ਪੜਚੋਲ ਕਰੋ

ਹੇਲਜ਼-ਰੌਏ ਦੇ ਕਮਾਲ ਸਾਹਮਣੇ ਸ਼੍ਰੀਲੰਕਾ ਢੇਰ

1/8
ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਉਤਰੀ ਸ਼੍ਰੀਲੰਕਾ ਦੀ ਟੀਮ ਨੇ ਥਰੰਗਾ ਅਤੇ ਚੰਡੀਮਲ ਦੇ ਅਰਧ-ਸੈਂਕੜਿਆਂ ਆਸਰੇ ਨਿਰਧਾਰਿਤ 50 ਓਵਰਾਂ 'ਚ 7 ਵਿਕਟਾਂ ਗਵਾ ਕੇ 254 ਰਨ ਦਾ ਸਨਮਾਨਜਨਕ ਸਕੋਰ ਖੜਾ ਕੀਤਾ।

2/8
ਇੰਗਲੈਂਡ ਨੇ ਸ਼੍ਰੀਲੰਕਾ ਖਿਲਾਫ ਦੂਜੇ ਵਨਡੇ 'ਚ 10 ਵਿਕਟਾਂ ਨਾਲ ਜਿੱਤ ਦਰਜ ਕੀਤੀ। ਹੇਲਜ਼ ਅਤੇ ਰੌਏ ਦੀ ਸਲਾਮੀ ਜੋੜੀ ਨੇ ਸ਼੍ਰੀਲੰਕਾ ਦੇ ਗੇਂਦਬਾਜਾਂ ਖਿਲਾਫ ਚੌਕੇ-ਛੱਕਿਆਂ ਦੀ ਬਰਸਾਤ ਕਰ ਦਿੱਤੀ ਅਤੇ ਇੰਗਲੈਂਡ ਨੇ ਆਸਾਨੀ ਨਾਲ ਮੈਚ ਆਪਣੇ ਨਾਮ ਕਰ ਲਿਆ।

3/8
ਸ਼੍ਰੀਲੰਕਾ ਦੀ ਟੀਮ ਨੇ ਇਹ ਸਕੋਰ ਬਣਾਉਣ ਤੋਂ ਬਾਅਦ ਇਹ ਸੋਚਿਆ ਵੀ ਨਹੀਂ ਹੋਵੇਗਾ ਕਿ ਇੰਗਲੈਂਡ ਦੇ ਬੱਲੇਬਾਜ਼ ਮੈਦਾਨ 'ਤੇ ਤੂਫਾਨ ਖੜਾ ਕਰਨ ਵਾਲੇ ਹਨ।

4/8
5/8
ਐਲੇਕਸ ਹੇਲਜ਼ ਅਤੇ ਜੇਸਨ ਰੌਏ ਦੀ ਸਲਾਮੀ ਜੋੜੀ ਨੇ 255 ਰਨ ਦੇ ਟੀਚੇ ਨੂੰ ਇਸ ਤਰ੍ਹਾਂ ਪਰ ਕੀਤਾ ਜਿਵੇਂ ਕਿ ਟੀਮ ਬਹੁਤ ਛੋਟੇ ਟੀਚੇ ਦਾ ਪਿੱਛਾ ਕਰ ਰਹੀ ਹੋਵੇ। ਹੇਲਜ਼ ਅਤੇ ਰੌਏ ਨੇ ਸੈਂਕੜੇ ਠੋਕੇ ਅਤੇ ਦੋਨੇ ਬੱਲੇਬਾਜ਼ਾਂ ਨੇ ਮਿਲਕੇ 35ਵੇਂ ਓਵਰ 'ਚ ਹੀ ਟੀਚਾ ਹਾਸਿਲ ਕਰ ਲਿਆ।

6/8
ਹੇਲਜ਼ ਅਤੇ ਰੌਏ ਨੇ 55 ਗੇਂਦਾਂ 'ਤੇ ਆਪਣੇ ਅਰਧ-ਸੈਂਕੜੇ ਪੂਰੇ ਕੀਤੇ। ਫਿਰ ਹੇਲਜ਼ ਆਪਣੇ ਸੈਂਕੜੇ ਤਕ ਪਹਿਲਾਂ ਪੁੱਜੇ। ਹੇਲਜ਼ ਨੇ 91 ਗੇਂਦਾਂ 'ਤੇ ਸੈਂਕੜਾ ਪੂਰਾ ਕੀਤਾ। ਕੁਝ ਹੀ ਦੇਰ 'ਚ ਰੌਏ ਨੇ ਵੀ 92 ਗੇਂਦਾਂ 'ਤੇ ਆਪਣਾ ਸੈਂਕੜਾ ਪੂਰਾ ਕਰ ਲਿਆ।

7/8
ਅੰਤ 'ਚ ਹੇਲਜ਼ ਨੇ 110 ਗੇਂਦਾਂ 'ਤੇ 133 ਰਨ ਦੀ ਨਾਬਾਦ ਪਾਰੀ ਖੇਡੀ। ਹੇਲਜ਼ ਦੀ ਪਾਰੀ 'ਚ 10 ਚੌਕੇ ਅਤੇ 6 ਛੱਕੇ ਸ਼ਾਮਿਲ ਸਨ। ਰੌਏ ਨੇ 95 ਗੇਂਦਾਂ 'ਤੇ ਨਾਬਾਦ 112 ਰਨ ਬਣਾਏ। ਰੌਏ ਨੇ ਆਪਣੀ ਪਾਰੀ ਦੌਰਾਨ 7 ਚੌਕੇ ਅਤੇ 4 ਛੱਕੇ ਜੜੇ।

8/8
ਇਹ ਵਨਡੇ ਇਤਿਹਾਸ 'ਚ ਬਿਨਾ ਵਿਕਟ ਗਵਾਏ ਪਾਰ ਕੀਤਾ ਗਿਆ ਸਭ ਤੋਂ ਵੱਡਾ ਟੀਚਾ ਹੈ। ਜੇਸਨ ਰੌਏ ਨੂੰ ਮੈਨ ਆਫ ਦ ਮੈਚ ਚੁਣਿਆ ਗਿਆ। ਇਸ ਜਿੱਤ ਦੇ ਨਾਲ ਹੀ ਇੰਗਲੈਂਡ ਨੇ ਸੀਰੀਜ਼ 'ਚ 1-0 ਦੀ ਲੀਡ ਹਾਸਿਲ ਕਰ ਲਈ। ਸੀਰੀਜ਼ ਦਾ ਪਹਿਲਾ ਮੈਚ ਟਾਈ ਹੋ ਗਿਆ ਸੀ।

Sponsored Links by Taboola

ਟਾਪ ਹੈਡਲਾਈਨ

ਜੋਸ ਬਟਲਰ ਨੇ ਇੱਕ ਵੱਡਾ ਮੀਲ ਪੱਥਰ ਹਾਸਲ ਕੀਤਾ, ਕ੍ਰਿਸ ਗੇਲ ਦਾ ਰਿਕਾਰਡ ਤੋੜਿਆ

Commonwealth Games Day 2, India Schedule : ਅੱਜ ਰਾਸ਼ਟਰਮੰਡਲ ਖੇਡਾਂ ਦੇ ਦੂਜੇ ਦਿਨ ਭਾਰਤੀ ਖਿਡਾਰੀਆਂ ਦਾ ਪੂਰਾ ਸ਼ਡਿਊਲ, ਦੇਖੋ ਕਿਸਦਾ ਮੈਚ ਕਦੋਂ ਹੈ।

ਰਾਜਾ ਚਾਰਲਸ III ਨੇ ਰਾਸ਼ਟਰਮੰਡਲ ਖੇਡਾਂ 2026 ਦਾ ਉਦਘਾਟਨ ਕੀਤਾ, ਮੀਰਾਬਾਈ-ਲਵਲੀਨਾ ਭਾਰਤ ਦੇ ਝੰਡੇਬਾਜ਼ ਹਨ

6,6,6,6,4,4,4,4... ਵੈਭਵ ਸੂਰਿਆਵੰਸ਼ੀ ਨੇ ਪਹਿਲੀ ਅੰਤਰਰਾਸ਼ਟਰੀ ਅਰਧ ਸੈਂਕੜਾ ਲਗਾ ਕੇ ਵਿਸ਼ਵ ਰਿਕਾਰਡ ਬਣਾਇਆ; ਸਾਰਿਆਂ ਨੂੰ ਪਿੱਛੇ ਛੱਡ ਦਿੱਤਾ

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਘਰ ਵਿੱਚ ਲੱਗਾ ਹੈ RO? ਜਾਣੋ ਕਦੋਂ ਹੈ ਜ਼ਰੂਰੀ ਅਤੇ ਕਦੋਂ ਬਣ ਸਕਦਾ ਹੈ ਸਿਹਤ ਲਈ ਨੁਕਸਾਨਦਾਇਕ

ਕੀ ਜ਼ੋਮੈਟੋ ਅਤੇ ਸਵਿਗੀ ਦਾ ਦਬਦਬਾ ਖਤਮ ਹੋ ਜਾਵੇਗਾ? ਫਲਿੱਪਕਾਰਟ ਅਗਲੇ ਮਹੀਨੇ ਫੂਡ ਡਿਲੀਵਰੀ ਵਿੱਚ ਦਾਖਲ ਹੋਵੇਗਾ

Suhagrat News : ਸੁਹਾਗਰਾਤ 'ਤੇ ਭੁੱਲ ਕੇ ਵੀ ਨਾ ਕਰੋ ਇਹ ਗਲਤੀਆਂ

ਪਾਈਪਾਂ ਨੂੰ ਬਦਲੇ ਬਿਨਾਂ ਆਪਣੇ ਘਰ ਵਿੱਚ ਪਾਣੀ ਦਾ ਦਬਾਅ ਵਧਾਓ; ਇਹ ਛੋਟੀ ਮਸ਼ੀਨ ਹਰ ਟੂਟੀ ਨੂੰ ਉੱਚ-ਪ੍ਰੈਸ਼ਰ ਦੇਵੇਗੀ।

Male Infertility: ਕੀ ਮਰਦਾਂ ਵਿੱਚ ਵਧਦੀ ਬਾਂਝਪਨ IVF ਦੇ ਵਾਧੇ ਦਾ ਕਾਰਨ ਹੈ? ਜਾਣੋ ਅੰਕੜੇ ਕੀ ਕਹਿੰਦੇ ਹਨ?

ਚਿੱਟੇ ਦਿਨ ਚੋਰਾਂ ਦੇ ਹੌਂਸਲੇ ਬੁਲੰਦ, ਸਰੰਪਚ ਤੋਂ 50 ਹਜ਼ਾਰ ਲੁੱਟ ਕੇ ਹੋਏ ਫਰਾਰ; ਮੱਚਿਆ ਹੜਕੰਪ

ਇਹ ਚੂਹਾ ਹੱਥਾਂ ਨਾਲ ਨਹੀਂ, ਆਪਣੀ ਜੀਭ ਨਾਲ ਕੰਮ ਕਰਦਾ ਹੈ; ਇਹ ਹੁਣ ਵਿਕਰੀ ਲਈ ਉਪਲਬਧ ਹੈ।

ਆਪਣੀਆਂ ਪਲਕਾਂ ਨੂੰ ਦੇਖ ਕੇ ਹੀ ਝੂਠ ਫੜੋ, 5 ਮਨੋਵਿਗਿਆਨ ਦੇ ਸੁਝਾਅ ਜੋ ਤੁਹਾਨੂੰ ਦਿਮਾਗ਼ ਪੜ੍ਹਨ ਵਾਲਾ ਬਣਾ ਦੇਣਗੇ।

Embed widget