ਪੜਚੋਲ ਕਰੋ

5 ਸਾਲ ਬਾਅਦ ਫਾਈਨਲ 'ਚ ਪਹੁੰਚੇ ਫੈਡਰਰ

1/8
ਸੈਮੀਫਾਈਨਲ 'ਚ ਹਮਵਤਨ ਸਟੈਨਿਸਲਾਸ ਵਾਵਰਿੰਕਾ ਨੂੰ ਮਾਤ ਦੇਕੇ ਫੈਡਰਰ ਨੇ 5 ਸਾਲ ਬਾਅਦ ਆਸਟ੍ਰੇਲੀਅਨ ਓਪਨ ਦੇ ਫਾਈਨਲ 'ਚ ਐਂਟਰੀ ਕੀਤੀ ਹੈ।

2/8
ਸਾਬਕਾ ਵਿਸ਼ਵ ਨੰਬਰ 1 ਖਿਡਾਰੀ ਸਵਿਟਜ਼ਰਲੈਂਡ ਦੇ ਰਾਜਰ ਫੈਡਰਰ ਨੇ ਆਸਟ੍ਰੇਲੀਅਨ ਓਪਨ ਗਰੈਂਡ ਸਲੈਮ ਦੇ ਫਾਈਨਲ 'ਚ ਐਂਟਰੀ ਕਰ ਲਈ ਹੈ।

3/8
ਫੈਡਰਰ ਨੇ ਪਹਿਲਾ ਸੈਟ ਟਾਈ ਬ੍ਰੇਕਰ 'ਚ ਜਿੱਤਿਆ। ਦੂਜੇ ਸੈਟ 'ਚ ਬਾਜ਼ੀ ਮਾਰ ਫੈਡਰਰ ਨੇ ਮੈਚ ਜਿੱਤਣ ਦੇ ਆਸਾਰ ਮਜਬੂਤ ਬਣਾ ਲਏ ਸਨ। ਪਰ ਫਿਰ ਵਾਵਰਿੰਕਾ ਨੇ ਲਗਾਤਾਰ 2 ਸੈਟ ਜਿੱਤੇ ਅਤੇ ਮੈਚ 5ਵੇਂ ਸੈਟ 'ਤੇ ਪਹੁੰਚਿਆ। ਆਖਰੀ ਸੈਟ 'ਚ ਫੈਡਰਰ ਨੇ ਬੇਹਤਰ ਖੇਡ ਵਿਖਾਇਆ ਅਤੇ ਮੈਚ ਆਪਣੇ ਨਾਮ ਕਰ ਲਿਆ।

4/8
ਸੈਮੀਫਾਈਨਲ ਮੈਚ ਰੋਮਾਂਚ ਨਾਲ ਭਰਪੂਰ ਸੀ ਅਤੇ ਇਹ ਮੈਚ 5 ਸੈਟ ਤਕ ਚੱਲਿਆ। ਫੈਡਰਰ ਨੇ ਵਾਵਰਿੰਕਾ ਨੂੰ 7-5, 6-3, 1-6, 4-6, 6-3 ਦੇ ਫਰਕ ਨਾਲ ਮਾਤ ਦਿੱਤੀ।

5/8
ਫਾਈਨਲ 'ਚ ਫੈਡਰਰ ਦਾ ਮੁਕਾਬਲਾ ਨਡਾਲ ਅਤੇ ਦਿਮਿਟਰੌਵ ਦੇ ਮੈਚ ਦੇ ਜੇਤੂ ਖਿਡਾਰੀ ਨਾਲ ਹੋਵੇਗਾ।

6/8
ਇਸਤੋਂ ਪਹਿਲਾਂ ਫੈਡਰਰ ਸਾਲ 2010 'ਚ ਆਸਟ੍ਰੇਲੀਅਨ ਓਪਨ ਦੇ ਫਾਈਨਲ 'ਚ ਪਹੁੰਚੇ ਸਨ ਜਿਥੇ ਉਨ੍ਹਾਂ ਨੇ ਜਿੱਤ ਦਰਜ ਕੀਤੀ ਸੀ। ਵਾਵਰਿੰਕਾ ਨੇ ਸਾਲ 2014 'ਚ ਆਸਟ੍ਰੇਲੀਅਨ ਓਪਨ ਦਾ ਖਿਤਾਬ ਆਪਣੇ ਨਾਮ ਕੀਤਾ ਸੀ।

7/8
8/8
Sponsored Links by Taboola

ਟਾਪ ਹੈਡਲਾਈਨ

ਇੰਡੀਆ ਸੀਰੀਜ਼ ਤੋਂ ਪਹਿਲਾਂ ਨਿਊਜ਼ੀਲੈਂਡ ਨੂੰ ਡਬਲ ਝਟਕਾ, 2 ਮੇਨ ਖਿਡਾਰੀ ਬਾਹਰ

Sports News: ਕ੍ਰਿਕਟ ਜਗਤ 'ਚ ਮੱਚੀ ਤਰਥੱਲੀ, ਦੂਜੇ ਟੀ20 ਤੋਂ ਪਹਿਲਾਂ ਟੀਮ ਨੂੰ ਵੱਡਾ ਝਟਕਾ, ਧਾਕੜ ਖਿਡਾਰੀ ਨੇ ਕਪਤਾਨੀ ਤੋਂ ਦਿੱਤਾ ਅਸਤੀਫ਼ਾ...
ਕ੍ਰਿਕਟ ਜਗਤ 'ਚ ਮੱਚੀ ਤਰਥੱਲੀ, ਦੂਜੇ ਟੀ20 ਤੋਂ ਪਹਿਲਾਂ ਟੀਮ ਨੂੰ ਵੱਡਾ ਝਟਕਾ, ਧਾਕੜ ਖਿਡਾਰੀ ਨੇ ਕਪਤਾਨੀ ਤੋਂ ਦਿੱਤਾ ਅਸਤੀਫ਼ਾ...
IPL 2027 ਤੋਂ ਪਹਿਲਾਂ ਪੰਜਾਬ ਕਿੰਗਸ ਨੂੰ ਲੱਗਿਆ 440 ਵੋਲਟ ਦਾ ਝਟਕਾ, ਦੋ ਦਿੱਗਜਾਂ ਨੇ ਛੱਡੀ ਟੀਮ

IPL 2027 Head Coach List: ਆਈਪੀਐੱਲ ਲਈ ਸਾਰੀਆਂ 10 ਟੀਮਾਂ ਦੇ ਮੁੱਖ ਕੋਚ ਕੰਨਫਰਮ! ਜਾਣੋ ਕਿਸ ਫਰੈਂਚਾਇਜ਼ੀ ਦਾ ਕੌਣ ਬਣਿਆ ਹੈੱਡ? ਇੱਥੇ ਵੇਖੋ ਲਿਸਟ...
ਆਈਪੀਐੱਲ ਲਈ ਸਾਰੀਆਂ 10 ਟੀਮਾਂ ਦੇ ਮੁੱਖ ਕੋਚ ਕੰਨਫਰਮ! ਜਾਣੋ ਕਿਸ ਫਰੈਂਚਾਇਜ਼ੀ ਦਾ ਕੌਣ ਬਣਿਆ ਹੈੱਡ? ਇੱਥੇ ਵੇਖੋ ਲਿਸਟ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Billionaire : ਰਾਤੋ-ਰਾਤ ਖਾਤੇ 'ਚ ਆਏ 3,500 ਕਰੋੜ ਰੁਪਏ! ਆਮ ਆਦਮੀ ਬਣ ਗਿਆ ਅਰਬਪਤੀ, ਫਿਰ ਜੋ ਹੋਇਆ...

ਪੀਰੀਅਡਜ਼ ਤੋਂ ਪਹਿਲਾਂ ਸਰੀਰ ਕਿਉਂ ਦਿੰਦਾ ਹੈ ਅਜੀਬ ਸੰਕੇਤ? ਜਾਣੋ ਕਿਹੜੇ ਬਦਲਾਅ ਹਨ ਨਾਰਮਲ

Free LPG Cylinder :  ਚੋਣਾਂ ਤੋਂ ਪਹਿਲਾਂ ਸਰਕਾਰ ਦਾ ਵੱਡਾ ਐਲਾਨ, ਹੋਲੀ-ਦੀਵਾਲੀ ’ਤੇ ਮਿਲਣਗੇ 2 ਮੁਫ਼ਤ LPG ਸਿਲੰਡਰ

Punjab News : ਪੰਜਾਬ ਸਰਕਾਰ ਨੇ ਸੱਦਿਆ ਵਿਧਾਨ ਸਭਾ ਸੈਸ਼ਨ , 22 ਅਕਤੂਬਰ ਤੋਂ ਹੋਵੇਗਾ ਸ਼ੁਰੂ

Punjab News : CM ਮਾਨ ਤੇ ਸੁਖਬੀਰ ਬਾਦਲ ਖ਼ਿਲਾਫ਼ ਚੋਣ ਲੜ ਸਕਦੇ ਹਨ ਅੰਮ੍ਰਿਤਪਾਲ ਸਿੰਘ ! 2 ਸੀਟਾਂ ਤੋਂ ਭਰਨਗੇ ਨਾਮਜ਼ਦਗੀ

 Punjab News : ਪੰਜਾਬ ਦੇ ਇਨ੍ਹਾਂ ਸ਼ਹਿਰਾਂ ’ਚ ਲੱਗੀਆਂ ਸਖ਼ਤ ਪਾਬੰਦੀਆਂ, ਜ਼ਿਲ੍ਹਾ ਮੈਜਿਸਟ੍ਰੇਟਾਂ ਨੇ ਜਾਰੀ ਕੀਤੇ ਹੁਕਮ

ਪੰਜਾਬ ਪੁਲਿਸ ਨੂੰ ਮਿਲਿਆ ਪੱਕਾ DGP, ਗੌਰਵ ਯਾਦਵ ਨੂੰ ਮਿਲੀ ਅਹਿਮ ਜ਼ਿੰਮੇਵਾਰੀ

ਤਰਨਤਾਰਨ 'ਚ ਨੰਬਰਦਾਰ ਦੇ ਘਰ 'ਤੇ ਫਾਈਰਿੰਗ, ਬਾਈਕ 'ਤੇ ਆਏ 2 ਬਦਮਾਸ਼, ਗੇਟ 'ਤੇ 5-6 ਗੋਲੀਆਂ ਚਲਾਈਆਂ; ਜਾਣੋ ਪੂਰਾ ਮਾਮਲਾ

Embed widget