ਪੜਚੋਲ ਕਰੋ

ਰਾਂਚੀ 'ਚ ਧਵਲ ਕੁਲਕਰਣੀ ਨੂੰ ਮਿਲਿਆ ਮੌਕਾ

ਰਾਂਚੀ - ਕਪਤਾਨ ਧੋਨੀ ਦੇ ਹੋਮਗਰਾਉਂਡ 'ਤੇ ਖੇਡੇ ਜਾ ਰਹੇ ਵਨਡੇ ਸੀਰੀਜ਼ ਦੇ ਚੌਥੇ ਮੈਚ 'ਚ ਧਵਲ ਕੁਲਕਰਣੀ ਨੂੰ ਟੀਮ 'ਚ ਸ਼ਾਮਿਲ ਕੀਤਾ ਗਿਆ ਹੈ। ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਖੇਡੇ ਜਾ ਰਹੇ ਚੌਥੇ ਵਨਡੇ 'ਚ ਤੇਜ਼ ਗੇਂਦਬਾਜ਼ ਧਵਲ ਕੁਲਕਰਣੀ ਨੂੰ ਪਲੇਇੰਗ ਇਲੈਵਨ 'ਚ ਸ਼ਾਮਿਲ ਕਰ ਲਿਆ ਗਿਆ ਹੈ। 
12503  dc-Cover-q47cnsln76ifr98bcv0pqg8dj2-20160525211142.Medi
 
ਸੀਰੀਜ਼ 'ਚ 2-1 ਦੀ ਲੀਡ ਹਾਸਿਲ ਕਰ ਚੁੱਕੀ ਟੀਮ ਇੰਡੀਆ ਨੇ ਇਸ ਮੈਚ 'ਚ ਜਸਪ੍ਰੀਤ ਭੁਮਰਾ ਨੂੰ ਆਰਾਮ ਦੇਣ ਦਾ ਫੈਸਲਾ ਕੀਤਾ। ਜਸਪ੍ਰੀਤ ਭੁਮਰਾ ਦੀ ਜਗ੍ਹਾ ਧਵਲ ਕੁਲਕਰਣੀ ਨੂੰ ਟੀਮ 'ਚ ਜਗ੍ਹਾ ਦਿੱਤੀ ਗਈ। ਹਾਲਾਂਕਿ ਨਵੀਂ ਗੇਂਦ ਨਾਲ ਧਵਲ ਕਾਫੀ ਮਹਿੰਗੇ ਸਾਬਿਤ ਹੋਏ ਅਤੇ ਆਪਣੇ ਪਹਿਲੇ ਸਪੈਲ 'ਚ ਧਵਲ ਕੁਲਕਰਣੀ ਨੇ 4 ਓਵਰਾਂ 'ਚ 37 ਰਨ ਲੁਟਾ ਦਿੱਤੇ। ਬੱਲੇਬਾਜ਼ਾਂ ਲਈ ਚੰਗੀ ਸਾਬਿਤ ਹੋ ਰਹੀ ਵਿਕਟ 'ਤੇ ਧਵਲ ਕੁਲਕਰਣੀ ਨੇ ਗੇਂਦਬਾਜ਼ੀ 'ਚ ਉਮੇਸ਼ ਯਾਦਵ ਨਾਲ ਨਵੀਂ ਗੇਂਦ ਸਾਂਝੀ ਕੀਤੀ। 
Dhawal-Kulkarni-celebrates-with-teamates-after-his-4th-wicket4  kulk
 
ਦੋਨੇ ਹੀ ਗੇਂਦਬਾਜ਼ ਸ਼ੁਰੂਆਤੀ ਓਵਰਾਂ 'ਚ ਨਿਊਜ਼ੀਲੈਂਡ ਦੇ ਬੱਲੇਬਾਜ਼ਾਂ ਨੂੰ ਕੰਟਰੋਲ 'ਚ ਰੱਖਣ 'ਚ ਨਾਕਾਮ ਰਹੇ। ਪਰ ਧਵਲ ਕੁਲਕਰਣੀ ਦੀ ਗੇਂਦਬਾਜ਼ੀ ਕੀਵੀ ਬੱਲੇਬਾਜ਼ਾਂ ਨੂੰ ਜਾਦਾ ਪਸੰਦ ਆਈ ਅਤੇ ਲੈਥਮ ਅਤੇ ਗਪਟਿਲ ਨੇ ਕੁਲਕਰਣੀ ਖਿਲਾਫ ਆਸਾਨੀ ਨਾਲ ਰਨ ਬਣਾਏ। ਧਵਲ ਕੁਲਕਰਣੀ ਨੂੰ 4 ਓਵਰਾਂ 'ਚ 6 ਚੌਕੇ ਲੱਗੇ। 

ਟਾਪ ਹੈਡਲਾਈਨ

World Cup 2027 Schedule: ਵਿਸ਼ਵ ਕੱਪ 2027 ਨੂੰ ਲੈ ਕੇ ਵੱਡਾ ਅਪਡੇਟ, ਇਸ ਦਿਨ ਐਲਾਨਿਆ ਜਾਵੇਗਾ ਸ਼ਡਿਊਲ, ਨੋਟ ਕਰ ਲਓ ਤਰੀਕ...
ਵਿਸ਼ਵ ਕੱਪ 2027 ਨੂੰ ਲੈ ਕੇ ਵੱਡਾ ਅਪਡੇਟ, ਇਸ ਦਿਨ ਐਲਾਨਿਆ ਜਾਵੇਗਾ ਸ਼ਡਿਊਲ, ਨੋਟ ਕਰ ਲਓ ਤਰੀਕ...
Sports News: ਕ੍ਰਿਕਟ ਜਗਤ ਨੂੰ ਵੱਡਾ ਝਟਕਾ, ਸਦਮੇ 'ਚ RCB, ਇਸ ਦਿੱਗਜ ਨੇ ਦੁਨੀਆ ਨੂੰ ਕਿਹਾ ਅਲਵਿਦਾ; ਪਹਿਲੇ ਮੈਚ ਤੋਂ ਸੀ ਨਾਲ...
ਕ੍ਰਿਕਟ ਜਗਤ ਨੂੰ ਵੱਡਾ ਝਟਕਾ, ਸਦਮੇ 'ਚ RCB, ਇਸ ਦਿੱਗਜ ਨੇ ਦੁਨੀਆ ਨੂੰ ਕਿਹਾ ਅਲਵਿਦਾ; ਪਹਿਲੇ ਮੈਚ ਤੋਂ ਸੀ ਨਾਲ...
Asian Games 2026 : ਗੁਲਵੀਰ ਸਿੰਘ ਨੇ ਜਿੱਤਿਆ ਸਿਲਵਰ, ਵਿਥਿਆ ਰਾਮਰਾਜ ਨੇ ਤੋੜਿਆ ਪੀਟੀ ਉਸ਼ਾ ਦਾ 42 ਸਾਲ ਪੁਰਾਣਾ ਰਿਕਾਰਡ
Asian Games 2026 : ਗੁਲਵੀਰ ਸਿੰਘ ਨੇ ਜਿੱਤਿਆ ਸਿਲਵਰ, ਵਿਥਿਆ ਰਾਮਰਾਜ ਨੇ ਤੋੜਿਆ ਪੀਟੀ ਉਸ਼ਾ ਦਾ 42 ਸਾਲ ਪੁਰਾਣਾ ਰਿਕਾਰਡ
Rohit Sharma: ਰੋਹਿਤ ਸ਼ਰਮਾ ਨਾਲ ਵਾਪਰਿਆ ਹਾਦਸਾ! ਸੋਸ਼ਲ ਮੀਡੀਆ 'ਤੇ ਵੀਡੀਓ ਹੋਈ ਵਾਇਰਲ...
Rohit Sharma: ਰੋਹਿਤ ਸ਼ਰਮਾ ਨਾਲ ਵਾਪਰਿਆ ਹਾਦਸਾ! ਸੋਸ਼ਲ ਮੀਡੀਆ 'ਤੇ ਵੀਡੀਓ ਹੋਈ ਵਾਇਰਲ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
1 ਅਕਤੂਬਰ ਤੋਂ ਦੇਸ਼ 'ਚ ਲਾਗੂ ਹੋਣਗੇ ਆਹ 10 ਬਦਲਾਅ, ਵਿਗੜੇਗਾ ਘਰ ਦਾ ਬਜਟ; ਇੱਕ ਕਲਿੱਕ 'ਚ ਪੜ੍ਹੋ ਸਾਰੀ ਜਾਣਕਾਰੀ
1 ਅਕਤੂਬਰ ਤੋਂ ਦੇਸ਼ 'ਚ ਲਾਗੂ ਹੋਣਗੇ ਆਹ 10 ਬਦਲਾਅ, ਵਿਗੜੇਗਾ ਘਰ ਦਾ ਬਜਟ; ਇੱਕ ਕਲਿੱਕ 'ਚ ਪੜ੍ਹੋ ਸਾਰੀ ਜਾਣਕਾਰੀ
ਪੰਜਾਬ 'ਚ ਕਾਂਗਰਸ ਸੂਬਾ ਪ੍ਰਧਾਨ ਦੀ ਦੌੜ 'ਚ ਆਹ ਨਾਮ ਅੱਗੇ, ਵੜਿੰਗ ਤੋਂ ਬਾਅਦ ਇਨ੍ਹਾਂ ਚੋਂ ਇੱਕ ਨੂੰ ਮਿਲ ਸਕਦੀ ਜ਼ਿੰਮੇਵਾਰੀ; ਜਾਣੋ
ਪੰਜਾਬ 'ਚ ਕਾਂਗਰਸ ਸੂਬਾ ਪ੍ਰਧਾਨ ਦੀ ਦੌੜ 'ਚ ਆਹ ਨਾਮ ਅੱਗੇ, ਵੜਿੰਗ ਤੋਂ ਬਾਅਦ ਇਨ੍ਹਾਂ ਚੋਂ ਇੱਕ ਨੂੰ ਮਿਲ ਸਕਦੀ ਜ਼ਿੰਮੇਵਾਰੀ; ਜਾਣੋ
ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫਾ; ਮੱਚੀ ਹਲਚਲ
ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫਾ; ਮੱਚੀ ਹਲਚਲ
ਮਹਿੰਗਾਈ ਦਾ ਵੱਡਾ ਝਟਕਾ, 1 ਅਕਤੂਬਰ ਤੋਂ 62 ਰੁਪਏ ਮਹਿੰਗਾ ਹੋਇਆ LPG ਸਿਲੰਡਰ
ਮਹਿੰਗਾਈ ਦਾ ਵੱਡਾ ਝਟਕਾ, 1 ਅਕਤੂਬਰ ਤੋਂ 62 ਰੁਪਏ ਮਹਿੰਗਾ ਹੋਇਆ LPG ਸਿਲੰਡਰ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 1 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 1 ਅਕਤੂਬਰ 2026
Amritsar ’ਚ 11ਵੀਂ ਦੀ ਵਿਦਿਆਰਥਣ ਨੇ ਚੁੱਕਿਆ ਖੌਫ਼ਨਾਕ ਕਦਮ , ਅਧਿਆਪਕਾਂ ’ਤੇ ਪਰੇਸ਼ਾਨ ਕਰਨ ਦੇ ਆਰੋਪ 
Amritsar ’ਚ 11ਵੀਂ ਦੀ ਵਿਦਿਆਰਥਣ ਨੇ ਚੁੱਕਿਆ ਖੌਫ਼ਨਾਕ ਕਦਮ , ਅਧਿਆਪਕਾਂ ’ਤੇ ਪਰੇਸ਼ਾਨ ਕਰਨ ਦੇ ਆਰੋਪ 
Meerut Blue Drum Case : ਨੀਲਾ ਡਰੰਮ ਕੇਸ 'ਚ ਅਦਾਲਤ ਦਾ ਵੱਡਾ ਫੈਸਲਾ,  19 ਮਹੀਨੇ ਚੱਲਿਆ ਟ੍ਰਾਇਲ
Meerut Blue Drum Case : ਨੀਲਾ ਡਰੰਮ ਕੇਸ 'ਚ ਅਦਾਲਤ ਦਾ ਵੱਡਾ ਫੈਸਲਾ,  19 ਮਹੀਨੇ ਚੱਲਿਆ ਟ੍ਰਾਇਲ
School Holidays : ਅਕਤੂਬਰ ’ਚ ਬੱਚਿਆਂ ਦੀ ਮੌਜ, ਗਾਂਧੀ ਜਯੰਤੀ ਤੋਂ ਦੁਸਹਿਰੇ ਤੱਕ ਸਕੂਲਾਂ ਦੀਆਂ ਛੁੱਟੀਆਂ ਦੀ ਲਿਸਟ
School Holidays : ਅਕਤੂਬਰ ’ਚ ਬੱਚਿਆਂ ਦੀ ਮੌਜ, ਗਾਂਧੀ ਜਯੰਤੀ ਤੋਂ ਦੁਸਹਿਰੇ ਤੱਕ ਸਕੂਲਾਂ ਦੀਆਂ ਛੁੱਟੀਆਂ ਦੀ ਲਿਸਟ
Embed widget