ਪੜਚੋਲ ਕਰੋ

Shubman Gill: ਸ਼ੁਭਮਨ ਗਿੱਲ ਨਾਲ ਕਾਰ 'ਚ ਨਜ਼ਰ ਆਈ ਇਹ ਵਾਲੀ ਸਾਰਾ, ਕੈਮਰੇ ਦੇਖ ਛੁਪਾਉਣ ਲੱਗੀ ਚਿਹਰਾ! ਰਿਸ਼ਤੇ ਤੋਂ ਉੱਠਿਆ ਪਰਦਾ

Sara Tendulkar Shubman Gill: ਕਈ ਅਜਿਹੇ ਮਸ਼ਹੂਰ ਸਿਤਾਰੇ ਹਨ, ਜਿਨ੍ਹਾਂ ਦੇ ਨਾਮ ਇੱਕ ਦੂਜੇ ਨਾਲ ਜੁੜੇ ਹੋਏ ਹਨ ਪਰ ਅਧਿਕਾਰਤ ਤੌਰ 'ਤੇ ਇਸ ਬਾਰੇ ਕੁਝ ਪਤਾ ਨਹੀਂ ਹੁੰਦਾ। ਫਿਲਹਾਲ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ ਅਤੇ ਇਸ ਵੀਡੀਓ

Sara Tendulkar Shubman Gill: ਕਈ ਅਜਿਹੇ ਮਸ਼ਹੂਰ ਸਿਤਾਰੇ ਹਨ, ਜਿਨ੍ਹਾਂ ਦੇ ਨਾਮ ਇੱਕ ਦੂਜੇ ਨਾਲ ਜੁੜੇ ਹੋਏ ਹਨ ਪਰ ਅਧਿਕਾਰਤ ਤੌਰ 'ਤੇ ਇਸ ਬਾਰੇ ਕੁਝ ਪਤਾ ਨਹੀਂ ਹੁੰਦਾ। ਫਿਲਹਾਲ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ ਅਤੇ ਇਸ ਵੀਡੀਓ ਨੇ ਸਾਹਮਣੇ ਆ ਕੇ ਹੰਗਾਮਾ ਮਚਾ ਦਿੱਤਾ ਹੈ। ਲੰਬੇ ਸਮੇਂ ਤੋਂ ਆਪਣੇ ਅਫੇਅਰ ਨੂੰ ਲੈ ਕੇ ਚਰਚਾ 'ਚ ਰਹੇ ਕ੍ਰਿਕਟਰ ਸ਼ੁਭਮਨ ਗਿੱਲ ਅਤੇ ਸਾਰਾ ਤੇਂਦੁਲਕਰ ਦਾ ਇਕ ਵੀਡੀਓ ਹੁਣ ਵਾਇਰਲ ਹੋ ਰਿਹਾ ਹੈ। ਇਸ ਵੀਡੀਓ ਵਿੱਚ ਸਾਰਾ ਤੇਂਦੁਲਕਰ ਅਤੇ ਸ਼ੁਭਮਨ ਗਿੱਲ ਇੱਕੋ ਕਾਰ ਵਿੱਚ ਹਨ।

ਇੰਸਟਾਗ੍ਰਾਮ 'ਤੇ ਕਿਸੇ ਪੇਜ਼ ਨੇ ਇਸ ਵੀਡੀਓ ਨੂੰ ਸ਼ੇਅਰ ਕੀਤਾ ਸੀ। ਪਰ ਕੀ ਇਹ ਵੀਡੀਓ ਸਹੀ ਹੈ? ਕੀ ਸੱਚਮੁੱਚ ਸਾਰਾ ਅਤੇ ਸ਼ੁਭਮਨ ਇਕੱਠੇ ਇੱਕੋ ਕਾਰ ਵਿੱਚ ਇਕੱਠੇ ਨਜ਼ਰ ਆ ਰਹੇ ਹਨ? ਤੱਥਾਂ ਦੀ ਜਾਂਚ ਤੋਂ ਬਾਅਦ ਜੋ ਸਾਹਮਣੇ ਆਇਆ ਹੈ, ਉਹ ਤੁਹਾਨੂੰ ਹੈਰਾਨ ਕਰ ਦੇਵੇਗਾ।

ਜਾਅਲੀ ਹੈ ਵੀਡੀਓ

ਵੀਡੀਓ ਦੀ ਜਾਂਚ ਕਰਨ 'ਤੇ ਪਤਾ ਲੱਗਾ ਹੈ ਕਿ ਇਹ ਪੂਰੀ ਤਰ੍ਹਾਂ ਫਰਜ਼ੀ ਹੈ। ਦਰਅਸਲ, ਸਾਰਾ ਤੇਂਦੁਲਕਰ ਅਤੇ ਸ਼ੁਭਮਨ ਗਿੱਲ ਦੀ ਵੀਡੀਓ ਨੂੰ ਐਡਿਟ ਕਰਕੇ ਵਾਇਰਲ ਕੀਤਾ ਗਿਆ ਹੈ। ਵੀਡੀਓ 'ਚ ਸਾਰਾ ਤੇਂਦੁਲਕਰ ਸ਼ਰਮਾਉਂਦੇ ਹੋਏ ਨਜ਼ਰ ਆ ਰਹੀ ਹੈ ਕਿਉਂਕਿ ਪਾਪਰਾਜ਼ੀ ਲਗਾਤਾਰ ਉਨ੍ਹਾਂ ਦੀਆਂ ਤਸਵੀਰਾਂ ਕਲਿੱਕ ਕਰ ਰਹੇ ਹਨ। ਇਸ ਵੀਡੀਓ ਸਾਹਮਣੇ ਆਉਂਦੇ ਹੀ ਇਹ ਅੱਗ ਦੀ ਤਰ੍ਹਾਂ ਵਾਇਰਲ ਹੋ ਰਿਹਾ ਹੈ।

View this post on Instagram
 
A post shared by Sara Tendulkar ❤️ (@saratendullkarr)

ਸੱਚ ਕੀ ਹੈ?

ਹਾਲਾਂਕਿ ਸਾਰਾ ਤੇਂਦੁਲਕਰ ਅਤੇ ਸ਼ੁਭਮਨ ਗਿੱਲ ਨੂੰ ਲੈ ਕੇ ਕਾਫੀ ਸਮੇਂ ਤੋਂ ਚਰਚਾ ਚੱਲ ਰਹੀ ਹੈ। ਪਰ ਹੁਣ ਤੱਕ ਦੋਵਾਂ ਵੱਲੋਂ ਇਹ ਸਪੱਸ਼ਟ ਨਹੀਂ ਕੀਤਾ ਗਿਆ ਹੈ ਕਿ ਉਹ ਇਕੱਠੇ ਹਨ। ਦੇਖਣ ਵਾਲੀ ਗੱਲ ਇਹ ਹੈ ਕਿ ਇਸ ਦਾ ਅਧਿਕਾਰਤ ਐਲਾਨ ਕਦੋਂ ਹੋਵੇਗਾ। ਇੱਕ ਵਾਰ ਅਦਾਕਾਰਾ ਸਾਰਾ ਅਲੀ ਖਾਨ ਨੇ   ਸ਼ੁਭਮਨ ਗਿੱਲ ਦੇ ਨਾਲ ਜੁੜਨ ਤੋਂ ਸਿੱਧਾ ਇਨਕਾਰ ਕਰ ਦਿੱਤਾ ਸੀ ਅਤੇ ਕਿਹਾ ਸੀ, 'ਉਹ ਦੂਜੀ ਸਾਰਾ ਹੈ।' ਫਿਲਹਾਲ ਤੁਸੀਂ ਦੇਖੋ ਸਾਰਾ ਤੇਂਦੁਲਕਰ ਅਤੇ ਸ਼ੁਭਮਨ ਗਿੱਲ ਦਾ ਇਹ ਐਡਿਟਿਡ ਵੀਡੀਓ...

ਟਾਪ ਹੈਡਲਾਈਨ

ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
ਸਾਬਕਾ ਕ੍ਰਿਕਟਰ ਸੌਰਵ ਗਾਂਗੁਲੀ ਅਤੇ ਉਨ੍ਹਾਂ ਦੀ ਪਤਨੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ; ਜਾਂਚ 'ਚ ਲੱਗੀ ਪੁਲਿਸ
ਸਾਬਕਾ ਕ੍ਰਿਕਟਰ ਸੌਰਵ ਗਾਂਗੁਲੀ ਅਤੇ ਉਨ੍ਹਾਂ ਦੀ ਪਤਨੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ; ਜਾਂਚ 'ਚ ਲੱਗੀ ਪੁਲਿਸ
T20 Cricket League Auction: ਟੀ-20 ਕ੍ਰਿਕਟ ਲੀਗ ਨਿਲਾਮੀ, ਸਭ ਤੋਂ ਮਹਿੰਗਾ ਵਿਕਿਆ IPL ਦੀ SRH ਟੀਮ ਦਾ ਖਿਡਾਰੀ, ਅਭਿਸ਼ੇਕ ਅਤੇ ਸ਼ੁਭਮਨ ਨੂੰ ਮਿਲਣਗੇ ਇੰਨੇ ਰੁਪਏ...
ਟੀ-20 ਕ੍ਰਿਕਟ ਲੀਗ ਨਿਲਾਮੀ, ਸਭ ਤੋਂ ਮਹਿੰਗਾ ਵਿਕਿਆ IPL ਦੀ SRH ਟੀਮ ਦਾ ਖਿਡਾਰੀ, ਅਭਿਸ਼ੇਕ ਅਤੇ ਸ਼ੁਭਮਨ ਨੂੰ ਮਿਲਣਗੇ ਇੰਨੇ ਰੁਪਏ...
Team India Reshuffle: ਟੀਮ ਇੰਡੀਆ 'ਚ ਵੱਡਾ ਫੇਰਬਦਲ! ਟੈਸਟ ਸੀਰੀਜ਼ ਤੋਂ ਪਹਿਲਾਂ ਧਾਕੜ ਖਿਡਾਰੀ ਦੀ ਟੀਮ 'ਚ ਵਾਪਸੀ, ਸ਼੍ਰੀਲੰਕਾ ਖਿਲਾਫ ਮੈਦਾਨ 'ਚ ਉਤਰਨਗੇ ਇਹ ਖਿਡਾਰੀ...
ਟੀਮ ਇੰਡੀਆ 'ਚ ਵੱਡਾ ਫੇਰਬਦਲ! ਟੈਸਟ ਸੀਰੀਜ਼ ਤੋਂ ਪਹਿਲਾਂ ਧਾਕੜ ਖਿਡਾਰੀ ਦੀ ਟੀਮ 'ਚ ਵਾਪਸੀ, ਸ਼੍ਰੀਲੰਕਾ ਖਿਲਾਫ ਮੈਦਾਨ 'ਚ ਉਤਰਨਗੇ ਇਹ ਖਿਡਾਰੀ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  
Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  
Free Wi-Fi : ਹੋਟਲ ਜਾਂ ਏਅਰਪੋਰਟ 'ਤੇ Wi-Fi ਵਰਤਦੇ ਹੋ? ਅੱਜ ਹੀ ਛੱਡ ਦਿਓ, ਨਹੀਂ ਤਾਂ ਖਾਲੀ ਹੋ ਸਕਦਾ ਹੈ ਬੈਂਕ ਅਕਾਊਂਟ !
Free Wi-Fi : ਹੋਟਲ ਜਾਂ ਏਅਰਪੋਰਟ 'ਤੇ Wi-Fi ਵਰਤਦੇ ਹੋ? ਅੱਜ ਹੀ ਛੱਡ ਦਿਓ, ਨਹੀਂ ਤਾਂ ਖਾਲੀ ਹੋ ਸਕਦਾ ਹੈ ਬੈਂਕ ਅਕਾਊਂਟ !
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ 'ਆਪ' ਵਿੱਚ ਸ਼ਾਮਲ ਹੋਇਆ ਸੀਨੀਅਰ ਆਗੂ, ਮੰਤਰੀ ਅਰੋੜਾ ਅਤੇ ਮੇਅਰ ਨਾਲ ਤਸਵੀਰਾਂ ਵਾਇਰਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ 'ਆਪ' ਵਿੱਚ ਸ਼ਾਮਲ ਹੋਇਆ ਸੀਨੀਅਰ ਆਗੂ, ਮੰਤਰੀ ਅਰੋੜਾ ਅਤੇ ਮੇਅਰ ਨਾਲ ਤਸਵੀਰਾਂ ਵਾਇਰਲ...
Embed widget