ਪੜਚੋਲ ਕਰੋ

ਸਿਲਿਕ 'ਤੇ ਫੈਡਰਰ ਪਿਆ ਭਾਰਾ

1/8
ਰਾਜਰ ਫੈਡਰਰ ਨੇ ਕਮਾਲ ਕਰਦਿਆਂ ਨਵਰਤਿਲੋਵਾ ਦਾ ਰਿਕਾਰਡ ਤੋੜੇ ਹੋਏ ਵਿੰਬੈਲਡਨ ਗ੍ਰੈਂਡ ਸਲੈਮ ਦੇ ਸੈਮੀਫਾਈਨਲ 'ਚ ਐਂਟਰੀ ਕਰ ਲਈ। ਫੈਡਰਰ ਲਈ ਇਹ ਜਿੱਤ ਦਰਜ ਕਰਨਾ ਬੇਹਦ ਮੁਸ਼ਕਿਲ ਰਿਹਾ।

2/8
ਫੈਡਰਰ ਦੀ ਟੱਕਰ ਹੋਈ ਮਰੀਨ ਸਿਲਿਕ ਨਾਲ ਅਤੇ ਇਸ ਮੈਚ ਦੇ ਸ਼ੁਰੂਆਤੀ 2 ਸੈਟ ਸਿਲਿਕ ਨੇ ਜਿੱਤ ਲਏ ਸਨ। ਪਰ ਫਿਰ ਫੈਡਰਰ ਨੇ ਜਬਰਦਸਤ ਅੰਦਾਜ਼ 'ਚ ਮੈਚ 'ਚ ਵਾਪਸੀ ਕੀਤੀ ਅਤੇ ਲਗਾਤਾਰ 3 ਸੈਟ ਜਿੱਤ ਕੇ ਮੈਚ ਆਪਣੇ ਨਾਮ ਕਰ ਲਿਆ।

3/8
4/8
ਕਰੋਏਸ਼ੀਆ ਦੇ ਮਰੀਨ ਸਿਲਿਕ ਨੇ ਦੂਜੇ ਸੈਟ 'ਤੇ ਕਬਜਾ ਕਰਨ ਤੋਂ ਬਾਅਦ ਤੀਜਾ ਸੈਟ ਆਸਾਨੀ ਨਾਲ ਗਵਾਇਆ।

5/8
6/8
ਇਸਦੇ ਨਾਲ ਹੀ ਨਵਰਤਿਲੋਵਾ ਦੀ ਗ੍ਰੈਂਡ ਸਲੈਮ ਮੈਚਾਂ 'ਚ ਦਰਜ ਕੀਤੀ 306 ਜਿੱਤਾਂ ਦੇ ਰਿਕਾਰਡ ਤੋਂ ਫੈਡਰਰ ਅੱਗੇ ਨਿਕਲ ਗਏ। ਇਹ ਫੈਡਰਰ ਦਾ ਗ੍ਰੈਂਡ ਸਲੈਮ ਮੁਕਾਬਲਿਆਂ 'ਚ 40ਵਾਂ ਮੌਕਾ ਹੈ ਜਦ ਇਸ ਦਿੱਗਜ ਖਿਡਾਰੀ ਨੇ ਸੈਮੀਫਾਈਨਲ 'ਚ ਐਂਟਰੀ ਕੀਤੀ ਹੈ। ਫੈਡਰਰ ਦੇ ਮੈਚ ਜਿੱਤਣ ਤੋਂ ਬਾਅਦ ਦਰਸ਼ਕਾਂ ਨੇ ਵੀ ਇਸ ਖਿਡਾਰੀ ਦਾ ਹੌਂਸਲਾ ਵਧਾਉਣ ਲਈ ਖੂਬ ਸ਼ੋਰ ਮਚਾਇਆ।

7/8
ਪਰ ਇਹ ਖਿਡਾਰੀ ਚੌਥੇ ਸੈਟ 'ਚ ਬਾਜ਼ੀ ਮਾਰ ਸਕਦਾ ਸੀ ਪਰ ਫੈਡਰਰ ਦੇ ਕਮਾਲ ਸਾਹਮਣੇ ਸਿਲਿਕ ਦੀ ਇੱਕ ਨਾ ਚੱਲੀ। ਫੈਡਰਰ ਨੇ ਮੈਚ 6-7, 4-6, 6-3, 7-6, 6-3 ਦੇ ਫਰਕ ਨਾਲ ਆਪਣੇ ਨਾਮ ਕੀਤਾ।

8/8
ਖਾਸ ਗੱਲ ਇਹ ਸੀ ਕਿ ਫੈਡਰਰ ਨੇ ਇਸ ਜਿੱਤ ਦੇ ਨਾਲ ਹੀ ਮਾਰਟੀਨਾ ਨਵਰਤਿਲੋਵਾ ਦਾ ਰਿਕਾਰਡ ਵੀ ਤੋੜ ਦਿੱਤਾ। ਫੈਡਰਰ ਨੇ ਇਹ ਕਿਸੇ ਵੀ ਗ੍ਰੈਂਡ ਸਲੈਮ 'ਚ 307ਵੀਂ ਜਿੱਤ ਦਰਜ ਕੀਤੀ ਹੈ।

Sponsored Links by Taboola

ਟਾਪ ਹੈਡਲਾਈਨ

Sports News: ਕ੍ਰਿਕਟ ਜਗਤ 'ਚ ਮੱਚੀ ਤਰਥੱਲੀ, ਦੂਜੇ ਟੀ20 ਤੋਂ ਪਹਿਲਾਂ ਟੀਮ ਨੂੰ ਵੱਡਾ ਝਟਕਾ, ਧਾਕੜ ਖਿਡਾਰੀ ਨੇ ਕਪਤਾਨੀ ਤੋਂ ਦਿੱਤਾ ਅਸਤੀਫ਼ਾ...
ਕ੍ਰਿਕਟ ਜਗਤ 'ਚ ਮੱਚੀ ਤਰਥੱਲੀ, ਦੂਜੇ ਟੀ20 ਤੋਂ ਪਹਿਲਾਂ ਟੀਮ ਨੂੰ ਵੱਡਾ ਝਟਕਾ, ਧਾਕੜ ਖਿਡਾਰੀ ਨੇ ਕਪਤਾਨੀ ਤੋਂ ਦਿੱਤਾ ਅਸਤੀਫ਼ਾ...
IPL 2027 ਤੋਂ ਪਹਿਲਾਂ ਪੰਜਾਬ ਕਿੰਗਸ ਨੂੰ ਲੱਗਿਆ 440 ਵੋਲਟ ਦਾ ਝਟਕਾ, ਦੋ ਦਿੱਗਜਾਂ ਨੇ ਛੱਡੀ ਟੀਮ

IPL 2027 Head Coach List: ਆਈਪੀਐੱਲ ਲਈ ਸਾਰੀਆਂ 10 ਟੀਮਾਂ ਦੇ ਮੁੱਖ ਕੋਚ ਕੰਨਫਰਮ! ਜਾਣੋ ਕਿਸ ਫਰੈਂਚਾਇਜ਼ੀ ਦਾ ਕੌਣ ਬਣਿਆ ਹੈੱਡ? ਇੱਥੇ ਵੇਖੋ ਲਿਸਟ...
ਆਈਪੀਐੱਲ ਲਈ ਸਾਰੀਆਂ 10 ਟੀਮਾਂ ਦੇ ਮੁੱਖ ਕੋਚ ਕੰਨਫਰਮ! ਜਾਣੋ ਕਿਸ ਫਰੈਂਚਾਇਜ਼ੀ ਦਾ ਕੌਣ ਬਣਿਆ ਹੈੱਡ? ਇੱਥੇ ਵੇਖੋ ਲਿਸਟ...
India Women Cricket Team : ਹਰਮਨਪ੍ਰੀਤ ਕੌਰ ਤੋਂ ਬਾਅਦ ਭਾਰਤੀ ਮਹਿਲਾ ਟੀਮ ਦੀ ਕਪਤਾਨ ਕੌਣ ? ਸਾਹਮਣੇ ਆਇਆ ਇਹ ਨਾਮ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Health Tips : 30 ਤੋਂ ਬਾਅਦ ਸਰੀਰ 'ਚ ਰਹਿੰਦੀ ਕਮਜ਼ੋਰੀ? ਡਾਈਟ 'ਚ ਸ਼ਾਮਲ ਕਰੋ ਇਹ 5 ਚੀਜ਼ਾਂ

SIR ਦੇ ਹੱਕ 'ਚ ਉਤਰੇ 42 ਸੇਵਾਮੁਕਤ ਜੱਜ, ਖੁੱਲ੍ਹਾ ਪੱਤਰ ਜਾਰੀ ਕਰਕੇ ਕੀਤਾ ਆਗਾਹ
SIR ਦੇ ਹੱਕ 'ਚ ਉਤਰੇ 42 ਸੇਵਾਮੁਕਤ ਜੱਜ, ਖੁੱਲ੍ਹਾ ਪੱਤਰ ਜਾਰੀ ਕਰਕੇ ਕੀਤਾ ਆਗਾਹ
Sports News: ਕ੍ਰਿਕਟ ਜਗਤ 'ਚ ਮੱਚੀ ਤਰਥੱਲੀ, ਦੂਜੇ ਟੀ20 ਤੋਂ ਪਹਿਲਾਂ ਟੀਮ ਨੂੰ ਵੱਡਾ ਝਟਕਾ, ਧਾਕੜ ਖਿਡਾਰੀ ਨੇ ਕਪਤਾਨੀ ਤੋਂ ਦਿੱਤਾ ਅਸਤੀਫ਼ਾ...
ਕ੍ਰਿਕਟ ਜਗਤ 'ਚ ਮੱਚੀ ਤਰਥੱਲੀ, ਦੂਜੇ ਟੀ20 ਤੋਂ ਪਹਿਲਾਂ ਟੀਮ ਨੂੰ ਵੱਡਾ ਝਟਕਾ, ਧਾਕੜ ਖਿਡਾਰੀ ਨੇ ਕਪਤਾਨੀ ਤੋਂ ਦਿੱਤਾ ਅਸਤੀਫ਼ਾ...
Punjab News: ਪੰਜਾਬ 'ਚ ਵੱਡੀ ਵਾਰਦਾਤ, ਦਿਨ-ਦਿਹਾੜੇ ਪਾਦਰੀ ਦਾ ਕਤਲ, ਹਮਲਾਵਰਾਂ ਨੇ ਘਰ 'ਚ ਵੜ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ; ਫਿਰ...
ਪੰਜਾਬ 'ਚ ਵੱਡੀ ਵਾਰਦਾਤ, ਦਿਨ-ਦਿਹਾੜੇ ਪਾਦਰੀ ਦਾ ਕਤਲ, ਹਮਲਾਵਰਾਂ ਨੇ ਘਰ 'ਚ ਵੜ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ; ਫਿਰ...
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 20 IPS ਅਫਸਰਾਂ ਦੇ ਅਚਾਨਕ ਤਬਾਦਲੇ, ਕਈ ਜ਼ਿਲ੍ਹਿਆਂ ਦੇ ਬਦਲੇ SP; ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 20 IPS ਅਫਸਰਾਂ ਦੇ ਅਚਾਨਕ ਤਬਾਦਲੇ, ਕਈ ਜ਼ਿਲ੍ਹਿਆਂ ਦੇ ਬਦਲੇ SP; ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
Weather Update: ਸੂਬੇ 'ਚ ਛਮ-ਛਮ ਵਰ੍ਹੇਗਾ ਮੀਂਹ, ਇਨ੍ਹਾਂ 5 ਜ਼ਿਲ੍ਹਿਆਂ 'ਚ ਤੇਜ਼ ਤੂਫ਼ਾਨ ਸਣੇ ਗਰਜਣਗੇ ਬੱਦਲ, 50KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਮਚਾਏਗਾ ਤਬਾਹੀ... 
ਸੂਬੇ 'ਚ ਛਮ-ਛਮ ਵਰ੍ਹੇਗਾ ਮੀਂਹ, ਇਨ੍ਹਾਂ 5 ਜ਼ਿਲ੍ਹਿਆਂ 'ਚ ਤੇਜ਼ ਤੂਫ਼ਾਨ ਸਣੇ ਗਰਜਣਗੇ ਬੱਦਲ, 50KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਮਚਾਏਗਾ ਤਬਾਹੀ... 
Punjab News: ਪੰਜਾਬ 'ਚ ਵੱਡਾ ਹਾਦਸਾ, ਪੁਲਿਸ ਕਾਰ ਦੀ ਕੈਂਟਰ ਨਾਲ ਜ਼ੋਰਦਾਰ ਟੱਕਰ, 4 ਅਫਸਰਾਂ ਸਣੇ 5 ਜ਼ਖਮੀ; 2 ਦੀ ਹਾਲਤ ਗੰਭੀਰ...
ਪੰਜਾਬ 'ਚ ਵੱਡਾ ਹਾਦਸਾ, ਪੁਲਿਸ ਕਾਰ ਦੀ ਕੈਂਟਰ ਨਾਲ ਜ਼ੋਰਦਾਰ ਟੱਕਰ, 4 ਅਫਸਰਾਂ ਸਣੇ 5 ਜ਼ਖਮੀ; 2 ਦੀ ਹਾਲਤ ਗੰਭੀਰ...
8th Pay Commission : 8ਵੇਂ ਵੇਤਨ ਕਮਿਸ਼ਨ ’ਚ ਬਦਲ ਸਕਦਾ ਹੈ 40 ਸਾਲ ਪੁਰਾਣਾ ਨਿਯਮ, ਪੈਨਸ਼ਨਰਾਂ ਨੂੰ ਹੋ ਸਕਦਾ ਹੈ ਇਹ ਫਾਇਦਾ

Embed widget