ਪੜਚੋਲ ਕਰੋ

ENG vs IND: ਇੰਗਲੈਂਡ ਪਹਿਲੀ ਪਾਰੀ 'ਚ 284 ਦੌੜਾਂ 'ਤੇ ਆਲ ਆਊਟ, ਭਾਰਤ ਲਈ ਸਿਰਾਜ-ਬੁਮਰਾਹ ਦਾ ਸ਼ਾਨਦਾਰ ਪ੍ਰਦਰਸ਼ਨ

Ind Vs Eng 5th test: ਬਰਮਿੰਘਮ ਟੈਸਟ 'ਚ ਭਾਰਤ ਖਿਲਾਫ ਆਲ ਆਊਟ ਹੋਣ ਤੋਂ ਪਹਿਲਾਂ ਇੰਗਲੈਂਡ ਨੇ ਪਹਿਲੀ ਪਾਰੀ 'ਚ 284 ਦੌੜਾਂ ਬਣਾਈਆਂ ਸਨ। ਟੀਮ ਲਈ ਜੌਨੀ ਬੇਅਰਸਟੋ ਨੇ ਸੈਂਕੜਾ ਲਗਾਇਆ।

Ind Vs Eng 5th test: ਬਰਮਿੰਘਮ ਟੈਸਟ 'ਚ ਭਾਰਤ ਖਿਲਾਫ ਆਲ ਆਊਟ ਹੋਣ ਤੋਂ ਪਹਿਲਾਂ ਇੰਗਲੈਂਡ ਨੇ ਪਹਿਲੀ ਪਾਰੀ 'ਚ 284 ਦੌੜਾਂ ਬਣਾਈਆਂ ਸਨ। ਟੀਮ ਲਈ ਜੌਨੀ ਬੇਅਰਸਟੋ ਨੇ ਸੈਂਕੜਾ ਲਗਾਇਆ। ਜਦਕਿ ਕਪਤਾਨ ਜਸਪ੍ਰੀਤ ਬੁਮਰਾਹ, ਮੁਹੰਮਦ ਸਿਰਾਜ ਅਤੇ ਮੁਹੰਮਦ ਸ਼ਮੀ ਨੇ ਭਾਰਤ ਲਈ ਖਤਰਨਾਕ ਗੇਂਦਬਾਜ਼ੀ ਕੀਤੀ। ਇੰਗਲੈਂਡ ਦੀ ਪਹਿਲੀ ਪਾਰੀ ਤੋਂ ਬਾਅਦ ਹੁਣ ਭਾਰਤ ਕੋਲ 132 ਦੌੜਾਂ ਦੀ ਲੀਡ ਹੈ। ਟੀਮ ਇੰਡੀਆ ਨੇ ਪਹਿਲਾਂ ਮੈਚ ਦੇ ਦੂਜੇ ਦਿਨ ਤੱਕ ਆਲ ਆਊਟ ਹੋਣ ਤੱਕ 416 ਦੌੜਾਂ ਬਣਾਈਆਂ ਸਨ। ਹੁਣ ਟੀਮ ਇੰਡੀਆ ਦੂਜੀ ਪਾਰੀ ਖੇਡਣ ਲਈ ਮੈਦਾਨ 'ਚ ਉਤਰੇਗੀ।

ਇੰਗਲੈਂਡ ਲਈ ਪਹਿਲੀ ਪਾਰੀ ਵਿੱਚ ਜੌਨੀ ਬੇਅਰਸਟੋ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਉਹਨਾਂ ਨੇ 140 ਗੇਂਦਾਂ 'ਤੇ 106 ਦੌੜਾਂ ਬਣਾਈਆਂ। ਬੇਅਰਸਟੋ ਨੇ ਇਸ ਪਾਰੀ 'ਚ 14 ਚੌਕੇ ਅਤੇ 2 ਛੱਕੇ ਲਗਾਏ। ਜਦਕਿ ਸੈਮ ਬਿਲਿੰਗਸ ਨੇ 36 ਦੌੜਾਂ ਦਾ ਯੋਗਦਾਨ ਪਾਇਆ। ਉਨ੍ਹਾਂ ਨੇ 57 ਗੇਂਦਾਂ 'ਚ 4 ਚੌਕੇ ਲਗਾਏ। ਜੋਅ ਰੂਟ ਨੇ 31 ਦੌੜਾਂ ਦਾ ਯੋਗਦਾਨ ਪਾਇਆ। ਓਪਨਰ ਖਿਡਾਰੀ ਐਲੇਕਸ ਲੀਸ ਸਿਰਫ਼ 6 ਦੌੜਾਂ ਬਣਾ ਕੇ ਆਊਟ ਹੋ ਗਏ। ਜਦੋਂ ਕਿ ਜੈਕ ਕਰਾਊਲੀ 9 ਦੌੜਾਂ ਬਣਾ ਕੇ ਆਊਟ ਹੋ ਗਏ।

Gold Prices : 700 ਰੁਪਏ ਹੋਰ ਮਹਿੰਗਾ ਹੋਇਆ ਸੋਨਾ , ਚਾਂਦੀ 2700 ਰੁਪਏ ਸਸਤੀ, ਚੈੱਕ ਕਰੋ ਲੇਟੈਸਟ ਰੇਟ
ਜੈਕ ਲੀਚ ਖਾਤਾ ਵੀ ਨਹੀਂ ਖੋਲ੍ਹ ਸਕੇ। ਉਨ੍ਹਾਂ ਨੇ ਮੁਹੰਮਦ ਸ਼ਮੀ ਨੂੰ ਪੈਵੇਲੀਅਨ ਭੇਜਿਆ। ਕਪਤਾਨ ਬੇਨ ਸਟੋਕਸ ਨੇ 25 ਦੌੜਾਂ ਦਾ ਯੋਗਦਾਨ ਦਿੱਤਾ। ਉਹਨਾਂ ਨੇ 36 ਗੇਂਦਾਂ ਦਾ ਸਾਹਮਣਾ ਕਰਦੇ ਹੋਏ 4 ਚੌਕੇ ਲਗਾਏ। ਓਲੀ ਪੌਪ 10 ਦੌੜਾਂ ਬਣਾ ਕੇ ਆਊਟ ਹੋ ਗਏ। ਉਹਨਾਂ ਨੇ 18 ਗੇਂਦਾਂ 'ਚ 2 ਚੌਕੇ ਲਗਾਏ। ਅੰਤ ਵਿੱਚ ਮੈਟੀ ਪੋਟਸ ਨੇ 18 ਗੇਂਦਾਂ ਵਿੱਚ 19 ਦੌੜਾਂ ਬਣਾਈਆਂ। ਉਹਨਾਂ ਨੇ 3 ਚੌਕੇ ਅਤੇ 1 ਛੱਕਾ ਲਗਾਇਆ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 
Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 
Air Pollution in India: ਕਿੱਧਰ ਨੂੰ ਜਾ ਰਿਹਾ ਭਾਰਤ? ਸਾਹ ਲੈਣ 'ਤੇ ਵੀ ਮੌਤ! ਦੇਸ਼ ਦੇ ਵੱਡੇ ਸ਼ਹਿਰਾਂ ਦੀ ਦਿਲ ਦਹਿਲਾ ਦੇਣ ਵਾਲੀ ਰਿਪੋਰਟ
ਕਿੱਧਰ ਨੂੰ ਜਾ ਰਿਹਾ ਭਾਰਤ? ਸਾਹ ਲੈਣ 'ਤੇ ਵੀ ਮੌਤ! ਦੇਸ਼ ਦੇ ਵੱਡੇ ਸ਼ਹਿਰਾਂ ਦੀ ਦਿਲ ਦਹਿਲਾ ਦੇਣ ਵਾਲੀ ਰਿਪੋਰਟ
Jalandhar News: ਸੀਐਮ ਭਗਵੰਤ ਮਾਨ ਦੇ ਚੈਲੰਜ ਮਗਰੋਂ 'ਸਬੂਤ' ਲੈ ਕੇ ਪਹੁੰਚੇ ਸ਼ੀਤਲ ਅੰਗੁਰਾਲ, ਸੀਐਮ ਲਈ ਕੁਰਸੀ ਡਾਹ ਕੇ ਵੰਗਾਰਿਆ
Jalandhar News: ਸੀਐਮ ਭਗਵੰਤ ਮਾਨ ਦੇ ਚੈਲੰਜ ਮਗਰੋਂ 'ਸਬੂਤ' ਲੈ ਕੇ ਪਹੁੰਚੇ ਸ਼ੀਤਲ ਅੰਗੁਰਾਲ, ਸੀਐਮ ਲਈ ਕੁਰਸੀ ਡਾਹ ਕੇ ਵੰਗਾਰਿਆ
Hardik Pandya: ਹਾਰਦਿਕ ਨੂੰ 29 ਸਾਲਾਂ ਖਿਡਾਰੀ ਕਰੇਗਾ Replace, ਪਾਂਡਿਆ ਦੇ ਸੰਨਿਆਸ ਤੋਂ ਬਾਅਦ ਜੈ ਸ਼ਾਹ ਨੇ ਲੱਭਿਆ Replacement
ਹਾਰਦਿਕ ਨੂੰ 29 ਸਾਲਾਂ ਖਿਡਾਰੀ ਕਰੇਗਾ Replace, ਪਾਂਡਿਆ ਦੇ ਸੰਨਿਆਸ ਤੋਂ ਬਾਅਦ ਜੈ ਸ਼ਾਹ ਨੇ ਲੱਭਿਆ Replacement
Advertisement
ABP Premium

ਵੀਡੀਓਜ਼

Sheetal Angural| ਹੁਣ ਸ਼ੀਤਲ ਲਾਵੇਗਾ CM ਦੀ ਕੁਰਸੀ, ਕਰੇਗਾ ਇੰਤਜ਼ਾਰ, ਲਿਆਏਗਾ ਨਾਲ ਸਬੂਤSunil Jakhar| ਅੰਮ੍ਰਿਤਪਾਲ ਸਿੰਘ 'ਤੇ ਕੀ ਬੋਲੇ ਸੁਨੀਲ ਜਾਖੜ ?Kulwinder Kaur| 'ਥੱਪੜ ਕੰਗਨਾ ਦੇ ਨਹੀਂ ਸਿਸਟਮ ਦੇ ਵੱਜਿਆ, ਮੁਆਫ਼ੀ ਦੀ ਉਮੀਦ ਨਾ ਰੱਖੋ'Partap Bajwa| ਬਾਜਵਾ ਦਾ ਦਾਅਵਾ, 'CM ਮਾਨ ਦੀ ਆਖਰੀ ਚੋਣ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 
Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 
Air Pollution in India: ਕਿੱਧਰ ਨੂੰ ਜਾ ਰਿਹਾ ਭਾਰਤ? ਸਾਹ ਲੈਣ 'ਤੇ ਵੀ ਮੌਤ! ਦੇਸ਼ ਦੇ ਵੱਡੇ ਸ਼ਹਿਰਾਂ ਦੀ ਦਿਲ ਦਹਿਲਾ ਦੇਣ ਵਾਲੀ ਰਿਪੋਰਟ
ਕਿੱਧਰ ਨੂੰ ਜਾ ਰਿਹਾ ਭਾਰਤ? ਸਾਹ ਲੈਣ 'ਤੇ ਵੀ ਮੌਤ! ਦੇਸ਼ ਦੇ ਵੱਡੇ ਸ਼ਹਿਰਾਂ ਦੀ ਦਿਲ ਦਹਿਲਾ ਦੇਣ ਵਾਲੀ ਰਿਪੋਰਟ
Jalandhar News: ਸੀਐਮ ਭਗਵੰਤ ਮਾਨ ਦੇ ਚੈਲੰਜ ਮਗਰੋਂ 'ਸਬੂਤ' ਲੈ ਕੇ ਪਹੁੰਚੇ ਸ਼ੀਤਲ ਅੰਗੁਰਾਲ, ਸੀਐਮ ਲਈ ਕੁਰਸੀ ਡਾਹ ਕੇ ਵੰਗਾਰਿਆ
Jalandhar News: ਸੀਐਮ ਭਗਵੰਤ ਮਾਨ ਦੇ ਚੈਲੰਜ ਮਗਰੋਂ 'ਸਬੂਤ' ਲੈ ਕੇ ਪਹੁੰਚੇ ਸ਼ੀਤਲ ਅੰਗੁਰਾਲ, ਸੀਐਮ ਲਈ ਕੁਰਸੀ ਡਾਹ ਕੇ ਵੰਗਾਰਿਆ
Hardik Pandya: ਹਾਰਦਿਕ ਨੂੰ 29 ਸਾਲਾਂ ਖਿਡਾਰੀ ਕਰੇਗਾ Replace, ਪਾਂਡਿਆ ਦੇ ਸੰਨਿਆਸ ਤੋਂ ਬਾਅਦ ਜੈ ਸ਼ਾਹ ਨੇ ਲੱਭਿਆ Replacement
ਹਾਰਦਿਕ ਨੂੰ 29 ਸਾਲਾਂ ਖਿਡਾਰੀ ਕਰੇਗਾ Replace, ਪਾਂਡਿਆ ਦੇ ਸੰਨਿਆਸ ਤੋਂ ਬਾਅਦ ਜੈ ਸ਼ਾਹ ਨੇ ਲੱਭਿਆ Replacement
Kangana Ranaut Slapped Case: ਕੁਲਵਿੰਦਰ ਕੌਰ ਕੋਲ ਮੁਆਫ਼ੀ ਨਾਂ ਦਾ ਕੋਈ ਸ਼ਬਦ ਹੀ ਨਹੀਂ...ਭਰਾ ਨੇ ਕਿਹਾ...ਮਾਫੀ-ਮੂਫੀ ਦਾ ਭੁਲੇਖਾ ਕੱਢ ਦਿਓ...
ਕੁਲਵਿੰਦਰ ਕੌਰ ਕੋਲ ਮੁਆਫ਼ੀ ਨਾਂ ਦਾ ਕੋਈ ਸ਼ਬਦ ਹੀ ਨਹੀਂ...ਭਰਾ ਨੇ ਕਿਹਾ...ਮਾਫੀ-ਮੂਫੀ ਦਾ ਭੁਲੇਖਾ ਕੱਢ ਦਿਓ...
Gippy Grewal: ਗਿੱਪੀ ਗਰੇਵਾਲ ਦੀ ਅਚਾਨਕ ਵਿਗੜੀ ਤਬੀਅਤ ? ਪੰਜਾਬੀ ਅਦਾਕਾਰ ਨੂੰ ਲੱਗੀ ਡਰਿੱਪ, ਫੈਨਜ਼ ਮੰਗ ਰਹੇ ਸਲਾਮਤੀ ਦੀ ਦੁਆ
ਗਿੱਪੀ ਗਰੇਵਾਲ ਦੀ ਅਚਾਨਕ ਵਿਗੜੀ ਤਬੀਅਤ ? ਪੰਜਾਬੀ ਅਦਾਕਾਰ ਨੂੰ ਲੱਗੀ ਡਰਿੱਪ, ਫੈਨਜ਼ ਮੰਗ ਰਹੇ ਸਲਾਮਤੀ ਦੀ ਦੁਆ
Transfers: ਮੰਤਰੀ ਦੇ ਹੁਕਮ ਵੀ ਨਹੀਂ ਮੰਨੇ! ਅੱਧੀ ਰਾਤ ਨੂੰ ਕਰ ਦਿੱਤੇ ਸਰਕਾਰੀ ਸਕੂਲਾਂ ਦੇ 5 ਹਜ਼ਾਰ ਤੋਂ ਵੱਧ ਅਧਿਆਪਕਾਂ ਦੇ ਇਕੱਠੇ ਤਬਾਦਲੇ
Transfers: ਮੰਤਰੀ ਦੇ ਹੁਕਮ ਵੀ ਨਹੀਂ ਮੰਨੇ! ਅੱਧੀ ਰਾਤ ਨੂੰ ਕਰ ਦਿੱਤੇ ਸਰਕਾਰੀ ਸਕੂਲਾਂ ਦੇ 5 ਹਜ਼ਾਰ ਤੋਂ ਵੱਧ ਅਧਿਆਪਕਾਂ ਦੇ ਇਕੱਠੇ ਤਬਾਦਲੇ
Akali Dal Rebellion: ਅਕਾਲੀ ਦਲ ਨੂੰ ਤੋੜਨ ਲਈ ਭਾਜਪਾ ਨੇ ਤਿਆਰ ਕੀਤਾ ਬਾਗੀ ਧੜਾ, ਬੀਜੇਪੀ ਦੀ ਸਾਜ਼ਿਸ਼ ਦਾ ਹਿੱਸਾ 
Akali Dal Rebellion: ਅਕਾਲੀ ਦਲ ਨੂੰ ਤੋੜਨ ਲਈ ਭਾਜਪਾ ਨੇ ਤਿਆਰ ਕੀਤਾ ਬਾਗੀ ਧੜਾ, ਬੀਜੇਪੀ ਦੀ ਸਾਜ਼ਿਸ਼ ਦਾ ਹਿੱਸਾ 
Embed widget