ਪੜਚੋਲ ਕਰੋ

ਇੰਗਲੈਂਡ ਨੇ ਕੰਗਾਰੂਆਂ ਨੂੰ ਕੀਤਾ ਚਿੱਤ, ਦੂਜੇ ਵਨਡੇ ’ਚ 24 ਰਨ ਨਾਲ ਆਸਟ੍ਰੇਲੀਆ ਨੂੰ ਹਰਾਇਆ

ਇੰਗਲੈਂਡ ਨੇ ਆਸਟ੍ਰੇਲੀਆ ਨੂੰ ਦੂਜੇ ਵਨਡੇ ਚ 24 ਰਨ ਨਾਲ ਹਰਾ ਦਿੱਤਾ। ਤਿੰਨ ਮੈਚਾਂ ਦੀ ਵਨਡੇ ਸੀਰੀਜ਼ 1-1 ਨਾਲ ਬਰਾਬਰ ਹੋ ਗਈ ਹੈ। ਪਹਿਲੇ ਮੈਚ ਵਿੱਚ ਆਸਟ੍ਰੇਲੀਆ ਨੇ 19 ਰਨ ਨਾਲ ਇੰਗਲੈਂਡ ਨੂੰ ਹਰਾਇਆ ਸੀ। ਦੂਜੇ ਵਨਡੇ ਵਿੱਚ ਇੰਗਲੈਂਡ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਦਾ ਫੈਸਲਾ ਕੀਤਾ ਤੇ ਕੰਗਾਰੂਆਂ ਸਾਹਮਣੇ 232 ਰਨ ਦਾ ਟੀਚਾ ਰੱਖਿਆ। ਜਵਾਬ ਵਿੱਚ ਆਸਟ੍ਰੇਲੀਆ ਦੀ ਸ਼ੁਰੂਆਤ ਖਰਾਬ ਰਹੀ। ਆਸਟ੍ਰੇਲਿਆਈ ਟੀਮ 207 ਰਨ 'ਤੇ ਹੀ ਢੇਰ ਹੋ ਗਈ। ਡੇਵਿਡ ਵਾਰਨਰ ਲਗਾਤਾਰ ਦੂਜੇ ਵਨਡੇ ਵਿੱਚ ਫਲੌਰ ਰਹੇ। ਵਾਰਨਰ ਨੂੰ ਜੋਫਰਾ ਆਰਚਰ ਨੇ ਪਵੇਲੀਅਨ ਭੇਜਿਆ।

ਇੰਗਲੈਂਡ ਨੇ ਆਸਟ੍ਰੇਲੀਆ ਨੂੰ ਦੂਜੇ ਵਨਡੇ ਚ 24 ਰਨ ਨਾਲ ਹਰਾ ਦਿੱਤਾ। ਤਿੰਨ ਮੈਚਾਂ ਦੀ ਵਨਡੇ ਸੀਰੀਜ਼ 1-1 ਨਾਲ ਬਰਾਬਰ ਹੋ ਗਈ ਹੈ। ਪਹਿਲੇ ਮੈਚ ਵਿੱਚ ਆਸਟ੍ਰੇਲੀਆ ਨੇ 19 ਰਨ ਨਾਲ ਇੰਗਲੈਂਡ ਨੂੰ ਹਰਾਇਆ ਸੀ। ਦੂਜੇ ਵਨਡੇ ਵਿੱਚ ਇੰਗਲੈਂਡ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਦਾ ਫੈਸਲਾ ਕੀਤਾ ਤੇ ਕੰਗਾਰੂਆਂ ਸਾਹਮਣੇ 232 ਰਨ ਦਾ ਟੀਚਾ ਰੱਖਿਆ। ਜਵਾਬ ਵਿੱਚ ਆਸਟ੍ਰੇਲੀਆ ਦੀ ਸ਼ੁਰੂਆਤ ਖਰਾਬ ਰਹੀ। ਆਸਟ੍ਰੇਲਿਆਈ ਟੀਮ 207 ਰਨ 'ਤੇ ਹੀ ਢੇਰ ਹੋ ਗਈ। ਡੇਵਿਡ ਵਾਰਨਰ ਲਗਾਤਾਰ ਦੂਜੇ ਵਨਡੇ ਵਿੱਚ ਫਲੌਰ ਰਹੇ। ਵਾਰਨਰ ਨੂੰ ਜੋਫਰਾ ਆਰਚਰ ਨੇ ਪਵੇਲੀਅਨ ਭੇਜਿਆ। ਕਪਤਾਨ ਐਰੋਨ ਫਿੰਚ ਨੇ 73 ਰਨ ਦੀ ਪਾਰੀ ਖੇਡੀ। 2019 ਵਿਸ਼ਵ ਕੱਪ ਤੋਂ ਬਾਅਦ ਆਸਟ੍ਰੇਲੀਆ ਦਾ ਵਨਡੇ ਵਿੱਚ ਰਿਕਾਰਡ ਚੰਗਾ ਨਹੀਂ ਰਿਹਾ। ਟੂਰਨਾਮੈਂਟ ਤੋਂ ਮਗਰੋਂ ਆਸਟ੍ਰੇਲੀਆ ਨੇ 9 ਮੈਚ ਖੇਡੇ ਜਿਨ੍ਹਾਂ ਵਿੱਚੋਂ 3 ਚ ਹੀ ਜਿੱਤ ਮਿਲੀ ਜਦਕਿ 6 ਮੈਚ ਗਵਾ ਦਿੱਤੇ। ਇਸ ਦੌਰਾਨ ਪੰਜ ਜਾਂ ਉਸ ਤੋਂ ਵੱਧ ਮੈਚ ਖੇਡਣ ਵਾਲੀ 14 ਟੀਮਾਂ ਦੇ ਵਿਚਕਾਰ ਆਸਟ੍ਰੇਲੀਆ ਦਾ ਤੀਜਾ ਸਭ ਤੋਂ ਖਰਾਬ ਵਿਨਿੰਗ ਪਰਸੈਂਟੇਜ ਰਿਹਾ। ਸੀਰੀਜ਼ ਦਾ ਆਖਰੀ ਮੁਕਾਬਲਾ 16 ਸਤੰਬਰ ਨੂੰ ਖੇਡਿਆ ਜਾਵੇਗਾ।

ਟਾਪ ਹੈਡਲਾਈਨ

ਖਿਡਾਰੀ ਜਗਤ ਤੋਂ ਵੱਡੀ ਖ਼ਬਰ! ਮਸ਼ਹੂਰ ਦਿੱਗਜ ਗੇਂਦਬਾਜ਼ ਨੂੰ ਕੀਤਾ ਰਿਪਲੈਸ; ਕਪਤਾਨ ਵੀ ਬਦਲਿਆ
ਖਿਡਾਰੀ ਜਗਤ ਤੋਂ ਵੱਡੀ ਖ਼ਬਰ! ਮਸ਼ਹੂਰ ਦਿੱਗਜ ਗੇਂਦਬਾਜ਼ ਨੂੰ ਕੀਤਾ ਰਿਪਲੈਸ; ਕਪਤਾਨ ਵੀ ਬਦਲਿਆ
ਨਰਾਤਿਆਂ 'ਤੇ ਫੈਂਸ ਨੂੰ ਵੱਡਾ ਤੋਹਫਾ, ਫ੍ਰੀ 'ਚ ਮਿਲ ਰਹੀਆਂ ਭਾਰਤ-ਜਿੰਬਾਬਵੇ ਮੈਚ ਦੀ ਟਿਕਟ
ਨਰਾਤਿਆਂ 'ਤੇ ਫੈਂਸ ਨੂੰ ਵੱਡਾ ਤੋਹਫਾ, ਫ੍ਰੀ 'ਚ ਮਿਲ ਰਹੀਆਂ ਭਾਰਤ-ਜਿੰਬਾਬਵੇ ਮੈਚ ਦੀ ਟਿਕਟ
ਹਾਰਦਿਕ ਪਾਂਡਿਆਂ ਦੀ ਛੁੱਟੀ ਤੈਅ, ਕੌਣ ਹੋਵੇਗਾ MI ਦਾ ਅਗਲਾ ਕਪਤਾਨ? MI ਮੈਨੇਜਮੈਂਟ 'ਚ 2 ਰਾਏ
ਹਾਰਦਿਕ ਪਾਂਡਿਆਂ ਦੀ ਛੁੱਟੀ ਤੈਅ, ਕੌਣ ਹੋਵੇਗਾ MI ਦਾ ਅਗਲਾ ਕਪਤਾਨ? MI ਮੈਨੇਜਮੈਂਟ 'ਚ 2 ਰਾਏ
Pakistan Emergency : ਪਾਕਿਸਤਾਨ ’ਚ ਐਮਰਜੈਂਸੀ ਨਾਲ ਮਚੀ ਹਲਚਲ, ਕ੍ਰਿਕਟ ਮੈਚਾਂ ਦੇ ਬਦਲੇ ਗਏ ਸਥਾਨ
Pakistan Emergency : ਪਾਕਿਸਤਾਨ ’ਚ ਐਮਰਜੈਂਸੀ ਨਾਲ ਮਚੀ ਹਲਚਲ, ਕ੍ਰਿਕਟ ਮੈਚਾਂ ਦੇ ਬਦਲੇ ਗਏ ਸਥਾਨ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Durga Pandal Stampede: ਤੜਕ ਸਵੇਰੇ ਮੰਦਭਾਗੀ ਖਬਰ ਆਈ ਸਾਹਮਣੇ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 19 ਮੌਤਾਂ ਅਤੇ 25 ਹੋਏ ਜ਼ਖਮੀ; CM ਸ਼ੁਭੇਂਦੂ ਨੇ ਜਾਂਚ ਦੇ ਹੁਕਮ ਦਿੱਤੇ...
ਤੜਕ ਸਵੇਰੇ ਮੰਦਭਾਗੀ ਖਬਰ ਆਈ ਸਾਹਮਣੇ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 19 ਮੌਤਾਂ ਅਤੇ 25 ਹੋਏ ਜ਼ਖਮੀ; CM ਸ਼ੁਭੇਂਦੂ ਨੇ ਜਾਂਚ ਦੇ ਹੁਕਮ ਦਿੱਤੇ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
Big Blast: ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
Punjab News: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ
ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
Embed widget