ਨਵੀਂ ਦਿੱਲੀ: ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਅਤੇ ਵਿਕਟਕੀਪਰ ਬੱਲੇਬਾਜ਼ ਮਹਿੰਦਰ ਸਿੰਘ ਧੋਨੀ ਅੱਜ ਆਪਣਾ 39ਵਾਂ ਜਨਮਦਿਨ ਮਨ੍ਹਾ ਰਹੇ ਹਨ। ਮਾਹੀ ਦੇ ਇਸ ਵਿਸ਼ੇਸ਼ ਦਿਨ 'ਤੇ, ਬਹੁਤ ਸਾਰੇ ਖਿਡਾਰੀਆਂ ਨੇ ਉਸ ਨੂੰ ਜਨਮਦਿਨ ਦੀਆਂ ਮੁਬਾਰਕਾਂ ਦਿੱਤੀਆਂ ਹਨ।ਕ੍ਰਿਕਟ ਕੰਟਰੋਲ ਬੋਰਡ ਨੇ ਧੋਨੀ ਦੇ ਜਨਮਦਿਨ 'ਤੇ ਬਹੁਤ ਹੀ ਖਾਸ ਤਰੀਕੇ ਨਾਲ ਵਧਾਈ ਦਿੱਤੀ। ਆਓ, ਜਾਣੀਏ ਕਿਸ ਖਿਡਾਰੀ ਨੇ ਮਾਹੀ ਨੂੰ ਕਿੰਝ ਸ਼ੁੱਭਕਾਮਨਾਵਾਂ ਭੇਜੀਆਂ ਹਨ।












ਇਹ ਵੀ ਪੜ੍ਹੋ:ਸੈਕਸ ਪਾਵਰ ਦੇ ਨਾਲ-ਨਾਲ ਸ਼ਿਲਾਜੀਤ ਦੇ ਹੋਰ ਵੀ ਬਹੁਤ ਫਾਇਦੇ

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ