ਪੜਚੋਲ ਕਰੋ

ਕੋਰੋਨਾ ਤੋਂ ਪ੍ਰੇਸ਼ਾਨ ਦੁਤੀ ਚੰਦ ਆਪਣੀ BMW ਕਾਰ ਵੇਚਣ ਲਈ ਮਜ਼ਬੂਰ

ਦੁਤੀ ਚੰਦ ਨੇ ਕਿਹਾ, "ਸਪੌਂਸਰਸ਼ਿਪ ਦੀ ਕਮੀ ਤੇ ਕਿਸੇ ਮੁਕਾਬਲੇ ਦੇ ਨਾ ਹੋਣ ਦੀ ਵਜ੍ਹਾ ਨਾਲ ਉਨ੍ਹਾਂ ਕੋਲ ਪੈਸੇ ਹਾਸਲ ਕਰਨ ਦਾ ਇਕਮਾਤਰ ਤਰੀਕਾ ਕਾਰ ਵੇਚਣ ਦਾ ਹੈ।" ਉਨ੍ਹਾਂ ਕਿਹਾ ਕੋਰੋਨਾ ਮਹਾਮਾਰੀ ਦੀ ਵਜ੍ਹਾ ਨਾਲ ਸਾਰੇ ਖੇਡ ਮੁਕਾਬਲੇ ਰੱਦ ਹਨ।

ਨਵੀਂ ਦਿਲੀ: ਭਾਰਤੀ ਸਟਾਰ ਖਿਡਾਰਨ ਦੁਤੀ ਚੰਦ ਆਪਣੀ BMW ਕਾਰ ਵੇਚਣ ਬਾਰੇ ਸੋਚ ਰਹੀ ਹੈ। ਦੁਤੀ ਚੰਦ ਨੇ ਸਾਲ 2018 'ਚ 30 ਲੱਖ ਰੁਪਏ ਦੀ BMW 3 ਸੀਰੀਜ਼ ਕਾਰ ਖਰੀਦੀ ਸੀ। ਹੁਣ ਪੈਸਿਆਂ ਦੀ ਕਮੀ ਕਾਰਨ ਉਹ ਇਸ ਨੂੰ ਵੇਚਣਾ ਚਾਹੁੰਦੀ ਹੈ। ਦੁਤੀ 2021 'ਚ ਹੋਣ ਵਾਲੇ ਟੋਕੀਓ ਓਲੰਪਿਕਸ ਦੀ ਤਿਆਰੀ ਲਈ ਪੈਸੇ ਇਕੱਠੇ ਕਰਨਾ ਚਾਹੁੰਦੀ ਹੈ।

ਕੋਰੋਨਾ ਵਾਇਰਸ ਕਾਰਨ ਫਿਲਹਾਲ ਕੋਈ ਖੇਡ ਇਵੈਂਟ ਨਹੀਂ ਹੋ ਰਿਹਾ। ਇਸ ਕਾਰਨ ਖਿਡਾਰੀਆਂ ਨੂੰ ਸਪੌਂਸਰ ਵੀ ਨਹੀਂ ਮਿਲ ਰਹੇ। ਅਜਿਹੇ 'ਚ ਪੈਸਿਆਂ ਦੀ ਕਮੀ ਕਾਰਨ ਦੁਤੀ ਪ੍ਰੇਸ਼ਾਨ ਹੈ। ਉਹ ਆਪਣੀਆਂ ਲੋੜਾਂ ਪੂਰੀਆਂ ਕਰਨ ਲਈ ਆਪਣੀ ਕਾਰ ਵੇਚਣ ਲਈ ਮਜ਼ਬੂਰ ਹੈ।

ਦੁਤੀ ਚੰਦ ਨੇ ਕਿਹਾ, "ਸਪੌਂਸਰਸ਼ਿਪ ਦੀ ਕਮੀ ਤੇ ਕਿਸੇ ਮੁਕਾਬਲੇ ਦੇ ਨਾ ਹੋਣ ਦੀ ਵਜ੍ਹਾ ਨਾਲ ਉਨ੍ਹਾਂ ਕੋਲ ਪੈਸੇ ਹਾਸਲ ਕਰਨ ਦਾ ਇਕਮਾਤਰ ਤਰੀਕਾ ਕਾਰ ਵੇਚਣ ਦਾ ਹੈ।" ਉਨ੍ਹਾਂ ਕਿਹਾ ਕੋਰੋਨਾ ਮਹਾਮਾਰੀ ਦੀ ਵਜ੍ਹਾ ਨਾਲ ਸਾਰੇ ਖੇਡ ਮੁਕਾਬਲੇ ਰੱਦ ਹਨ। ਓਲੰਪਿਕ ਲਈ ਸਪੌਸਰਸ਼ਿਪ ਵੀ ਨਹੀਂ। ਮੈਂ ਆਪਣੇ ਸਾਰੇ ਪੈਸੇ ਖਰਚ ਕਰ ਦਿੱਤੇ ਹਨ ਤੇ ਪਿਛਲੇ ਕੁਝ ਮਹੀਨਿਆਂ 'ਚ ਮੇਰੀ ਕਮਾਈ ਨਹੀਂ ਹੋਈ। ਇਸ ਲਈ ਮੇਰੇ ਕੋਲ ਕਾਰ ਵੇਚਣ ਤੋਂ ਬਿਨਾਂ ਦੂਜਾ ਕੋਈ ਰਾਹ ਨਹੀਂ।

ਕਾਂਗਰਸੀ ਲੀਡਰ ਪ੍ਰਤਾਪ ਬਾਜਵਾ 'ਤੇ ਮੋਦੀ ਸਰਕਾਰ ਮਿਹਰਬਾਨ, ਪੰਜਾਬ ਦੀ ਸਿਆਸਤ 'ਚ ਨਵੀਂ ਚਰਚਾ

ਦੁਤੀ ਚੰਦ ਨੇ BMW ਸੀਰੀਜ਼ 3 ਆਪਣੀ ਪਹਿਲੀ ਲਗਜ਼ਰੀ ਕਾਰ ਖਰੀਦੀ ਸੀ ਪਰ ਮੁਸ਼ਕਲ ਸਮੇਂ ਉਹ ਇਸ ਨੂੰ ਵੇਚਣ ਲਈ ਮਜ਼ਬੂਰ ਹੈ। ਦੁਤੀ ਨੇ ਕਿਹਾ ਮੈਂ ਇਸ ਤੋਂ ਪਰੇਸ਼ਾਨ ਨਹੀਂ ਹਾਂ। ਮੈਂ ਆਪਣੇ ਮੁਕਾਬਲੇ ਦੇ ਦਮ 'ਤੇ ਕਾਰ ਖਰੀਦਣ 'ਚ ਸਮਰੱਥ ਹੋਈ ਹੈ। ਮੈਂ ਮੁੜ ਤੋਂ ਮੁਕਾਬਲੇ 'ਚ ਹਿੱਸਾ ਲਊਗੀਂ, ਪੈਸੇ ਕਮਾਊਂਗੀ ਤੇ ਆਪਣੇ ਲਈ ਲਗਜ਼ਰੀ ਕਾਰ ਖਰੀਦੂੰਗੀ।

CBSE ਦੇ ਨਤੀਜੇ ਦੇਖਣ ਲਈ ਡਾਊਨਲੋਡ ਕਰੋ ਇਹ ਐਪ

ਕੋਰੋਨਾ ਨੇ ਮਚਾਇਆ ਕਹਿਰ: 24 ਘੰਟਿਆਂ 'ਚ ਸਵਾ ਦੋ ਲੱਖ ਨਵੇਂ ਕੇਸ

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ

5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ

ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ

ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ

ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ

ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ

22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ

Embed widget