ਪੜਚੋਲ ਕਰੋ

ਨਡਾਲ ਨੂੰ ਮਾਤ ਦੇਕੇ ਫੈਡਰਰ ਨੇ ਜਿੱਤਿਆ 18ਵਾਂ ਗਰੈਂਡ ਸਲੈਮ ਖਿਤਾਬ

1/10
ਫੈਡਰਰ ਅਤੇ ਨਡਾਲ ਵਿਚਾਲੇ ਖੇਡਿਆ ਗਿਆ ਫਾਈਨਲ ਮੈਚ 5 ਸੈਟ ਤਕ ਚੱਲਿਆ। ਰੋਮਾਂਚ ਨਾਲ ਭਰਪੂਰ ਇਸ ਮੈਚ 'ਚ ਫੈਡਰਰ ਨੇ 6-4, 3-6, 6-1, 3-6, 6-3 ਦੇ ਫਰਕ ਨਾਲ ਬਾਜ਼ੀ ਮਾਰੀ।

2/10
ਇਹ ਮੈਚ ਜਿੱਤ ਫੈਡਰਰ ਨੇ ਆਸਟ੍ਰੇਲੀਅਨ ਓਪਨ ਗਰੈਂਡ ਸਲੈਮ ਦਾ ਖਿਤਾਬ ਵੀ ਆਪਣੇ ਨਾਮ ਕਰ ਲਿਆ।

3/10
ਪੁਰਸ਼ਾਂ ਦੇ ਸਿੰਗਲਸ ਕੈਟੇਗਰੀ 'ਚ ਰਫੈਲ ਨਡਾਲ ਅਤੇ ਰਾਜਰ ਫੈਡਰਰ ਵਿਚਾਲੇ ਖੇਡੇ ਗਏ ਫਾਈਨਲ 'ਚ ਫੈਡਰਰ ਨਰ ਜਿੱਤ ਦਰਜ ਕਰ ਲਈ ਹੈ।

4/10
ਇਹ ਰਾਜਰ ਫੈਡਰਰ ਦਾ 18ਵਾਂ ਗਰੈਂਡ ਸਲੈਮ ਖਿਤਾਬ ਹੈ। ਇਹ 7 ਸਾਲ ਬਾਅਦ ਪਹਿਲਾ ਮੌਕਾ ਹੈ ਜਦ ਫੈਡਰਰ ਨੇ ਆਸਟ੍ਰੇਲੀਅਨ ਓਪਨ ਗਰੈਂਡ ਸਲੈਮ ਦਾ ਖਿਤਾਬ ਆਪਣੇ ਨਾਮ ਕੀਤਾ ਹੈ।

5/10
ਇਸ ਮੈਚ ਫੈਡਰਰ ਨੇ ਪਹਿਲਾ, ਤੀਜਾ ਅਤੇ 5ਵਾਂ ਸੈਟ ਆਪਣੇ ਨਾਮ ਕਰ ਮੈਚ 'ਚ ਜਿੱਤ ਦਰਜ ਕੀਤੀ। ਹਾਲਾਂਕਿ ਮੈਚ ਤੋਂ ਬਾਅਦ ਫੈਡਰਰ ਨੇ ਕਿਹਾ ਕਿ ਟੈਨਿਸ ਦੀ ਖੇਡ ਬੇਹਦ ਮੁਸ਼ਕਿਲ ਹੈ ਅਤੇ ਇਸ 'ਚ ਡਰਾਅ ਜਾਂ ਟਾਈ ਨਹੀਂ ਹੁੰਦੀ ਪਰ ਜੇਕਰ ਅਜਿਹਾ ਹੁੰਦਾ ਤਾਂ ਓਹ ਅੱਜ ਦੀ ਜਿੱਤ ਨਡਾਲ ਨਾਲ ਸਾਂਝੀ ਕਰਨਾ ਚਾਹੁੰਦੇ।

6/10
7/10
8/10
ਨਡਾਲ ਨੇ ਮੈਚ ਤੋਂ ਬਾਅਦ ਕਿਹਾ ਕਿ ਇਸ ਮੈਚ 'ਚ ਫੈਡਰਰ ਨੇ ਬੇਹਤਰ ਖੇਡ ਵਿਖਾਇਆ। 35 ਸਾਲ ਦੀ ' ਖਿਤਾਬ ਆਪਣੇ ਨਾਮ ਕਰ ਫੈਡਰਰ ਆਸਟ੍ਰੇਲੀਅਨ ਓਪਨ ਜਿੱਤਣ ਵਾਲੇ ਦੂਜੇ ਸਭ ਤੋਂ ਉਮਰਦਰਾਜ ਖਿਡਾਰੀ ਬਣ ਗਏ ਹਨ।

9/10
10/10
Sponsored Links by Taboola

ਟਾਪ ਹੈਡਲਾਈਨ

IND vs ENG: 'ਇਹ ਕੁਦਰਤ ਦਾ ਚਮਤਕਾਰ ਹੈ', ਵੈਭਵ ਸੂਰਿਆਵੰਸ਼ੀ ਨੇ ਅੰਗਰੇਜ਼ੀ ਮੀਡੀਆ 'ਤੇ ਕੀਤਾ ਦਬਦਬਾ, ਸਾਬਕਾ ਖਿਡਾਰੀਆਂ ਨੇ ਵੀ ਕੀਤੀ ਉਸਦੀ ਪ੍ਰਸ਼ੰਸਾ।

Sports News: ਕ੍ਰਿਕਟ ਜਗਤ ਨੂੰ ਲੱਗਿਆ ਵੱਡਾ ਝਟਕਾ, ਸਟਾਰ ਆਲਰਾਊਂਡਰ ਨੇ ਛੱਡਿਆ ਟੀਮ ਦਾ ਸਾਥ, ਹੁਣ ਵਿਦੇਸ਼ੀ Team ਲਈ ਖੇਡਣਗੇ ਮੈਚ...
ਕ੍ਰਿਕਟ ਜਗਤ ਨੂੰ ਲੱਗਿਆ ਵੱਡਾ ਝਟਕਾ, ਸਟਾਰ ਆਲਰਾਊਂਡਰ ਨੇ ਛੱਡਿਆ ਟੀਮ ਦਾ ਸਾਥ, ਹੁਣ ਵਿਦੇਸ਼ੀ Team ਲਈ ਖੇਡਣਗੇ ਮੈਚ...
Asian Games 2026: ਏਸ਼ੀਆਈ ਖੇਡਾਂ 2026 ਲਈ ਟੀਮ ਇੰਡੀਆ ਦਾ ਹੋਇਆ ਐਲਾਨ, ਵਿਕਟਕੀਪਰ-ਬੱਲੇਬਾਜ਼ ਦਾ ਕੱਟਿਆ ਗਿਆ ਪੱਤਾ! ਮੈਦਾਨ ਚ ਉਤਰਨਗੇ ਇਹ ਖਿਡਾਰੀ; ਵੇਖੋ ਲਿਸਟ...

Sports News: ਕ੍ਰਿਕਟ ਜਗਤ 'ਚ ਮੱਚੀ ਤਰਥੱਲੀ, ਟੀਮ ਦੇ ਕਪਤਾਨ 'ਤੇ ਲੱਗੇ ਗੰਭੀਰ ਦੋਸ਼; ਔਰਤ ਨੂੰ ਹੋਟਲ 'ਚ ਬੁਲਾ ਸਰੀਰ 'ਤੇ...
ਕ੍ਰਿਕਟ ਜਗਤ 'ਚ ਮੱਚੀ ਤਰਥੱਲੀ, ਟੀਮ ਦੇ ਕਪਤਾਨ 'ਤੇ ਲੱਗੇ ਗੰਭੀਰ ਦੋਸ਼; ਔਰਤ ਨੂੰ ਹੋਟਲ 'ਚ ਬੁਲਾ ਸਰੀਰ 'ਤੇ...

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਤੋਂ ਵੱਡੀ ਖ਼ਬਰ! ਚੈਕਿੰਗ ਦੌਰਾਨ ਗੱਡੀ ‘ਚੋਂ ਮਿਲੇ 62 ਲੱਖ ਰੁਪਏ, 2 ਨੌਜਵਾਨ ਗ੍ਰਿਫਤਾਰ; ਮੱਚੀ ਤਰਥੱਲੀ

ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ ਦੇ ਦੋਫਾੜ ਹੋਣ ਦੇ ਆਸਾਰ, ਸਾਂਸਦ ਸੁਖਜਿੰਦਰ ਰੰਧਾਵਾ ਪਹੁੰਚੇ ਦਿੱਲੀ; ਸਾਬਕਾ CM ਨੇ ਸੱਦ ਲਈ ਮੀਟਿੰਗ

ਨਸ਼ੇ 'ਚ ਧੁੱਤ ਪੁਲਿਸ ਮੁਲਾਜ਼ਮ ਦਾ ਕਾਰਾ, BJP ਆਗੂ ਦੀ ਕਾਰ ਨੂੰ ਮਾਰੀ ਟੱਕਰ, ਹੋਇਆ ਹੰਗਾਮਾ; ਮੱਚੀ ਹਫੜਾ-ਦਫੜੀ

ਭਾਜਪਾ ਦੀ ਕੇਂਦਰੀ ਟੀਮ 'ਚ ਹੋ ਸਕਦਾ ਵੱਡਾ ਫੇਰਬਦਲ! ਭਾਜਪਾ ਪ੍ਰਧਾਨ ਨਿਤੀਨ ਨਵੀਨ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ

ਪੰਜਾਬ ਪੁਲਿਸ ਦੇ ASI ਦੀ ਦਰਦਨਾਕ ਮੌਤ, ਮੱਚੀ ਸਨਸਨੀ

ਸੀਰੀਆ ਦੀ ਰਾਜਧਾਨੀ ਦੇ ਕੈਫੇ 'ਚ ਹੋਇਆ ਵੱਡਾ ਧਮਾਕਾ, 9 ਲੋਕਾਂ ਦੀ ਮੌਤ; ਮੱਚਿਆ ਚੀਕ ਚੀਹਾੜਾ

Gold-Silver Rate: ਅੱਜ ਵੀ ਮੁੱਧੇ ਮੂੰਹ ਡਿੱਗਿਆ ਸੋਨਾ, 1300 ਰੁਪਏ ਸਸਤਾ ਹੋਇਆ ਸੋਨਾ; ਚਾਂਦੀ 3000 ਰੁਪਏ ਹੋਈ ਮਹਿੰਗੀ

ਪੰਜਾਬ ਤੋਂ ਵੱਡੀ ਖ਼ਬਰ! ਨਾਇਬ ਤਹਿਸੀਲਦਾਰ ਦਾ ਰੀਡਰ ਰਿਸ਼ਵਤ ਲੈਂਦਿਆਂ ਗ੍ਰਿਫਤਾਰ; ਮੱਚਿਆ ਹੜਕੰਪ

Embed widget