ਪੜਚੋਲ ਕਰੋ

ਸੈਂਕੜੇ ਤੋਂ 1 ਰਨ ਦੂਰ ਰਹਿ ਗਏ ਅਲੀ

1/12
2/12
ਜੋ ਰੂਟ ਨੇ 124 ਰਨ ਦੀ ਪਾਰੀ ਖੇਡੀ ਅਤੇ ਮੋਇਨ ਅਲੀ ਨੇ ਦਿਨ ਦਾ ਖੇਡ ਖਤਮ ਹੋਣ ਤਕ 99 ਰਨ ਬਣਾ ਲਏ ਸਨ।

3/12
ਮੋਇਨ ਅਲੀ ਨੇ ਧਮਾਕੇਦਾਰ ਬੱਲੇਬਾਜ਼ੀ ਕਰਦਿਆਂ ਦਿਨ ਦਾ ਖੇਡ ਖਤਮ ਹੋਣ ਤਕ 99 ਰਨ ਬਣਾ ਲਏ ਸਨ।

4/12
ਜੋ ਰੂਟ ਨੇ 180 ਗੇਂਦਾਂ 'ਤੇ 11 ਚੌਕੇ ਅਤੇ 1 ਛੱਕੇ ਦੀ ਮਦਦ ਨਾਲ 124 ਰਨ ਦੀ ਪਾਰੀ ਖੇਡੀ। ਰੂਟ ਨੇ ਮੋਇਨ ਅਲੀ ਨਾਲ ਮਿਲਕੇ ਚੌਥੇ ਵਿਕਟ ਲਈ 179 ਰਨ ਦੀ ਪਾਰਟਨਰਸ਼ਿਪ ਕੀਤੀ ਅਤੇ ਇੰਗਲੈਂਡ ਨੂੰ ਮਜਬੂਤ ਸਥਿਤੀ 'ਚ ਪਹੁੰਚਾਇਆ।

5/12
ਪਹਿਲਾ ਸੈਸ਼ਨ ਖਤਮ ਹੋਣ ਤਕ ਇੰਗਲੈਂਡ ਦੀ ਟੀਮ 102 ਰਨ ਤਕ 3 ਵਿਕਟ ਗਵਾ ਚੁੱਕੀ ਸੀ। ਪਰ ਉਸ ਵੇਲੇ ਤਕ ਜੋ ਰੂਟ ਮੈਦਾਨ 'ਤੇ ਟਿਕ ਗਏ ਸਨ।

6/12
ਭਾਰਤ ਅਤੇ ਇੰਗਲੈਂਡ ਵਿਚਾਲੇ ਖੇਡੇ ਜਾ ਰਹੇ ਟੈਸਟ ਮੈਚ ਦਾ ਪਹਿਲਾ ਦਿਨ ਇੰਗਲੈਂਡ ਦੇ ਨਾਮ ਰਿਹਾ। ਇੰਗਲੈਂਡ ਨੇ ਪਹਿਲੇ ਦਿਨ 4 ਵਿਕਟ ਗਵਾ ਕੇ 311 ਰਨ ਬਣਾ ਲਏ ਸਨ।

7/12
ਮੈਚ 'ਚ ਪਹਿਲੇ ਸੈਸ਼ਨ 'ਚ ਲੱਗੇ ਝਟਕਿਆਂ ਤੋਂ ਬਾਅਦ ਜੋ ਰੂਟ ਨੇ ਸੈਂਕੜਾ ਜੜ ਇੰਗਲੈਂਡ ਦੀ ਟੀਮ ਨੂੰ ਸੰਭਾਲਿਆ।

8/12
ਦੋਨਾ ਨੇ ਮਿਲਕੇ ਇੰਗਲੈਂਡ ਨੂੰ ਮੁਸ਼ਕਿਲ ਸਥਿਤੀ ਚੋਂ ਕੱਡ ਕੇ ਮਜਬੂਤ ਸਥਿਤੀ 'ਚ ਪਹੁੰਚਾ ਦਿੱਤਾ।

9/12
10/12
ਦੂਜੇ ਪਾਸੇ ਬੈਨ ਸਟੋਕਸ 19 ਰਨ ਬਣਾ ਕੇ ਮੈਦਾਨ 'ਤੇ ਟਿਕੇ ਹੋਏ ਸਨ। ਮੈਚ ਦੇ ਪਹਿਲੇ ਦਿਨ ਅਸ਼ਵਿਨ ਨੇ 2 ਵਿਕਟ ਝਟਕੇ ਜਦਕਿ ਉਮੇਸ਼ ਯਾਦਵ ਅਤੇ ਜਡੇਜਾ ਨੇ 1-1 ਵਿਕਟ ਹਾਸਿਲ ਕੀਤਾ।

11/12
ਕਪਤਾਨ ਐਲਿਸਟਰ ਕੁੱਕ (21) ਦਾ 47 ਰਨ ਦੇ ਸਕੋਰ 'ਤੇ ਵਿਕਟ ਡਿੱਗਣ 'ਤੇ ਜੋ ਰੂਟ ਮੈਦਾਨ 'ਤੇ ਪਹੁੰਚੇ। ਰੂਟ ਨੇ ਆਪਣੀ ਪਾਰੀ ਦੀ ਸ਼ੁਰੂਆਤ ਚੌਕੇ ਨਾਲ ਕੀਤੀ।

12/12
ਮੋਇਨ ਅਲੀ ਨੇ 192 ਗੇਂਦਾਂ 'ਤੇ ਨਾਬਾਦ 99 ਰਨ ਬਣਾਏ ਅਤੇ ਆਪਣੀ ਪਾਰੀ ਦੌਰਾਨ 9 ਚੌਕੇ ਲਗਾਏ।

Sponsored Links by Taboola

ਟਾਪ ਹੈਡਲਾਈਨ

ਨਿਊਜ਼ੀਲੈਂਡ ਨੂੰ ਲੱਗਿਆ 440 ਵੋਲਟ ਦਾ ਝਟਕਾ, ਦਿੱਗਜ ਆਲਰਾਊਂਡਰ ਟੀਮ ਤੋਂ ਹੋਇਆ ਬਾਹਰ; ਜਾਣੋ ਕਿਉਂ

ICC ਨੇ 2035 ਤੱਕ ਦੇ ਵੱਡੇ ਕ੍ਰਿਕਟ ਟੂਰਨਾਮੈਂਟਾਂ ਦੇ ਸ਼ਡਿਊਲ ਦਾ ਕੀਤਾ ਐਲਾਨ, ਕੌਣ ਕਰੇਗਾ ਮੇਜ਼ਬਾਨੀ; ਕਿੱਥੇ ਹੋਣਗੇ ਮੈਚ?

India vs New Zealand :  7 ਸਾਲ ਬਾਅਦ ਭਾਰਤ ਨੇ ਨਿਊਜ਼ੀਲੈਂਡ 'ਚ ਜਿੱਤੀ ਵਨਡੇ ਸੀਰੀਜ਼, ਗੇਂਦਬਾਜ਼ਾਂ ਨੇ ਪਲਟੀ ਹਾਰੀ ਹੋਈ ਬਾਜ਼ੀ

ਵਿਰਾਟ-ਰੋਹਿਤ ਸਭ ਨੇ ਦਿੱਤਾ ਧੋਖਾ, ਟੀਮ ਇੰਡੀਆ ਨੂੰ ਮਿਲੀ ODI 'ਚ ਦੌੜਾਂ ਦੀ ਦੂਜੀ ਸਭ ਤੋਂ ਵੱਡੀ ਹਾਰ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjabi Artist and Director Passed Away: ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਨਾਮੀ ਕਲਾਕਾਰ ਅਤੇ ਨਿਰਦੇਸ਼ਕ ਦਾ ਹੋਇਆ ਦੇਹਾਂਤ, ਪਰਿਵਾਰ ਸਣੇ ਸਦਮੇ 'ਚ ਪ੍ਰਸ਼ੰਸਕ...
ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਨਾਮੀ ਕਲਾਕਾਰ ਅਤੇ ਨਿਰਦੇਸ਼ਕ ਦਾ ਹੋਇਆ ਦੇਹਾਂਤ, ਪਰਿਵਾਰ ਸਣੇ ਸਦਮੇ 'ਚ ਪ੍ਰਸ਼ੰਸਕ...
ਸਰਕਾਰੀ ਨੌਕਰੀ ਦੇ ਫਾਰਮਾਂ ਦੇ ਨਹੀਂ ਲੱਗੇਗੀ ਫੀਸ! ਸਰਕਾਰ ਨੇ ਕੀਤਾ ਵੱਡਾ ਐਲਾਨ

Congress News: ਕਾਂਗਰਸ ਨੇ ਵਿਧਾਨ ਸਭਾ ਚੋਣਾਂ ਦੀ ਖਿੱਚੀ ਤਿਆਰੀ, 5 ਸੂਬਿਆਂ ਚ ਸਕ੍ਰੀਨਿੰਗ ਕਮੇਟੀਆਂ ਦਾ ਕੀਤਾ ਗਠਨ, ਜਾਣੋ ਕੌਣ ਸੰਭਾਲੇਗਾ ਕਿੱਥੇ ਦੀ ਕਮਾਨ?
ਕਾਂਗਰਸ ਨੇ ਵਿਧਾਨ ਸਭਾ ਚੋਣਾਂ ਦੀ ਖਿੱਚੀ ਤਿਆਰੀ, 5 ਸੂਬਿਆਂ ਚ ਸਕ੍ਰੀਨਿੰਗ ਕਮੇਟੀਆਂ ਦਾ ਕੀਤਾ ਗਠਨ, ਜਾਣੋ ਕੌਣ ਸੰਭਾਲੇਗਾ ਕਿੱਥੇ ਦੀ ਕਮਾਨ?
ਪੰਜਾਬ ਤੋਂ ਵੱਡੀ ਖ਼ਬਰ! ਸ਼ਰਧਾਲੂਆਂ ਨਾਲ ਭਰਿਆ ਟੈਂਪੂ ਦੀ ਟਿੱਪਰ ਨਾਲ ਹੋਈ ਟੱਕਰ, 3 ਦੀ ਮੌਤ, ਕਈ ਜ਼ਖ਼ਮੀ; ਮੱਚਿਆ ਚੀਕ ਚੀਹਾੜਾ

Punjab Diwali Bumper Lottery: ਪੰਜਾਬ ਦੀਵਾਲੀ ਬੰਪਰ ਲਾਟਰੀ ਦੇ ਨਤੀਜਿਆਂ ਦਾ ਐਲਾਨ, ਇਸ ਲਿੰਕ ਰਾਹੀ ਚੈੱਕ ਕਰੋ ਇਨਾਮਾਂ ਦੀ ਲਿਸਟ, ਜਾਣੋ ਕੌਣ  ਬਣਿਆ ਕਰੋੜਪਤੀ ਅਤੇ ਲੱਖਪਤੀ?
ਪੰਜਾਬ ਦੀਵਾਲੀ ਬੰਪਰ ਲਾਟਰੀ ਦੇ ਨਤੀਜਿਆਂ ਦਾ ਐਲਾਨ, ਇਸ ਲਿੰਕ ਰਾਹੀ ਚੈੱਕ ਕਰੋ ਇਨਾਮਾਂ ਦੀ ਲਿਸਟ, ਜਾਣੋ ਕੌਣ ਬਣਿਆ ਕਰੋੜਪਤੀ ਅਤੇ ਲੱਖਪਤੀ?
ਪੰਜਾਬ ਚੋਣਾਂ ਨੂੰ ਲੈਕੇ ਕਾਂਗਰਸ ਦਾ ਵੱਡਾ ਫੈਸਲਾ, ਇਨ੍ਹਾਂ 3 ਆਗੂਆਂ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ

ਪੰਜਾਬ-ਚੰਡੀਗੜ੍ਹ 'ਚ ਸੰਘਣੀ ਧੁੰਦ ਨੂੰ ਲੈਕੇ ਅਲਰਟ ਜਾਰੀ, ਹੋਈ ਸਵੇਰੇ-ਸ਼ਾਮ ਦੀ ਠੰਡ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਨਵੰਬਰ 2026

Embed widget