ਪੜਚੋਲ ਕਰੋ

ਅਸ਼ਵਿਨ-ਜਡੇਜਾ ਦੀ ਫਿਰਕੀ ਹਿੱਟ

1/10
 ਅਸ਼ਵਿਨ-ਜਡੇਜਾ ਹਿਟ
ਅਸ਼ਵਿਨ-ਜਡੇਜਾ ਹਿਟ
2/10
3/10
ਭਾਰਤ ਅਤੇ ਇੰਗਲੈਂਡ ਵਿਚਾਲੇ ਮੁੰਬਈ 'ਚ ਖੇਡੇ ਜਾ ਰਹੇ ਚੌਥੇ ਟੈਸਟ ਦੇ ਦੂਜੇ ਦਿਨ ਇੰਗਲੈਂਡ ਦੀ ਟੀਮ 400 ਰਨ 'ਤੇ ਆਲ ਆਊਟ ਹੋ ਗਈ। ਇੰਗਲੈਂਡ ਲਈ ਜੈਨਿੰਗਸ ਨੇ ਸਭ ਤੋਂ ਵਧ 112 ਰਨ ਦਾ ਯੋਗਦਾਨ ਪਾਇਆ।

4/10
ਅਸ਼ਵਿਨ ਨੇ 6 ਅਤੇ ਜਡੇਜਾ ਨੇ 4 ਵਿਕਟ ਹਾਸਿਲ ਕੀਤੇ।

5/10
ਟੀਮ ਇੰਡੀਆ ਲਈ ਅਸ਼ਵਿਨ ਅਤੇ ਜਡੇਜਾ ਦੀ ਫਿਰਕੀ ਹਿਟ ਸਾਬਿਤ ਹੋਈ।

6/10
ਅਸ਼ਵਿਨ ਅਤੇ ਜਡੇਜਾ ਨੇ ਮਿਲਕੇ ਕੁਲ 10 ਵਿਕਟ ਆਪਣੇ ਖਾਤੇ 'ਚ ਪਾ ਲਏ।

7/10
ਬਟਲਰ ਨੇ ਸੰਭਾਲਿਆ
ਬਟਲਰ ਨੇ ਸੰਭਾਲਿਆ
8/10
9/10
ਇੰਗਲੈਂਡ ਲਈ ਮੈਚ ਦੇ ਦੂਜੇ ਦਿਨ ਜੌਸ ਬਟਲਰ ਅਤੇ ਜੇਕ ਬਾਲ ਨੇ ਮੋਰਚਾ ਸੰਭਾਲਿਆ ਅਤੇ ਇੰਗਲੈਂਡ ਨੂੰ ਮਜਬੂਤ ਸਥਿਤੀ 'ਚ ਪਹੁੰਚਾਉਣ 'ਚ ਖਾਸ ਯੋਗਦਾਨ ਪਾਇਆ। ਲੰਚ ਵੇਲੇ ਤਕ ਬਟਲਰ 64 ਰਨ ਬਣਾ ਕੇ ਮੈਦਾਨ 'ਤੇ ਟਿਕੇ ਹੋਏ ਸਨ। ਲੰਚ ਤੋਂ ਠੀਕ ਬਾਅਦ ਬਾਲ 31 ਰਨ ਬਣਾ ਕੇ ਆਪਣਾ ਵਿਕਟ ਗਵਾ ਬੈਠੇ। ਇੰਗਲੈਂਡ ਦੀ ਟੀਮ ਇੱਕ ਸਮੇਂ 334 ਰਨ 'ਤੇ 8 ਵਿਕਟ ਗਵਾ ਚੁੱਕੀ ਸੀ।

10/10
ਪਰ ਫਿਰ ਬਟਲਰ ਅਤੇ ਬਾਲ ਨੇ ਮਿਲਕੇ 54 ਰਨ ਦੀ ਪਾਰਟਨਰਸ਼ਿਪ ਕੀਤੀ ਅਤੇ ਇੰਗਲੈਂਡ ਨੂੰ ਚੰਗੇ ਸਕੋਰ ਤਕ ਪਹੁੰਚਾ ਦਿੱਤਾ। ਬਟਲਰ 76 ਰਨ ਬਣਾ ਕੇ ਆਊਟ ਹੋਏ। ਇਸਤੋਂ ਪਹਿਲਾਂ ਮੈਚ ਦੇ ਪਹਿਲੇ ਦਿਨ ਜੈਨਿੰਗਸ ਨੇ 112 ਰਨ ਦਾ ਯੋਗਦਾਨ ਪਾਇਆ ਸੀ ਜਦਕਿ ਅਲੀ ਨੇ ਅਰਧ-ਸੈਂਕੜਾ ਜੜਿਆ ਸੀ।

Sponsored Links by Taboola

ਟਾਪ ਹੈਡਲਾਈਨ

IND vs ENG: 'ਇਹ ਕੁਦਰਤ ਦਾ ਚਮਤਕਾਰ ਹੈ', ਵੈਭਵ ਸੂਰਿਆਵੰਸ਼ੀ ਨੇ ਅੰਗਰੇਜ਼ੀ ਮੀਡੀਆ 'ਤੇ ਕੀਤਾ ਦਬਦਬਾ, ਸਾਬਕਾ ਖਿਡਾਰੀਆਂ ਨੇ ਵੀ ਕੀਤੀ ਉਸਦੀ ਪ੍ਰਸ਼ੰਸਾ।

Sports News: ਕ੍ਰਿਕਟ ਜਗਤ ਨੂੰ ਲੱਗਿਆ ਵੱਡਾ ਝਟਕਾ, ਸਟਾਰ ਆਲਰਾਊਂਡਰ ਨੇ ਛੱਡਿਆ ਟੀਮ ਦਾ ਸਾਥ, ਹੁਣ ਵਿਦੇਸ਼ੀ Team ਲਈ ਖੇਡਣਗੇ ਮੈਚ...
ਕ੍ਰਿਕਟ ਜਗਤ ਨੂੰ ਲੱਗਿਆ ਵੱਡਾ ਝਟਕਾ, ਸਟਾਰ ਆਲਰਾਊਂਡਰ ਨੇ ਛੱਡਿਆ ਟੀਮ ਦਾ ਸਾਥ, ਹੁਣ ਵਿਦੇਸ਼ੀ Team ਲਈ ਖੇਡਣਗੇ ਮੈਚ...
Asian Games 2026: ਏਸ਼ੀਆਈ ਖੇਡਾਂ 2026 ਲਈ ਟੀਮ ਇੰਡੀਆ ਦਾ ਹੋਇਆ ਐਲਾਨ, ਵਿਕਟਕੀਪਰ-ਬੱਲੇਬਾਜ਼ ਦਾ ਕੱਟਿਆ ਗਿਆ ਪੱਤਾ! ਮੈਦਾਨ ਚ ਉਤਰਨਗੇ ਇਹ ਖਿਡਾਰੀ; ਵੇਖੋ ਲਿਸਟ...

Sports News: ਕ੍ਰਿਕਟ ਜਗਤ 'ਚ ਮੱਚੀ ਤਰਥੱਲੀ, ਟੀਮ ਦੇ ਕਪਤਾਨ 'ਤੇ ਲੱਗੇ ਗੰਭੀਰ ਦੋਸ਼; ਔਰਤ ਨੂੰ ਹੋਟਲ 'ਚ ਬੁਲਾ ਸਰੀਰ 'ਤੇ...
ਕ੍ਰਿਕਟ ਜਗਤ 'ਚ ਮੱਚੀ ਤਰਥੱਲੀ, ਟੀਮ ਦੇ ਕਪਤਾਨ 'ਤੇ ਲੱਗੇ ਗੰਭੀਰ ਦੋਸ਼; ਔਰਤ ਨੂੰ ਹੋਟਲ 'ਚ ਬੁਲਾ ਸਰੀਰ 'ਤੇ...

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ketan Agarwal Murder Case : ਹੁਣ ਸੱਚ ਉਗਲੇਗੀ ਸੀਆ ! ਕੇਤਨ ਕਤਲ ਕਾਂਡ 'ਚ ਪੋਲੀਗ੍ਰਾਫ ਟੈਸਟ ਦੀ ਮੰਗ, ਅਦਾਲਤ 'ਚ ਅਰਜ਼ੀ ਦਾਇਰ 

ਚੀਨੀ ਐਪ ਨਾਲ ਈ-ਰਿਕਸ਼ਾ ਅਤੇ ਬਲੂਟੁੱਥ-ਦੇਰੀ ਨਾਲ ਚੱਲਣ ਵਾਲੀਆਂ ਬੈਟਰੀਆਂ ਨੂੰ ਖ਼ਤਰਾ? ਵੀਡੀਓ ਵਾਇਰਲ ਹੋ ਰਿਹਾ ਹੈ

Punjabi Makeup Artist Mad Sandhu: ਨਿਹੰਗ ਜਥੇਦਾਰ ਨੇ ਮੈਡ ਸੰਧੂ ਨੂੰ ਦਿੱਤੀ ਚੇਤਾਵਨੀ, ਬੋਲੇ- ਤੇਰੇ ਕਾਰਨ ਮੁੰਡੇ ਬਣ ਰਹੇ ਗੇਅ; ਪੰਜਾਬੀ ਮੇਕਅਪ ਆਰਟਿਸਟ ਬੋਲੀ- ਮੈਨੂੰ ਰੱਬ ਨੇ...
ਨਿਹੰਗ ਜਥੇਦਾਰ ਨੇ ਮੈਡ ਸੰਧੂ ਨੂੰ ਦਿੱਤੀ ਚੇਤਾਵਨੀ, ਬੋਲੇ- ਤੇਰੇ ਕਾਰਨ ਮੁੰਡੇ ਬਣ ਰਹੇ ਗੇਅ; ਪੰਜਾਬੀ ਮੇਕਅਪ ਆਰਟਿਸਟ ਬੋਲੀ- ਮੈਨੂੰ ਰੱਬ ਨੇ...
ਭਾਰਤ 'ਚ ਫਿਲਹਾਲ ਨਹੀਂ ਆਵੇਗਾ WhatsApp ਦਾ Username ਫੀਚਰ, ਕੇਂਦਰ ਸਰਕਾਰ ਨੇ Meta ਨੂੰ ਭੇਜਿਆ ਨੋਟਿਸ

Amarnath Yatra 2026:ਜੇਕਰ ਬਿਨਾਂ ਰਜਿਸਟ੍ਰੇਸ਼ਨ ਦੇ ਅਮਰਨਾਥ ਪਹੁੰਚ ਗਏ ਤਾਂ ਕੀ ਹੋਵੇਗਾ? ਹੁਣੇ ਜਾਣ ਲਓ, ਨਹੀਂ ਤਾਂ ਬਾਅਦ ਵਿੱਚ ਪਛਤਾਓਗੇ।

ਵੱਡੀ ਵਾਰਦਾਤ! ਤਰਨਤਾਰਨ 'ਚ ਮੋਮੋਜ਼ ਖਾ ਰਹੇ ਭਰਾਵਾਂ 'ਤੇ ਹਮਲਾ, ਇੱਕ ਦੀ ਮੌਤ, ਇੱਕ ਜ਼ਖ਼ਮੀ; ਮੱਚੀ ਸਨਸਨੀ

ਪੰਜਾਬ ਭਾਜਪਾਂ 'ਚ ਆਗੂਆਂ ਦੀਆਂ ਨਿਯੁਕਤੀਆਂ, ਹੜ੍ਹ ਪ੍ਰਭਾਵਿਤ ਇਲਾਕਿਆਂ ਨੂੰ ਲੈਕੇ ਕੇਵਲ ਢਿੱਲੋਂ ਦਾ ਵੱਡਾ ਐਲਾਨ

ਮਲੇਸ਼ੀਆ 'ਚ ਲੁਧਿਆਣਾ ਦੀ 5 ਸਾਲਾਂ ਮਹਿਰੀਨ ਦਾ ਕਮਾਲ, ਅੰਤਰਰਾਸ਼ਟਰੀ ਕਰਾਟੇ ਚੈਂਪੀਅਨਸ਼ਿਪ 'ਚ ਜਿੱਤਿਆ ਸਿਲਵਰ ਮੈਡਲ

Embed widget