ਪੜਚੋਲ ਕਰੋ

ਡੌਸਨ-ਬਟਲਰ ਦਾ ਧਮਾਕਾ

1/7
ਸ਼੍ਰੀਲੰਕਾ ਦੀ ਟੀਮ ਨਿਰਧਾਰਿਤ 20 ਓਵਰਾਂ 'ਚ 140 ਰਨ 'ਤੇ ਆਲ ਆਊਟ ਹੋ ਗਈ। ਇੰਗਲੈਂਡ ਲਈ ਡੌਸਨ ਅਤੇ ਜਾਰਡਨ ਸਭ ਤੋਂ ਸਫਲ ਗੇਂਦਬਾਜ਼ ਰਹੇ। ਜਾਰਡਨ ਨੇ 4 ਓਵਰਾਂ 'ਚ 29 ਰਨ ਦੇਕੇ 3 ਵਿਕਟ ਝਟਕੇ।

2/7
ਦੂਜੇ ਪਾਸੇ ਮਾਰਗਨ 39 ਗੇਂਦਾਂ 'ਤੇ 47 ਰਨ ਬਣਾ ਕੇ ਨਾਬਾਦ ਰਹੇ। ਸ਼੍ਰੀਲੰਕਾ ਦੇ ਗੇਂਦਬਾਜ਼ ਇੰਗਲੈਂਡ ਦੇ ਬੱਲੇਬਾਜ਼ਾਂ 'ਤੇ ਲਗਾਮ ਕਸਣ 'ਚ ਨਾਕਾਮ ਰਹੇ ਅਤੇ ਇੰਗਲੈਂਡ ਨੇ ਆਸਾਨੀ ਨਾਲ ਮੈਚ ਆਪਣੇ ਨਾਮ ਕਰ ਲਿਆ। ਸ਼੍ਰੀਲੰਕਾ ਲਈ ਵਨਡੇ ਮੈਚਾਂ ਦੀ ਖਰਾਬ ਫਾਰਮ ਟੀ-20 ਮੈਚ 'ਚ ਵੀ ਜਾਰੀ ਰਹੀ।

3/7
ਇੰਗਲੈਂਡ ਨੇ ਸ਼੍ਰੀਲੰਕਾ ਨੂੰ 8 ਵਿਕਟਾਂ ਨਾਲ ਮਾਤ ਦੇਕੇ ਇਕਲੌਤੇ ਟੀ-20 ਮੈਚ 'ਚ ਜਿੱਤ ਦਰਜ ਕੀਤੀ। ਇੰਗਲੈਂਡ ਲਈ ਡੌਸਨ ਅਤੇ ਬਟਲਰ ਜਿੱਤ ਦੇ ਹੀਰੋ ਰਹੇ।

4/7
ਇਸ ਮੈਚ 'ਚ ਸ਼੍ਰੀਲੰਕਾ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਫੈਸਲਾ ਲਿਆ। ਸ਼੍ਰੀਲੰਕਾ ਦੇ ਬੱਲੇਬਾਜ਼ ਜਾਦਾ ਸਮਾਂ ਮੈਦਾਨ 'ਤੇ ਟਿਕਣ 'ਚ ਨਾਕਾਮ ਰਹੇ।

5/7
ਲੀਆਮ ਡੌਸਨ ਨੇ 4 ਓਵਰਾਂ 'ਚ 27 ਰਨ ਦੇਕੇ 3 ਵਿਕਟ ਹਾਸਿਲ ਕੀਤੇ।

6/7
ਜਵਾਬ 'ਚ ਇੰਗਲੈਂਡ ਨੇ 5 ਓਵਰਾਂ ਤੋਂ ਬਾਅਦ 30 ਰਨ 'ਤੇ 2 ਵਿਕਟ ਗਵਾ ਦਿੱਤੇ ਸਨ। ਪਰ ਫਿਰ ਜੌਸ ਬਟਲਰ ਅਤੇ ਇਓਨ ਮਾਰਗਨ ਮੈਦਾਨ 'ਤੇ ਟਿਕ ਗਏ। ਬਟਲਰ ਨੇ 49 ਗੇਂਦਾਂ 'ਤੇ 3 ਚੌਕੇ ਅਤੇ 4 ਛੱਕਿਆਂ ਦੀ ਮਦਦ ਨਾਲ 73 ਨਾਬਾਦ ਰਨ ਬਣਾਏ।

7/7
Sponsored Links by Taboola

ਟਾਪ ਹੈਡਲਾਈਨ

IPL 2027 Release Players List: ਆਈਪੀਐਲ 2027 ਦੀ ਨਿਲਾਮੀ ਤੋਂ ਪਹਿਲਾਂ 10 ਵੱਡੇ ਬੱਲੇਬਾਜ਼ ਹੋਣਗੇ ਰਿਲੀਜ਼! ਲਿਸਟ ਵੇਖ ਕ੍ਰਿਕਟ ਪ੍ਰੇਮੀਆਂ ਨੂੰ ਲੱਗੇਗਾ ਝਟਕਾ, ਸੂਰਿਆਕੁਮਾਰ ਸਣੇ ਇਹ ਖਿਡਾਰੀ...
ਆਈਪੀਐਲ 2027 ਦੀ ਨਿਲਾਮੀ ਤੋਂ ਪਹਿਲਾਂ 10 ਵੱਡੇ ਬੱਲੇਬਾਜ਼ ਹੋਣਗੇ ਰਿਲੀਜ਼! ਲਿਸਟ ਵੇਖ ਕ੍ਰਿਕਟ ਪ੍ਰੇਮੀਆਂ ਨੂੰ ਲੱਗੇਗਾ ਝਟਕਾ, ਸੂਰਿਆਕੁਮਾਰ ਸਣੇ ਇਹ ਖਿਡਾਰੀ...
ਨਿਊਜ਼ੀਲੈਂਡ ਨੂੰ ਲਗਾਤਾਰ ਤੀਜਾ ਝਟਕਾ, ਇੰਡੀਆ ਸੀਰੀਜ਼ ਤੋਂ ਬਾਹਰ ਹੋਇਆ ਇੱਕ ਹੋਰ ਦਿੱਗਜ ਖਿਡਾਰੀ

IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ

ਇੰਡੀਆ ਸੀਰੀਜ਼ ਤੋਂ ਪਹਿਲਾਂ ਨਿਊਜ਼ੀਲੈਂਡ ਨੂੰ ਡਬਲ ਝਟਕਾ, 2 ਮੇਨ ਖਿਡਾਰੀ ਬਾਹਰ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Khanna News : ਡਾਕਟਰ ਨਾ ਮਿਲਣ ਕਾਰਨ ਗਰਭਵਤੀ ਮਹਿਲਾ ਤੇ ਬੱਚੇ ਦੀ ਮੌਤ, ਸਿਹਤ ਸਹੂਲਤਾਂ 'ਤੇ ਉੱਠੇ ਸਵਾਲ

 Liquor Shops : ਪਿਆਕੜਾਂ ਲਈ ਵੱਡੀ ਖ਼ਬਰ  ! ਕੀ ਅੱਜ ਵੀ ਬੰਦ ਹਨ ਸ਼ਰਾਬ ਦੇ ਠੇਕੇ? ਜਾਣੋ ਕੀ ਹੈ ਤਾਜ਼ਾ ਸਥਿਤੀ

PRTC Bus Accident : ਸਵਾਰੀਆਂ ਨਾਲ ਭਰੀ PRTC ਬੱਸ ਦੀ ਕਾਰ ਨਾਲ ਜ਼ਬਰਦਸਤ ਟੱਕਰ , ਖੇਤਾਂ ’ਚ ਜਾ ਵੜੀ ਬੱਸ

Punjab News : ਜਗਤਾਰ ਹਵਾਰਾ ਨੂੰ ਫਿਲਹਾਲ ਰਾਹਤ ਨਹੀਂ, ਪੈਰੋਲ ਅਰਜ਼ੀ ’ਤੇ ਸੁਣਵਾਈ 28 ਅਕਤੂਬਰ ਤੱਕ ਟਲੀ

 8th Pay Commission ਤੋਂ ਮੁਲਾਜ਼ਮਾਂ ਦੀਆਂ ਵਧੀਆਂ ਉਮੀਦਾਂ, ਫਿਟਮੈਂਟ ਫੈਕਟਰ ਨੂੰ ਲੈ ਕੇ ਵੀ ਵੱਡੀ ਮੰਗ!

 Punjab News : ਵੋਟਰ ਸੂਚੀ ’ਚ ਸ਼ਹੀਦ ਭਗਤ ਸਿੰਘ ਦੀ ਫੋਟੋ ਲੱਗਣ ਦਾ ਦਾਅਵਾ, ਸਾਬਕਾ ਵਿਧਾਇਕ ਨੇ ਚੁੱਕੇ ਸਵਾਲ
 Punjab News : ਵੋਟਰ ਸੂਚੀ ’ਚ ਸ਼ਹੀਦ ਭਗਤ ਸਿੰਘ ਦੀ ਫੋਟੋ ਲੱਗਣ ਦਾ ਦਾਅਵਾ, ਸਾਬਕਾ ਵਿਧਾਇਕ ਨੇ ਚੁੱਕੇ ਸਵਾਲ
IPL 2027 Release Players List: ਆਈਪੀਐਲ 2027 ਦੀ ਨਿਲਾਮੀ ਤੋਂ ਪਹਿਲਾਂ 10 ਵੱਡੇ ਬੱਲੇਬਾਜ਼ ਹੋਣਗੇ ਰਿਲੀਜ਼! ਲਿਸਟ ਵੇਖ ਕ੍ਰਿਕਟ ਪ੍ਰੇਮੀਆਂ ਨੂੰ ਲੱਗੇਗਾ ਝਟਕਾ, ਸੂਰਿਆਕੁਮਾਰ ਸਣੇ ਇਹ ਖਿਡਾਰੀ...
ਆਈਪੀਐਲ 2027 ਦੀ ਨਿਲਾਮੀ ਤੋਂ ਪਹਿਲਾਂ 10 ਵੱਡੇ ਬੱਲੇਬਾਜ਼ ਹੋਣਗੇ ਰਿਲੀਜ਼! ਲਿਸਟ ਵੇਖ ਕ੍ਰਿਕਟ ਪ੍ਰੇਮੀਆਂ ਨੂੰ ਲੱਗੇਗਾ ਝਟਕਾ, ਸੂਰਿਆਕੁਮਾਰ ਸਣੇ ਇਹ ਖਿਡਾਰੀ...
Health Tips : 30 ਤੋਂ ਬਾਅਦ ਸਰੀਰ 'ਚ ਰਹਿੰਦੀ ਕਮਜ਼ੋਰੀ? ਡਾਈਟ 'ਚ ਸ਼ਾਮਲ ਕਰੋ ਇਹ 5 ਚੀਜ਼ਾਂ

Embed widget