ਪੜਚੋਲ ਕਰੋ

ਇੰਗਲੈਂਡ ਨੂੰ ਮਿਲੀ 49 ਰਨ ਦੀ ਲੀਡ

1/10
ਪਹਿਲੇ ਸੈਸ਼ਨ 'ਚ ਕਮਜ਼ੋਰ ਸ਼ੁਰੂਆਤ
ਪਹਿਲੇ ਸੈਸ਼ਨ 'ਚ ਕਮਜ਼ੋਰ ਸ਼ੁਰੂਆਤ
2/10
ਟੀਮ ਇੰਡੀਆ ਨੂੰ ਦਿਨ ਦੀ ਖੇਡ ਦੀ ਸ਼ੁਰੂਆਤ 'ਚ ਪਹਿਲਾ ਝਟਕਾ ਅਜਿੰਕਿਆ ਰਹਾਣੇ ਦੇ ਰੂਪ 'ਚ ਲੱਗਾ। ਅਜਿੰਕਿਆ ਰਹਾਣੇ ਵੀ 13 ਰਨ ਬਣਾ ਕੇ ਪੈਵਲੀਅਨ ਪਰਤ ਗਏ।

3/10
ਇਸਤੋਂ ਬਾਅਦ ਕਪਤਾਨ ਵਿਰਾਟ ਕੋਹਲੀ 40 ਰਨ ਬਣਾ ਕੇ ਰਾਸ਼ਿਦ ਦੀ ਗੇਂਦ 'ਤੇ ਹਿਟ ਵਿਕਟ ਹੋ ਗਏ। ਟੀਮ ਇੰਡੀਆ 361 ਰਨ ਦੇ ਸਕੋਰ 'ਤੇ 6 ਵਿਕਟ ਗਵਾ ਚੁੱਕੀ ਸੀ।

4/10
5/10
ਅਸ਼ਵਿਨ ਅਤੇ ਸਾਹਾ ਦੀ ਪਾਰੀਆਂ ਸਦਕਾ ਟੀਮ ਇੰਡੀਆ ਨੇ 400 ਰਨ ਦਾ ਅੰਕੜਾ ਪਾਰ ਕੀਤਾ। ਸਾਹਾ ਅਤੇ ਅਸ਼ਵਿਨ ਨੇ 7ਵੇਂ ਵਿਕਟ ਲਈ 64 ਰਨ ਜੋੜੇ ਅਤੇ ਟੀਮ ਇੰਡੀਆ ਨੂੰ 425 ਰਨ ਤਕ ਪਹੁੰਚਾਇਆ। ਸਾਹਾ 35 ਰਨ ਬਣਾ ਕੇ ਆਊਟ ਹੋਏ। ਅਸ਼ਵਿਨ ਨੇ ਆਪਣਾ ਅਰਧ-ਸੈਂਕੜਾ ਪੂਰਾ ਕੀਤਾ।

6/10
ਅਸ਼ਵਿਨ ਦੇ ਦਮਦਾਰ ਅਰਧ-ਸੈਂਕੜੇ ਦੇ ਆਸਰੇ ਟੀਮ ਇੰਡੀਆ 488 ਰਨ ਤਕ ਪਹੁੰਚਣ 'ਚ ਕਾਮਯਾਬ ਰਹੀ। ਇੰਗਲੈਂਡ ਨੂੰ ਪਹਿਲੀ ਪਾਰੀ 'ਚ 49 ਰਨ ਦੀ ਲੀਡ ਹਾਸਿਲ ਹੋਈ।

7/10
ਅਸ਼ਵਿਨ ਨੇ ਸੰਭਾਲਿਆ
ਅਸ਼ਵਿਨ ਨੇ ਸੰਭਾਲਿਆ
8/10
ਅਸ਼ਵਿਨ ਨੇ 70 ਰਨ ਦੀ ਪਾਰੀ ਖੇਡੀ ਅਤੇ ਟੀਮ ਇੰਡੀਆ ਨੂੰ 488 ਰਨ ਦੇ ਮਜਬੂਤ ਸਕੋਰ ਤਕ ਪਹੁੰਚਾਇਆ।

9/10
ਟੀਮ ਇੰਡੀਆ ਨੇ ਇੰਗਲੈਂਡ ਦੇ 537 ਰਨ ਦੇ ਪਹਾੜ ਜਿਹੇ ਸਕੋਰ ਦੇ ਜਵਾਬ 'ਚ ਪਹਿਲੀ ਪਾਰੀ 'ਚ 488 ਰਨ ਦਾ ਸਕੋਰ ਖੜਾ ਕੀਤਾ।

10/10
ਚੌਥੇ ਦਿਨ ਦੀ ਖੇਡ ਦੇ ਸ਼ੁਰੂਆਤੀ ਸੈਸ਼ਨ 'ਚ 2 ਝਟਕਿਆਂ ਤੋਂ ਹਿੱਲੀ ਟੀਮ ਇੰਡੀਆ ਨੂੰ ਅਸ਼ਵਿਨ ਅਤੇ ਸਾਹਾ ਨੇ ਸੰਭਾਲਿਆ। ਦੋਨੇ ਬੱਲੇਬਾਜਾਂ ਨੇ ਮਿਲਕੇ ਸੰਭਲ ਕੇ ਖੇਡਣਾ ਸ਼ੁਰੂ ਕੀਤਾ ਅਤੇ ਇੰਗਲੈਂਡ ਦੇ ਗੇਂਦਬਾਜ਼ਾਂ ਨੂੰ ਆਪਣੇ 'ਤੇ ਹਾਵੀ ਹੋਣ ਦਾ ਕੋਈ ਮੌਕਾ ਨਹੀਂ ਦਿੱਤਾ।

Sponsored Links by Taboola

ਟਾਪ ਹੈਡਲਾਈਨ

ਇੰਡੀਆ ਸੀਰੀਜ਼ ਤੋਂ ਪਹਿਲਾਂ ਨਿਊਜ਼ੀਲੈਂਡ ਨੂੰ ਡਬਲ ਝਟਕਾ, 2 ਮੇਨ ਖਿਡਾਰੀ ਬਾਹਰ

Sports News: ਕ੍ਰਿਕਟ ਜਗਤ 'ਚ ਮੱਚੀ ਤਰਥੱਲੀ, ਦੂਜੇ ਟੀ20 ਤੋਂ ਪਹਿਲਾਂ ਟੀਮ ਨੂੰ ਵੱਡਾ ਝਟਕਾ, ਧਾਕੜ ਖਿਡਾਰੀ ਨੇ ਕਪਤਾਨੀ ਤੋਂ ਦਿੱਤਾ ਅਸਤੀਫ਼ਾ...
ਕ੍ਰਿਕਟ ਜਗਤ 'ਚ ਮੱਚੀ ਤਰਥੱਲੀ, ਦੂਜੇ ਟੀ20 ਤੋਂ ਪਹਿਲਾਂ ਟੀਮ ਨੂੰ ਵੱਡਾ ਝਟਕਾ, ਧਾਕੜ ਖਿਡਾਰੀ ਨੇ ਕਪਤਾਨੀ ਤੋਂ ਦਿੱਤਾ ਅਸਤੀਫ਼ਾ...
IPL 2027 ਤੋਂ ਪਹਿਲਾਂ ਪੰਜਾਬ ਕਿੰਗਸ ਨੂੰ ਲੱਗਿਆ 440 ਵੋਲਟ ਦਾ ਝਟਕਾ, ਦੋ ਦਿੱਗਜਾਂ ਨੇ ਛੱਡੀ ਟੀਮ

IPL 2027 Head Coach List: ਆਈਪੀਐੱਲ ਲਈ ਸਾਰੀਆਂ 10 ਟੀਮਾਂ ਦੇ ਮੁੱਖ ਕੋਚ ਕੰਨਫਰਮ! ਜਾਣੋ ਕਿਸ ਫਰੈਂਚਾਇਜ਼ੀ ਦਾ ਕੌਣ ਬਣਿਆ ਹੈੱਡ? ਇੱਥੇ ਵੇਖੋ ਲਿਸਟ...
ਆਈਪੀਐੱਲ ਲਈ ਸਾਰੀਆਂ 10 ਟੀਮਾਂ ਦੇ ਮੁੱਖ ਕੋਚ ਕੰਨਫਰਮ! ਜਾਣੋ ਕਿਸ ਫਰੈਂਚਾਇਜ਼ੀ ਦਾ ਕੌਣ ਬਣਿਆ ਹੈੱਡ? ਇੱਥੇ ਵੇਖੋ ਲਿਸਟ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ

ਪਨਾਮਾ 'ਚ 7.6 ਦੀ ਤੀਬਰਤਾ ਨਾਲ ਕੰਬੀ ਧਰਤੀ, ਪੰਜ ਦੇਸ਼ਾਂ 'ਚ ਸੁਨਾਮੀ ਦਾ ਅਲਰਟ; ਲੋਕਾਂ 'ਚ ਫੈਲੀ ਦਹਿਸ਼ਤ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਅਕਤੂੂਬਰ 2026

Billionaire : ਰਾਤੋ-ਰਾਤ ਖਾਤੇ 'ਚ ਆਏ 3,500 ਕਰੋੜ ਰੁਪਏ! ਆਮ ਆਦਮੀ ਬਣ ਗਿਆ ਅਰਬਪਤੀ, ਫਿਰ ਜੋ ਹੋਇਆ...

ਪੀਰੀਅਡਜ਼ ਤੋਂ ਪਹਿਲਾਂ ਸਰੀਰ ਕਿਉਂ ਦਿੰਦਾ ਹੈ ਅਜੀਬ ਸੰਕੇਤ? ਜਾਣੋ ਕਿਹੜੇ ਬਦਲਾਅ ਹਨ ਨਾਰਮਲ

Free LPG Cylinder :  ਚੋਣਾਂ ਤੋਂ ਪਹਿਲਾਂ ਸਰਕਾਰ ਦਾ ਵੱਡਾ ਐਲਾਨ, ਹੋਲੀ-ਦੀਵਾਲੀ ’ਤੇ ਮਿਲਣਗੇ 2 ਮੁਫ਼ਤ LPG ਸਿਲੰਡਰ

Punjab News : ਪੰਜਾਬ ਸਰਕਾਰ ਨੇ ਸੱਦਿਆ ਵਿਧਾਨ ਸਭਾ ਸੈਸ਼ਨ , 22 ਅਕਤੂਬਰ ਤੋਂ ਹੋਵੇਗਾ ਸ਼ੁਰੂ

Punjab News : CM ਮਾਨ ਤੇ ਸੁਖਬੀਰ ਬਾਦਲ ਖ਼ਿਲਾਫ਼ ਚੋਣ ਲੜ ਸਕਦੇ ਹਨ ਅੰਮ੍ਰਿਤਪਾਲ ਸਿੰਘ ! 2 ਸੀਟਾਂ ਤੋਂ ਭਰਨਗੇ ਨਾਮਜ਼ਦਗੀ

Embed widget