ਪੜਚੋਲ ਕਰੋ

ਟੀਮ ਇੰਡੀਆ - 488 ਆਲ ਆਊਟ

ਰਾਜਕੋਟ - ਟੀਮ ਇੰਡੀਆ ਨੇ ਇੰਗਲੈਂਡ ਦੇ 537 ਰਨ ਦੇ ਪਹਾੜ ਜਿਹੇ ਸਕੋਰ ਦੇ ਜਵਾਬ 'ਚ ਪਹਿਲੀ ਪਾਰੀ 'ਚ 488 ਰਨ ਦਾ ਸਕੋਰ ਖੜਾ ਕੀਤਾ। ਅਸ਼ਵਿਨ ਦੇ ਦਮਦਾਰ ਅਰਧ-ਸੈਂਕੜੇ ਦੇ ਆਸਰੇ ਟੀਮ ਇੰਡੀਆ 488 ਰਨ ਤਕ ਪਹੁੰਚਣ 'ਚ ਕਾਮਯਾਬ ਰਹੀ। ਇੰਗਲੈਂਡ ਨੂੰ ਪਹਿਲੀ ਪਾਰੀ 'ਚ 49 ਰਨ ਦੀ ਲੀਡ ਹਾਸਿਲ ਹੋਈ। 
  i  Ravichandran-Ashwin-of-India-bats7
 
ਪਹਿਲੇ ਸੈਸ਼ਨ 'ਚ ਕਮਜ਼ੋਰ ਸ਼ੁਰੂਆਤ 
 
ਟੀਮ ਇੰਡੀਆ ਨੂੰ ਦਿਨ ਦੀ ਖੇਡ ਦੀ ਸ਼ੁਰੂਆਤ 'ਚ ਪਹਿਲਾ ਝਟਕਾ ਅਜਿੰਕਿਆ ਰਹਾਣੇ ਦੇ ਰੂਪ 'ਚ ਲੱਗਾ। ਅਜਿੰਕਿਆ ਰਹਾਣੇ ਵੀ 13 ਰਨ ਬਣਾ ਕੇ ਪੈਵਲੀਅਨ ਪਰਤ ਗਏ। ਇਸਤੋਂ ਬਾਅਦ ਕਪਤਾਨ ਵਿਰਾਟ ਕੋਹਲੀ 40 ਰਨ ਬਣਾ ਕੇ ਰਾਸ਼ਿਦ ਦੀ ਗੇਂਦ 'ਤੇ ਹਿਟ ਵਿਕਟ ਹੋ ਗਏ। ਟੀਮ ਇੰਡੀਆ 361 ਰਨ ਦੇ ਸਕੋਰ 'ਤੇ 6 ਵਿਕਟ ਗਵਾ ਚੁੱਕੀ ਸੀ। 
Ashwin-batting-BCCI1  1470797954_r-ashwin-india
 
ਅਸ਼ਵਿਨ ਨੇ ਸੰਭਾਲਿਆ 
 
ਚੌਥੇ ਦਿਨ ਦੀ ਖੇਡ ਦੇ ਸ਼ੁਰੂਆਤੀ ਸੈਸ਼ਨ 'ਚ 2 ਝਟਕਿਆਂ ਤੋਂ ਹਿੱਲੀ ਟੀਮ ਇੰਡੀਆ ਨੂੰ ਅਸ਼ਵਿਨ ਅਤੇ ਸਾਹਾ ਨੇ ਸੰਭਾਲਿਆ। ਦੋਨੇ ਬੱਲੇਬਾਜਾਂ ਨੇ ਮਿਲਕੇ ਸੰਭਲ ਕੇ ਖੇਡਣਾ ਸ਼ੁਰੂ ਕੀਤਾ ਅਤੇ ਇੰਗਲੈਂਡ ਦੇ ਗੇਂਦਬਾਜ਼ਾਂ ਨੂੰ ਆਪਣੇ 'ਤੇ ਹਾਵੀ ਹੋਣ ਦਾ ਕੋਈ ਮੌਕਾ ਨਹੀਂ ਦਿੱਤਾ। ਅਸ਼ਵਿਨ ਅਤੇ ਸਾਹਾ ਦੀ ਪਾਰੀਆਂ ਸਦਕਾ ਟੀਮ ਇੰਡੀਆ ਨੇ 400 ਰਨ ਦਾ ਅੰਕੜਾ ਪਾਰ ਕੀਤਾ। ਸਾਹਾ ਅਤੇ ਅਸ਼ਵਿਨ ਨੇ 7ਵੇਂ ਵਿਕਟ ਲਈ 64 ਰਨ ਜੋੜੇ ਅਤੇ ਟੀਮ ਇੰਡੀਆ ਨੂੰ 425 ਰਨ ਤਕ ਪਹੁੰਚਾਇਆ। ਸਾਹਾ 35 ਰਨ ਬਣਾ ਕੇ ਆਊਟ ਹੋਏ। ਅਸ਼ਵਿਨ ਨੇ ਆਪਣਾ ਅਰਧ-ਸੈਂਕੜਾ ਪੂਰਾ ਕੀਤਾ। ਅਸ਼ਵਿਨ ਨੇ 70 ਰਨ ਦੀ ਪਾਰੀ ਖੇਡੀ ਅਤੇ ਟੀਮ ਇੰਡੀਆ ਨੂੰ 488 ਰਨ ਦੇ ਮਜਬੂਤ ਸਕੋਰ ਤਕ ਪਹੁੰਚਾਇਆ। 

ਟਾਪ ਹੈਡਲਾਈਨ

Sports News: ਕ੍ਰਿਕਟ ਜਗਤ 'ਚ ਮੱਚੀ ਤਰਥੱਲੀ, ਦੂਜੇ ਟੀ20 ਤੋਂ ਪਹਿਲਾਂ ਟੀਮ ਨੂੰ ਵੱਡਾ ਝਟਕਾ, ਧਾਕੜ ਖਿਡਾਰੀ ਨੇ ਕਪਤਾਨੀ ਤੋਂ ਦਿੱਤਾ ਅਸਤੀਫ਼ਾ...
ਕ੍ਰਿਕਟ ਜਗਤ 'ਚ ਮੱਚੀ ਤਰਥੱਲੀ, ਦੂਜੇ ਟੀ20 ਤੋਂ ਪਹਿਲਾਂ ਟੀਮ ਨੂੰ ਵੱਡਾ ਝਟਕਾ, ਧਾਕੜ ਖਿਡਾਰੀ ਨੇ ਕਪਤਾਨੀ ਤੋਂ ਦਿੱਤਾ ਅਸਤੀਫ਼ਾ...
IPL 2027 ਤੋਂ ਪਹਿਲਾਂ ਪੰਜਾਬ ਕਿੰਗਸ ਨੂੰ ਲੱਗਿਆ 440 ਵੋਲਟ ਦਾ ਝਟਕਾ, ਦੋ ਦਿੱਗਜਾਂ ਨੇ ਛੱਡੀ ਟੀਮ
IPL 2027 ਤੋਂ ਪਹਿਲਾਂ ਪੰਜਾਬ ਕਿੰਗਸ ਨੂੰ ਲੱਗਿਆ 440 ਵੋਲਟ ਦਾ ਝਟਕਾ, ਦੋ ਦਿੱਗਜਾਂ ਨੇ ਛੱਡੀ ਟੀਮ
IPL 2027 Head Coach List: ਆਈਪੀਐੱਲ ਲਈ ਸਾਰੀਆਂ 10 ਟੀਮਾਂ ਦੇ ਮੁੱਖ ਕੋਚ ਕੰਨਫਰਮ! ਜਾਣੋ ਕਿਸ ਫਰੈਂਚਾਇਜ਼ੀ ਦਾ ਕੌਣ ਬਣਿਆ ਹੈੱਡ? ਇੱਥੇ ਵੇਖੋ ਲਿਸਟ...
ਆਈਪੀਐੱਲ ਲਈ ਸਾਰੀਆਂ 10 ਟੀਮਾਂ ਦੇ ਮੁੱਖ ਕੋਚ ਕੰਨਫਰਮ! ਜਾਣੋ ਕਿਸ ਫਰੈਂਚਾਇਜ਼ੀ ਦਾ ਕੌਣ ਬਣਿਆ ਹੈੱਡ? ਇੱਥੇ ਵੇਖੋ ਲਿਸਟ...
India Women Cricket Team : ਹਰਮਨਪ੍ਰੀਤ ਕੌਰ ਤੋਂ ਬਾਅਦ ਭਾਰਤੀ ਮਹਿਲਾ ਟੀਮ ਦੀ ਕਪਤਾਨ ਕੌਣ ? ਸਾਹਮਣੇ ਆਇਆ ਇਹ ਨਾਮ
India Women Cricket Team : ਹਰਮਨਪ੍ਰੀਤ ਕੌਰ ਤੋਂ ਬਾਅਦ ਭਾਰਤੀ ਮਹਿਲਾ ਟੀਮ ਦੀ ਕਪਤਾਨ ਕੌਣ ? ਸਾਹਮਣੇ ਆਇਆ ਇਹ ਨਾਮ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Health Tips : 30 ਤੋਂ ਬਾਅਦ ਸਰੀਰ 'ਚ ਰਹਿੰਦੀ ਕਮਜ਼ੋਰੀ? ਡਾਈਟ 'ਚ ਸ਼ਾਮਲ ਕਰੋ ਇਹ 5 ਚੀਜ਼ਾਂ
Health Tips : 30 ਤੋਂ ਬਾਅਦ ਸਰੀਰ 'ਚ ਰਹਿੰਦੀ ਕਮਜ਼ੋਰੀ? ਡਾਈਟ 'ਚ ਸ਼ਾਮਲ ਕਰੋ ਇਹ 5 ਚੀਜ਼ਾਂ
SIR ਦੇ ਹੱਕ 'ਚ ਉਤਰੇ 42 ਸੇਵਾਮੁਕਤ ਜੱਜ, ਖੁੱਲ੍ਹਾ ਪੱਤਰ ਜਾਰੀ ਕਰਕੇ ਕੀਤਾ ਆਗਾਹ
SIR ਦੇ ਹੱਕ 'ਚ ਉਤਰੇ 42 ਸੇਵਾਮੁਕਤ ਜੱਜ, ਖੁੱਲ੍ਹਾ ਪੱਤਰ ਜਾਰੀ ਕਰਕੇ ਕੀਤਾ ਆਗਾਹ
Sports News: ਕ੍ਰਿਕਟ ਜਗਤ 'ਚ ਮੱਚੀ ਤਰਥੱਲੀ, ਦੂਜੇ ਟੀ20 ਤੋਂ ਪਹਿਲਾਂ ਟੀਮ ਨੂੰ ਵੱਡਾ ਝਟਕਾ, ਧਾਕੜ ਖਿਡਾਰੀ ਨੇ ਕਪਤਾਨੀ ਤੋਂ ਦਿੱਤਾ ਅਸਤੀਫ਼ਾ...
ਕ੍ਰਿਕਟ ਜਗਤ 'ਚ ਮੱਚੀ ਤਰਥੱਲੀ, ਦੂਜੇ ਟੀ20 ਤੋਂ ਪਹਿਲਾਂ ਟੀਮ ਨੂੰ ਵੱਡਾ ਝਟਕਾ, ਧਾਕੜ ਖਿਡਾਰੀ ਨੇ ਕਪਤਾਨੀ ਤੋਂ ਦਿੱਤਾ ਅਸਤੀਫ਼ਾ...
Punjab News: ਪੰਜਾਬ 'ਚ ਵੱਡੀ ਵਾਰਦਾਤ, ਦਿਨ-ਦਿਹਾੜੇ ਪਾਦਰੀ ਦਾ ਕਤਲ, ਹਮਲਾਵਰਾਂ ਨੇ ਘਰ 'ਚ ਵੜ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ; ਫਿਰ...
ਪੰਜਾਬ 'ਚ ਵੱਡੀ ਵਾਰਦਾਤ, ਦਿਨ-ਦਿਹਾੜੇ ਪਾਦਰੀ ਦਾ ਕਤਲ, ਹਮਲਾਵਰਾਂ ਨੇ ਘਰ 'ਚ ਵੜ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ; ਫਿਰ...
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 20 IPS ਅਫਸਰਾਂ ਦੇ ਅਚਾਨਕ ਤਬਾਦਲੇ, ਕਈ ਜ਼ਿਲ੍ਹਿਆਂ ਦੇ ਬਦਲੇ SP; ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 20 IPS ਅਫਸਰਾਂ ਦੇ ਅਚਾਨਕ ਤਬਾਦਲੇ, ਕਈ ਜ਼ਿਲ੍ਹਿਆਂ ਦੇ ਬਦਲੇ SP; ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
Weather Update: ਸੂਬੇ 'ਚ ਛਮ-ਛਮ ਵਰ੍ਹੇਗਾ ਮੀਂਹ, ਇਨ੍ਹਾਂ 5 ਜ਼ਿਲ੍ਹਿਆਂ 'ਚ ਤੇਜ਼ ਤੂਫ਼ਾਨ ਸਣੇ ਗਰਜਣਗੇ ਬੱਦਲ, 50KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਮਚਾਏਗਾ ਤਬਾਹੀ... 
ਸੂਬੇ 'ਚ ਛਮ-ਛਮ ਵਰ੍ਹੇਗਾ ਮੀਂਹ, ਇਨ੍ਹਾਂ 5 ਜ਼ਿਲ੍ਹਿਆਂ 'ਚ ਤੇਜ਼ ਤੂਫ਼ਾਨ ਸਣੇ ਗਰਜਣਗੇ ਬੱਦਲ, 50KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਮਚਾਏਗਾ ਤਬਾਹੀ... 
Punjab News: ਪੰਜਾਬ 'ਚ ਵੱਡਾ ਹਾਦਸਾ, ਪੁਲਿਸ ਕਾਰ ਦੀ ਕੈਂਟਰ ਨਾਲ ਜ਼ੋਰਦਾਰ ਟੱਕਰ, 4 ਅਫਸਰਾਂ ਸਣੇ 5 ਜ਼ਖਮੀ; 2 ਦੀ ਹਾਲਤ ਗੰਭੀਰ...
ਪੰਜਾਬ 'ਚ ਵੱਡਾ ਹਾਦਸਾ, ਪੁਲਿਸ ਕਾਰ ਦੀ ਕੈਂਟਰ ਨਾਲ ਜ਼ੋਰਦਾਰ ਟੱਕਰ, 4 ਅਫਸਰਾਂ ਸਣੇ 5 ਜ਼ਖਮੀ; 2 ਦੀ ਹਾਲਤ ਗੰਭੀਰ...
8th Pay Commission : 8ਵੇਂ ਵੇਤਨ ਕਮਿਸ਼ਨ ’ਚ ਬਦਲ ਸਕਦਾ ਹੈ 40 ਸਾਲ ਪੁਰਾਣਾ ਨਿਯਮ, ਪੈਨਸ਼ਨਰਾਂ ਨੂੰ ਹੋ ਸਕਦਾ ਹੈ ਇਹ ਫਾਇਦਾ
8th Pay Commission : 8ਵੇਂ ਵੇਤਨ ਕਮਿਸ਼ਨ ’ਚ ਬਦਲ ਸਕਦਾ ਹੈ 40 ਸਾਲ ਪੁਰਾਣਾ ਨਿਯਮ, ਪੈਨਸ਼ਨਰਾਂ ਨੂੰ ਹੋ ਸਕਦਾ ਹੈ ਇਹ ਫਾਇਦਾ
Embed widget