ਪੜਚੋਲ ਕਰੋ

FIFA WC 2022: Kylian Mbappe ਨੇ ਪੇਲੇ ਤੇ ਰੋਨਾਲਡੋ ਵਰਗੇ ਦਿੱਗਜਾਂ ਦੇ ਤੋੜੇ ਰਿਕਾਰਡ, ਮੈਸੀ ਦੀ ਕੀਤੀ ਬਰਾਬਰੀ

Kylian Mbappe: ਫਰਾਂਸ ਦੇ ਸਟਾਰ ਖਿਡਾਰੀ ਕਾਇਲੀਨ ਐਮਬਾਪੇ ਨੇ ਬ੍ਰਾਜ਼ੀਲ ਦੇ ਮਹਾਨ ਖਿਡਾਰੀ ਪੇਲੇ ਦਾ 60 ਸਾਲ ਪੁਰਾਣਾ ਰਿਕਾਰਡ ਤੋੜ ਦਿੱਤਾ ਹੈ।

Kylian Mbappe Record: ਫੀਫਾ ਵਿਸ਼ਵ ਕੱਪ 2022 ਦੇ ਪ੍ਰੀ-ਕੁਆਰਟਰ ਫਾਈਨਲ ਮੈਚ ਵਿੱਚ ਮੌਜੂਦਾ ਚੈਂਪੀਅਨ ਫਰਾਂਸ ਨੇ ਪੋਲੈਂਡ ਨੂੰ 3-1 ਨਾਲ ਹਰਾ ਕੇ ਕੁਆਰਟਰ ਫਾਈਨਲ ਵਿੱਚ ਥਾਂ ਬਣਾ ਲਈ ਹੈ। ਇਸ ਮੈਚ 'ਚ ਫਰਾਂਸ ਦੇ ਸਟਾਰ ਖਿਡਾਰੀ Kylian Mbappe ਨੇ ਸ਼ਾਨਦਾਰ ਖੇਡ ਦਿਖਾਉਂਦੇ ਹੋਏ 2 ਗੋਲ ਕੀਤੇ। ਇਨ੍ਹਾਂ ਦੋ ਗੋਲਾਂ ਨਾਲ ਉਸ ਨੇ ਫੁੱਟਬਾਲ ਦੇ ਮਹਾਨ ਖਿਡਾਰੀ ਪੇਲੇ ਅਤੇ ਰੋਨਾਲਡੋ ਵਰਗੇ ਖਿਡਾਰੀਆਂ ਦੇ ਰਿਕਾਰਡ ਤੋੜ ਦਿੱਤੇ। ਇਸ ਦੇ ਨਾਲ ਹੀ ਉਹ ਲਿਓਨੇਲ ਮੇਸੀ ਦੇ ਇੱਕ ਖਾਸ ਰਿਕਾਰਡ ਦੇ ਬਰਾਬਰ ਪਹੁੰਚ ਗਿਆ ਹੈ।

ਪੇਲੇ ਤੇ ਰੋਨਾਲਡੋ ਨੇ ਤੋੜੇ ਰਿਕਾਰਡ 

ਕਾਇਲੀਨ ਐਮਬਾਪੇ ਨੇ ਬ੍ਰਾਜ਼ੀਲ ਦੇ ਮਹਾਨ ਖਿਡਾਰੀ ਪੇਲੇ ਦਾ ਰਿਕਾਰਡ ਤੋੜ ਦਿੱਤਾ ਹੈ। ਦਰਅਸਲ, 24 ਸਾਲ ਦੀ ਉਮਰ ਤੱਕ ਐਮਬਾਪੇ ਫੀਫਾ ਵਿਸ਼ਵ ਕੱਪ ਵਿੱਚ ਸਭ ਤੋਂ ਵੱਧ ਗੋਲ ਕਰਨ ਵਾਲੇ ਖਿਡਾਰੀ ਬਣ ਗਏ ਹਨ। ਇਹ ਰਿਕਾਰਡ ਆਪਣੇ ਨਾਂ ਕਰਨ ਦੇ ਨਾਲ ਹੀ ਉਸ ਨੇ ਪੁਰਤਗਾਲ ਦੇ ਸਟਾਰ ਖਿਡਾਰੀ ਕ੍ਰਿਸਟੀਆਨੋ ਰੋਨਾਲਡੋ ਦਾ ਵੱਡਾ ਰਿਕਾਰਡ ਵੀ ਤੋੜ ਦਿੱਤਾ ਹੈ। ਦਰਅਸਲ, ਰੋਨਾਲਡੋ ਨੇ ਆਪਣੇ ਵਿਸ਼ਵ ਕੱਪ ਕਰੀਅਰ 'ਚ 20 ਮੈਚ ਖੇਡੇ ਹਨ, ਜਿਸ 'ਚ ਉਨ੍ਹਾਂ ਨੇ 8 ਗੋਲ ਕੀਤੇ ਹਨ। ਦੂਜੇ ਪਾਸੇ ਉਸ ਨੂੰ ਪਿੱਛੇ ਛੱਡਦੇ ਹੋਏ ਐਮਬਾਪੇ ਨੇ ਆਪਣੇ ਵਿਸ਼ਵ ਕੱਪ ਕਰੀਅਰ ਦੇ ਸਿਰਫ਼ 11 ਮੈਚਾਂ ਵਿੱਚ 9 ਗੋਲ ਕੀਤੇ ਹਨ।

ਮੈਸੀ ਦੀ ਕੀਤੀ ਬਰਾਬਰੀ 

ਫਰਾਂਸ ਦੇ ਸਟਾਰ ਖਿਡਾਰੀ ਐਮਬਾਪੇ ਨੇ ਅਰਜਨਟੀਨਾ ਦੇ ਤਜਰਬੇਕਾਰ ਸਟਾਰ ਖਿਡਾਰੀ ਲਿਓਨਲ ਮੇਸੀ ਦੇ ਖਾਸ ਰਿਕਾਰਡ ਦੀ ਬਰਾਬਰੀ ਕਰ ਲਈ ਹੈ। ਦਰਅਸਲ, Kylian Mbappe ਦੇ ਨਾਮ ਆਪਣੇ ਵਿਸ਼ਵ ਕੱਪ ਕਰੀਅਰ ਵਿੱਚ 9 ਗੋਲ ਦਰਜ ਹਨ। ਮੈਸੀ ਵੀ ਵਿਸ਼ਵ ਕੱਪ ਵਿੱਚ ਹੁਣ ਤੱਕ 9 ਗੋਲ ਕਰਨ ਵਿੱਚ ਕਾਮਯਾਬ ਰਿਹਾ ਹੈ। ਹਾਲਾਂਕਿ ਐਮਬਾਪੇ ਫਿਲਹਾਜ ਜਿਸ ਤਰ੍ਹਾਂ ਦੀ ਫਾਰਮ 'ਚ ਚੱਲ ਰਹੇ ਹਨ, ਉਹਨਾਂ ਨੂੰ ਦੇਖ ਕੇ ਲੱਗਦਾ ਹੈ ਕਿ ਉਹ ਜਲਦੀ ਹੀ ਮੇਸੀ ਦੇ ਰਿਕਾਰਡ ਨੂੰ ਤਬਾਹ ਕਰ ਦੇਣਗੇ। ਤੁਹਾਨੂੰ ਦੱਸ ਦੇਈਏ ਕਿ ਐਮਬਾਪੇ ਕਤਰ ਵਿੱਚ ਚੱਲ ਰਹੇ ਫੀਫਾ ਵਿਸ਼ਵ ਕੱਪ 2022 ਵਿੱਚ ਹੁਣ ਤੱਕ 5 ਗੋਲ ਕਰ ਚੁੱਕੇ ਹਨ। ਉਨ੍ਹਾਂ ਨੇ ਪ੍ਰੀ-ਕੁਆਰਟਰ ਫਾਈਨਲ ਵਿੱਚ ਪੋਲੈਂਡ ਖ਼ਿਲਾਫ਼ ਅਹਿਮ ਮੈਚ ਵਿੱਚ ਫਰਾਂਸ ਲਈ ਦੋ ਗੋਲ ਕੀਤੇ। ਉਸ ਦੇ ਗੋਲ ਦੇ ਦਮ 'ਤੇ ਫਰਾਂਸ ਨੇ ਇਸ ਮੈਚ 'ਚ ਪੋਲੈਂਡ ਨੂੰ 3-1 ਨਾਲ ਹਰਾਇਆ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Panchayat Election: 2 ਕਰੋੜ ਦੀ ਬੋਲੀ ਲਾ ਦਿੱਤੀ ਪਰ ਫਿਰ ਵੀ ਨਹੀਂ ਮਿਲੀ ਸਰਪੰਚੀ ! ਹੁਣ 'ਲੋਕਤੰਤਰ' ਰਾਹੀ ਪਿੰਡ ਨੂੰ ਮਿਲੇਗਾ ਸਰਪੰਚ, DC ਨੇ ਜਾਂਚ ਦੇ ਦਿੱਤੇ ਆਦੇਸ਼

ਲਾਰਿਆਂ ਤੇ ਦਾਅਵਿਆਂ ਜੋਗੀ ਰਹੀ ਸਰਕਾਰ ? ਪੰਜਾਬ 'ਚ ਸ਼ੁਰੂ ਨਹੀਂ ਹੋ ਸਕੀ ਝੋਨੇ ਦੀ ਖ਼ਰੀਦ, ਆੜ੍ਹਤੀਏ, ਸ਼ੈਲਰ ਮਾਲਕਾਂ ਨੇ ਪੁਗਾਈ ਅੜੀ !

Pimple Removal Remedy: ਜਿੱਥੇ ਮਹਿੰਗੀਆਂ ਕਰੀਮਾਂ ਫੇਲ੍ਹ, ਉੱਥੇ ਦੇਸੀ ਨੁਸਖੇ ਕਰਦੇ ਕਮਾਲ...ਕਿੱਲ-ਮੁਹਾਸੇ ਰਾਤੋ-ਰਾਤ ਸਾਫ

Govinda Shot: ਗੋਵਿੰਦਾ ਨੂੰ ਆਪਣੀ ਹੀ ਬੰਦੂਕ ਤੋਂ ਲੱਗੀ ਗੋਲੀ, ਜਾਣੋ ਸਵੇਰੇ-ਸਵੇਰੇ ਰਿਵਾਲਵਰ ਲੈ ਕਿੱਥੇ ਜਾ ਰਿਹਾ ਸੀ ਅਦਾਕਾਰ ?
ਗੋਵਿੰਦਾ ਨੂੰ ਆਪਣੀ ਹੀ ਬੰਦੂਕ ਤੋਂ ਲੱਗੀ ਗੋਲੀ, ਜਾਣੋ ਸਵੇਰੇ-ਸਵੇਰੇ ਰਿਵਾਲਵਰ ਲੈ ਕਿੱਥੇ ਜਾ ਰਿਹਾ ਸੀ ਅਦਾਕਾਰ ?
Advertisement
ABP Premium

ਵੀਡੀਓਜ਼

Chamkila Movie Reshoot | Diljit Dosanjh ਕੀ ਫਿਲਮ ਚਮਕੀਲਾ ਮੁੜ ਹੋਏਗੀ ਸ਼ੂਟ , ਆਹ ਕੀ ਕਲੇਸ਼ ਹੈAmitabh Bachchan Calls Himself Half Sardar | ਮੈਂ ਹਾਂ ਅੱਧਾ ਸਰਦਾਰ , ਬੋਲੇ ਅਮਿਤਾਭ ਬੱਚਨPanchayat Election: ਸਰਪੰਚੀ ਚੋਣਾ ਨੂੰ ਲੈ ਕੇ ਆਪ ਵਿਧਾਇਕ ਨੇ ਦਿੱਤੀ ਧਮਕੀ, ਤਾਂ ਮੁੱਦਾ ਗਰਮਾਇਆਸ਼ਰਾਬ ਪੀਣ ਵਾਲੇ ਹੋ ਜਾਣ ਸਾਵਧਾਨ, ਇਸ ਨਾਲ 6 ਤਰਾਂ ਦੇ ਕੈਂਸਰ ਹੋਣ ਦਾ ਖ਼ਤਰਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Panchayat Election: 2 ਕਰੋੜ ਦੀ ਬੋਲੀ ਲਾ ਦਿੱਤੀ ਪਰ ਫਿਰ ਵੀ ਨਹੀਂ ਮਿਲੀ ਸਰਪੰਚੀ ! ਹੁਣ 'ਲੋਕਤੰਤਰ' ਰਾਹੀ ਪਿੰਡ ਨੂੰ ਮਿਲੇਗਾ ਸਰਪੰਚ, DC ਨੇ ਜਾਂਚ ਦੇ ਦਿੱਤੇ ਆਦੇਸ਼
Panchayat Election: 2 ਕਰੋੜ ਦੀ ਬੋਲੀ ਲਾ ਦਿੱਤੀ ਪਰ ਫਿਰ ਵੀ ਨਹੀਂ ਮਿਲੀ ਸਰਪੰਚੀ ! ਹੁਣ 'ਲੋਕਤੰਤਰ' ਰਾਹੀ ਪਿੰਡ ਨੂੰ ਮਿਲੇਗਾ ਸਰਪੰਚ, DC ਨੇ ਜਾਂਚ ਦੇ ਦਿੱਤੇ ਆਦੇਸ਼
ਲਾਰਿਆਂ ਤੇ ਦਾਅਵਿਆਂ ਜੋਗੀ ਰਹੀ ਸਰਕਾਰ ? ਪੰਜਾਬ 'ਚ ਸ਼ੁਰੂ ਨਹੀਂ ਹੋ ਸਕੀ ਝੋਨੇ ਦੀ ਖ਼ਰੀਦ, ਆੜ੍ਹਤੀਏ, ਸ਼ੈਲਰ ਮਾਲਕਾਂ ਨੇ ਪੁਗਾਈ ਅੜੀ !
ਲਾਰਿਆਂ ਤੇ ਦਾਅਵਿਆਂ ਜੋਗੀ ਰਹੀ ਸਰਕਾਰ ? ਪੰਜਾਬ 'ਚ ਸ਼ੁਰੂ ਨਹੀਂ ਹੋ ਸਕੀ ਝੋਨੇ ਦੀ ਖ਼ਰੀਦ, ਆੜ੍ਹਤੀਏ, ਸ਼ੈਲਰ ਮਾਲਕਾਂ ਨੇ ਪੁਗਾਈ ਅੜੀ !
Pimple Removal Remedy: ਜਿੱਥੇ ਮਹਿੰਗੀਆਂ ਕਰੀਮਾਂ ਫੇਲ੍ਹ, ਉੱਥੇ ਦੇਸੀ ਨੁਸਖੇ ਕਰਦੇ ਕਮਾਲ...ਕਿੱਲ-ਮੁਹਾਸੇ ਰਾਤੋ-ਰਾਤ ਸਾਫ
Pimple Removal Remedy: ਜਿੱਥੇ ਮਹਿੰਗੀਆਂ ਕਰੀਮਾਂ ਫੇਲ੍ਹ, ਉੱਥੇ ਦੇਸੀ ਨੁਸਖੇ ਕਰਦੇ ਕਮਾਲ...ਕਿੱਲ-ਮੁਹਾਸੇ ਰਾਤੋ-ਰਾਤ ਸਾਫ
Govinda Shot: ਗੋਵਿੰਦਾ ਨੂੰ ਆਪਣੀ ਹੀ ਬੰਦੂਕ ਤੋਂ ਲੱਗੀ ਗੋਲੀ, ਜਾਣੋ ਸਵੇਰੇ-ਸਵੇਰੇ ਰਿਵਾਲਵਰ ਲੈ ਕਿੱਥੇ ਜਾ ਰਿਹਾ ਸੀ ਅਦਾਕਾਰ ?
ਗੋਵਿੰਦਾ ਨੂੰ ਆਪਣੀ ਹੀ ਬੰਦੂਕ ਤੋਂ ਲੱਗੀ ਗੋਲੀ, ਜਾਣੋ ਸਵੇਰੇ-ਸਵੇਰੇ ਰਿਵਾਲਵਰ ਲੈ ਕਿੱਥੇ ਜਾ ਰਿਹਾ ਸੀ ਅਦਾਕਾਰ ?
International Coffee Day 2024: ਲਿਵਰ ਤੋਂ ਲੈ ਕੇ ਕੈਂਸਰ ਤੱਕ, ਕੌਫੀ ਪੀਣ ਨਾਲ ਇਨ੍ਹਾਂ ਚੀਜ਼ਾਂ ਵਿੱਚ ਮਿਲ ਸਕਦੀ ਹੈ ਰਾਹਤ

ਵੱਡੀ ਖ਼ਬਰ ! CM ਮਾਨ ਦੇ ਦਫਤਰ 'ਚ ਹੋਵੇਗਾ ਵੱਡਾ ਬਦਲਾਅ, ਬਦਲੇ ਜਾਣਗੇ OSD-ਸੂਤਰ

Punjab News: AAP ਪਾਰਟੀ ਦਾ ਵਫ਼ਦ ਅੱਜ ਮਿਲੇਗਾ ਰਾਜ ਚੋਣ ਕਮਿਸ਼ਨ ਨੂੰ, ਪੰਚਾਇਤੀ ਚੋਣਾਂ 'ਚ BJP, ਕਾਂਗਰਸ ਤੇ ਅਕਾਲੀ ਦਲ ਵੱਲੋਂ ਕੀਤੀ ਜਾ ਰਹੀ ਧਾਂਦਲੀ ਦੀ ਕਰਨਗੇ ਸ਼ਿਕਾਇਤ

7th Pay Commission: ਦੀਵਾਲੀ ਤੋਂ ਪਹਿਲਾਂ ਸਰਕਾਰੀ ਮੁਲਾਜ਼ਮਾਂ ਨੂੰ ਮਿਲੇਗੀ ਗੁੱਡ ਨਿਊਜ਼! ਮਹਿੰਗਾਈ ਭੱਤੇ 'ਚ ਵਾਧੇ ਦਾ ਮਿਲੇਗਾ ਤੋਹਫਾ, ਜਾਣੋ ਕਿੰਨੀ ਵੱਧੇਗੀ ਤਨਖਾਹ!

Embed widget