ਪੜਚੋਲ ਕਰੋ

ਮੋਇਨ ਅਲੀ ਦੇ ਸੈਂਕੜੇ ਨਾਲ ਇੰਗਲੈਂਡ ਮਜ਼ਬੂਤ

ਰਾਜਕੋਟ - ਭਾਰਤ ਅਤੇ ਇੰਗਲੈਂਡ ਵਿਚਾਲੇ ਰਾਜਕੋਟ 'ਚ ਖੇਡੇ ਜਾ ਰਹੇ ਟੈਸਟ ਸੀਰੀਜ਼ ਦੇ ਪਹਿਲੇ ਮੈਚ ਦੇ ਦੂਜੇ ਦਿਨ ਇੰਗਲੈਂਡ ਨੇ ਦਮਦਾਰ ਸ਼ੁਰੂਆਤ ਕੀਤੀ। ਇੰਗਲੈਂਡ ਦੀ ਟੀਮ ਨੇ ਪਹਿਲਾ ਸੈਸ਼ਨ ਖਤਮ ਹੋਣ ਤਕ ਆਪਣੀ ਸਥਿਤੀ ਬੇਹਦ ਮਜਬੂਤ ਕਰ ਲਈ ਸੀ। ਇੰਗਲੈਂਡ ਨੇ ਲੰਚ ਵੇਲੇ ਤਕ 6 ਵਿਕਟ ਗਵਾ ਕੇ 450 ਰਨ ਬਣਾ ਲਏ ਸਨ। 
Moeen-Ali-610028  Virat+Kohli+Australia+v+India+Second+Test+RcP0YZOKJlYl
 
ਅਲੀ ਦਾ ਸੈਂਕੜਾ 
 
ਇੰਗਲੈਂਡ ਲਈ ਮੋਇਨ ਅਲੀ ਨੇ ਧਮਾਕੇਦਾਰ ਪਾਰੀ ਖੇਡੀ। ਪਹਿਲੇ ਦਿਨ ਦੇ ਅੰਤ ਤਕ 99 ਰਨ ਬਣਾ ਕੇ ਨਾਬਾਦ ਰਹੇ ਮੋਇਨ ਅਲੀ ਨੇ ਦੂਜੇ ਦਿਨ ਆਪਣਾ ਸੈਂਕੜਾ ਪੂਰਾ ਕੀਤਾ। ਮੋਇਨ ਅਲੀ ਨੇ 213 ਗੇਂਦਾਂ 'ਤੇ 117 ਰਨ ਦੀ ਪਾਰੀ ਖੇਡੀ। ਮੋਇਨ ਅਲੀ ਦੀ ਪਾਰੀ 'ਚ 13 ਚੌਕੇ ਸ਼ਾਮਿਲ ਸਨ। ਮੋਇਨ ਅਲੀ ਨੇ ਪਹਿਲਾਂ ਜੋ ਰੂਟ ਨਾਲ ਮਿਲਕੇ ਚੌਥੇ ਵਿਕਟ ਲਈ 179 ਰਨ ਜੋੜੇ ਅਤੇ ਫਿਰ ਸਟੋਕਸ ਨਾਲ ਮਿਲਕੇ 5ਵੇਂ ਵਿਕਟ ਲਈ 62 ਰਨ ਦੀ ਪਾਰਟਨਰਸ਼ਿਪ ਕੀਤੀ। ਮੋਇਨ ਅਲੀ ਨੂੰ ਮੋਹੰਮਦ ਸ਼ਮੀ ਨੇ ਆਊਟ ਕੀਤਾ। 
moeen-ali-joe-root-bcci-806_806x605_81478678082  Ashwin_R_2640285f_2665739f
 
ਇੰਗਲੈਂਡ ਦੀ ਸਥਿਤੀ ਮਜਬੂਤ 
 
ਇੰਗਲੈਂਡ ਦੀ ਟੀਮ ਨੇ ਲੰਚ ਵੇਲੇ ਤਕ 6 ਵਿਕਟ ਗਵਾ ਕੇ 450 ਰਨ ਬਣਾ ਲਏ ਸਨ ਅਤੇ ਇੰਗਲੈਂਡ ਦੇ ਬੱਲੇਬਾਜ ਅਜੇ ਟੀਮ ਨੂੰ ਹੋਰ ਵੱਡੇ ਸਕੋਰ ਤਕ ਪਹੁੰਚਾਉਣ ਲਈ ਤਿਆਰ ਨਜਰ ਆ ਰਹੇ ਹਨ। ਬੈਨ ਸਟੋਕਸ 84 ਰਨ ਬਣਾ ਕੇ ਮੈਦਾਨ 'ਤੇ ਟਿਕੇ ਹੋਏ ਸਨ ਜਦਕਿ ਕ੍ਰਿਸ ਵੋਕਸ 4 ਰਨ ਬਣਾ ਕੇ ਨਾਬਾਦ ਸਨ। ਇੰਗਲੈਂਡ ਦੀ ਟੀਮ ਹੁਣ ਤਕ 123 ਓਵਰਾਂ ਦੌਰਾਨ ਭਾਰਤੀ ਫਿਰਕੀ ਅਤੇ ਤੇਜ਼ ਗੇਂਦਬਾਜ਼ਾਂ ਨੂੰ ਆਪਣੇ 'ਤੇ ਹਾਵੀ ਨਾ ਹੋਣ ਦੇਣ 'ਚ ਕਾਮਯਾਬ ਰਹੀ ਹੈ। 

ਟਾਪ ਹੈਡਲਾਈਨ

IPL 2027 Release Players List: ਆਈਪੀਐਲ 2027 ਦੀ ਨਿਲਾਮੀ ਤੋਂ ਪਹਿਲਾਂ 10 ਵੱਡੇ ਬੱਲੇਬਾਜ਼ ਹੋਣਗੇ ਰਿਲੀਜ਼! ਲਿਸਟ ਵੇਖ ਕ੍ਰਿਕਟ ਪ੍ਰੇਮੀਆਂ ਨੂੰ ਲੱਗੇਗਾ ਝਟਕਾ, ਸੂਰਿਆਕੁਮਾਰ ਸਣੇ ਇਹ ਖਿਡਾਰੀ...
ਆਈਪੀਐਲ 2027 ਦੀ ਨਿਲਾਮੀ ਤੋਂ ਪਹਿਲਾਂ 10 ਵੱਡੇ ਬੱਲੇਬਾਜ਼ ਹੋਣਗੇ ਰਿਲੀਜ਼! ਲਿਸਟ ਵੇਖ ਕ੍ਰਿਕਟ ਪ੍ਰੇਮੀਆਂ ਨੂੰ ਲੱਗੇਗਾ ਝਟਕਾ, ਸੂਰਿਆਕੁਮਾਰ ਸਣੇ ਇਹ ਖਿਡਾਰੀ...
ਨਿਊਜ਼ੀਲੈਂਡ ਨੂੰ ਲਗਾਤਾਰ ਤੀਜਾ ਝਟਕਾ, ਇੰਡੀਆ ਸੀਰੀਜ਼ ਤੋਂ ਬਾਹਰ ਹੋਇਆ ਇੱਕ ਹੋਰ ਦਿੱਗਜ ਖਿਡਾਰੀ
ਨਿਊਜ਼ੀਲੈਂਡ ਨੂੰ ਲਗਾਤਾਰ ਤੀਜਾ ਝਟਕਾ, ਇੰਡੀਆ ਸੀਰੀਜ਼ ਤੋਂ ਬਾਹਰ ਹੋਇਆ ਇੱਕ ਹੋਰ ਦਿੱਗਜ ਖਿਡਾਰੀ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
ਇੰਡੀਆ ਸੀਰੀਜ਼ ਤੋਂ ਪਹਿਲਾਂ ਨਿਊਜ਼ੀਲੈਂਡ ਨੂੰ ਡਬਲ ਝਟਕਾ, 2 ਮੇਨ ਖਿਡਾਰੀ ਬਾਹਰ
ਇੰਡੀਆ ਸੀਰੀਜ਼ ਤੋਂ ਪਹਿਲਾਂ ਨਿਊਜ਼ੀਲੈਂਡ ਨੂੰ ਡਬਲ ਝਟਕਾ, 2 ਮੇਨ ਖਿਡਾਰੀ ਬਾਹਰ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਚ ਅੱਜ ਸੁਣਵਾਈ, ਮੁੱਖ ਸਕੱਤਰ 'ਤੇ ਅਪਰਾਧਿਕ ਮਾਣਹਾਨੀ ਦਾ ਚੱਲੇਗਾ ਕੇਸ, ਹਾਈ ਕੋਰਟ 'ਚ ਮੁਆਫ਼ੀ ਮੰਗਣ ਲਈ ਤਿਆਰ
ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਚ ਅੱਜ ਸੁਣਵਾਈ, ਮੁੱਖ ਸਕੱਤਰ 'ਤੇ ਅਪਰਾਧਿਕ ਮਾਣਹਾਨੀ ਦਾ ਚੱਲੇਗਾ ਕੇਸ, ਹਾਈ ਕੋਰਟ 'ਚ ਮੁਆਫ਼ੀ ਮੰਗਣ ਲਈ ਤਿਆਰ
ਪੰਜਾਬ ਅਤੇ ਚੰਡੀਗੜ੍ਹ 'ਚ ਠੰਡ ਦਾ ਅਹਿਸਾਸ, ਤਾਪਮਾਨ 'ਚ ਹੋਇਆ ਵਾਧਾ; 48 ਘੰਟਿਆਂ ਦਾ ਅਲਰਟ
ਪੰਜਾਬ ਅਤੇ ਚੰਡੀਗੜ੍ਹ 'ਚ ਠੰਡ ਦਾ ਅਹਿਸਾਸ, ਤਾਪਮਾਨ 'ਚ ਹੋਇਆ ਵਾਧਾ; 48 ਘੰਟਿਆਂ ਦਾ ਅਲਰਟ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ASI ਦਾ ਗੋਲੀ ਮਾਰ ਕੇ ਕਤਲ; ਬਾਈਕ 'ਤੇ ਹਮਲਾਵਰਾਂ ਨੇ ਚਲਾਈਆਂ ਤਾੜਤਾੜ ਗੋਲੀਆਂ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ASI ਦਾ ਗੋਲੀ ਮਾਰ ਕੇ ਕਤਲ; ਬਾਈਕ 'ਤੇ ਹਮਲਾਵਰਾਂ ਨੇ ਚਲਾਈਆਂ ਤਾੜਤਾੜ ਗੋਲੀਆਂ
5 ਰੁਪਏ ਮਹਿੰਗਾ ਹੋਇਆ ਪੈਟਰੋਲ, ਡੀਜ਼ਲ ਦੇ ਵੀ ਵੱਧ ਗਏ ਰੇਟ; ਜਾਣੋ ਕਿਸ ਨੇ ਕਿੰਨੀ ਵਧਾਈ ਕੀਮਤ?
5 ਰੁਪਏ ਮਹਿੰਗਾ ਹੋਇਆ ਪੈਟਰੋਲ, ਡੀਜ਼ਲ ਦੇ ਵੀ ਵੱਧ ਗਏ ਰੇਟ; ਜਾਣੋ ਕਿਸ ਨੇ ਕਿੰਨੀ ਵਧਾਈ ਕੀਮਤ?
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਕਤੂਬਰ 2026
Khanna News : ਡਾਕਟਰ ਨਾ ਮਿਲਣ ਕਾਰਨ ਗਰਭਵਤੀ ਮਹਿਲਾ ਤੇ ਬੱਚੇ ਦੀ ਮੌਤ, ਸਿਹਤ ਸਹੂਲਤਾਂ 'ਤੇ ਉੱਠੇ ਸਵਾਲ
Khanna News : ਡਾਕਟਰ ਨਾ ਮਿਲਣ ਕਾਰਨ ਗਰਭਵਤੀ ਮਹਿਲਾ ਤੇ ਬੱਚੇ ਦੀ ਮੌਤ, ਸਿਹਤ ਸਹੂਲਤਾਂ 'ਤੇ ਉੱਠੇ ਸਵਾਲ
 Liquor Shops : ਪਿਆਕੜਾਂ ਲਈ ਵੱਡੀ ਖ਼ਬਰ  ! ਕੀ ਅੱਜ ਵੀ ਬੰਦ ਹਨ ਸ਼ਰਾਬ ਦੇ ਠੇਕੇ? ਜਾਣੋ ਕੀ ਹੈ ਤਾਜ਼ਾ ਸਥਿਤੀ
 Liquor Shops : ਪਿਆਕੜਾਂ ਲਈ ਵੱਡੀ ਖ਼ਬਰ  ! ਕੀ ਅੱਜ ਵੀ ਬੰਦ ਹਨ ਸ਼ਰਾਬ ਦੇ ਠੇਕੇ? ਜਾਣੋ ਕੀ ਹੈ ਤਾਜ਼ਾ ਸਥਿਤੀ
PRTC Bus Accident : ਸਵਾਰੀਆਂ ਨਾਲ ਭਰੀ PRTC ਬੱਸ ਦੀ ਕਾਰ ਨਾਲ ਜ਼ਬਰਦਸਤ ਟੱਕਰ , ਖੇਤਾਂ ’ਚ ਜਾ ਵੜੀ ਬੱਸ
PRTC Bus Accident : ਸਵਾਰੀਆਂ ਨਾਲ ਭਰੀ PRTC ਬੱਸ ਦੀ ਕਾਰ ਨਾਲ ਜ਼ਬਰਦਸਤ ਟੱਕਰ , ਖੇਤਾਂ ’ਚ ਜਾ ਵੜੀ ਬੱਸ
Embed widget