ਪੜਚੋਲ ਕਰੋ

ਦੱਖਣੀ ਅਫਰੀਕਾ ਨੇ 142 ਰਨ ਨਾਲ ਦਰੜੀ ਕੰਗਾਰੂ ਟੀਮ

1/14
2/14
3/14
ਆਸਟ੍ਰੇਲੀਆ - 219 ਆਲ ਆਊਟ
ਆਸਟ੍ਰੇਲੀਆ - 219 ਆਲ ਆਊਟ
4/14
ਅਫਰੀਕੀ ਟੀਮ ਨੇ ਨਿਰਧਾਰਿਤ 50 ਓਵਰਾਂ 'ਚ 6 ਵਿਕਟ ਗਵਾ ਕੇ 361 ਰਨ ਦਾ ਸਕੋਰ ਖੜਾ ਕੀਤਾ।

5/14
ਦੂਜੇ ਪਾਸੇ ਕਪਤਾਨ ਫਾਫ ਡੂਪਲੈਸੀ ਨੇ ਸੈਂਕੜਾ ਠੋਕਿਆ। ਡੂਪਲੈਸੀ ਨੇ 13 ਚੌਕੇ ਜੜੇ ਅਤੇ 93 ਗੇਂਦਾਂ 'ਤੇ 111 ਰਨ ਦੀ ਪਾਰੀ ਖੇਡੀ।

6/14
ਆਸਟ੍ਰੇਲੀਆ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਫੈਸਲਾ ਲਿਆ। ਡੀ ਕਾਕ ਅਤੇ ਰੌਸੋ ਨੇ ਮਿਲਕੇ ਪਹਿਲੇ ਵਿਕਟ ਲਈ 11 ਓਵਰਾਂ 'ਚ 70 ਰਨ ਦੀ ਪਾਰਟਨਰਸ਼ਿਪ ਕੀਤੀ। ਡੀ ਕਾਕ 22 ਰਨ ਬਣਾ ਕੇ ਆਊਟ ਹੋਏ ਜਦਕਿ ਰੌਸੋ ਨੇ 81 ਗੇਂਦਾਂ 'ਤੇ 75 ਰਨ ਦੀ ਪਾਰੀ ਖੇਡੀ।

7/14
ਡੂਪਲੈਸੀ ਦਾ ਧਮਾਕਾ
ਡੂਪਲੈਸੀ ਦਾ ਧਮਾਕਾ
8/14
ਦਖਣੀ ਅਫਰੀਕਾ ਨੇ 361 ਰਨ ਦਾ ਸਕੋਰ ਖੜਾ ਕਰਨ ਤੋਂ ਬਾਅਦ ਆਸਟ੍ਰੇਲੀਆ ਨੂੰ 219 ਰਨ 'ਤੇ ਆਲ ਆਊਟ ਕਰ ਦਿੱਤਾ।

9/14
ਰੌਸੋ ਦਾ ਵਿਕਟ 146 ਰਨ ਦੇ ਸਕੋਰ 'ਤੇ ਡਿੱਗਿਆ। ਇਸਤੋਂ ਬਾਅਦ ਡੂਪਲੈਸੀ ਨੇ ਡਿਊਮਿਨੀ ਨਾਲ ਮਿਲਕੇ ਅਫਰੀਕੀ ਟੀਮ ਨੂੰ ਮਜਬੂਤ ਸਥਿਤੀ 'ਚ ਪਹੁੰਚਾਇਆ। ਦੋਨਾ ਨੇ ਮਿਲਕੇ ਤੀਜੇ ਵਿਕਟ ਲਈ 150 ਰਨ ਦੀ ਪਾਰਟਨਰਸ਼ਿਪ ਕੀਤੀ।

10/14
ਡਿਊਮਿਨੀ ਨੇ 58 ਗੇਂਦਾਂ 'ਤੇ 10 ਚੌਕੇ ਅਤੇ 3 ਛੱਕਿਆਂ ਦੀ ਮਦਦ ਨਾਲ 82 ਰਨ ਦੀ ਪਾਰੀ ਖੇਡੀ।

11/14
ਆਸਟ੍ਰੇਲੀਆ ਦੀ ਟੀਮ 362 ਰਨ ਦੇ ਟੀਚੇ ਦਾ ਪਿੱਛਾ ਕਰਦਿਆਂ 219 ਰਨ 'ਤੇ ਆਲ ਆਊਟ ਹੋ ਗਈ। ਆਸਟ੍ਰੇਲੀਆ ਲਈ ਵਾਰਨਰ ਅਤੇ ਟਰੇਵਿਸ ਹੈਡ ਨੇ ਅਰਧ-ਸੈਂਕੜੇ ਠੋਕੇ। ਪਰ ਬਾਕੀ ਦੇ ਬੱਲੇਬਾਜ ਅਫਰੀਕੀ ਗੇਂਦਬਾਜ਼ਾਂ ਸਾਹਮਣੇ ਫਲਾਪ ਸਾਬਿਤ ਹੋਏ। ਆਸਟ੍ਰੇਲੀਆ ਦੀ ਪੂਰੀ ਟੀਮ 37.4 ਓਵਰਾਂ 'ਚ 219 ਰਨ 'ਤੇ ਆਲ ਆਊਟ ਹੋ ਗਈ।

12/14
13/14
ਅਫਰੀਕੀ ਟੀਮ ਲਈ ਪਾਰਨੈਲ ਨੇ 3 ਵਿਕਟ ਝਟਕੇ ਜਦਕਿ ਰਬਾਡਾ ਅਤੇ ਫੈਹਲੁਕ ਵਾਇਓ ਨੂੰ 2-2 ਵਿਕਟ ਹਾਸਿਲ ਹੋਏ। ਇਸ ਜਿੱਤ ਦੇ ਨਾਲ ਹੀ ਅਫਰੀਕੀ ਟੀਮ ਨੇ 2-0 ਦੀ ਲੀਡ ਹਾਸਿਲ ਕਰ ਲਈ।

14/14
ਦਖਣੀ ਅਫਰੀਕਾ ਅਤੇ ਆਸਟ੍ਰੇਲੀਆ ਵਿਚਾਲੇ ਖੇਡੇ ਗਏ ਦੂਜੇ ਵਨਡੇ ਮੈਚ 'ਚ ਅਫਰੀਕੀ ਟੀਮ ਨੇ 142 ਰਨ ਨਾਲ ਜਿੱਤ ਦਰਜ ਕੀਤੀ।

Sponsored Links by Taboola

ਟਾਪ ਹੈਡਲਾਈਨ

ਜੋਸ ਬਟਲਰ ਨੇ ਇੱਕ ਵੱਡਾ ਮੀਲ ਪੱਥਰ ਹਾਸਲ ਕੀਤਾ, ਕ੍ਰਿਸ ਗੇਲ ਦਾ ਰਿਕਾਰਡ ਤੋੜਿਆ

Commonwealth Games Day 2, India Schedule : ਅੱਜ ਰਾਸ਼ਟਰਮੰਡਲ ਖੇਡਾਂ ਦੇ ਦੂਜੇ ਦਿਨ ਭਾਰਤੀ ਖਿਡਾਰੀਆਂ ਦਾ ਪੂਰਾ ਸ਼ਡਿਊਲ, ਦੇਖੋ ਕਿਸਦਾ ਮੈਚ ਕਦੋਂ ਹੈ।

ਰਾਜਾ ਚਾਰਲਸ III ਨੇ ਰਾਸ਼ਟਰਮੰਡਲ ਖੇਡਾਂ 2026 ਦਾ ਉਦਘਾਟਨ ਕੀਤਾ, ਮੀਰਾਬਾਈ-ਲਵਲੀਨਾ ਭਾਰਤ ਦੇ ਝੰਡੇਬਾਜ਼ ਹਨ

6,6,6,6,4,4,4,4... ਵੈਭਵ ਸੂਰਿਆਵੰਸ਼ੀ ਨੇ ਪਹਿਲੀ ਅੰਤਰਰਾਸ਼ਟਰੀ ਅਰਧ ਸੈਂਕੜਾ ਲਗਾ ਕੇ ਵਿਸ਼ਵ ਰਿਕਾਰਡ ਬਣਾਇਆ; ਸਾਰਿਆਂ ਨੂੰ ਪਿੱਛੇ ਛੱਡ ਦਿੱਤਾ

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਖੰਨਾ ਦੇ ਸਪਾ ਸੈਂਟਰਾਂ 'ਚ ਪੁਲਿਸ ਦੀ Raid, 6 ਵਿਦੇਸ਼ੀ ਕੁੜੀਆਂ ਅਤੇ ਮੈਨੇਜਰ ਗ੍ਰਿਫਤਾਰ; ਪੁਲਿਸ ਨੇ ਕਿਹਾ- ਚੱਲ ਰਿਹਾ ਸੀ ਦੇਹ ਵਪਾਰ

ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ

LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ

NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ

ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ! ਚੰਡੀਗੜ੍ਹ 'ਚ ਹਾਈ ਅਲਰਟ; ਜਾਣੋ ਪੂਰਾ ਮਾਮਲਾ

ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼

ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ

ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ

Embed widget