FIFA WC 2022 Final, France vs Argentina:  ਵਾਧੂ ਸਮੇਂ ਦੇ ਦੂਜੇ ਅੱਧ ਵਿੱਚ ਲਿਓਨਲ ਮੇਸੀ ਨੇ ਸ਼ਾਨਦਾਰ ਗੋਲ ਕਰਕੇ ਅਰਜਨਟੀਨਾ ਨੂੰ ਮੈਚ ਵਿੱਚ ਅੱਗੇ ਕਰ ਦਿੱਤਾ। ਅਰਜਨਟੀਨਾ ਹੁਣ ਫਰਾਂਸ 3-2 ਨਾਲ ਅੱਗੇ ਹੈ


ਫੀਫਾ ਵਿਸ਼ਵ ਕੱਪ 2022 ਦੇ ਫਾਈਨਲ ਮੈਚ ਵਿੱਚ ਅਰਜਨਟੀਨਾ ਦੀ ਟੀਮ ਹਾਫ ਟਾਈਮ ਤੱਕ ਫਰਾਂਸ ਤੋਂ 2-0 ਨਾਲ ਅੱਗੇ ਹੈ। ਅਰਜਨਟੀਨਾ ਲਈ ਲਿਓਨਲ ਮੇਸੀ ਨੇ ਪਹਿਲਾ ਅਤੇ ਡੀ ਮਾਰੀਆ ਨੇ ਦੂਜਾ ਗੋਲ ਕੀਤਾ।


 


ਫਾਈਨਲ ਖੇਡਣ ਦੇ 20 ਮਿੰਟ ਬਾਅਦ ਅਰਜਨਟੀਨਾ ਦੇ ਕਪਤਾਨ ਲਿਓਨਲ ਮੇਸੀ ਨੇ ਮੈਚ ਦਾ ਪਹਿਲਾ ਗੋਲ ਕੀਤਾ। ਉਸ ਨੇ 23ਵੇਂ ਮਿੰਟ ਵਿੱਚ ਪੈਨਲਟੀ ’ਤੇ ਪਹਿਲਾ ਗੋਲ ਕੀਤਾ।


2022 ਫੀਫਾ ਵਿਸ਼ਵ ਕੱਪ ਫਾਈਨਲ ਦੇ ਪਹਿਲੇ 10 ਮਿੰਟ ਖੇਡੇ ਗਏ ਹਨ। ਫਰਾਂਸ ਅਤੇ ਅਰਜਨਟੀਨਾ ਦੋਵਾਂ ਦੇ ਖਿਡਾਰੀ ਗੋਲ ਕਰਨ ਵਿੱਚ ਲੱਗੇ ਹੋਏ ਹਨ। ਹਾਲਾਂਕਿ, ਪਹਿਲੇ 10 ਮਿੰਟਾਂ ਵਿੱਚ ਕੋਈ ਗੋਲ ਨਹੀਂ ਹੋਇਆ। ਸਕੋਰ 0-0 ਨਾਲ ਬਰਾਬਰ ਰਿਹਾ।


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕਟਵਿੱਟਰਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

 

 

ਇਹ ਵੀ ਪੜ੍ਹੋ:

 


Viral Video: ਸੱਪਾਂ ਦੇ ਝੁੰਡ ਨੂੰ ਹੱਥਾਂ ਨਾਲ ਸੁੱਟਦਾ ਨਜ਼ਰ ਆਇਆ ਵਿਅਕਤੀ, ਵੀਡੀਓ ਦੇਖ ਕੇ ਉੱਡ ਜਾਣਗੇ ਹੋਸ਼!