ਪੜਚੋਲ ਕਰੋ

ਜਿਮ ਟਰੇਨਰ ਦੀ ਹੈਰਾਨ ਕਰ ਦੇਣ ਵਾਲੀ ਹਾਈਟ !

1/20
ਅਤੇ ਸਾਲ 2011 'ਚ ਈਵ ਦਾ ਨਾਮ ਗਿਨੀਜ਼ ਬੁਕ ਆਫ ਵਰਲਡ ਰਿਕਾਰਡਸ 'ਚ ਸਭ ਤੋਂ ਲੰਮੀ ਪੇਸ਼ੇਵਰ ਮਾਡਲ ਦੇ ਤੌਰ 'ਤੇ ਦਰਜ ਕੀਤਾ ਗਿਆ ਸੀ।

2/20
ਈਵ ਅਮਰੀਕਾ ਦੀ ਮਸ਼ਹੂਰ ਟ੍ਰਾਂਸਜੈਂਡਰ ਮਾਡਲ, ਜਿਮ ਟ੍ਰੇਨਰ ਅਤੇ ਅਦਾਕਾਰਾ ਹੈ।

3/20
ਈਵ ਦਾ ਜਨਮ 1979 'ਚ ਕੈਲੀਫੋਰਨੀਆ 'ਚ ਹੋਇਆ ਸੀ। ਈਵ ਦਾ ਅਸਲੀ ਨਾਮ ਐਰਿਕਾ ਇਰਵਿਨ ਹੈ।

4/20
5/20
ਵਿਸ਼ਵ ਦੀ ਸਭ ਤੋਂ ਲੰਮੀ ਮਾਡਲ ਮੰਨੀ ਜਾਣ ਵਾਲੀ ਮਹਿਲਾ ਦਾ ਨਾਮ ਹੈ ਅਮੇਜ਼ਨ ਈਵ। ਮਾਡਲਿੰਗ ਨਾਲ ਦੇਸ਼ਾਂ-ਵਿਦੇਸ਼ਾਂ ਅਤੇ ਰਿਕਾਰਡ ਬੁਕਸ 'ਚ ਆਪਣਾ ਨਾਮ ਦਰਜ ਕਰਵਾਉਣ ਵਾਲੀ ਈਵ ਪੇਸ਼ੇ ਵਜੋਂ ਇੱਕ ਜਿਮ ਟ੍ਰੇਨਰ ਹੈ।

6/20
ਈਵ ਦਾ ਕੱਦ 6 ਫੁੱਟ 8 ਇੰਚ ਹੈ।
ਈਵ ਦਾ ਕੱਦ 6 ਫੁੱਟ 8 ਇੰਚ ਹੈ।
7/20
8/20
9/20
10/20
11/20
ਈਵ 14 ਸਾਲ ਦੀ ਉਮਰ ਤਕ ਹੀ 5 ਫੁੱਟ 11 ਇੰਚ ਦਾ ਕੱਦ ਕਰ ਚੁੱਕੀ ਸੀ। ਈਵ ਨੇ ਥਿਏਟਰ ਅਤੇ ਬਿਜਨਸ ਮੈਨੇਜਮੈਂਟ ਦੀ ਪੜ੍ਹਾਈ ਕੀਤੀ ਹੈ।

12/20
13/20
14/20
ਈਵ ਦੀ ਕਹਾਣੀ ਅਨੋਖੀ ਹੈ ਅਤੇ ਕਾਮਯਾਬੀ ਹਾਸਿਲ ਕਰਨ ਲਈ ਈਵ ਨੂੰ ਕਾਫੀ ਮੁਸੀਬਤਾਂ ਦਾ ਸਾਹਮਣਾ ਕਰਨਾ ਪਿਆ।

15/20
16/20
ਖਾਸ ਗੱਲ ਇਹ ਸੀ ਕਿ ਈਵ ਨੇ ਅਦਾਕਾਰੀ ਕਰਨ ਦੇ ਚੱਕਰ 'ਚ ਸਾਇਜ਼ ਜ਼ੀਰੋ ਬਣਾਉਣ ਦੀ ਕੋਸ਼ਿਸ਼ ਕੀਤੀ ਅਤੇ ਅਜਿਹਾ ਕਰਦੇ ਹੋਏ ਓਹ ਗੰਭੀਰ ਹਾਲਤ 'ਚ ਬੀਮਾਰ ਹੋ ਗਈ ਸੀ।

17/20
18/20
ਅੱਜ ਹਰ ਕੋਈ ਈਵ ਨਾਲ ਤਸਵੀਰਾਂ ਖਿਚਵਾਉਣਾ ਚਾਹੁੰਦਾ ਹੈ ਅਤੇ ਈਵ ਦੇ ਕੱਦ ਨੂੰ ਵੇਖ ਗੱਭਰੂ ਜਵਾਨ ਮੁੰਡੇ ਵੀ ਨੀਵੀਂ ਪਾ ਲੈਂਦੇ ਹਨ। ਅਮੇਜ਼ਨ ਈਵ ਦਾ ਬੁਆਏਫਰੈਂਡ ਡੈਨਿਸ ਵੀ ਉਸਤੋਂ 4 ਇੰਚ ਛੋਟਾ ਹੈ।

19/20
ਫਿਰ ਉਸਨੇ ਜਿਮ ਕਰਨਾ ਸ਼ੁਰੂ ਕੀਤਾ ਅਤੇ ਸਾਇਜ਼ ਜ਼ੀਰੋ ਦਾ ਫਿਕਰ ਛੱਡ ਕੇ ਖੁਦ ਨੂੰ ਇੱਕ ਨਰੋਈ ਮਾਡਲ ਦੇ ਤੌਰ 'ਤੇ ਪੇਸ਼ ਕੀਤਾ। ਇਸ ਰੂਪ 'ਚ ਈਵ ਨੂੰ ਸਭ ਨੇ ਪਸੰਦ ਕੀਤਾ।

20/20
Sponsored Links by Taboola

ਟਾਪ ਹੈਡਲਾਈਨ

SAD News: ਖੇਡ ਜਗਤ 'ਚ ਪਸਰਿਆ ਮਾਤਮ, ਸਟਾਰ ਖਿਡਾਰੀ ਦੀ 25 ਸਾਲ ਦੀ ਉਮਰ 'ਚ ਮੌਤ; ਪਰਿਵਾਰ ਸਣੇ ਸਦਮੇ 'ਚ ਫੈਨਜ਼...
ਖੇਡ ਜਗਤ 'ਚ ਪਸਰਿਆ ਮਾਤਮ, ਸਟਾਰ ਖਿਡਾਰੀ ਦੀ 25 ਸਾਲ ਦੀ ਉਮਰ 'ਚ ਮੌਤ; ਪਰਿਵਾਰ ਸਣੇ ਸਦਮੇ 'ਚ ਫੈਨਜ਼...
ਕੀ ਕੋਚ ਗੌਤਮ ਗੰਭੀਰ ਨੂੰ ਲਗਾਤਾਰ ਹਾਰਾਂ ਤੋਂ ਬਾਅਦ ਵਿਰੋਧੀ ਟੀਮ ਦੇ ਗੁੱਸੇ ਦਾ ਸਾਹਮਣਾ ਕਰਨਾ ਪਵੇਗਾ? ਕੀ ਉਨ੍ਹਾਂ ਨੂੰ ਇੰਗਲੈਂਡ ਦੌਰੇ ਲਈ ਸਜ਼ਾ ਦਾ ਸਾਹਮਣਾ ਕਰਨਾ ਪਵੇਗਾ? ਬੀ.ਸੀ.ਸੀ.ਆਈ. ਕਾਰਵਾਈ ਵਿੱਚ।

ND ਬਨਾਮ ENG 5ਵਾਂ T20: ਭਾਰਤ ਬਨਾਮ ਇੰਗਲੈਂਡ 5ਵਾਂ T20I ਦਾ ਸਮਾਂ ਬਦਲ ਗਿਆ ਹੈ, ਜਾਣੋ ਮੈਚ ਕਦੋਂ ਸ਼ੁਰੂ ਹੋਵੇਗਾ; ਲਾਈਵ ਸਟ੍ਰੀਮਿੰਗ ਵੇਰਵੇ

ਭਾਰਤ ਨੂੰ ਹਰਾਉਣ ਵਿੱਚ ਇੱਕ ਵੱਖਰੀ ਤਰ੍ਹਾਂ ਦਾ ਮਜ਼ਾ ਹੈ... ਟੀ-20 ਸੀਰੀਜ਼ ਜਿੱਤਣ ਤੋਂ ਬਾਅਦ ਹੈਰੀ ਬਰੂਕ ਨੇ ਕੀ ਕਿਹਾ?

ਵੀਡੀਓਜ਼

ਰਾਜਪੁਰਾ ਮੀਂਹ 'ਚ ਡੁੱਬਿਆ! ਅੰਡਰਬ੍ਰਿਜ ਬਣਿਆ ਤਲਾਬ, ਕਿਲੋਮੀਟਰਾਂ ਲੰਮਾ ਜਾਮ
ਦੋਸਤ ਦੇ ਘਰ ਖੇਡਣ ਗਏ ਬੱਚੇ , ਅਚਾਨਕ ਹੋ ਗਏ ਗਾਇਬ
ਲੀਡਰਾਂ ਦੀ ਮਹਿਫ਼ਲ 'ਚ ਸਦੀਕ ਨੇ ਬੰਨ੍ਹਿਆ ਸਮਾਂ!
ਕਾਂਗਰਸ ਦਾ ਕਲੇਸ਼ ਹੋਵੇਗਾ ਖ਼ਤਮ? ਚੰਨੀ-ਬਘੇਲ ਮੀਟਿੰਗ ਤੇ ਬੋਲੇ ਰਾਜਾ ਵੜਿੰਗ
ਬਾਰਿਸ਼ ਨੇ ਡੋਬਿਆ ਸ਼ਹਿਰ ! ਸਕੂਲਾਂ 'ਚ ਭਰਿਆ ਪਾਣੀ, ਬੱਚੇ ਹੋਏ ਪਰੇਸ਼ਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Snake Facts : ਕੀ ਸੱਚਮੁੱਚ ਨਾਗ ਦੀ ਮੌਤ ਦਾ ਬਦਲਾ ਲੈਣ ਆਉਂਦੀ ਹੈ ਨਾਗਣ ? ਅੰਧਵਿਸ਼ਵਾਸ ਜਾਂ ਇਸ ਦੇ ਪਿੱਛੇ ਹੈ ਕੋਈ ਵਿਗਿਆਨ ?

ਕਾਲੇ ਲਹਿੰਗੇ 'ਚ ਜਾਹਨਵੀ ਕਪੂਰ ਨੇ ਢਾਹਿਆ ਕਹਿਰ, ਹਰ ਅਦਾ 'ਤੇ ਫਿਦਾ ਹੋਏ ਫੈਨਜ਼, ਵੇਖੋ ਤਸਵੀਰਾਂ

LPG ਸਿਲੰਡਰ ਟ੍ਰਾਂਸਫਰ ਦੇ ਨਿਯਮ ਬਦਲੇ, ਜਾਣੋ ਨਵਾਂ ਅਪਡੇਟ ਅਤੇ ਅੱਜ ਦੇ ਤਾਜ਼ਾ ਰੇਟ

Bank Holiday : ਬੈਂਕ ਜਾਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ ! ਅਗਲੇ ਹਫ਼ਤੇ 4 ਦਿਨ ਬੰਦ ਰਹਿਣਗੇ ਬੈਂਕ ,ਵੇਖੋ ਪੂਰਾ ਸ਼ਡਿਊਲ  

 AI in Wrong Hands :  ਜਿਸ ਗੱਲ ਦਾ ਡਰ ਸੀ, ਉਹੀ ਹੋਇਆ! AI ਗਲਤ ਹੱਥਾਂ ਵਿੱਚ, ਰਿਪੋਰਟ ਨੇ ਵਧਾਈ ਚਿੰਤਾ

SAD News: ਸੰਗੀਤ ਜਗਤ 'ਚ ਪਸਰਿਆ ਮਾਤਮ, ਦਿੱਗਜ ਗਾਇਕਾ ਦੀ ਮੌਤ ਨਾਲ ਸਦਮੇ 'ਚ ਪਰਿਵਾਰ; ਅਚਾਨਕ ਰੁਕੇ ਸਾਹ...

Cloud Burst: ਅਚਾਨਕ ਫਟਿਆ ਬੱਦਲ, ਮੱਚ ਗਈ ਤਬਾਹੀ! ਘਰਾਂ ਤੇ ਹੋਟਲਾਂ 'ਚ ਵੜ੍ਹਿਆ ਪਾਣੀ; ਪ੍ਰਸ਼ਾਸਨ ਨੇ ਜਨਤਾ ਨੂੰ ਕੀਤਾ ਅਲਰਟ...
ਅਚਾਨਕ ਫਟਿਆ ਬੱਦਲ, ਮੱਚ ਗਈ ਤਬਾਹੀ! ਘਰਾਂ ਤੇ ਹੋਟਲਾਂ 'ਚ ਵੜ੍ਹਿਆ ਪਾਣੀ; ਪ੍ਰਸ਼ਾਸਨ ਨੇ ਜਨਤਾ ਨੂੰ ਕੀਤਾ ਅਲਰਟ...

Embed widget