ਪੜਚੋਲ ਕਰੋ

ਅਨੁਸ਼ਕਾ ਨੂੰ ਮਿਲਣ ਪਰਾਗ ਪਹੁੰਚੇ ਵਿਰਾਟ !

1/10
ਟੀਮ ਇੰਡੀਆ ਦੇ ਟੈਸਟ ਕਪਤਾਨ ਵਿਰਾਟ ਕੋਹਲੀ ਇਨ੍ਹੀਂ ਦਿਨੀ ਪਰਾਗ 'ਚ ਹਨ। ਕ੍ਰਿਕਟ ਤੋਂ ਮਿਲੇ ਛੋਟੇ ਜਿਹੇ ਬ੍ਰੇਕ 'ਚ ਵਿਰਾਟ ਆਪਣੀ ਗਰਲਫਰੈਂਡ ਅਨੁਸ਼ਕਾ ਸ਼ਰਮਾ ਨਾਲ ਛੁੱਟੀ ਮਨਾਉਣ ਪਹੁੰਚੇ ਹਨ।

2/10
ਪਹਿਲਾਂ ਵੈਸਟ ਇੰਡੀਜ਼ 'ਚ ਟੈਸਟ ਸੀਰੀਜ਼ ਅਤੇ ਫਿਰ ਅਮਰੀਕਾ 'ਚ ਵੈਸਟ ਇੰਡੀਜ਼ ਖਿਲਾਫ 2 ਟੀ-20 ਮੈਚ ਖੇਡਣ ਤੋਂ ਬਾਅਦ ਵਿਰਾਟ ਕੋਹਲੀ ਅਨੁਸ਼ਕਾ ਨੂੰ ਮਿਲਣ ਪਰਾਗ ਪਹੁੰਚ ਗਏ।

3/10
4/10
5/10
6/10
ਵਿਰਾਟ ਕੋਹਲੀ ਨੂੰ ਵੀ ਕ੍ਰਿਕਟ ਤੋਂ ਛੋਟਾ ਜਿਹਾ ਬ੍ਰੇਕ ਮਿਲਿਆ ਹੈ।

7/10
ਉਨ੍ਹਾਂਨੇ ਪਰਾਗ ਦੀਆਂ ਕੁਝ ਤਸਵੀਰਾਂ ਵੀ ਸਾਂਝੀਆਂ ਕੀਤੀਆਂ ਹਨ।

8/10
ਟੀਮ ਇੰਡੀਆ ਨੇ ਹੁਣ ਨਿਊਜ਼ੀਲੈਂਡ ਖਿਲਾਫ 22 ਸਿਤੰਬਰ ਤੋਂ ਘਰੇਲੂ ਟੈਸਟ ਸੀਰੀਜ਼ ਖੇਡਣੀ ਹੈ।

9/10
ਮੀਡੀਆ 'ਚ ਆਈਆਂ ਖਬਰਾਂ ਅਨੁਸਾਰ ਵਿਰਾਟ ਕੋਹਲੀ ਨੇ ਪਰਾਗ 'ਚ ਇੱਕ ਫੈਨ ਨਾਲ ਤਸਵੀਰ ਖਿਚਵਾਈ। ਇਸ ਫੈਨ ਨੇ ਤਸਵੀਰ ਨੂੰ ਸੋਸ਼ਲ ਮੀਡੀਆ 'ਤੇ ਪੋਸਟ ਕਰਦੇ ਹੋਏ ਲਿਖਿਆ 'ਨਵੇਂ ਮਾਸਟਰ ਬਲਾਸਟਰ ਦੇ ਨਾਲ, ਧੰਨਵਾਦ #Anushka Sharma ਇਸ ਤਸਵੀਰ ਨੂੰ ਕਲਿਕ ਕਰਨ ਲਈ।'

10/10
ਇਹ ਤਸਵੀਰ ਸੋਸ਼ਲ ਮੀਡੀਆ 'ਚ ਵਾਇਰਲ ਹੋ ਗਈ ਹੈ। ਦਰਅਸਲ ਅਨੁਸ਼ਕਾ ਸ਼ਰਮਾ ਇਨ੍ਹੀਂ ਦਿਨੀ ਸ਼ਾਹਰੁਖ ਖਾਨ ਨਾਲ ਫਿਲਮ 'ਦ ਰਿੰਗ' ਦੀ ਸ਼ੂਟਿੰਗ ਲਈ ਪਰਾਗ ਪਹੁੰਚੀ ਹੈ।

Sponsored Links by Taboola

ਟਾਪ ਹੈਡਲਾਈਨ

6,6,6,6,4,4,4,4... ਵੈਭਵ ਸੂਰਿਆਵੰਸ਼ੀ ਨੇ ਪਹਿਲੀ ਅੰਤਰਰਾਸ਼ਟਰੀ ਅਰਧ ਸੈਂਕੜਾ ਲਗਾ ਕੇ ਵਿਸ਼ਵ ਰਿਕਾਰਡ ਬਣਾਇਆ; ਸਾਰਿਆਂ ਨੂੰ ਪਿੱਛੇ ਛੱਡ ਦਿੱਤਾ

ਅਸ਼ੋਕ ਸ਼ਰਮਾ ਕੌਣ ਹੈ? ਉਸਨੇ ZIM ਦੇ ਖਿਲਾਫ ਆਪਣਾ ਅੰਤਰਰਾਸ਼ਟਰੀ ਡੈਬਿਊ ਕੀਤਾ; ਇਸ ਡਰਾਉਣੇ ਗੇਂਦਬਾਜ਼ ਦੀ ਭਾਵੁਕ ਕਹਾਣੀ

1st T20 Series Team India Squad: ਟੀ-20 ਸੀਰੀਜ਼ ਲਈ ਟੀਮ ਇੰਡੀਆ ਦੀ ਪਲੇਇੰਗ 11? 3 ਖਿਡਾਰੀਆਂ ਨੂੰ ਮਿਲੇਗਾ ਡੈਬਿਊ ਦਾ ਮੌਕਾ, ਮੈਦਾਨ 'ਚ ਉਤਰਨਗੇ ਇਹ ਖਿਡਾਰੀ...
ਟੀ-20 ਸੀਰੀਜ਼ ਲਈ ਟੀਮ ਇੰਡੀਆ ਦੀ ਪਲੇਇੰਗ 11? 3 ਖਿਡਾਰੀਆਂ ਨੂੰ ਮਿਲੇਗਾ ਡੈਬਿਊ ਦਾ ਮੌਕਾ, ਮੈਦਾਨ 'ਚ ਉਤਰਨਗੇ ਇਹ ਖਿਡਾਰੀ...
Commonwealth Games History : ਗੁਲਾਮ ਦੇਸ਼ਾਂ ਲਈ ਸ਼ੁਰੂ ਹੋਈਆਂ ਰਾਸ਼ਟਰਮੰਡਲ ਖੇਡਾਂ ਦੇ ਇਤਿਹਾਸ ਬਾਰੇ ਜਾਣੋ!

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ

ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 24 ਜੁਲਾਈ 2026

Office Dress Code : ਕਰਮਚਾਰੀਆਂ ਦੇ ਲਈ ਅਨੋਖਾ ਫੁਰਮਾਨ , ਹਾਫ ਪੈਂਟ ਪਾ ਕੇ ਦਫ਼ਤਰ ਆਉਣ ਦੀ ਇਜਾਜ਼ਤ 

Marriage First Night : ਵਿਆਹ ਦੀ ਪਹਿਲੀ ਰਾਤ ਨੂੰ 'ਸੁਹਾਗਰਾਤ' ਕਿਉਂ ਕਿਹਾ ਜਾਂਦਾ ਹੈ? ਜਾਣੋ ਇਸ ਦੇ ਪਿੱਛੇ ਦੀ ਦਿਲਚਸਪ ਕਹਾਣੀ

ਜੈਪੁਰ ਦੇ ਜੰਤਰ-ਮੰਤਰ ਅਤੇ ਦਿੱਲੀ ਵਿੱਚ ਕੀ ਫ਼ਰਕ ਹੈ, ਉੱਥੇ ਅਜਿਹੇ ਵਿਰੋਧ ਪ੍ਰਦਰਸ਼ਨ ਕਿਉਂ ਨਹੀਂ ਹੁੰਦੇ?

Online Shopping : ਕੀ ਤੁਸੀਂ ਵੀ ਇਸ ਆਨਲਾਈਨ ਪਲੇਟਫਾਰਮ ਤੋਂ ਕਰਦੇ ਹੋ ਸ਼ਾਪਿੰਗ? ਲੱਗਿਆ 6200 ਕਰੋੜ ਦਾ ਜੁਰਮਾਨਾ

LPG News : ਕਮਰਸ਼ੀਅਲ ਗੈਸ ਸਿਲੰਡਰ ਕਿਵੇਂ ਬੁੱਕ ਕਰੀਏ? ਭਾਰਤ ਪੈਟਰੋਲਿਅਮ ਨੇ ਦੱਸੇ 4 ਤਰੀਕੇ, ਜਾਣੋ ਸਟੈਪ-ਬਾਈ-ਸਟੈਪ

Embed widget