ਪੜਚੋਲ ਕਰੋ

ਵਿਰਾਟ ਕੋਹਲੀ ਇਸ ਲਈ ਆਪਣੇ ਬੱਲੇਬਾਜ਼ਾਂ 'ਤੇ ਭੜਕੇ

ਨਿਊਜ਼ੀਲੈਂਡ ਤੇ ਟੀਮ ਇੰਡੀਆ ਵਿੱਚ ਟੈਸਟ ਸੀਰੀਜ਼ ਦਾ ਆਖਰੀ ਮੁਕਾਬਲਾ 29 ਫਰਵਰੀ ਨੂੰ ਖੇਡਿਆ ਜਾਣਾ ਹੈ ਪਰ ਪਹਿਲੇ ਮੈਚ 'ਚ 10 ਹਾਰ ਦਾ ਸਾਹਮਣਾ ਕਰਨ ਤੋਂ ਬਾਅਦ ਕਪਤਾਨ ਕੋਹਲੀ ਆਪਣੇ ਬੱਲੇਬਾਜ਼ਾਂ ਤੋਂ ਨਾਰਾਜ਼ ਹਨ।

IND Vs NZ: ਨਿਊਜ਼ੀਲੈਂਡ ਤੇ ਟੀਮ ਇੰਡੀਆ ਵਿੱਚ ਟੈਸਟ ਸੀਰੀਜ਼ ਦਾ ਆਖਰੀ ਮੁਕਾਬਲਾ 29 ਫਰਵਰੀ ਨੂੰ ਖੇਡਿਆ ਜਾਣਾ ਹੈ ਪਰ ਪਹਿਲੇ ਮੈਚ 'ਚ 10 ਹਾਰ ਦਾ ਸਾਹਮਣਾ ਕਰਨ ਤੋਂ ਬਾਅਦ ਕਪਤਾਨ ਕੋਹਲੀ ਆਪਣੇ ਬੱਲੇਬਾਜ਼ਾਂ ਤੋਂ ਨਾਰਾਜ਼ ਹਨ। ਕੋਹਲੀ ਨੇ ਆਪਣੇ ਬੱਲੇਬਾਜ਼ਾਂ ਦੀ ਡਿਫੈਂਸ ਅਪਰੋਚ 'ਤੇ ਨਿਸ਼ਾਨਾ ਸਾਧਿਆ ਹੈ। ਕੋਹਲੀ ਦਾ ਮੰਨਣਾ ਹੈ ਕਿ ਬੱਲੇਬਾਜ਼ਾਂ ਦੇ ਇਸ ਰਵਈਏ ਨਾਲ ਟੀਮ ਦਾ ਕੋਈ ਫਾਇਦਾ ਨਹੀਂ ਹੋਵੇਗਾ। ਕੋਹਲੀ ਨੇ ਸਾਫ ਕਿਹਾ ਹੈ ਕਿ ਟੀਮ ਇੰਡੀਆ ਦੇ ਬੱਲੇਬਾਜ਼ਾਂ ਨੂਮ ਵਿਦੇਸ਼ੀ ਦੌਰੇ 'ਤੇ ਆਪਣੇ ਖੇਡ ਨੂੰ ਬਦਲਣਾ ਹੋਵੇਗਾ। ਟੀਮ ਇੰਡੀਆ ਦੇ ਬੱਲੇਬਾਜ਼ ਤੇਜ਼ ਗੇਂਦਬਾਜ਼ਾਂ ਲਈ ਮਦਦਗਾਰ ਪਿਚ 'ਤੇ ਦੋਨੋਂ ਪਾਰੀਆਂ 'ਚ 200 ਰਨ ਤੱਕ ਵੀ ਨਹੀਂ ਪਹੁੰਚ ਪਾਏ। ਕੋਹਲੀ ਨੇ ਕਿਹਾ,"ਮੈਨੂੰ ਲੱਗਦਾ ਹੈ ਕਿ ਬੱਲੇਬਾਜ਼ੀ ਇਕਾਈ ਦੇ ਤੌਰ 'ਤੇ ਅਸੀਂ ਜਿਸ ਭਾਸ਼ਾ ਦਾ ਇਸਤੇਮਾਲ ਕਰਦੇ ਹਾਂ, ਉਸ ਨੂੰ ਸਹੀ ਕਰਨਾ ਹੋਵੇਗਾ। ਮੈਨੂੰ ਨਹੀਂ ਲੱਗਦਾ ਕਿ ਡਿਫੈਂਸਵ ਅਪ੍ਰੋਚ ਵਰਤਣ ਨਾਲ ਮਦਦ ਮਿਲੇਗੀ ਕਿਉਂਕਿ ਅਜਿਹਾ ਹੋ ਸਕਦਾ ਹੈ ਤੁਸੀਂ ਆਪਣੇ ਸ਼ੌਟ ਨਾ ਖੇਡ ਪਾਵੋ।"

ਟਾਪ ਹੈਡਲਾਈਨ

Sports News: ਵਨਡੇ ਅਤੇ ਟੀ-20 ਸੀਰੀਜ਼ ਲਈ ਟੀਮ ਦਾ ਹੋਇਆ ਐਲਾਨ, ਇਹ 2 ਧਾਕੜ ਕ੍ਰਿਕਟਰ ਹੋਏ ਬਾਹਰ, ਮੈਦਾਨ 'ਚ ਉਤਰਨਗੇ ਇਹ ਖਿਡਾਰੀ...
ਵਨਡੇ ਅਤੇ ਟੀ-20 ਸੀਰੀਜ਼ ਲਈ ਟੀਮ ਦਾ ਹੋਇਆ ਐਲਾਨ, ਇਹ 2 ਧਾਕੜ ਕ੍ਰਿਕਟਰ ਹੋਏ ਬਾਹਰ, ਮੈਦਾਨ 'ਚ ਉਤਰਨਗੇ ਇਹ ਖਿਡਾਰੀ...
 Arshdeep Singh ਨੇ ਗਰਲਫ੍ਰੈਂਡ ਨਾਲ ਬਣਾਈ ਪਹਿਲੀ ਰੀਲ, ਸਮਰੀਨ ਨੇ ਕਿਹਾ- ‘ਇੱਥੇ ਇਹ ਸਭ ਨਹੀਂ ਚੱਲੇਗਾ...’
 Arshdeep Singh ਨੇ ਗਰਲਫ੍ਰੈਂਡ ਨਾਲ ਬਣਾਈ ਪਹਿਲੀ ਰੀਲ, ਸਮਰੀਨ ਨੇ ਕਿਹਾ- ‘ਇੱਥੇ ਇਹ ਸਭ ਨਹੀਂ ਚੱਲੇਗਾ...’
India Squad T20I Series: ਟੀ-20 ਸੀਰੀਜ਼ ਤੋਂ ਪਹਿਲਾਂ ਭਾਰਤ ਨੂੰ ਵੱਡਾ ਝਟਕਾ, ਜਸਪ੍ਰੀਤ ਬੁਮਰਾਹ ਸਣੇ 4 ਖਿਡਾਰੀ ਟੀਮ ਇੰਡੀਆ ਤੋਂ ਹੋਣਗੇ ਬਾਹਰ? ਫੈਨਜ਼ 'ਚ ਮੱਚੀ ਤਰਥੱਲੀ...
ਟੀ-20 ਸੀਰੀਜ਼ ਤੋਂ ਪਹਿਲਾਂ ਭਾਰਤ ਨੂੰ ਵੱਡਾ ਝਟਕਾ, ਜਸਪ੍ਰੀਤ ਬੁਮਰਾਹ ਸਣੇ 4 ਖਿਡਾਰੀ ਟੀਮ ਇੰਡੀਆ ਤੋਂ ਹੋਣਗੇ ਬਾਹਰ? ਫੈਨਜ਼ 'ਚ ਮੱਚੀ ਤਰਥੱਲੀ...
ਟੀਮ ਇੰਡੀਆ 'ਚ ਅਚਾਨਕ ਹੋਏ 8 ਬਦਲਾਅ, BCCI ਨੇ ਬਦਲੀ ਅੱਧੀ ਤੋਂ ਜ਼ਿਆਦਾ ਟੀਮ
ਟੀਮ ਇੰਡੀਆ 'ਚ ਅਚਾਨਕ ਹੋਏ 8 ਬਦਲਾਅ, BCCI ਨੇ ਬਦਲੀ ਅੱਧੀ ਤੋਂ ਜ਼ਿਆਦਾ ਟੀਮ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਕੈਬਨਿਟ ਮੀਟਿੰਗ 'ਚ ਲਏ ਗਏ ਕਈ ਅਹਿਮ ਫੈਸਲੇ, ਗਰੁੱਪ-A ਦੇ ਨਿਯਮਾਂ ਵਿੱਚ ਸੋਧ ਸਣੇ ਇੱਥੇ ਡਿਟੇਲ 'ਚ ਜਾਣੋ...
ਪੰਜਾਬ ਕੈਬਨਿਟ ਮੀਟਿੰਗ 'ਚ ਲਏ ਗਏ ਕਈ ਅਹਿਮ ਫੈਸਲੇ, ਗਰੁੱਪ-A ਦੇ ਨਿਯਮਾਂ ਵਿੱਚ ਸੋਧ ਸਣੇ ਇੱਥੇ ਡਿਟੇਲ 'ਚ ਜਾਣੋ...
Punjab News: ਪੰਜਾਬ ਕਾਂਗਰਸ 'ਚ ਉਥਲ-ਪੁਥਲ ਤੇਜ਼, ਅਮਰਿੰਦਰ ਸਿੰਘ ਨੂੰ ਪ੍ਰਧਾਨ ਦੇ ਅਹੁਦੇ ਤੋਂ ਹਟਾ ਸਕਦੀ ਹਾਈ ਕਮਾਨ? ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਛਿੜੀ ਚਰਚਾ, ਰਾਜਾ ਵੜਿੰਗ ਬੋਲੇ...
ਪੰਜਾਬ ਕਾਂਗਰਸ 'ਚ ਉਥਲ-ਪੁਥਲ ਤੇਜ਼, ਅਮਰਿੰਦਰ ਸਿੰਘ ਨੂੰ ਪ੍ਰਧਾਨ ਦੇ ਅਹੁਦੇ ਤੋਂ ਹਟਾ ਸਕਦੀ ਹਾਈ ਕਮਾਨ? ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਛਿੜੀ ਚਰਚਾ, ਰਾਜਾ ਵੜਿੰਗ ਬੋਲੇ...
Big Blast: ਵੱਡਾ ਧਮਾਕਾ, ਪੈ ਗਿਆ ਚੀਕ-ਚਿਹਾੜਾ, 10 ਦੀ ਮੌਤ ਅਤੇ 60 ਤੋਂ ਵੱਧ ਜ਼ਖਮੀ, ਦਰਜਨਾਂ ਘਰਾਂ ਦੇ ਟੁੱਟੇ ਸ਼ੀਸ਼ੇ; ਪ੍ਰਸ਼ਾਸਨ ਵੱਲੋਂ ਜਨਤਾ ਨੂੰ ਘੱਟੋ-ਘੱਟ 150 ਮੀਟਰ ਦੂਰ ਰਹਿਣ ਦੀ ਅਪੀਲ...
ਵੱਡਾ ਧਮਾਕਾ, ਪੈ ਗਿਆ ਚੀਕ-ਚਿਹਾੜਾ, 10 ਦੀ ਮੌਤ ਅਤੇ 60 ਤੋਂ ਵੱਧ ਜ਼ਖਮੀ, ਦਰਜਨਾਂ ਘਰਾਂ ਦੇ ਟੁੱਟੇ ਸ਼ੀਸ਼ੇ; ਪ੍ਰਸ਼ਾਸਨ ਵੱਲੋਂ ਜਨਤਾ ਨੂੰ ਘੱਟੋ-ਘੱਟ 150 ਮੀਟਰ ਦੂਰ ਰਹਿਣ ਦੀ ਅਪੀਲ...
Big News: ਵੱਡੀ ਵਾਰਦਾਤ, ਸੰਗੀਤ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਸੰਗੀਤਕਾਰ ਦੀ ਗਰਭਵਤੀ ਪਤਨੀ ਤੇ ਧੀ ਦਾ ਗੋਲੀਆਂ ਮਾਰ ਕੇ ਕਤਲ, ਹਮਲਾਵਰਾਂ ਨੇ ਘਰ 'ਚ ਵੜ੍ਹ ਕੇ...
ਵੱਡੀ ਵਾਰਦਾਤ, ਸੰਗੀਤ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਸੰਗੀਤਕਾਰ ਦੀ ਗਰਭਵਤੀ ਪਤਨੀ ਤੇ ਧੀ ਦਾ ਗੋਲੀਆਂ ਮਾਰ ਕੇ ਕਤਲ, ਹਮਲਾਵਰਾਂ ਨੇ ਘਰ 'ਚ ਵੜ੍ਹ ਕੇ...
ਅੱਜ 5 ਸਤੰਬਰ ਨੂੰ ਕਿੰਨੇ ਦਾ ਮਿਲੇਗਾ 1 ਲੀਟਰ ਪੈਟਰੋਲ? ਹੁਣੇ ਚੈੱਕ ਕਰ ਲਓ ਲਿਸਟ
ਅੱਜ 5 ਸਤੰਬਰ ਨੂੰ ਕਿੰਨੇ ਦਾ ਮਿਲੇਗਾ 1 ਲੀਟਰ ਪੈਟਰੋਲ? ਹੁਣੇ ਚੈੱਕ ਕਰ ਲਓ ਲਿਸਟ
ਪਟਿਆਲਾ MP ਦਾ SIR 'ਚ ਵੋਟ ਗਾਇਬ, ਧਰਮਵੀਰ ਗਾਂਧੀ ਨੇ ਕਿਹਾ - ਜਦੋਂ ਮੈਨੂੰ ਦਿੱਕਤ ਹੋਈ ਤਾਂ ਆਮ ਲੋਕਾਂ ਦਾ...
ਪਟਿਆਲਾ MP ਦਾ SIR 'ਚ ਵੋਟ ਗਾਇਬ, ਧਰਮਵੀਰ ਗਾਂਧੀ ਨੇ ਕਿਹਾ - ਜਦੋਂ ਮੈਨੂੰ ਦਿੱਕਤ ਹੋਈ ਤਾਂ ਆਮ ਲੋਕਾਂ ਦਾ...
ਕੀ ਅੱਜ 14.2 ਕਿਲੋ ਵਾਲੇ ਗੈਸ ਸਿਲੰਡਰ ਦੇ ਬਦਲ ਗਏ ਰੇਟ? ਜਾਣੋ ਕੀਮਤ
ਕੀ ਅੱਜ 14.2 ਕਿਲੋ ਵਾਲੇ ਗੈਸ ਸਿਲੰਡਰ ਦੇ ਬਦਲ ਗਏ ਰੇਟ? ਜਾਣੋ ਕੀਮਤ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਸਤੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਸਤੰਬਰ 2026
Embed widget