ਪੜਚੋਲ ਕਰੋ

ਆਸਟ੍ਰੀਆ ਦੇ ਡੋਮਿਨਿਕ ਥਿਏਮ ਬਣੇ US Open ਦੇ ਚੈਂਪੀਅਨ

ਵਿਸ਼ਵ ਨੰਬਰ 3 ਡੋਮਿਨਿਕ ਥਿਏਮ ਯੂਐਸ ਓਪਨ ਦੇ ਨਵੇਂ ਚੈਂਪੀਅਨ ਬਣ ਗਏ ਹਨ। ਯੂਐਸ ਓਪਨ ਸਿੰਗਲਸ ਦਾ ਖਿਤਾਬ ਜਿੱਤਣ ਵਾਲੇ ਡੋਮਿਨਿਕ ਆਸਟ੍ਰੀਆ ਦੇ ਪਹਿਲੇ ਖਿਡਾਰੀ ਹਨ। ਡੋਮਿਨਿਕ ਦਾ ਇਹ ਪਹਿਲਾ ਗ੍ਰੈਂਡ ਸਲੈਮ ਟਾਈਟਲ ਹੈ।

ਵਿਸ਼ਵ ਨੰਬਰ 3 ਡੋਮਿਨਿਕ ਥਿਏਮ ਯੂਐਸ ਓਪਨ ਦੇ ਨਵੇਂ ਚੈਂਪੀਅਨ ਬਣ ਗਏ ਹਨ। ਯੂਐਸ ਓਪਨ ਸਿੰਗਲਸ ਦਾ ਖਿਤਾਬ ਜਿੱਤਣ ਵਾਲੇ ਡੋਮਿਨਿਕ ਆਸਟ੍ਰੀਆ ਦੇ ਪਹਿਲੇ ਖਿਡਾਰੀ ਹਨ। ਡੋਮਿਨਿਕ ਦਾ ਇਹ ਪਹਿਲਾ ਗ੍ਰੈਂਡ ਸਲੈਮ ਟਾਈਟਲ ਹੈ। ਥਿਏਮ ਨੇ ਰੋਮਾਂਚਕ ਫਾਈਨਲ ਮੁਕਾਬਲੇ ਵਿੱਚ ਅਲੈਗਜੈਂਡਰ ਜਵੇਰੇਵ ਨੂੰ 2-6, 4-6, 6-4, 6-3, 7-6 (6) ਨਾਲ ਹਰਾਇਆ। 71 ਸਾਲ ਬਾਅਦ ਯੂਐਸ ਓਪਨ ਦੇ ਫਾਈਨਲ ਵਿੱਚ ਪਹਿਲੇ ਦੋ ਸੈੱਟ ਗਵਾਉਣ ਤੋਂ ਬਾਅਦ ਕਿਸੇ ਖਿਡਾਰੀ ਨੇ ਖਿਤਾਬ ਤੇ ਕਬਜ਼ਾ ਜਮਾਇਆ। ਇਸ ਤੋਂ ਪਹਿਲਾਂ ਗੋਂਜਾਲੇਜ ਨੇ 1949 ਵਿੱਚ ਇਹ ਕਰਾਰਨਾਮਾ ਕੀਤਾ ਸੀ। ਪਹਿਲੀ ਵਾਰ ਵਿਜੇਤਾ ਦਾ ਫੈਸਲਾ ਟਾਈਬ੍ਰੇਰਕਰ ਦੇ ਜ਼ਰੀਏ ਹੋਇਆ। 27 ਸਾਲ ਦੇ ਥਿਏਮ 6 ਸਾਲ ਵਿੱਚ ਗ੍ਰੈਂਡ ਸਲੈਮ ਟੂਰਨਾਮੈਂਟ ਜਿੱਤਣ ਵਾਲੇ ਨਵੇਂ ਖਿਡਾਰੀ ਹਨ। ਉਨ੍ਹਾਂ ਤੋਂ ਪਹਿਲਾਂ 2014 ਚ ਮਾਰਿਨ ਸਿਲਿਚ ਨੇ ਅਜਿਹਾ ਕੀਤਾ ਸੀ।

ਟਾਪ ਹੈਡਲਾਈਨ

FIFA World Cup 2026: 7ਵੀਂ ਵਾਰ ਵਿਸ਼ਵ ਕੱਪ ਫਾਈਨਲ 'ਚ ਪਹੁੰਚੀ ਮੇਸੀ ਦੀ ਅਰਜੈਨਟੀਨਾ, ਸੈਮੀਫਾਈਨਲ 'ਚ ਹਾਰਿਆ ਇੰਗਲੈਂਡ; ਅਖੀਰਲੇ ਮਿੰਟਾਂ 'ਚ ਪਲਟੀ ਖੇਡ

India vs England ODI: ਜਿੱਤਣ ਤੋਂ ਬਾਅਦ, ਵਿਰਾਟ ਕੋਹਲੀ ਨੇ ਸ਼ੁਭਮਨ ਗਿੱਲ ਲਈ ਕੁਝ ਅਜਿਹਾ ਕੀਤਾ, ਜਿੱਤਿਆ ਦਿਲ; ਵੀਡੀਓ ਵਾਇਰਲ

Argentina vs England Semi Final: ਅੱਜ ਸੈਮੀਫਾਈਨਲ ਵਿੱਚ ਇੰਗਲੈਂਡ ਅਤੇ ਅਰਜਨਟੀਨਾ ਆਹਮੋ-ਸਾਹਮਣੇ ਹੋਣਗੇ? ਕੌਣ ਜਿੱਤੇਗਾ? ਦੇਖੋ ਕਿਸਦਾ ਰਿਕਾਰਡ ਬਿਹਤਰ ਹੈ

Team India 2st Odi: ਟੀਮ ਇੰਡੀਆ ਨੂੰ ਵੱਡਾ ਝਟਕਾ, ਸ਼ੁਭਮਨ ਗਿੱਲ ਦੂਜੇ ਵਨਡੇ ਤੋਂ ਹੋਣਗੇ ਬਾਹਰ? ਖਿਡਾਰੀਆਂ ਸਣੇ ਫੈਨਜ਼ ਦੀ ਵਧੀ ਚਿੰਤਾ...
ਟੀਮ ਇੰਡੀਆ ਨੂੰ ਵੱਡਾ ਝਟਕਾ, ਸ਼ੁਭਮਨ ਗਿੱਲ ਦੂਜੇ ਵਨਡੇ ਤੋਂ ਹੋਣਗੇ ਬਾਹਰ? ਖਿਡਾਰੀਆਂ ਸਣੇ ਫੈਨਜ਼ ਦੀ ਵਧੀ ਚਿੰਤਾ...

ਵੀਡੀਓਜ਼

ਅਕਾਲੀ ਆਗੂ 'ਤੇ ਤਾਬੜਤੋੜ ਫਾਇਰਿੰਗ! ਮੰਡੀ ਦੇ ਬਾਹਰ ਵਰ੍ਹੀਆਂ ਗੋਲੀਆਂ
ਖਾਲੜਾ ਅਤੇ ਬੇਅੰਤ ਸਿੰਘ 'ਤੇ ਬਿੱਟੂ ਦਾ ਵੱਡਾ ਬਿਆਨ! ਸੁਣੋ ਕੀ ਕਿਹਾ
ਸਿੱਖ Heros ਦੀਆਂ ਤਸਵੀਰਾਂ ਲੈ ਕੇ ਪਹੁੰਚੇ ਬਿੱਟੂ! ਕਹੀ ਵੱਡੀ ਗੱਲ
Film Satluj 'ਤੇ ਭੜਕੇ ਬਿੱਟੂ!
DSP ਕਿੱਥੇ ਗਾਇਬ ਹੋ ਗਿਆ? ਬਿੱਟੂ ਨੇ 25 ਹਜ਼ਾਰ ਲੋਕਾਂ 'ਤੇ ਵੀ ਚੁੱਕੇ ਸਵਾਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FIFA World Cup 2026: 7ਵੀਂ ਵਾਰ ਵਿਸ਼ਵ ਕੱਪ ਫਾਈਨਲ 'ਚ ਪਹੁੰਚੀ ਮੇਸੀ ਦੀ ਅਰਜੈਨਟੀਨਾ, ਸੈਮੀਫਾਈਨਲ 'ਚ ਹਾਰਿਆ ਇੰਗਲੈਂਡ; ਅਖੀਰਲੇ ਮਿੰਟਾਂ 'ਚ ਪਲਟੀ ਖੇਡ
FIFA World Cup 2026: 7ਵੀਂ ਵਾਰ ਵਿਸ਼ਵ ਕੱਪ ਫਾਈਨਲ 'ਚ ਪਹੁੰਚੀ ਮੇਸੀ ਦੀ ਅਰਜੈਨਟੀਨਾ, ਸੈਮੀਫਾਈਨਲ 'ਚ ਹਾਰਿਆ ਇੰਗਲੈਂਡ; ਅਖੀਰਲੇ ਮਿੰਟਾਂ 'ਚ ਪਲਟੀ ਖੇਡ
ਪੰਜਾਬ ਤੋਂ ਵੱਡੀ ਖ਼ਬਰ! ਭਾਜਪਾ ਦੇ ਸੀਨੀਅਰ ਆਗੂ ਦੀ ਸੜਕ ਹਾਦਸੇ 'ਚ ਦਰਦਨਾਕ ਮੌਤ; ਸਿਆਸੀ ਜਗਤ 'ਚ ਪਸਰਿਆ ਮਾਤਮ

Train News: ਆ ਗਈ IRCTC ਦੀ ਨਵੀਂ ਵੈਬਸਾਈਟ, ਹੁਣ ਮਿੰਟਾਂ 'ਚ ਹੋਵੇਗੀ ਸੂਪਰਫਾਸਟ ਬੂਕਿੰਗ; ਕੀ-ਕੀ ਹੋਏ ਵੱਡੇ ਬਦਲਾਅ?

ਪੰਜਾਬ ਕਾਂਗਰਸ ਦੇ ਕਲੇਸ਼ 'ਤੇ ਰਾਹੁਲ ਗਾਂਧੀ ਲੈਣਗੇ ਅੰਤਿਮ ਫੈਸਲਾ, ਇੰਚਾਰਜ ਨੂੰ ਵਾਪਸ ਭੇਜਿਆ ਛੱਤੀਸਗੜ੍ਹ; ਚੰਨੀ ਧੜੇ ਤੋਂ ਬਣਾਈ ਦੂਰੀ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਜੁਲਾਈ 2026

Bank Account : ਮਜ਼ਦੂਰ ਦੀ ਪਤਨੀ ਦੇ ਬੈਂਕ ਖਾਤੇ 'ਚ ਦਿਖੇ 759 ਕਰੋੜ, ਬੈਂਕ ਕਰਮਚਾਰੀ ਵੀ ਰਹਿ ਗਏ ਹੈਰਾਨ, ਖਾਤਾ ਕੀਤਾ ਫ੍ਰੀਜ਼

School Sex Education: ਸਕੂਲਾਂ ਵਿੱਚ ਸੈਕਸ ਸਿੱਖਿਆ ਜਲਦੀ ਹੀ ਲਾਜ਼ਮੀ ਹੋ ਸਕਦੀ ਹੈ, ਸਰਕਾਰ ਨੇ ਸੁਪਰੀਮ ਕੋਰਟ ਦੀਆਂ ਚਿੰਤਾਵਾਂ ਨੂੰ ਅਪਡੇਟ ਕੀਤਾ

Ludhiana 'ਚ ਸਕੂਲ ਵੈਨ ਨੇ ਮਾਸੂਮ ਨੂੰ ਕੁਚਲਿਆ, ਮਾਂ ਨਾਲ ਭੈਣ ਨੂੰ ਵੈਨ 'ਚ ਬਿਠਾਉਣ ਆਇਆ ਸੀ

Embed widget