ਪੜਚੋਲ ਕਰੋ

ਵਾਲ-ਵਾਲ ਬਚਿਆ ਇੰਗਲੈਂਡ

ਨਵੀਂ ਦਿੱਲੀ - ਇੰਗਲੈਂਡ ਕ੍ਰਿਕਟ ਟੀਮ ਨੇ ਬੰਗਲਾਦੇਸ਼ ਖਿਲਾਫ ਖੇਡੇ ਰੋਮਾਂਚਕ ਟੈਸਟ ਮੈਚ 'ਚ 22 ਰਨ ਨਾਲ ਜਿੱਤ ਦਰਜ ਕਰ ਲਈ। ਬੈਨ ਸਟੋਕਸ ਅਤੇ ਮੋਇਨ ਅਲੀ ਦੇ ਦਮਦਾਰ ਪ੍ਰਦਰਸ਼ਨ ਸਦਕਾ ਇੰਗਲੈਂਡ ਦੀ ਟੀਮ ਬੰਗਲਾਦੇਸ਼ ਨੂੰ ਹਰਾਉਣ 'ਚ ਕਾਮਯਾਬ ਰਹੀ। 
2D4E901E00000578-0-image-a-6_1444678897631  36D7964400000578-0-image-m-12_1470241077818
 
10 ਰਨ ਵਿਚਾਲੇ ਡਿੱਗੇ 2 ਵਿਕਟ 
 
ਬੰਗਲਾਦੇਸ਼ ਨੇ ਚੌਥੇ ਦਿਨ ਦਾ ਖੇਡ 4 ਵਿਕਟਾਂ ਗਵਾ ਕੇ 253 ਰਨ ਦੇ ਸਕੋਰ 'ਤੇ ਖਤਮ ਕੀਤਾ ਸੀ। ਮੈਚ ਦੇ 5ਵੇਂ ਦਿਨ ਬੰਗਲਾਦੇਸ਼ ਨੂੰ ਜਿੱਤ ਲਈ 33 ਰਨ ਦੀ ਲੋੜ ਸੀ ਜਦਕਿ ਇੰਗਲੈਂਡ ਨੂੰ ਜਿੱਤ ਲਈ 2 ਵਿਕਟਾਂ ਦੀ ਲੋੜ ਸੀ। ਬੰਗਲਾਦੇਸ਼ ਨੇ ਬਾਕੀ ਬਚੇ 2 ਵਿਕਟ 10 ਰਨ ਵਿਚਾਲੇ ਹੀ ਗਵਾ ਦਿੱਤੇ। ਇੰਗਲੈਂਡ ਦੀ ਟੀਮ ਨੇ ਮੈਚ 22 ਰਨ ਨਾਲ ਆਪਣੇ ਨਾਮ ਕਰ ਲਿਆ। 
Ben-Stokes-of-England-shows-frustration  ngland-bowler-Moeen-Ali-in-action-during-day-four-of-the-3rd-Investec-Test-match-between-England-and-India1
 
ਅਲੀ-ਸਟੋਕਸ ਰਹੇ ਹਿਟ 
 
ਮੈਚ 'ਚ ਮੋਇਨ ਅਲੀ ਅਤੇ ਬੈਨ ਸਟੋਕਸ ਇੰਗਲੈਂਡ ਦੀ ਜਿੱਤ ਦੇ ਹੀਰੋ ਰਹੇ। ਮੋਇਨ ਅਲੀ ਨੇ ਮੈਚ ਦੀ ਪਹਿਲੀ ਪਾਰੀ 'ਚ 68 ਅਤੇ ਦੂਜੀ ਪਾਰੀ 'ਚ 14 ਰਨ ਦਾ ਯੋਗਦਾਨ ਪਾਇਆ। ਮੋਇਨ ਅਲੀ ਨੇ ਮੈਚ 'ਚ ਕੁਲ 5 ਵਿਕਟ ਵੀ ਹਾਸਿਲ ਕੀਤੇ। 'ਮੈਨ ਆਫ ਦ ਮੈਚ' ਬਣੇ ਬੈਨ ਸਟੋਕਸ ਨੇ ਮੈਚ ਦੀ ਪਹਿਲੀ ਪਾਰੀ 'ਚ 18 ਅਤੇ ਦੂਜੀ ਪਾਰੀ 'ਚ 85 ਰਨ ਦਾ ਯੋਗਦਾਨ ਪਾਇਆ। ਸਟੋਕਸ ਨੇ ਮੈਚ 'ਚ ਕੁਲ 6 ਵਿਕਟ ਵੀ ਹਾਸਿਲ ਕੀਤੇ। ਇਸ ਜਿੱਤ ਦੇ ਨਾਲ ਹੀ ਇੰਗਲੈਂਡ ਨੇ 2 ਮੈਚਾਂ ਦੀ ਸੀਰੀਜ਼ 'ਚ 1-0 ਦੀ ਲੀਡ ਹਾਸਿਲ ਕਰ ਲਈ ਹੈ। 
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ

Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ

Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ

Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼

ABP Premium

ਵੀਡੀਓਜ਼

Sukhjinder Randhawa ਦੀ ਅਫ਼ਸਰਾਂ ਨੂੰ ਚੇਤਾਵਨੀ, ਅਹੁਦੇ ਦਾ ਗਲਤ ਇਸਤੇਮਾਲ ਨਾ ਕਰੋPanchayat Eleciton 2024| ਲੋਕਾਂ ਦੀਆਂ ਕੱਟੀਆਂ ਗਈਆਂ ਵੋਟਾਂ, ਕੋਣ ਕਰੂਗਾ ਹੱਲBDPO ਦਫਤਰ 'ਚ ਹੰਗਾਮਾ, MP Sher Singh Ghubhaya ਨੂੰ ਅੰਦਰ ਜਾਣ ਤੋਂ ਰੋਕਿਆBarnala | ਗਾਂਧੀ ਜਯੰਤੀ ਨੂੰ ਲੈ ਕੇ ਸਕੂਲੀ ਬੱਚਿਆਂ ਨੇ ਕੱਢੀ ਰੈਲੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ
Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ
Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ
Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ
Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ
Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ
Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼
Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼
ਪੁਣੇ 'ਚ ਹੈਲੀਕਾਪਟਰ ਹੋਇਆ ਕ੍ਰੈਸ਼, 3 ਲੋਕਾਂ ਦੀ ਮੌਤ, ਪੁਲਿਸ ਅਤੇ ਮੈਡੀਕਲ ਟੀਮ ਹੋਈ ਰਵਾਨਾ

Punjab Holiday: ਕੱਲ੍ਹ ਨੂੰ ਵੀ ਪੰਜਾਬ ਵਿਚ ਸਰਕਾਰੀ ਛੁੱਟੀ ਹੈ ਜਾਂ ਨਹੀਂ? ਚੈੱਕ ਕਰੋ List

Diwali 2024: ਦੀਵਾਲੀ 31 ਅਕਤੂਬਰ ਜਾਂ 1 ਨਵੰਬਰ ਨੂੰ! ਜਾਣੋ ਪੂਰੇ ਦੇਸ਼ ਵਿੱਚ ਕਿਸ ਦਿਨ ਮਨਾਈ ਜਾਵੇਗੀ?

ਈ-ਬਾਈਕ ਜਾਂ ਸਕੂਟਰ ਖਰੀਦਣ 'ਤੇ ₹20000 ਦਾ ਡਿਸਕਾਉਂਟ, ਤਿਉਹਾਰੀ ਆਫਰ ਨਹੀਂ... ਇਹ ਹੈ ਸਰਕਾਰ ਦੀ ਗਾਰੰਟੀ

Embed widget