਰ ਚਿੱਟਾ ਵਿਕਵਾਇਆ ਜਾਂਦਾ , ਰਾਤ ਨੂੰ ਲੜਕਾ-ਲੜਕੀ...
Hoshiarpur ਸੈਂਟਰਲ ਜੇਲ੍ਹ ਦਾ ਡਿਪਟੀ ਸੁਪਰਿੰਟੈਂਡੈਂਟ ਗ੍ਰਿਫ਼ਤਾਰ, ਕੈਦੀ ਦਾ ਦਾਅਵਾ -ਜੇਲ੍ਹ ਅੰਦਰ ਚਿੱਟਾ ਵਿਕਵਾਇਆ ਜਾਂਦਾ , ਰਾਤ ਨੂੰ ਲੜਕਾ-ਲੜਕੀ...
Embed widget