ਪੜਚੋਲ ਕਰੋ
Advertisement
![ABP Premium](https://cdn.abplive.com/imagebank/Premium-ad-Icon.png)
27 ਸਾਲ ਬਾਅਦ ਇੰਗਲੈਂਡ ਪਹੁੰਚਿਆ ਸੈਮੀਫਾਈਨਲ ‘ਚ, 119 ਦੌੜਾਂ ਨਾਲ ਹਾਰਿਆ ਨਿਊਜ਼ੀਲੈਂਡ
![](https://static.abplive.com/wp-content/uploads/sites/5/2019/07/04140318/england-world-cup-1.jpg?impolicy=abp_cdn&imwidth=720)
1/8
![](https://static.abplive.com/wp-content/uploads/sites/5/2019/07/04140406/england-world-cup-9.jpg?impolicy=abp_cdn&imwidth=720)
2/8
![ਇਸ ਤੋਂ ਪਹਿਲਾਂ ਸਾਲ 1975,1979,1983,1987 ਤੇ 1992 ‘ਚ ਵੀ ਸੈਮੀਫਾਈਨਲ ‘ਚ ਪਹੁੰਚੀ ਸੀ।](https://static.abplive.com/wp-content/uploads/sites/5/2019/07/04140359/england-world-cup-8.jpg?impolicy=abp_cdn&imwidth=720)
ਇਸ ਤੋਂ ਪਹਿਲਾਂ ਸਾਲ 1975,1979,1983,1987 ਤੇ 1992 ‘ਚ ਵੀ ਸੈਮੀਫਾਈਨਲ ‘ਚ ਪਹੁੰਚੀ ਸੀ।
3/8
![ਵਿਸ਼ਵ ਕੱਪ ਦੇ ਇਤਿਹਾਸ ‘ਚ ਇਹ ਛੇਵਾਂ ਮੌਕਾ ਹੈ ਜਦੋਂ ਇੰਗਲੈਂਡ ਕ੍ਰਿਕਟ ਟੀਮ ਸੈਮੀਫਾਈਨਲ ‘ਚ ਪਹੁੰਚੀ ਹੈ।](https://static.abplive.com/wp-content/uploads/sites/5/2019/07/04140354/england-world-cup-7.jpg?impolicy=abp_cdn&imwidth=720)
ਵਿਸ਼ਵ ਕੱਪ ਦੇ ਇਤਿਹਾਸ ‘ਚ ਇਹ ਛੇਵਾਂ ਮੌਕਾ ਹੈ ਜਦੋਂ ਇੰਗਲੈਂਡ ਕ੍ਰਿਕਟ ਟੀਮ ਸੈਮੀਫਾਈਨਲ ‘ਚ ਪਹੁੰਚੀ ਹੈ।
4/8
![ਨਿਊਜ਼ੀਲੈਂਡ ਖਿਲਾਫ ਮਿਲੀ ਇਸ ਜਿੱਤ ਨਾਲ ਇੰਗਲੈਂਡ ਨੇ 27 ਸਾਲ ਬਾਅਦ ਇਤਿਹਾਸ ਨੂੰ ਬਦਲਿਆ ਹੈ।](https://static.abplive.com/wp-content/uploads/sites/5/2019/07/04140347/england-world-cup-6.jpg?impolicy=abp_cdn&imwidth=720)
ਨਿਊਜ਼ੀਲੈਂਡ ਖਿਲਾਫ ਮਿਲੀ ਇਸ ਜਿੱਤ ਨਾਲ ਇੰਗਲੈਂਡ ਨੇ 27 ਸਾਲ ਬਾਅਦ ਇਤਿਹਾਸ ਨੂੰ ਬਦਲਿਆ ਹੈ।
5/8
![ਇੰਗਲੈਂਡ ਦੀ ਟੀਮ ਨੇ ਇਸ ਤੋਂ ਪਹਿਲਾਂ ਆਖਰੀ ਵਾਰ ਸਾਲ 1992 ‘ਚ ਵਰਲਡ ਕੱਪ ਦੇ ਸੈਮੀਫਾਈਨਲ ‘ਚ ਆਪਣੀ ਥਾਂ ਬਣਾਈ ਸੀ।](https://static.abplive.com/wp-content/uploads/sites/5/2019/07/04140341/england-world-cup-5.jpg?impolicy=abp_cdn&imwidth=720)
ਇੰਗਲੈਂਡ ਦੀ ਟੀਮ ਨੇ ਇਸ ਤੋਂ ਪਹਿਲਾਂ ਆਖਰੀ ਵਾਰ ਸਾਲ 1992 ‘ਚ ਵਰਲਡ ਕੱਪ ਦੇ ਸੈਮੀਫਾਈਨਲ ‘ਚ ਆਪਣੀ ਥਾਂ ਬਣਾਈ ਸੀ।
6/8
![ਵਰਲਡ ਕੱਪ 2019 ‘ਚ ਆਸਟ੍ਰੇਲੀਆ ਤੇ ਭਾਰਤ ਤੋਂ ਬਾਅਦ ਇੰਗਲੈਂਡ ਸੈਮੀਫਾਈਨਲ ‘ਚ ਪਹੁੰਚਣ ਵਾਲੀ ਤੀਜੀ ਟੀਮ ਬਣ ਗਈ ਹੈ।](https://static.abplive.com/wp-content/uploads/sites/5/2019/07/04140337/england-world-cup-4.jpg?impolicy=abp_cdn&imwidth=720)
ਵਰਲਡ ਕੱਪ 2019 ‘ਚ ਆਸਟ੍ਰੇਲੀਆ ਤੇ ਭਾਰਤ ਤੋਂ ਬਾਅਦ ਇੰਗਲੈਂਡ ਸੈਮੀਫਾਈਨਲ ‘ਚ ਪਹੁੰਚਣ ਵਾਲੀ ਤੀਜੀ ਟੀਮ ਬਣ ਗਈ ਹੈ।
7/8
![ਇਸ ਜਿੱਤ ਦੇ ਨਾਲ ਹੀ ਇੰਗਲੈਂਡ ਟੀਮ ਨੇ ਟੂਰਨਾਮੈਂਟ ਦੇ ਸੈਮੀਫਾਈਲ ‘ਚ ਆਪਣੀ ਥਾਂ ਪੱਕੀ ਕਰ ਲਈ ਹੈ।](https://static.abplive.com/wp-content/uploads/sites/5/2019/07/04140332/england-world-cup-3.jpg?impolicy=abp_cdn&imwidth=720)
ਇਸ ਜਿੱਤ ਦੇ ਨਾਲ ਹੀ ਇੰਗਲੈਂਡ ਟੀਮ ਨੇ ਟੂਰਨਾਮੈਂਟ ਦੇ ਸੈਮੀਫਾਈਲ ‘ਚ ਆਪਣੀ ਥਾਂ ਪੱਕੀ ਕਰ ਲਈ ਹੈ।
8/8
![ਵਿਸ਼ਵ ਕੱਪ 2019 ਦੇ 41ਵੇਂ ਮੈਚ ‘ਚ ਇੰਗਲੈਂਡ ਕ੍ਰਿਕਟ ਟੀਮ ਨੇ ਨਿਊਜ਼ੀਲੈਂਡ ਨੂੰ 119 ਦੌੜਾਂ ਨਾਲ ਮਾਤ ਦਿੱਤੀ ਹੈ।](https://static.abplive.com/wp-content/uploads/sites/5/2019/07/04140326/england-world-cup-2.jpg?impolicy=abp_cdn&imwidth=720)
ਵਿਸ਼ਵ ਕੱਪ 2019 ਦੇ 41ਵੇਂ ਮੈਚ ‘ਚ ਇੰਗਲੈਂਡ ਕ੍ਰਿਕਟ ਟੀਮ ਨੇ ਨਿਊਜ਼ੀਲੈਂਡ ਨੂੰ 119 ਦੌੜਾਂ ਨਾਲ ਮਾਤ ਦਿੱਤੀ ਹੈ।
Published at : 04 Jul 2019 02:05 PM (IST)
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਅੰਮ੍ਰਿਤਸਰ
ਪੰਜਾਬ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)