ਪੜਚੋਲ ਕਰੋ

ਇੰਗਲੈਂਡ - 211/2

1/10
ਮੈਚ ਦੇ 5ਵੇਂ ਦਿਨ ਪਹਿਲੇ ਸੈਸ਼ਨ 'ਚ ਭਾਰਤ ਨੂੰ ਦੋਨੇ ਵਿਕਟ ਅਮਿਤ ਮਿਸ਼ਰਾ ਨੇ ਹਾਸਿਲ ਕਰਵਾਏ। ਅਮਿਤ ਮਿਸ਼ਰਾ ਨੇ ਜੋ ਰੂਟ ਅਤੇ ਹਮੀਦ ਨੂੰ ਪੈਵਲੀਅਨ ਦਾ ਰਾਹ ਵਿਖਾਇਆ। ਅਮਿਤ ਮਿਸ਼ਰਾ ਨੇ 10 ਓਵਰਾਂ 'ਚ 38 ਰਨ ਦੇਕੇ 2 ਵਿਕਟ ਹਾਸਿਲ ਕੀਤੇ ਹਨ।

2/10
ਮਿਸ਼ਰਾ ਨੂੰ ਮਿਲੇ 2 ਵਿਕਟ
ਮਿਸ਼ਰਾ ਨੂੰ ਮਿਲੇ 2 ਵਿਕਟ
3/10
ਟੀਮ ਇੰਡੀਆ ਖਿਲਾਫ ਇੰਗਲੈਂਡ ਨੇ ਮੈਚ ਦੇ 5ਵੇਂ ਦਿਨ ਦਮਦਾਰ ਸ਼ੁਰੂਆਤ ਕੀਤੀ ਅਤੇ ਲੰਚ ਵੇਲੇ ਤਕ 2 ਵਿਕਟਾਂ ਦੇ ਨੁਕਸਾਨ 'ਤੇ 211 ਰਨ ਬਣਾ ਲਏ ਸਨ।

4/10
ਹਮੀਦ ਨੇ 177 ਗੇਂਦਾਂ 'ਤੇ 7 ਚੌਕੇ ਅਤੇ 1 ਛੱਕੇ ਦੀ ਮਦਦ ਨਾਲ 82 ਰਨ ਦੀ ਪਾਰੀ ਖੇਡੀ।

5/10
 ਕੁੱਕ ਦਾ ਕਮਾਲ
ਕੁੱਕ ਦਾ ਕਮਾਲ
6/10
ਇੰਗਲੈਂਡ ਲਈ ਕਪਤਾਨ ਐਲਿਸਟਰ ਕੁੱਕ ਨੇ ਸੈਂਕੜਾ ਜੜਿਆ। ਕੁੱਕ ਨੇ 5ਵੇਂ ਦਿਨ ਦਮਦਾਰ ਅੰਦਾਜ਼ 'ਚ ਖੇਡ ਦੀ ਸ਼ੁਰੂਆਤ ਕੀਤੀ ਅਤੇ ਭਾਰਤੀ ਗੇਂਦਬਾਜ਼ਾਂ ਨੂੰ ਆਪਣੇ 'ਤੇ ਭਾਰੀ ਨਹੀਂ ਪੈਣ ਦਿੱਤਾ।

7/10
ਕਪਤਾਨ ਐਲਿਸਟਰ ਕੁੱਕ ਨੇ ਸੈਂਕੜਾ ਜੜਿਆ ਜਦਕਿ ਸਲਾਮੀ ਬੱਲੇਬਾਜ ਹਜੀਬ ਹਮੀਦ ਨੇ 82 ਰਨ ਦੀ ਪਾਰੀ ਖੇਡੀ। ਇੰਗਲੈਂਡ ਦੀ ਟੀਮ ਭਾਰਤ ਖਿਲਾਫ 260 ਰਨ ਦੀ ਲੀਡ ਹਾਸਿਲ ਕਰ ਚੁੱਕੀ ਹੈ।

8/10
ਕੁੱਕ ਨੇ ਪਹਿਲਾਂ 122 ਗੇਂਦਾਂ 'ਤੇ ਆਪਣਾ ਅਰਧ-ਸੈਂਕੜਾ ਪੂਰਾ ਕੀਤਾ। ਅਰਧ-ਸੈਂਕੜੇ ਤਕ ਪਹੁੰਚਣ ਤੋਂ ਬਾਅਦ ਕੁੱਕ ਨੇ ਆਪਣੀ ਪਾਰੀ ਨੂੰ ਤੇਜ਼ੀ ਨਾਲ ਅੱਗੇ ਵਧਾਇਆ ਅਤੇ 194 ਗੇਂਦਾਂ 'ਤੇ ਸੈਂਕੜਾ ਜੜ ਦਿੱਤਾ। ਸੈਂਕੜੇ ਤਕ ਪਹੁੰਚਦਿਆਂ ਕੁੱਕ ਨੇ 10 ਚੌਕੇ ਜੜੇ। ਲੰਚ ਵੇਲੇ ਤਕ ਕੁੱਕ 208 ਗੇਂਦਾਂ 'ਤੇ 106 ਰਨ ਬਣਾ ਕੇ ਨਾਬਾਦ ਸਨ।

9/10
ਹਮੀਦ ਹਿਟ
ਹਮੀਦ ਹਿਟ
10/10
ਇੰਗਲੈਂਡ ਦੇ ਸਲਾਮੀ ਬੱਲੇਬਾਜ਼ ਅਤੇ ਇੰਗਲੈਂਡ ਦੇ ਕ੍ਰਿਕਟ ਇਤਿਹਾਸ ਦੇ ਸਭ ਤੋਂ ਯੁਵਾ ਸਲਾਮੀ ਬੱਲੇਬਾਜ ਹਸੀਬ ਹਮੀਦ ਨੇ ਪਹਿਲੀ ਪਾਰੀ 'ਚ ਪ੍ਰਭਾਵਿਤ ਕਰਨ ਤੋਂ ਬਾਅਦ ਦੂਜੀ ਪਾਰੀ 'ਚ 82 ਰਨ ਦਾ ਯੋਗਦਾਨ ਪਾਇਆ।

Sponsored Links by Taboola

ਟਾਪ ਹੈਡਲਾਈਨ

Asian Games 2026 : ਸ਼੍ਰੀਲੰਕਾ ਨੂੰ 124 ਦੌੜਾਂ ਨਾਲ ਹਰਾ ਕੇ ਫਾਈਨਲ 'ਚ ਭਾਰਤ, ਗੋਲਡ ਮੈਡਲ ਲਈ ਪਾਕਿਸਤਾਨ ਨਾਲ ਹੋਵੇਗਾ ਮੁਕਾਬਲਾ

World Cup 2027 Schedule: ਵਿਸ਼ਵ ਕੱਪ 2027 ਨੂੰ ਲੈ ਕੇ ਵੱਡਾ ਅਪਡੇਟ, ਇਸ ਦਿਨ ਐਲਾਨਿਆ ਜਾਵੇਗਾ ਸ਼ਡਿਊਲ, ਨੋਟ ਕਰ ਲਓ ਤਰੀਕ...
ਵਿਸ਼ਵ ਕੱਪ 2027 ਨੂੰ ਲੈ ਕੇ ਵੱਡਾ ਅਪਡੇਟ, ਇਸ ਦਿਨ ਐਲਾਨਿਆ ਜਾਵੇਗਾ ਸ਼ਡਿਊਲ, ਨੋਟ ਕਰ ਲਓ ਤਰੀਕ...
Sports News: ਕ੍ਰਿਕਟ ਜਗਤ ਨੂੰ ਵੱਡਾ ਝਟਕਾ, ਸਦਮੇ 'ਚ RCB, ਇਸ ਦਿੱਗਜ ਨੇ ਦੁਨੀਆ ਨੂੰ ਕਿਹਾ ਅਲਵਿਦਾ; ਪਹਿਲੇ ਮੈਚ ਤੋਂ ਸੀ ਨਾਲ...
ਕ੍ਰਿਕਟ ਜਗਤ ਨੂੰ ਵੱਡਾ ਝਟਕਾ, ਸਦਮੇ 'ਚ RCB, ਇਸ ਦਿੱਗਜ ਨੇ ਦੁਨੀਆ ਨੂੰ ਕਿਹਾ ਅਲਵਿਦਾ; ਪਹਿਲੇ ਮੈਚ ਤੋਂ ਸੀ ਨਾਲ...
Asian Games 2026 : ਗੁਲਵੀਰ ਸਿੰਘ ਨੇ ਜਿੱਤਿਆ ਸਿਲਵਰ, ਵਿਥਿਆ ਰਾਮਰਾਜ ਨੇ ਤੋੜਿਆ ਪੀਟੀ ਉਸ਼ਾ ਦਾ 42 ਸਾਲ ਪੁਰਾਣਾ ਰਿਕਾਰਡ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Congress: ਪੰਜਾਬ ਕਾਂਗਰਸ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਘਮਸਾਣ, ਜਾਣੋ ਰਾਜਾ ਵੜਿੰਗ ਦੇ ਅਸਤੀਫ਼ੇ ਤੱਕ ਕਿਵੇਂ ਪਹੁੰਚੀ ਗੱਲ? ਅਹੁਦਾ ਖਾਲੀ ਹੋਣ ਮਗਰੋਂ ਪ੍ਰਧਾਨ ਦੀ ਦੌੜ 'ਚ ਇਹ ਨਾਮ...
ਪੰਜਾਬ ਕਾਂਗਰਸ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਘਮਸਾਣ, ਜਾਣੋ ਰਾਜਾ ਵੜਿੰਗ ਦੇ ਅਸਤੀਫ਼ੇ ਤੱਕ ਕਿਵੇਂ ਪਹੁੰਚੀ ਗੱਲ? ਅਹੁਦਾ ਖਾਲੀ ਹੋਣ ਮਗਰੋਂ ਪ੍ਰਧਾਨ ਦੀ ਦੌੜ 'ਚ ਇਹ ਨਾਮ...
Sugar Price May Drop: ਸਸਤੀ ਹੋਏਗੀ ਚੀਨੀ, ਦੁਸਹਿਰਾ-ਦੀਵਾਲੀ ਦੌਰਾਨ ਧੜੰਮ ਡਿੱਗਣਗੇ ਰੇਟ; ਸਰਕਾਰ ਨੇ ਤਿਉਹਾਰਾਂ ਤੋਂ ਪਹਿਲਾਂ ਵਧਾਇਆ ਵਿਕਰੀ ਕੋਟਾ...
ਸਸਤੀ ਹੋਏਗੀ ਚੀਨੀ, ਦੁਸਹਿਰਾ-ਦੀਵਾਲੀ ਦੌਰਾਨ ਧੜੰਮ ਡਿੱਗਣਗੇ ਰੇਟ; ਸਰਕਾਰ ਨੇ ਤਿਉਹਾਰਾਂ ਤੋਂ ਪਹਿਲਾਂ ਵਧਾਇਆ ਵਿਕਰੀ ਕੋਟਾ...
1 ਅਕਤੂਬਰ ਤੋਂ ਦੇਸ਼ 'ਚ ਲਾਗੂ ਹੋਣਗੇ ਆਹ 10 ਬਦਲਾਅ, ਵਿਗੜੇਗਾ ਘਰ ਦਾ ਬਜਟ; ਇੱਕ ਕਲਿੱਕ 'ਚ ਪੜ੍ਹੋ ਸਾਰੀ ਜਾਣਕਾਰੀ

ਪੰਜਾਬ 'ਚ ਕਾਂਗਰਸ ਸੂਬਾ ਪ੍ਰਧਾਨ ਦੀ ਦੌੜ 'ਚ ਆਹ ਨਾਮ ਅੱਗੇ, ਵੜਿੰਗ ਤੋਂ ਬਾਅਦ ਇਨ੍ਹਾਂ ਚੋਂ ਇੱਕ ਨੂੰ ਮਿਲ ਸਕਦੀ ਜ਼ਿੰਮੇਵਾਰੀ; ਜਾਣੋ

ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫਾ; ਮੱਚੀ ਹਲਚਲ

ਮਹਿੰਗਾਈ ਦਾ ਵੱਡਾ ਝਟਕਾ, 1 ਅਕਤੂਬਰ ਤੋਂ 62 ਰੁਪਏ ਮਹਿੰਗਾ ਹੋਇਆ LPG ਸਿਲੰਡਰ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 1 ਅਕਤੂਬਰ 2026

Amritsar ’ਚ 11ਵੀਂ ਦੀ ਵਿਦਿਆਰਥਣ ਨੇ ਚੁੱਕਿਆ ਖੌਫ਼ਨਾਕ ਕਦਮ , ਅਧਿਆਪਕਾਂ ’ਤੇ ਪਰੇਸ਼ਾਨ ਕਰਨ ਦੇ ਆਰੋਪ 

Embed widget