ਪੜਚੋਲ ਕਰੋ

ਪਹਿਲਾ ਸੈਸ਼ਨ ਕੁੱਕ ਦੇ ਨਾਮ

ਰਾਜਕੋਟ - ਟੀਮ ਇੰਡੀਆ ਖਿਲਾਫ ਇੰਗਲੈਂਡ ਨੇ ਮੈਚ ਦੇ 5ਵੇਂ ਦਿਨ ਦਮਦਾਰ ਸ਼ੁਰੂਆਤ ਕੀਤੀ ਅਤੇ ਲੰਚ ਵੇਲੇ ਤਕ 2 ਵਿਕਟਾਂ ਦੇ ਨੁਕਸਾਨ 'ਤੇ 211 ਰਨ ਬਣਾ ਲਏ ਸਨ। ਕਪਤਾਨ ਐਲਿਸਟਰ ਕੁੱਕ ਨੇ ਸੈਂਕੜਾ ਜੜਿਆ ਜਦਕਿ ਸਲਾਮੀ ਬੱਲੇਬਾਜ ਹਜੀਬ ਹਮੀਦ ਨੇ 82 ਰਨ ਦੀ ਪਾਰੀ ਖੇਡੀ। ਇੰਗਲੈਂਡ ਦੀ ਟੀਮ ਭਾਰਤ ਖਿਲਾਫ 260 ਰਨ ਦੀ ਲੀਡ ਹਾਸਿਲ ਕਰ ਚੁੱਕੀ ਹੈ। 
Cook-612343  91400570_Cricket_188895b
 
ਕੁੱਕ ਦਾ ਕਮਾਲ 
 
ਇੰਗਲੈਂਡ ਲਈ ਕਪਤਾਨ ਐਲਿਸਟਰ ਕੁੱਕ ਨੇ ਸੈਂਕੜਾ ਜੜਿਆ। ਕੁੱਕ ਨੇ 5ਵੇਂ ਦਿਨ ਦਮਦਾਰ ਅੰਦਾਜ਼ 'ਚ ਖੇਡ ਦੀ ਸ਼ੁਰੂਆਤ ਕੀਤੀ ਅਤੇ ਭਾਰਤੀ ਗੇਂਦਬਾਜ਼ਾਂ ਨੂੰ ਆਪਣੇ 'ਤੇ ਭਾਰੀ ਨਹੀਂ ਪੈਣ ਦਿੱਤਾ। ਕੁੱਕ ਨੇ ਪਹਿਲਾਂ 122 ਗੇਂਦਾਂ 'ਤੇ ਆਪਣਾ ਅਰਧ-ਸੈਂਕੜਾ ਪੂਰਾ ਕੀਤਾ। ਅਰਧ-ਸੈਂਕੜੇ ਤਕ ਪਹੁੰਚਣ ਤੋਂ ਬਾਅਦ ਕੁੱਕ ਨੇ ਆਪਣੀ ਪਾਰੀ ਨੂੰ ਤੇਜ਼ੀ ਨਾਲ ਅੱਗੇ ਵਧਾਇਆ ਅਤੇ 194 ਗੇਂਦਾਂ 'ਤੇ ਸੈਂਕੜਾ ਜੜ ਦਿੱਤਾ। ਸੈਂਕੜੇ ਤਕ ਪਹੁੰਚਦਿਆਂ ਕੁੱਕ ਨੇ 10 ਚੌਕੇ ਜੜੇ। ਲੰਚ ਵੇਲੇ ਤਕ ਕੁੱਕ 208 ਗੇਂਦਾਂ 'ਤੇ 106 ਰਨ ਬਣਾ ਕੇ ਨਾਬਾਦ ਸਨ। 
107062835_PAHameed-large_trans++A1OSm6rjnnMUazHmmk33xRd5Mw9f67rC56Spnh5LnvI  SHP_LANCS_vglamlv210815_016JPG
 
ਹਮੀਦ ਹਿਟ 
 
ਇੰਗਲੈਂਡ ਦੇ ਸਲਾਮੀ ਬੱਲੇਬਾਜ਼ ਅਤੇ ਇੰਗਲੈਂਡ ਦੇ ਕ੍ਰਿਕਟ ਇਤਿਹਾਸ ਦੇ ਸਭ ਤੋਂ ਯੁਵਾ ਸਲਾਮੀ ਬੱਲੇਬਾਜ ਹਸੀਬ ਹਮੀਦ ਨੇ ਪਹਿਲੀ ਪਾਰੀ 'ਚ ਪ੍ਰਭਾਵਿਤ ਕਰਨ ਤੋਂ ਬਾਅਦ ਦੂਜੀ ਪਾਰੀ 'ਚ 82 ਰਨ ਦਾ ਯੋਗਦਾਨ ਪਾਇਆ। ਹਮੀਦ ਨੇ 177 ਗੇਂਦਾਂ 'ਤੇ 7 ਚੌਕੇ ਅਤੇ 1 ਛੱਕੇ ਦੀ ਮਦਦ ਨਾਲ 82 ਰਨ ਦੀ ਪਾਰੀ ਖੇਡੀ। 
India's Amit Mishra celebrates after taking the wicket of England's Andrew Flintoff on the second day of their first test cricket match in Chennai December 12, 2008. REUTERS/Punit Paranjpe (INDIA)  Amit-Mishra-Rahane-Test-AFP1
 
ਮਿਸ਼ਰਾ ਨੂੰ ਮਿਲੇ 2 ਵਿਕਟ 
 
ਮੈਚ ਦੇ 5ਵੇਂ ਦਿਨ ਪਹਿਲੇ ਸੈਸ਼ਨ 'ਚ ਭਾਰਤ ਨੂੰ ਦੋਨੇ ਵਿਕਟ ਅਮਿਤ ਮਿਸ਼ਰਾ ਨੇ ਹਾਸਿਲ ਕਰਵਾਏ। ਅਮਿਤ ਮਿਸ਼ਰਾ ਨੇ ਜੋ ਰੂਟ ਅਤੇ ਹਮੀਦ ਨੂੰ ਪੈਵਲੀਅਨ ਦਾ ਰਾਹ ਵਿਖਾਇਆ। ਅਮਿਤ ਮਿਸ਼ਰਾ ਨੇ 10 ਓਵਰਾਂ 'ਚ 38 ਰਨ ਦੇਕੇ 2 ਵਿਕਟ ਹਾਸਿਲ ਕੀਤੇ ਹਨ। 
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਪੰਜਾਬ ਦੇ ਨੌਜਵਾਨ ਦੀ ਕੈਨੇਡਾ 'ਚ ਮੌਤ, ਮਾਪਿਆਂ ਦਾ ਰੋ-ਰੋ ਹੋਇਆ ਬੂਰਾ ਹਾਲ
ਪੰਜਾਬ ਦੇ ਨੌਜਵਾਨ ਦੀ ਕੈਨੇਡਾ 'ਚ ਮੌਤ, ਮਾਪਿਆਂ ਦਾ ਰੋ-ਰੋ ਹੋਇਆ ਬੂਰਾ ਹਾਲ
ਅਕਾਲ ਤਖ਼ਤ ਸਾਹਿਬ ਦਾ ਵੱਡਾ ਫੈਸਲਾ! 328 ਸਰੂਪਾਂ, ਫਿਲਮਾਂ ਅਤੇ ਅਨੰਦ ਕਾਰਜਾਂ 'ਤੇ ਵੱਡੇ ਐਲਾਨ, ਸਰਕਾਰ ਨੂੰ ਚੇਤਾਵਨੀ
ਅਕਾਲ ਤਖ਼ਤ ਸਾਹਿਬ ਦਾ ਵੱਡਾ ਫੈਸਲਾ! 328 ਸਰੂਪਾਂ, ਫਿਲਮਾਂ ਅਤੇ ਅਨੰਦ ਕਾਰਜਾਂ 'ਤੇ ਵੱਡੇ ਐਲਾਨ, ਸਰਕਾਰ ਨੂੰ ਚੇਤਾਵਨੀ
ਅਬੋਹਰ ਬਲਾਕ ਸਮਿਤੀ ਮੈਂਬਰ ਦੇ NRI ਪੁੱਤ ਦੀ ਮੌਤ, ਲੱਕ ‘ਚ ਰਿਵਾਲਵਰ ਬੰਨ੍ਹਣ ਵੇਲੇ ਚੱਲੀ ਗੋਲੀ
ਅਬੋਹਰ ਬਲਾਕ ਸਮਿਤੀ ਮੈਂਬਰ ਦੇ NRI ਪੁੱਤ ਦੀ ਮੌਤ, ਲੱਕ ‘ਚ ਰਿਵਾਲਵਰ ਬੰਨ੍ਹਣ ਵੇਲੇ ਚੱਲੀ ਗੋਲੀ
ਘਰ 'ਚ ਪੂਜਾ-ਪਾਠ ਕਰਨ ਵੇਲੇ ਇਨ੍ਹਾਂ ਨਿਯਮਾਂ ਦਾ ਕਰੋ ਪਾਲਨ! ਇਦਾਂ ਹੋਵੇਗੀ ਦੇਵੀ-ਦੇਵਤਿਆਂ ਦੀ ਕਿਰਪਾ
ਘਰ 'ਚ ਪੂਜਾ-ਪਾਠ ਕਰਨ ਵੇਲੇ ਇਨ੍ਹਾਂ ਨਿਯਮਾਂ ਦਾ ਕਰੋ ਪਾਲਨ! ਇਦਾਂ ਹੋਵੇਗੀ ਦੇਵੀ-ਦੇਵਤਿਆਂ ਦੀ ਕਿਰਪਾ

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਦੇ ਨੌਜਵਾਨ ਦੀ ਕੈਨੇਡਾ 'ਚ ਮੌਤ, ਮਾਪਿਆਂ ਦਾ ਰੋ-ਰੋ ਹੋਇਆ ਬੂਰਾ ਹਾਲ
ਪੰਜਾਬ ਦੇ ਨੌਜਵਾਨ ਦੀ ਕੈਨੇਡਾ 'ਚ ਮੌਤ, ਮਾਪਿਆਂ ਦਾ ਰੋ-ਰੋ ਹੋਇਆ ਬੂਰਾ ਹਾਲ
ਅਕਾਲ ਤਖ਼ਤ ਸਾਹਿਬ ਦਾ ਵੱਡਾ ਫੈਸਲਾ! 328 ਸਰੂਪਾਂ, ਫਿਲਮਾਂ ਅਤੇ ਅਨੰਦ ਕਾਰਜਾਂ 'ਤੇ ਵੱਡੇ ਐਲਾਨ, ਸਰਕਾਰ ਨੂੰ ਚੇਤਾਵਨੀ
ਅਕਾਲ ਤਖ਼ਤ ਸਾਹਿਬ ਦਾ ਵੱਡਾ ਫੈਸਲਾ! 328 ਸਰੂਪਾਂ, ਫਿਲਮਾਂ ਅਤੇ ਅਨੰਦ ਕਾਰਜਾਂ 'ਤੇ ਵੱਡੇ ਐਲਾਨ, ਸਰਕਾਰ ਨੂੰ ਚੇਤਾਵਨੀ
ਅਬੋਹਰ ਬਲਾਕ ਸਮਿਤੀ ਮੈਂਬਰ ਦੇ NRI ਪੁੱਤ ਦੀ ਮੌਤ, ਲੱਕ ‘ਚ ਰਿਵਾਲਵਰ ਬੰਨ੍ਹਣ ਵੇਲੇ ਚੱਲੀ ਗੋਲੀ
ਅਬੋਹਰ ਬਲਾਕ ਸਮਿਤੀ ਮੈਂਬਰ ਦੇ NRI ਪੁੱਤ ਦੀ ਮੌਤ, ਲੱਕ ‘ਚ ਰਿਵਾਲਵਰ ਬੰਨ੍ਹਣ ਵੇਲੇ ਚੱਲੀ ਗੋਲੀ
ਘਰ 'ਚ ਪੂਜਾ-ਪਾਠ ਕਰਨ ਵੇਲੇ ਇਨ੍ਹਾਂ ਨਿਯਮਾਂ ਦਾ ਕਰੋ ਪਾਲਨ! ਇਦਾਂ ਹੋਵੇਗੀ ਦੇਵੀ-ਦੇਵਤਿਆਂ ਦੀ ਕਿਰਪਾ
ਘਰ 'ਚ ਪੂਜਾ-ਪਾਠ ਕਰਨ ਵੇਲੇ ਇਨ੍ਹਾਂ ਨਿਯਮਾਂ ਦਾ ਕਰੋ ਪਾਲਨ! ਇਦਾਂ ਹੋਵੇਗੀ ਦੇਵੀ-ਦੇਵਤਿਆਂ ਦੀ ਕਿਰਪਾ
PSEB 10ਵੀਂ-12ਵੀਂ ਪ੍ਰੈਕਟੀਕਲ ਪ੍ਰੀਖਿਆਵਾਂ ਦੀ ਡੇਟਸ਼ੀਟ ਜਾਰੀ, ਕਰੋ ਚੈੱਕ
PSEB 10ਵੀਂ-12ਵੀਂ ਪ੍ਰੈਕਟੀਕਲ ਪ੍ਰੀਖਿਆਵਾਂ ਦੀ ਡੇਟਸ਼ੀਟ ਜਾਰੀ, ਕਰੋ ਚੈੱਕ
Silver Price Crashes: ਗਾਹਕਾਂ ਦੀ ਲੱਗੀ ਮੌਜ, ਚਾਂਦੀ ਦੇ ਧੜੰਮ ਡਿੱਗੇ ਰੇਟ, 21,000 ਰੁਪਏ ਨਾਲ ਸਭ ਤੋਂ ਵੱਡੀ ਗਿਰਾਵਟ...
ਗਾਹਕਾਂ ਦੀ ਲੱਗੀ ਮੌਜ, ਚਾਂਦੀ ਦੇ ਧੜੰਮ ਡਿੱਗੇ ਰੇਟ, 21,000 ਰੁਪਏ ਨਾਲ ਸਭ ਤੋਂ ਵੱਡੀ ਗਿਰਾਵਟ...
New Year Celebration: ਨਵੇਂ ਸਾਲ ਤੋਂ ਪਹਿਲਾਂ ਸੁਰੱਖਿਆ ਦੇ ਸਖ਼ਤ ਪ੍ਰਬੰਧ, ਸੜਕਾਂ ਬੰਦ-ਰੂਟ ਕੀਤੇ ਗਏ ਡਾਈਵਰਟ; 20000 ਤੋਂ ਵੱਧ ਪੁਲਿਸ ਅਤੇ ਸੈਨਿਕ ਬਲ ਤਾਇਨਾਤ...
ਨਵੇਂ ਸਾਲ ਤੋਂ ਪਹਿਲਾਂ ਸੁਰੱਖਿਆ ਦੇ ਸਖ਼ਤ ਪ੍ਰਬੰਧ, ਸੜਕਾਂ ਬੰਦ-ਰੂਟ ਕੀਤੇ ਗਏ ਡਾਈਵਰਟ; 20000 ਤੋਂ ਵੱਧ ਪੁਲਿਸ ਅਤੇ ਸੈਨਿਕ ਬਲ ਤਾਇਨਾਤ...
Punjab News: ਪੰਜਾਬ 'ਚ ਵੱਡੀ ਵਾਰਦਾਤ, 50 ਲੱਖ ਨਾ ਦੇਣ 'ਤੇ ਤਾੜ-ਤਾੜ ਚੱਲੀਆਂ ਗੋਲੀਆਂ; ਦੁਕਾਨ ਮਾਲਕ...
Punjab News: ਪੰਜਾਬ 'ਚ ਵੱਡੀ ਵਾਰਦਾਤ, 50 ਲੱਖ ਨਾ ਦੇਣ 'ਤੇ ਤਾੜ-ਤਾੜ ਚੱਲੀਆਂ ਗੋਲੀਆਂ; ਦੁਕਾਨ ਮਾਲਕ...
Embed widget