ਪੜਚੋਲ ਕਰੋ

ਸ਼ਾਂਤ ਧੋਨੀ ਗੁੱਸੇ 'ਚ ਹੋਇਆ ਲਾਲ-ਪੀਲਾ, ਮਨੀਸ਼ ਪਾਂਡੇ ਨੂੰ ਕੱਢੀਆਂ ਗਾਲ਼ਾਂ

ਨਵੀਂ ਦਿੱਲੀ: ਸੈਂਚੁਰੀਅਨ ਦੇ ਸੁਪਰਸਪੋਰਟ ਪਾਰਕ ਵਿੱਚ ਖੇਡੇ ਗਏ ਦੂਜੇ ਟੀ 20 ਮੁਕਾਬਲੇ ਵਿੱਚ ਦੱਖਣੀ ਅਫਰੀਕਾ ਨੇ ਭਾਰਤ ਨੂੰ ਛੇ ਵਿਕਟਾਂ ਨਾਲ ਹਰਾ ਦਿੱਤਾ। ਦੱਖਣੀ ਅਫਰੀਕਾ ਸਾਹਮਣੇ ਜਿੱਤ ਲਈ 189 ਦੌੜਾਂ ਦਾ ਟੀਚਾ ਸੀ ਜਿਸ ਨੂੰ ਟੀਮ ਨੇ ਚਾਰ ਵਿਕਟਾਂ ਗੁਆ ਕੇ ਮੈਚ ਪੂਰਾ ਹੋਣ ਤੋਂ ਅੱਠ ਗੇਂਦਾਂ ਪਹਿਲਾਂ ਹੀ ਹਾਸਲ ਕਰ ਲਿਆ। ਇਸ ਜਿੱਤ ਨਾਲ ਤਿੰਨ ਮੈਚਾਂ ਦੀ ਲੜੀ 1-1 ਨਾਲ ਬਰਾਬਰ ਹੋ ਗਈ। ਹਾਰ ਤੋਂ ਇਲਾਵਾ ਭਾਰਤ ਲਈ ਵਧੀਆ ਖ਼ਬਰ ਇਹ ਰਹੀ ਕਿ ਸਾਬਕਾ ਕਪਤਾਨ ਐਮ.ਐਸ. ਧੋਨੀ ਇੱਕ ਵਾਰ ਫਿਰ ਤੋਂ ਆਪਣੇ ਪੁਰਾਣੇ ਰੰਗ ਵਿੱਚ ਦਿਖਾਈ ਦਿੱਤੇ ਤੇ ਸਿਰਫ 28 ਗੇਂਦਾਂ ਵਿੱਚ ਚਾਰ ਚੌਕੇ ਤੇ ਤਿੰਨ ਛੱਕਿਆਂ ਨਾਲ ਲਗਾਤਾਰ 52 ਦੌੜਾਂ ਨਾਲ ਨਾਬਾਦ ਰਹੇ। ਪਰ ਉਨ੍ਹਾਂ ਦੀ ਇਸ ਪਾਰੀ ਦੌਰਾਨ ਕੁਝ ਅਜਿਹਾ ਵਾਪਰਿਆ ਜਿਸ 'ਤੇ ਕਿਸੇ ਨੂੰ ਯਕੀਨ ਨਾ ਹੋਵੇ। ਜੀ ਹਾਂ, ਆਪਣੇ ਸ਼ਾਂਤ ਸੁਭਾਅ ਤੇ ਠਰ੍ਹੰਮੇ ਵਾਲੇ ਧੋਨੀ ਆਪਣਾ ਆਪਾ ਗੁਆ ਬੈਠੇ। ਭਾਰਤੀ ਟੀਮ ਜਦੋਂ 19.1 ਓਵਰ 'ਤੇ 171 ਦੌੜਾਂ ਬਣਾ ਕੇ ਖੇਡ ਰਹੀ ਸੀ ਤਾਂ ਧੋਨੀ ਤੇ ਮਨੀਸ਼ ਪਾਂਡੇ ਕ੍ਰੀਜ਼ 'ਤੇ ਮੌਜੂਦ ਸਨ। ਦੋਵੇਂ ਬੱਲੇਬਾਜ਼ ਸਹੀ ਤਰੀਕੇ ਨਾਲ ਬੱਲੇਬਾਜ਼ੀ ਕਰ ਰਹੇ ਸਨ। ਗੇਂਦ ਦਾ ਸਾਹਮਣਾ ਕਰ ਰਹੇ ਧੋਨੀ ਨੇ ਪਾਂਡੇ ਨੂੰ ਇਸ਼ਾਰਾ ਕੀਤਾ ਤਾਂ ਉਸ ਨੇ ਧੋਨੀ ਵੱਲ ਧਿਆਨ ਨਾ ਦਿੱਤਾ। ਇਸ ਤੋਂ ਬਾਅਦ ਕੈਪਟਨ ਕੂਲ ਆਪਣਾ ਆਪਾ ਗੁਆ ਬੈਠੇ ਤੇ ਮਨੀਸ਼ ਪਾਂਡੇ ਨੂੰ ਗਾਲ਼ ਕੱਢ ਦਿੱਤੀ। ਧੋਨੀ ਨੇ ਬਹੁਤ ਗੁੱਸੇ ਵਿੱਚ ਮਨੀਸ਼ ਪਾਂਡੇ ਨੂੰ ਗਾਲ਼ ਕੱਢਦਿਆਂ ਚੀਕ ਕੇ ਕਿਹਾ, "ਓਧਰ ਕੀ ਦੇਖ ਰਿਹੈਂ, ਇੱਧਰ ਵੇਖ।" ਧੋਨੀ ਦਾ ਅਜਿਹਾ ਕਰਦੇ ਦਾ ਵੀਡੀਓ ਵੀ ਵਾਇਰਲ ਹੋ ਗਿਆ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

IPL 2026 ਦੇ ਪੂਰੇ ਟੂਰਨਾਮੈਂਟ ਤੋਂ ਬਾਹਰ ਹੋਵੇਗਾ ਆਹ ਦਿੱਗਜ ਖਿਡਾਰੀ? SRH ਕਪਤਾਨ ਨੇ ਫਿਟਨੈਸ 'ਤੇ ਦਿੱਤਾ ਵੱਡਾ ਅਪਡੇਟ
IPL 2026 ਦੇ ਪੂਰੇ ਟੂਰਨਾਮੈਂਟ ਤੋਂ ਬਾਹਰ ਹੋਵੇਗਾ ਆਹ ਦਿੱਗਜ ਖਿਡਾਰੀ? SRH ਕਪਤਾਨ ਨੇ ਫਿਟਨੈਸ 'ਤੇ ਦਿੱਤਾ ਵੱਡਾ ਅਪਡੇਟ
Sports News: ਖੇਡ ਜਗਤ ਤੋਂ ਵੱਡੀ ਖਬਰ, ਇਸ ਪਾਰਟੀ ਨੂੰ ਛੱਡ BJP 'ਚ ਸ਼ਾਮਲ ਹੋ ਸਕਦੈ ਦਿੱਗਜ ਖਿਡਾਰੀ; ਜਾਣੋ ਇੰਟਰਨੈੱਟ ਤੇ ਕਿਉਂ ਛਿੜੀ ਚਰਚਾ?
ਖੇਡ ਜਗਤ ਤੋਂ ਵੱਡੀ ਖਬਰ, ਇਸ ਪਾਰਟੀ ਨੂੰ ਛੱਡ BJP 'ਚ ਸ਼ਾਮਲ ਹੋ ਸਕਦੈ ਦਿੱਗਜ ਖਿਡਾਰੀ; ਜਾਣੋ ਇੰਟਰਨੈੱਟ ਤੇ ਕਿਉਂ ਛਿੜੀ ਚਰਚਾ?
IPL 2026: ਆਈਪੀਐੱਲ 2026 ਦੀ ਸ਼ੁਰੂਆਤ ਤੋਂ ਪਹਿਲਾਂ ਵੱਡਾ ਉਲਟਫੇਰ! ਅਚਾਨਕ ਵਿਕੀਆਂ 2 ਵੱਡੀਆਂ ਟੀਮਾਂ; ਜਾਣੋ ਕੌਣ ਹੋਣਗੇ ਨਵੇਂ ਚੇਅਰਮੈਨ ?
ਆਈਪੀਐੱਲ 2026 ਦੀ ਸ਼ੁਰੂਆਤ ਤੋਂ ਪਹਿਲਾਂ ਵੱਡਾ ਉਲਟਫੇਰ! ਅਚਾਨਕ ਵਿਕੀਆਂ 2 ਵੱਡੀਆਂ ਟੀਮਾਂ; ਜਾਣੋ ਕੌਣ ਹੋਣਗੇ ਨਵੇਂ ਚੇਅਰਮੈਨ ?
IPL 2026: ਆਈਪੀਐੱਲ ਪ੍ਰੇਮੀਆਂ ਨੂੰ ਵੱਡਾ ਝਟਕਾ, RCB ਦਾ ਧਾਕੜ ਤੇਜ਼ ਗੇਂਦਬਾਜ਼ ਪੂਰੇ ਸੀਜ਼ਨ ਤੋਂ ਬਾਹਰ; ਸਦਮੇ 'ਚ ਸਾਥੀ ਖਿਡਾਰੀ...
ਆਈਪੀਐੱਲ ਪ੍ਰੇਮੀਆਂ ਨੂੰ ਵੱਡਾ ਝਟਕਾ, RCB ਦਾ ਧਾਕੜ ਤੇਜ਼ ਗੇਂਦਬਾਜ਼ ਪੂਰੇ ਸੀਜ਼ਨ ਤੋਂ ਬਾਹਰ; ਸਦਮੇ 'ਚ ਸਾਥੀ ਖਿਡਾਰੀ...

ਵੀਡੀਓਜ਼

CM ਮਾਨ ਵੀ ਘਪਲੇ ‘ਚ ਸ਼ਾਮਲ? ਮਜੀਠੀਆ ਦਾ ਵੱਡਾ ਦਾਅਵਾ
ਲਾਲਜੀਤ ਭੁੱਲਰ ਨੂੰ ਪੁਲਿਸ ਦੇ ਰਹੀ VIP ਟ੍ਰੀਟਮੈਂਟ? ਮਜੀਠੀਆ ਦੇ ਤਿੱਖੇ ਦੋਸ਼
ਸਿਰ ‘ਤੇ ਪਿਸਤੌਲ ਰੱਖ ਕੇ ਦਿੱਤੀਆਂ ਧਮਕੀਆਂ! ਮਜੀਠੀਆ ਦੇ ਵੱਡੇ ਦਾਅਵੇ
DM ਗਗਨਦੀਪ ਕੇਸ ‘ਚ ਤੂਫ਼ਾਨ! ਮਜੀਠੀਆ ਨੇ ਕੀਤੀ ਵੱਡੀ ਮੰਗ
DM ਗਗਨਦੀਪ ਮਾਮਲੇ ‘ਚ ਨਵਾਂ ਮੋੜ! ਮਜੀਠੀਆ ਬੋਲੇ—ਕੁੱਟਮਾਰ ਹੋਈ ਸੀ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Chandigarh News: ਚੰਡੀਗੜ੍ਹ 'ਚ ਜ਼ੋਰਦਾਰ ਧਮਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਧਮਾਕੇ ਦੀ ਆਵਾਜ਼ ਸੁਣ ਇਲਾਕੇ 'ਚ ਫੈਲੀ ਦਹਿਸ਼ਤ... 
ਚੰਡੀਗੜ੍ਹ 'ਚ ਜ਼ੋਰਦਾਰ ਧਮਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਧਮਾਕੇ ਦੀ ਆਵਾਜ਼ ਸੁਣ ਇਲਾਕੇ 'ਚ ਫੈਲੀ ਦਹਿਸ਼ਤ... 
Bus Accident: ਵੱਡਾ ਹਾਦਸਾ, ਪਾਣੀ 'ਚ ਡੁੱਬੀ ਯਾਤਰੀਆਂ ਨਾਲ ਭਰੀ ਬੱਸ; ਪੈ ਗਿਆ ਚੀਕ-ਚਿਹਾੜਾ; 18 ਲੋਕਾਂ ਦੀ ਮੌਤ ਬਾਕੀ ਲਾਪਤਾ...
ਵੱਡਾ ਹਾਦਸਾ, ਪਾਣੀ 'ਚ ਡੁੱਬੀ ਯਾਤਰੀਆਂ ਨਾਲ ਭਰੀ ਬੱਸ; ਪੈ ਗਿਆ ਚੀਕ-ਚਿਹਾੜਾ; 18 ਲੋਕਾਂ ਦੀ ਮੌਤ ਬਾਕੀ ਲਾਪਤਾ...
SAD News: ਮਨੋਰੰਜਨ ਜਗਤ ਤੋਂ ਦੁਖਦ ਖਬਰ! ਮਸ਼ਹੂਰ ਕਲਾਕਾਰ ਤੇ ਨਿਰਦੇਸ਼ਕ ਦਾ ਹੋਇਆ ਦੇਹਾਂਤ; ਸਦਮੇ 'ਚ ਪ੍ਰਸ਼ੰਸਕ...
SAD News: ਮਨੋਰੰਜਨ ਜਗਤ ਤੋਂ ਦੁਖਦ ਖਬਰ! ਮਸ਼ਹੂਰ ਕਲਾਕਾਰ ਤੇ ਨਿਰਦੇਸ਼ਕ ਦਾ ਹੋਇਆ ਦੇਹਾਂਤ; ਸਦਮੇ 'ਚ ਪ੍ਰਸ਼ੰਸਕ...
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਆਗੂ ਦੇ ਘਰ 'ਤੇ ਗੋਲੀਬਾਰੀ: ਡਿਊਟੀ 'ਤੇ ਤਾਇਨਾਤ ਹੈੱਡ ਕਾਂਸਟੇਬਲ ਜ਼ਖਮੀ: ਇਲਾਕੇ 'ਚ ਫੈਲੀ ਦਹਿਸ਼ਤ... 
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਆਗੂ ਦੇ ਘਰ 'ਤੇ ਗੋਲੀਬਾਰੀ: ਡਿਊਟੀ 'ਤੇ ਤਾਇਨਾਤ ਹੈੱਡ ਕਾਂਸਟੇਬਲ ਜ਼ਖਮੀ: ਇਲਾਕੇ 'ਚ ਫੈਲੀ ਦਹਿਸ਼ਤ... 
ਇੰਦੌਰ 'ਚ 149 ਰੁਪਏ ਵਿੱਕ ਰਿਹਾ ਪੈਟਰੋਲ? ਲੋਕਾਂ 'ਚ ਮੱਚੀ ਹਾਹਾਕਾਰ, ਇੰਟਰਨੈੱਟ 'ਤੇ ਮੱਚਿਆ ਤਹਿਲਕਾ
ਇੰਦੌਰ 'ਚ 149 ਰੁਪਏ ਵਿੱਕ ਰਿਹਾ ਪੈਟਰੋਲ? ਲੋਕਾਂ 'ਚ ਮੱਚੀ ਹਾਹਾਕਾਰ, ਇੰਟਰਨੈੱਟ 'ਤੇ ਮੱਚਿਆ ਤਹਿਲਕਾ
ਪੰਜਾਬ ‘ਚ 2 ਦਿਨਾਂ ਲਈ ਮੀਂਹ ਅਤੇ ਤੂਫਾਨ ਦਾ ਅਲਰਟ, ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ‘ਚ 2 ਦਿਨਾਂ ਲਈ ਮੀਂਹ ਅਤੇ ਤੂਫਾਨ ਦਾ ਅਲਰਟ, ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਅਗਲੇ ਦਿਨਾਂ ਦਾ ਹਾਲ
ਔਰਤਾਂ ਲਈ ਖੁਸ਼ਖਬਰੀ! ਹੁਣ UPI ਤੋਂ ਮਿਲੇਗਾ ਤੁਰੰਤ ਲੋਨ, ਬੈਂਕ ਨੇ ਸ਼ੁਰੂ ਕੀਤੀ ਖਾਸ ਸੁਵਿਧਾ
ਔਰਤਾਂ ਲਈ ਖੁਸ਼ਖਬਰੀ! ਹੁਣ UPI ਤੋਂ ਮਿਲੇਗਾ ਤੁਰੰਤ ਲੋਨ, ਬੈਂਕ ਨੇ ਸ਼ੁਰੂ ਕੀਤੀ ਖਾਸ ਸੁਵਿਧਾ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਮਾਰਚ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਮਾਰਚ 2026
Embed widget