ਪੜਚੋਲ ਕਰੋ

ਇੰਗਲੈਂਡ ਦੀ ਮਹਿਲਾ ਟੀਮ ਦਾ ਧਮਾਕਾ

1/7
ਇੰਗਲੈਂਡ ਦੀ ਮਹਿਲਾ ਕ੍ਰਿਕਟ ਟੀਮ ਨੇ ਰਿਕਾਰਡ ਤੋੜ ਮੈਚ 'ਚ ਪਾਕਿਸਤਾਨ ਦੀ ਟੀਮ ਨੂੰ 212 ਰਨ ਨਾਲ ਮਾਤ ਦੇ ਦਿੱਤੀ। ਇਸ ਮੈਚ 'ਚ ਇੰਗਲੈਂਡ ਦੀ ਟੀਮ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਨਿਰਧਾਰਿਤ 50 ਓਵਰਾਂ 'ਚ 5 ਵਿਕਟਾਂ ਗਵਾ ਕੇ 378 ਰਨ ਦਾ ਸਕੋਰ ਖੜਾ ਕੀਤਾ।

2/7
ਜਵਾਬ 'ਚ ਪਾਕਿਸਤਾਨ ਦੀ ਮਹਿਲਾ ਕ੍ਰਿਕਟ ਟੀਮ 166 ਰਨ 'ਤੇ ਆਲ ਆਊਟ ਹੋ ਗਈ ਅਤੇ ਇੰਗਲੈਂਡ ਨੇ ਮੈਚ 'ਤੇ 212 ਰਨ ਨਾਲ ਕਬਜਾ ਕਰ ਲਿਆ। ਇੰਗਲੈਂਡ ਲਈ ਐਨਿਆ ਸ਼ਰਬਸੋਲ ਨੇ 8.4 ਓਵਰਾਂ 'ਚ 19 ਰਨ ਦੇਕੇ 4 ਵਿਕਟ ਝਟਕੇ।

3/7
ਬਿਓਮੌਂਟ ਨੇ 116 ਗੇਂਦਾਂ 'ਤੇ 104 ਰਨ ਦੀ ਪਾਰਿ ਖੇਡੀ ਅਤੇ ਆਪਣੀ ਪਾਰਿ ਦੌਰਾਨ 10 ਚੁਕੇ ਤੇ 2 ਛੱਕੇ ਠੋਕੇ। ਦੂਜੇ ਪਾਸੇ ਵਿਨਫੀਲਡ ਨੇ 15 ਚੌਕੇ ਅਤੇ 2 ਛੱਕਿਆਂ ਦੀ ਮਦਦ ਨਾਲ 117 ਗੇਂਦਾਂ 'ਤੇ 123 ਰਨ ਦੀ ਪਾਰਿ ਖੇਡੀ।

4/7
5/7
ਸਲਾਮੀ ਜੋੜੀ ਦੇ ਪੈਵਲੀਅਨ ਪਰਤਣ ਤੋਂ ਬਾਅਦ ਨਟੈਲੀ ਸਿਵਰ ਨੇ ਮੋਰਚਾ ਸੰਭਾਲਿਆ। ਸਿਵਰ ਨੇ 33 ਗੇਂਦਾਂ 'ਤੇ 80 ਰਨ ਦੀ ਪਾਰੀ ਖੇਡੀ।

6/7
ਇੰਗਲੈਂਡ ਲਈ ਲੌਰਨ ਵਿਨਫੀਲਡ ਅਤੇ ਟੈਮੀ ਬਿਓਮੌਂਟ ਦੀ ਸਲਾਮੀ ਜੋੜੀ ਨੇ ਸ਼ਾਨਦਾਰ ਆਗਾਜ਼ ਕੀਤਾ। ਦੋਨਾਂ ਨੇ ਮਿਲਕੇ ਪਹਿਲੇ ਵਿਕਟ ਲਈ 235 ਰਨ ਜੋੜੇ।

7/7
ਸਿਵਰ ਦੀ ਪਾਰਿ 'ਚ 7 ਚੌਕੇ ਅਤੇ 6 ਛੱਕੇ ਸ਼ਾਮਿਲ ਸਨ। ਇਨ੍ਹਾਂ ਤਿੰਨੇ ਖਿਡਾਰਨਾ ਦੀ ਦਮਦਾਰ ਪਰੀਆਂ ਸਦਕਾ ਇੰਗਲੈਂਡ ਨੇ 378 ਰਨ ਦਾ ਵੱਡਾ ਸਕੋਰ ਖੜਾ ਕਰ ਦਿੱਤਾ।

Sponsored Links by Taboola

ਟਾਪ ਹੈਡਲਾਈਨ

SAD News: ਖੇਡ ਜਗਤ 'ਚ ਪਸਰਿਆ ਮਾਤਮ, ਸਟਾਰ ਖਿਡਾਰੀ ਦੀ 25 ਸਾਲ ਦੀ ਉਮਰ 'ਚ ਮੌਤ; ਪਰਿਵਾਰ ਸਣੇ ਸਦਮੇ 'ਚ ਫੈਨਜ਼...
ਖੇਡ ਜਗਤ 'ਚ ਪਸਰਿਆ ਮਾਤਮ, ਸਟਾਰ ਖਿਡਾਰੀ ਦੀ 25 ਸਾਲ ਦੀ ਉਮਰ 'ਚ ਮੌਤ; ਪਰਿਵਾਰ ਸਣੇ ਸਦਮੇ 'ਚ ਫੈਨਜ਼...
ਕੀ ਕੋਚ ਗੌਤਮ ਗੰਭੀਰ ਨੂੰ ਲਗਾਤਾਰ ਹਾਰਾਂ ਤੋਂ ਬਾਅਦ ਵਿਰੋਧੀ ਟੀਮ ਦੇ ਗੁੱਸੇ ਦਾ ਸਾਹਮਣਾ ਕਰਨਾ ਪਵੇਗਾ? ਕੀ ਉਨ੍ਹਾਂ ਨੂੰ ਇੰਗਲੈਂਡ ਦੌਰੇ ਲਈ ਸਜ਼ਾ ਦਾ ਸਾਹਮਣਾ ਕਰਨਾ ਪਵੇਗਾ? ਬੀ.ਸੀ.ਸੀ.ਆਈ. ਕਾਰਵਾਈ ਵਿੱਚ।

ND ਬਨਾਮ ENG 5ਵਾਂ T20: ਭਾਰਤ ਬਨਾਮ ਇੰਗਲੈਂਡ 5ਵਾਂ T20I ਦਾ ਸਮਾਂ ਬਦਲ ਗਿਆ ਹੈ, ਜਾਣੋ ਮੈਚ ਕਦੋਂ ਸ਼ੁਰੂ ਹੋਵੇਗਾ; ਲਾਈਵ ਸਟ੍ਰੀਮਿੰਗ ਵੇਰਵੇ

ਭਾਰਤ ਨੂੰ ਹਰਾਉਣ ਵਿੱਚ ਇੱਕ ਵੱਖਰੀ ਤਰ੍ਹਾਂ ਦਾ ਮਜ਼ਾ ਹੈ... ਟੀ-20 ਸੀਰੀਜ਼ ਜਿੱਤਣ ਤੋਂ ਬਾਅਦ ਹੈਰੀ ਬਰੂਕ ਨੇ ਕੀ ਕਿਹਾ?

ਵੀਡੀਓਜ਼

ਰਾਜਪੁਰਾ ਮੀਂਹ 'ਚ ਡੁੱਬਿਆ! ਅੰਡਰਬ੍ਰਿਜ ਬਣਿਆ ਤਲਾਬ, ਕਿਲੋਮੀਟਰਾਂ ਲੰਮਾ ਜਾਮ
ਦੋਸਤ ਦੇ ਘਰ ਖੇਡਣ ਗਏ ਬੱਚੇ , ਅਚਾਨਕ ਹੋ ਗਏ ਗਾਇਬ
ਲੀਡਰਾਂ ਦੀ ਮਹਿਫ਼ਲ 'ਚ ਸਦੀਕ ਨੇ ਬੰਨ੍ਹਿਆ ਸਮਾਂ!
ਕਾਂਗਰਸ ਦਾ ਕਲੇਸ਼ ਹੋਵੇਗਾ ਖ਼ਤਮ? ਚੰਨੀ-ਬਘੇਲ ਮੀਟਿੰਗ ਤੇ ਬੋਲੇ ਰਾਜਾ ਵੜਿੰਗ
ਬਾਰਿਸ਼ ਨੇ ਡੋਬਿਆ ਸ਼ਹਿਰ ! ਸਕੂਲਾਂ 'ਚ ਭਰਿਆ ਪਾਣੀ, ਬੱਚੇ ਹੋਏ ਪਰੇਸ਼ਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Petrol-Diesel Rate: ਫਿਰ ਵੱਧ ਸਕਦੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੱਚੇ ਤੇਲ ਦੀਆਂ ਵਧੇ ਰੇਟ; ਜਾਣੋ ਆਪਣੇ ਸ਼ਹਿਰ 'ਚ ਨਵੇਂ ਰੇਟ

ਥਾਈਲੈਂਡ ਦੀ ਰਾਜਧਾਨੀ ਬੈਂਕਾਕ 'ਚ ਭਿਆਨਕ ਹਾਦਸਾ, ਪੱਬ 'ਚ ਅੱਗ ਲੱਗਣ ਨਾਲ 27 ਲੋਕਾਂ ਦੀ ਮੌਤ, 60 ਜ਼ਖ਼ਮੀ; ਮੱਚਿਆ ਚੀਕ ਚੀਹਾੜਾ

ਲੁਧਿਆਣਾ 'ਚ ਪਿਆ ਮੀਂਹ, ਪੰਜਾਬ ਦੇ 13 ਜ਼ਿਲ੍ਹਿਆਂ 'ਚ ਮੀਂਹ ਪੈਣ ਦੀ ਸੰਭਾਵਨਾ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਜਾਣੋ ਅਗਲੇ ਤਿੰਨ ਦਿਨਾਂ ਦਾ ਹਾਲ

ਮਾਨਸੂਨ 'ਚ ਪੇਟ ਦੇ ਇਨਫੈਕਸ਼ਨ ਤੋਂ ਬਚਣਾ ਤਾਂ ਅੱਜ ਹੀ ਬਦਲ ਲਓ ਆਹ ਆਦਤਾਂ, ਡਾਕਟਰਾਂ ਨੇ ਦੱਸਿਆ ਸੌਖਾ ਤਰੀਕਾ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਜੁਲਾਈ 2026

Snake Facts : ਕੀ ਸੱਚਮੁੱਚ ਨਾਗ ਦੀ ਮੌਤ ਦਾ ਬਦਲਾ ਲੈਣ ਆਉਂਦੀ ਹੈ ਨਾਗਣ ? ਅੰਧਵਿਸ਼ਵਾਸ ਜਾਂ ਇਸ ਦੇ ਪਿੱਛੇ ਹੈ ਕੋਈ ਵਿਗਿਆਨ ?

ਕਾਲੇ ਲਹਿੰਗੇ 'ਚ ਜਾਹਨਵੀ ਕਪੂਰ ਨੇ ਢਾਹਿਆ ਕਹਿਰ, ਹਰ ਅਦਾ 'ਤੇ ਫਿਦਾ ਹੋਏ ਫੈਨਜ਼, ਵੇਖੋ ਤਸਵੀਰਾਂ

LPG ਸਿਲੰਡਰ ਟ੍ਰਾਂਸਫਰ ਦੇ ਨਿਯਮ ਬਦਲੇ, ਜਾਣੋ ਨਵਾਂ ਅਪਡੇਟ ਅਤੇ ਅੱਜ ਦੇ ਤਾਜ਼ਾ ਰੇਟ

Embed widget