ਪੜਚੋਲ ਕਰੋ

FIFA WC 2022 : ਵਿਸ਼ਵ ਕੱਪ ਫਾਈਨਲ 'ਚ ਆਹਮੋ-ਸਾਹਮਣੇ ਹੋਣਗੇ ਮੇਸੀ ਤੇ ਰੋਨਾਲਡੋ? ਜਾਣੋ ਇਹ ਕਿਵੇਂ ਹੋ ਸਕਦੈ ਸੰਭਵ

FIFA WC: ਅਰਜਨਟੀਨਾ ਤੇ ਪੁਰਤਗਾਲ ਦੀਆਂ ਟੀਮਾਂ ਫੀਫਾ ਵਿਸ਼ਵ ਕੱਪ ਦੇ ਕੁਆਰਟਰ ਫਾਈਨਲ ਵਿੱਚ ਪਹੁੰਚ ਗਈਆਂ ਹਨ। ਹੁਣ ਪ੍ਰਸ਼ੰਸਕਾਂ ਨੂੰ ਉਮੀਦ ਹੈ ਕਿ ਇਸ ਵਾਰ ਫਾਈਨਲ ਮੈਚ ਮੇਸੀ ਅਤੇ ਰੋਨਾਲਡੋ ਦੀ ਟੀਮ ਵਿਚਾਲੇ ਖੇਡਿਆ ਜਾਵੇਗਾ।

FIFA World Cup Final:  ਫੀਫਾ ਵਿਸ਼ਵ ਕੱਪ 2022 (FIFA World Cup 2022) ਹੁਣ ਤੱਕ ਬਹੁਤ ਰੋਮਾਂਚਕ ਰਿਹਾ ਹੈ। ਇਸ ਵਿਸ਼ਵ ਕੱਪ 'ਚ ਕਈ ਵੱਡੇ ਉਤਰਾਅ-ਚੜ੍ਹਾਅ ਵੀ ਦੇਖਣ ਨੂੰ ਮਿਲੇ ਹਨ। ਇਨ੍ਹਾਂ ਰੋਮਾਂਚਕ ਮੈਚਾਂ ਵਿਚਾਲੇ ਵਿਸ਼ਵ ਕੱਪ ਦੇ ਕੁਆਰਟਰ ਫਾਈਨਲ ਲਈ 8 ਟੀਮਾਂ ਫਾਈਨਲ ਹੋ ਗਈਆਂ ਹਨ। ਇਸ ਵਿੱਚ ਨੀਦਰਲੈਂਡ, ਅਰਜਨਟੀਨਾ, ਕ੍ਰੋਏਸ਼ੀਆ, ਬ੍ਰਾਜ਼ੀਲ, ਇੰਗਲੈਂਡ, ਫਰਾਂਸ, ਮੋਰੋਕੋ ਅਤੇ ਪੁਰਤਗਾਲ ਦੀਆਂ ਟੀਮਾਂ ਸ਼ਾਮਲ ਹਨ। ਹਾਲਾਂਕਿ ਪ੍ਰਸ਼ੰਸਕਾਂ ਨੂੰ ਉਮੀਦ ਹੈ ਕਿ ਇਸ ਵਾਰ ਵਿਸ਼ਵ ਕੱਪ ਦਾ ਫਾਈਨਲ ਮੁਕਾਬਲਾ ਮੇਸੀ ਦੀ ਅਰਜਨਟੀਨਾ ਅਤੇ ਰੋਨਾਲਡੋ ਦੀ ਪੁਰਤਗਾਲ ਵਿਚਾਲੇ ਹੋਵੇਗਾ। ਅਜਿਹੇ 'ਚ ਅੱਜ ਅਸੀਂ ਤੁਹਾਨੂੰ ਦੱਸਾਂਗੇ ਕਿ ਵਿਸ਼ਵ ਕੱਪ ਦਾ ਫਾਈਨਲ ਮੈਚ ਇਨ੍ਹਾਂ ਦੋਵਾਂ ਦਿੱਗਜਾਂ ਦੀਆਂ ਟੀਮਾਂ ਵਿਚਾਲੇ ਕਿਵੇਂ ਹੋ ਸਕਦਾ ਹੈ।

ਮੇਸੀ ਤੇ ਰੋਨਾਲਡੋ ਵਿਚਾਲੇ ਕਿਵੇਂ ਹੋ ਸਕਦੈ ਮੁਕਾਬਲਾ?

ਕੁਆਰਟਰ ਫਾਈਨਲ ਵਿੱਚ ਪੁਰਤਗਾਲ ਦਾ ਸਾਹਮਣਾ ਮੋਰੱਕੋ ਨਾਲ ਹੋਵੇਗਾ। ਮੋਰੱਕੋ ਨੇ ਇਸ ਸਾਲ ਦੇ ਵਿਸ਼ਵ ਕੱਪ 'ਚ ਸ਼ਾਨਦਾਰ ਖੇਡ ਦਿਖਾਈ ਹੈ। ਪ੍ਰੀ-ਕੁਆਰਟਰ ਫਾਈਨਲ ਵਿੱਚ ਇਸ ਟੀਮ ਨੇ ਪੈਨਲਟੀ ਸ਼ੂਟ ਆਊਟ ਵਿੱਚ ਸਪੇਨ ਨੂੰ 3-0 ਨਾਲ ਹਰਾ ਕੇ ਵੱਡਾ ਉਲਟਫੇਰ ਕੀਤਾ ਅਤੇ ਕੁਆਰਟਰ ਫਾਈਨਲ ਵਿੱਚ ਥਾਂ ਬਣਾਈ। ਅਜਿਹੇ 'ਚ ਜੇਕਰ ਪੁਰਤਗਾਲ ਨੇ ਫਾਈਨਲ 'ਚ ਪਹੁੰਚਣਾ ਹੈ ਤਾਂ ਉਸ ਨੂੰ ਇਸ ਟੀਮ ਖਿਲਾਫ ਜਿੱਤ ਦਰਜ ਕਰਨੀ ਹੋਵੇਗੀ। ਇਸ ਦੇ ਨਾਲ ਹੀ ਇਸ ਤੋਂ ਬਾਅਦ ਟੀਮ ਨੂੰ ਸੈਮੀਫਾਈਨਲ ਮੈਚ ਜਿੱਤਣਾ ਹੋਵੇਗਾ ਜੋ ਫਰਾਂਸ ਜਾਂ ਇੰਗਲੈਂਡ ਨਾਲ ਹੋਵੇਗਾ।

ਇਸ ਦੇ ਨਾਲ ਹੀ ਕੁਆਰਟਰ ਫਾਈਨਲ ਵਿੱਚ ਅਰਜਨਟੀਨਾ ਦਾ ਸਾਹਮਣਾ ਨੀਦਰਲੈਂਡ ਨਾਲ ਹੋਵੇਗਾ। ਨੀਦਰਲੈਂਡ ਨੇ ਅਮਰੀਕਾ ਨੂੰ 3-1 ਨਾਲ ਹਰਾਇਆ ਹੈ। ਅਜਿਹੇ 'ਚ ਮੇਸੀ ਦੀ ਟੀਮ ਨੂੰ ਇਹ ਮੈਚ ਜਿੱਤਣਾ ਹੋਵੇਗਾ। ਇਸ ਦੇ ਨਾਲ ਹੀ ਸੈਮੀਫਾਈਨਲ 'ਚ ਉਸ ਦਾ ਸਾਹਮਣਾ ਬ੍ਰਾਜ਼ੀਲ ਜਾਂ ਕ੍ਰੋਏਸ਼ੀਆ ਨਾਲ ਹੋਵੇਗਾ, ਟੀਮ ਨੂੰ ਇਹ ਮੈਚ ਵੀ ਜਿੱਤਣਾ ਹੋਵੇਗਾ।

ਅਜਿਹੇ 'ਚ ਮੇਸੀ ਅਤੇ ਰੋਨਾਲਡੋ ਵਿਚਾਲੇ ਫਾਈਨਲ ਦੇਖਣ ਦੀ ਪ੍ਰਸ਼ੰਸਕਾਂ ਦੀ ਇੱਛਾ ਤਾਂ ਹੀ ਪੂਰੀ ਹੋ ਸਕਦੀ ਹੈ। ਜਦੋਂ ਇਹ ਦੋਵੇਂ ਟੀਮਾਂ ਆਪਣੇ-ਆਪਣੇ ਕੁਆਰਟਰ ਫਾਈਨਲ ਅਤੇ ਫਾਈਨਲ ਵਿੱਚ ਭਿੜਨਗੀਆਂ। ਹਾਲਾਂਕਿ ਇਸ ਵਿਸ਼ਵ ਕੱਪ 'ਚ ਹੁਣ ਤੱਕ ਦੋਵਾਂ ਟੀਮਾਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਅਜਿਹੇ 'ਚ ਜੇਕਰ ਇਹ ਦੋਵੇਂ ਟੀਮਾਂ ਫਾਈਨਲ 'ਚ ਪਹੁੰਚ ਜਾਂਦੀਆਂ ਹਨ ਤਾਂ ਕੋਈ ਹੈਰਾਨੀ ਵਾਲੀ ਗੱਲ ਨਹੀਂ ਹੋਵੇਗੀ।

ਟਾਪ ਹੈਡਲਾਈਨ

PBKS IPL 2027 Retention: ਪੰਜਾਬ ਕਿੰਗਜ਼ ਦੀ ਰਿਟੇਨਸ਼ਨ ਲਿਸਟ ਜਾਰੀ, ਜਾਣੋ PBKS ਨੇ ਕਿਹੜੇ ਖਿਡਾਰੀਆਂ ਨੂੰ ਰਿਲੀਜ਼ ਕੀਤਾ...
ਪੰਜਾਬ ਕਿੰਗਜ਼ ਦੀ ਰਿਟੇਨਸ਼ਨ ਲਿਸਟ ਜਾਰੀ, ਜਾਣੋ PBKS ਨੇ ਕਿਹੜੇ ਖਿਡਾਰੀਆਂ ਨੂੰ ਰਿਲੀਜ਼ ਕੀਤਾ...
RCB-MI ਤੋਂ CSK-KKR ਤੱਕ, ਇੱਕ ਕਲਿੱਕ 'ਚ ਦੇਖੋ ਸਾਰੀਆਂ 10 ਟੀਮਾਂ ਦੇ ਖਿਡਾਰੀ; ਕਿਸ ਨੂੰ ਕੀਤੇ ਰਿਟੇਨ ਅਤੇ ਕਿਸ ਨੂੰ ਰਿਲਿਜ਼
RCB-MI ਤੋਂ CSK-KKR ਤੱਕ, ਇੱਕ ਕਲਿੱਕ 'ਚ ਦੇਖੋ ਸਾਰੀਆਂ 10 ਟੀਮਾਂ ਦੇ ਖਿਡਾਰੀ; ਕਿਸ ਨੂੰ ਕੀਤੇ ਰਿਟੇਨ ਅਤੇ ਕਿਸ ਨੂੰ ਰਿਲਿਜ਼
MS Dhoni Retires From IPL: ਐਮਐਸ ਧੋਨੀ ਨੇ IPL ਤੋਂ ਲਿਆ ਸੰਨਿਆਸ, ਹੁਣ ਸੰਭਾਲਣਗੇ ਇਹ ਜ਼ਿੰਮੇਵਾਰੀ, ਫਰੈਂਚਾਇਜ਼ੀ ਨੇ ਕੀਤਾ ਐਲਾਨ...
ਐਮਐਸ ਧੋਨੀ ਨੇ IPL ਤੋਂ ਲਿਆ ਸੰਨਿਆਸ, ਹੁਣ ਸੰਭਾਲਣਗੇ ਇਹ ਜ਼ਿੰਮੇਵਾਰੀ, ਫਰੈਂਚਾਇਜ਼ੀ ਨੇ ਕੀਤਾ ਐਲਾਨ...
ਨਿਊਜ਼ੀਲੈਂਡ ਨੂੰ ਲੱਗਿਆ 440 ਵੋਲਟ ਦਾ ਝਟਕਾ, ਦਿੱਗਜ ਆਲਰਾਊਂਡਰ ਟੀਮ ਤੋਂ ਹੋਇਆ ਬਾਹਰ; ਜਾਣੋ ਕਿਉਂ
ਨਿਊਜ਼ੀਲੈਂਡ ਨੂੰ ਲੱਗਿਆ 440 ਵੋਲਟ ਦਾ ਝਟਕਾ, ਦਿੱਗਜ ਆਲਰਾਊਂਡਰ ਟੀਮ ਤੋਂ ਹੋਇਆ ਬਾਹਰ; ਜਾਣੋ ਕਿਉਂ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Congress Crisis: ਪੰਜਾਬ ਕਾਂਗਰਸ 'ਚ ਅੰਦਰੂਨੀ ਕਲੇਸ਼ ਜਾਰੀ? ਰਾਜਾ ਵੜਿੰਗ ਨੇ ਚੰਨੀ ਦੀ ਫੇਰੀ ਦੌਰਾਨ ਕੱਢਿਆ ਵੱਖਰਾ ਮਾਰਚ, ਧੜੇਬੰਦੀ ਨੂੰ ਲੈ ਕੇ ਫਿਰ ਛਿੜੀ ਚਰਚਾ...
ਪੰਜਾਬ ਕਾਂਗਰਸ 'ਚ ਅੰਦਰੂਨੀ ਕਲੇਸ਼ ਜਾਰੀ? ਰਾਜਾ ਵੜਿੰਗ ਨੇ ਚੰਨੀ ਦੀ ਫੇਰੀ ਦੌਰਾਨ ਕੱਢਿਆ ਵੱਖਰਾ ਮਾਰਚ, ਧੜੇਬੰਦੀ ਨੂੰ ਲੈ ਕੇ ਫਿਰ ਛਿੜੀ ਚਰਚਾ...
ਅਖਿਲੇਸ਼ ਦੇ ਰੋਡ ਸ਼ੋਅ ‘ਚ ਆਈ JCB ਨਾਲ BJP ਆਗੂ ਦੇ ਪੁੱਤ ਦੀ ਮੌਤ, ਮੱਚਿਆ ਚੀਕ ਚੀਹਾੜਾ; ਸਿਆਸੀ ਜਗਤ 'ਚ ਸੋਗ ਦੀ ਲਹਿਰ
ਅਖਿਲੇਸ਼ ਦੇ ਰੋਡ ਸ਼ੋਅ ‘ਚ ਆਈ JCB ਨਾਲ BJP ਆਗੂ ਦੇ ਪੁੱਤ ਦੀ ਮੌਤ, ਮੱਚਿਆ ਚੀਕ ਚੀਹਾੜਾ; ਸਿਆਸੀ ਜਗਤ 'ਚ ਸੋਗ ਦੀ ਲਹਿਰ
ਪੰਜਾਬ 'ਚ ਨੈਸ਼ਨਲ ਹਾਈਵੇਅ 'ਤੇ ਵਾਪਰਿਆ ਭਿਆਨਕ ਹਾਦਸਾ, 2 ਟਰੱਕ ਭਾਖੜਾ ਨਹਿਰ 'ਚ ਲਟਕੇ; ਇੱਕ 'ਚ ਲੱਗੀ ਅੱਗ; ਮੱਚੀ ਹਫੜਾ-ਦਫੜੀ
ਪੰਜਾਬ 'ਚ ਨੈਸ਼ਨਲ ਹਾਈਵੇਅ 'ਤੇ ਵਾਪਰਿਆ ਭਿਆਨਕ ਹਾਦਸਾ, 2 ਟਰੱਕ ਭਾਖੜਾ ਨਹਿਰ 'ਚ ਲਟਕੇ; ਇੱਕ 'ਚ ਲੱਗੀ ਅੱਗ; ਮੱਚੀ ਹਫੜਾ-ਦਫੜੀ
ਪੰਜਾਬ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ ਬਣਾਈ ਪ੍ਰਦੇਸ਼ ਚੋਣ ਕਮੇਟੀ, ਇਨ੍ਹਾਂ ਆਗੂਆਂ ਨੂੰ ਮਿਲੀ ਵੱਡੀ ਜ਼ਿੰਮੇਵਾਰੀ
ਪੰਜਾਬ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ ਬਣਾਈ ਪ੍ਰਦੇਸ਼ ਚੋਣ ਕਮੇਟੀ, ਇਨ੍ਹਾਂ ਆਗੂਆਂ ਨੂੰ ਮਿਲੀ ਵੱਡੀ ਜ਼ਿੰਮੇਵਾਰੀ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਧੁੰਦ ਨੂੰ ਲੈਕੇ ਅਲਰਟ, ਸਵੇਰੇ-ਸ਼ਾਮ ਦੀ ਹੋਈ ਠੰਡ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਧੁੰਦ ਨੂੰ ਲੈਕੇ ਅਲਰਟ, ਸਵੇਰੇ-ਸ਼ਾਮ ਦੀ ਹੋਈ ਠੰਡ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਸਰਦੀਆਂ 'ਚ ਕਿਉਂ ਵੱਧ ਜਾਂਦਾ ਹਾਰਟ ਅਟੈਕ ਦਾ ਖਤਰਾ? ਇਦਾਂ ਬਚਾਓ ਜਾਨ; ਆਹ ਕੰਮਾਂ ਤੋਂ ਕਰੋ ਪਰਹੇਜ਼
ਸਰਦੀਆਂ 'ਚ ਕਿਉਂ ਵੱਧ ਜਾਂਦਾ ਹਾਰਟ ਅਟੈਕ ਦਾ ਖਤਰਾ? ਇਦਾਂ ਬਚਾਓ ਜਾਨ; ਆਹ ਕੰਮਾਂ ਤੋਂ ਕਰੋ ਪਰਹੇਜ਼
CM ਭਗਵੰਤ ਮਾਨ ਜਾਣਗੇ ਪਾਕਿਸਤਾਨ! ਕੇਂਦਰ ਤੋਂ ਮੰਗੀ ਇਜਾਜ਼ਤ
CM ਭਗਵੰਤ ਮਾਨ ਜਾਣਗੇ ਪਾਕਿਸਤਾਨ! ਕੇਂਦਰ ਤੋਂ ਮੰਗੀ ਇਜਾਜ਼ਤ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19 ਨਵੰਬਰ 2026
Embed widget