ਪੜਚੋਲ ਕਰੋ

INDW vs JAPW: ਪੈਰਿਸ ਓਲੰਪਿਕ 'ਚ ਨਹੀਂ ਖੇਡ ਸਕੇਗੀ ਭਾਰਤੀ ਮਹਿਲਾ ਹਾਕੀ ਟੀਮ, ਕੁਆਲੀਫਾਇਰਸ 'ਚ ਜਾਪਾਨ ਨੇ ਦਿੱਤੀ ਮਾਤ

Indian Women's Hockey: ਭਾਰਤੀ ਮਹਿਲਾ ਹਾਕੀ ਟੀਮ ਇਸ ਸਾਲ ਪੈਰਿਸ ਓਲੰਪਿਕ 'ਚ ਹਿੱਸਾ ਨਹੀਂ ਲੈ ਸਕੇਗੀ। ਭਾਰਤੀ ਮਹਿਲਾ ਹਾਕੀ ਟੀਮ ਨੇ ਓਲੰਪਿਕ ਵਿੱਚ ਹਿੱਸਾ ਲੈਣ ਦਾ ਆਖਰੀ ਮੌਕਾ ਗੁਆ ਦਿੱਤਾ।

Paris Olympics 2024: ਭਾਰਤੀ ਹਾਕੀ ਪ੍ਰਸ਼ੰਸਕਾਂ ਲਈ ਅੱਜ ਦਾ ਦਿਨ ਬਹੁਤ ਮਾੜਾ ਹੈ। ਭਾਰਤੀ ਮਹਿਲਾ ਹਾਕੀ ਟੀਮ ਇਸ ਸਾਲ ਪੈਰਿਸ ਓਲੰਪਿਕ 'ਚ ਹਿੱਸਾ ਨਹੀਂ ਲੈ ਸਕੇਗੀ। ਭਾਰਤੀ ਮਹਿਲਾ ਹਾਕੀ ਟੀਮ ਨੇ ਓਲੰਪਿਕ ਵਿੱਚ ਹਿੱਸਾ ਲੈਣ ਦਾ ਆਖਰੀ ਮੌਕਾ ਗੁਆ ਦਿੱਤਾ।

ਇਹ ਵੀ ਪੜ੍ਹੋ: AUS vs WI: ਹੇਜ਼ਲਵੁੱਡ ਦਾ ਇਹ ਵਿਕਟ ਤੇ ਆਸਟਰੇਲੀਆ ਨੇ ਰਚ ਦਿੱਤਾ ਇਤਿਹਾਸ, 147 ਸਾਲ ਦੇ ਟੈਸਟ ਕ੍ਰਿਕਟ ਹੋਇਆ ਇਹ ਪਹਿਲੀ ਵਾਰ

ਕੁਆਲੀਫਾਇਰਸ 'ਚ ਜਾਪਾਨ ਦੇ ਹੱਥੋਂ 0-1 ਦੀ ਹਾਰ ਤੋਂ ਬਾਅਦ ਭਾਰਤ ਅੰਕ ਸੂਚੀ 'ਚ ਚੌਥੇ ਨੰਬਰ 'ਤੇ ਰਿਹਾ। ਭਾਰਤੀ ਮਹਿਲਾ ਹਾਕੀ ਟੀਮ 2020 ਟੋਕੀਓ ਓਲੰਪਿਕ ਵਿੱਚ 4ਵੇਂ ਨੰਬਰ 'ਤੇ ਰਹਿਣ ਵਿੱਚ ਕਾਮਯਾਬ ਰਹੀ ਅਤੇ ਪ੍ਰਸ਼ੰਸਕਾਂ ਨੂੰ ਖੇਡ ਨਾਲ ਮੁੜ ਜੁੜਨ ਦੀ ਨਵੀਂ ਉਮੀਦ ਦਿੱਤੀ। ਪਰ 3 ਸਾਲ ਬਾਅਦ ਪ੍ਰਸ਼ੰਸਕਾਂ ਨੂੰ ਨਿਰਾਸ਼ਾ ਹੋਈ ਹੈ।

ਭਾਰਤੀ ਮਹਿਲਾ ਹਾਕੀ ਟੀਮ 2024 'ਚ ਹੋਣ ਵਾਲੇ ਪੈਰਿਸ ਓਲੰਪਿਕ 'ਚ ਨਜ਼ਰ ਨਹੀਂ ਆਵੇਗੀ। ਜਾਪਾਨ ਦੇ ਖਿਲਾਫ ਖੇਡੇ ਗਏ ਮੈਚ 'ਚ ਤੀਜੇ ਨੰਬਰ 'ਤੇ ਕੁਆਲੀਫਾਈ ਕਰਨ ਦੀ ਲੜਾਈ ਹੋਈ, ਜਿਸ 'ਚ ਟੀਮ ਇੰਡੀਆ ਅਸਫਲ ਰਹੀ। ਭਾਰਤ ਮੈਚ ਹਾਰ ਗਿਆ ਅਤੇ ਚੌਥੇ ਨੰਬਰ 'ਤੇ ਰਿਹਾ। ਭਾਰਤੀ ਮਹਿਲਾ ਟੀਮ ਨੇ ਪਲੇਆਫ ਮੈਚ 'ਚ ਚੰਗਾ ਪ੍ਰਦਰਸ਼ਨ ਕੀਤਾ ਪਰ ਅੰਤ 'ਚ ਉਸ ਨੂੰ 0-1 ਨਾਲ ਹਾਰ ਦਾ ਸਾਹਮਣਾ ਕਰਨਾ ਪਿਆ। ਜਾਪਾਨ ਨੇ ਮੈਚ 'ਚ ਸ਼ਾਨਦਾਰ ਰੱਖਿਆਤਮਕ ਖੇਡ ਦਿਖਾਈ ਅਤੇ ਮੈਚ ਜਿੱਤ ਲਿਆ।

ਇਦਾਂ ਰਿਹਾ ਮੁਕਾਬਲੇ ਦਾ ਹਾਲ

ਰਾਂਚੀ 'ਚ ਖੇਡੇ ਗਏ ਮੈਚ 'ਚ ਜਾਪਾਨ ਨੇ 9ਵੇਂ ਮਿੰਟ 'ਚ ਹੀ ਲੀਡ ਲੈ ਲਈ, ਜਦੋਂ ਉਰਤਾ ਕਾਨਾ ਨੇ ਪੈਨਲਟੀ ਕਾਰਨਰ 'ਤੇ ਗੋਲ ਕੀਤਾ। ਇਸ ਤੋਂ ਬਾਅਦ ਮੈਚ ਦਾ ਪਹਿਲਾ ਕੁਆਰਟਰ ਖ਼ਤਮ ਹੋਇਆ ਅਤੇ ਭਾਰਤ 0-1 ਨਾਲ ਪਿੱਛੇ ਸੀ। ਪਰ ਦੂਜੇ ਕੁਆਰਟਰ ਵਿੱਚ ਸਥਿਤੀ ਬਦਲ ਗਈ ਅਤੇ ਭਾਰਤ ਦੇ ਲਾਲਰੇਮਸਾਮੀ ਨੇ ਪੈਨਲਟੀ ਕਾਰਨਰ ਜਿੱਤ ਲਿਆ ਪਰ ਜਾਪਾਨ ਦੇ ਗੋਲਕੀਪਰ ਨੇ ਸ਼ਾਨਦਾਰ ਬਚਾਅ ਕਰਕੇ ਆਪਣੀ ਟੀਮ ਨੂੰ ਮੈਚ ਵਿੱਚ 1-0 ਨਾਲ ਅੱਗੇ ਰੱਖਿਆ।

ਇਹ ਵੀ ਪੜ੍ਹੋ: T20 World Cup: ਟੀ20 ਵਰਲਡ ਕੱਪ 2024 'ਚ ਰੋਹਿਤ ਸ਼ਰਮਾ ਕਰਨਗੇ ਕਪਤਾਨੀ? ਟੀਮ ਵੀ ਕਰ ਲਈ ਹੈ ਫਾਈਨਲ, ਕ੍ਰਿਕੇਟਰ ਨੇ ਦਿੱਤਾ ਹਿੰਟ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਸੁਖਬੀਰ ਸਿੰਘ ਬਾਦਲ ਦੀ ਸਿਹਤ ਨੂੰ ਲੈ ਕੇ ਵੱਡਾ ਅਪਡੇਟ, PGI ’ਚ ਹੋਈ ਪੈਰ ਦੀ ਸਰਜਰੀ

Punjab News: ਆਖ਼ਰਕਾਰ ਸੁਨੀਲ ਜਾਖੜ ਨੇ ਭਾਜਪਾ ਦੀ ਪ੍ਰਧਾਨਗੀ ਤੋਂ ਅਸਤੀਫ਼ਾ ਦੇਣ ਬਾਰੇ ਤੋੜੀ ਚੁੱਪ, ਕਿਹਾ-ਵੋਟ ਫ਼ੀਸਦ ਤਾਂ ਵਧ ਗਿਆ ਪਰ....

Throat Infection: ਠੰਡ ਵਿੱਚ ਕਿਉਂ ਵੱਧ ਜਾਂਦੀ ਹੈ ਗਲੇ ਦੀ ਇਨਫੈਕਸ਼ਨ? ਰਾਹਤ ਪਾਉਣ ਲਈ ਵਰਤੋਂ ਇਹ ਟਿਪਸ

ਮੋਹਾਲੀ 'ਚ ਨੌਜਵਾਨ ਦਾ ਕ*ਤਲ, ਗੁੱਸੇ 'ਚ ਆਏ ਪਿੰਡ ਵਾਸੀਆਂ ਨੇ ਸੜਕ 'ਤੇ ਲਗਾਇਆ ਧਰਨਾ, ਲੱਗਿਆ ਲੰਮਾ ਜਾਮ
ਮੋਹਾਲੀ 'ਚ ਨੌਜਵਾਨ ਦਾ ਕ*ਤਲ, ਗੁੱਸੇ 'ਚ ਆਏ ਪਿੰਡ ਵਾਸੀਆਂ ਨੇ ਸੜਕ 'ਤੇ ਲਗਾਇਆ ਧਰਨਾ, ਲੱਗਿਆ ਲੰਮਾ ਜਾਮ
Advertisement
ABP Premium

ਵੀਡੀਓਜ਼

ਕੀ ਰਾਜ ਬੱਬਰ ਤੋਂ ਪੈਂਦੀ ਸੀ ਆਰੀਆ ਬੱਬਰ ਨੂੰ ਕੁੱਟਗ੍ਰੇਟ ਖਲੀ ਨੂੰ ਆਇਆ ਗੁੱਸਾ , ਕੁੱਟਿਆ ਡਾਇਰੈਕਟਰ , ਵੱਡਾ ਪੰਗਾਦਿਲਜੀਤ ਦਿਲਜੀਤ ਨੇ ਮੰਚ 'ਤੇ ਆਹ ਕੀ ਕਹਿ ਦਿੱਤਾ , ਮੈਂ ਹਾਂ Illuminati50 ਲੱਖ ਭੇਜ,  ਨਹੀਂ ਤਾਂ ਮਾਰ ਦਵਾਂਗੇ , ਅਦਕਾਰਾ ਨੂੰ ਧਮਕੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਸੁਖਬੀਰ ਸਿੰਘ ਬਾਦਲ ਦੀ ਸਿਹਤ ਨੂੰ ਲੈ ਕੇ ਵੱਡਾ ਅਪਡੇਟ, PGI ’ਚ ਹੋਈ ਪੈਰ ਦੀ ਸਰਜਰੀ
Punjab News: ਸੁਖਬੀਰ ਸਿੰਘ ਬਾਦਲ ਦੀ ਸਿਹਤ ਨੂੰ ਲੈ ਕੇ ਵੱਡਾ ਅਪਡੇਟ, PGI ’ਚ ਹੋਈ ਪੈਰ ਦੀ ਸਰਜਰੀ
Punjab News: ਆਖ਼ਰਕਾਰ ਸੁਨੀਲ ਜਾਖੜ ਨੇ ਭਾਜਪਾ ਦੀ ਪ੍ਰਧਾਨਗੀ ਤੋਂ ਅਸਤੀਫ਼ਾ ਦੇਣ ਬਾਰੇ ਤੋੜੀ ਚੁੱਪ, ਕਿਹਾ-ਵੋਟ ਫ਼ੀਸਦ ਤਾਂ ਵਧ ਗਿਆ ਪਰ....
Punjab News: ਆਖ਼ਰਕਾਰ ਸੁਨੀਲ ਜਾਖੜ ਨੇ ਭਾਜਪਾ ਦੀ ਪ੍ਰਧਾਨਗੀ ਤੋਂ ਅਸਤੀਫ਼ਾ ਦੇਣ ਬਾਰੇ ਤੋੜੀ ਚੁੱਪ, ਕਿਹਾ-ਵੋਟ ਫ਼ੀਸਦ ਤਾਂ ਵਧ ਗਿਆ ਪਰ....
Throat Infection: ਠੰਡ ਵਿੱਚ ਕਿਉਂ ਵੱਧ ਜਾਂਦੀ ਹੈ ਗਲੇ ਦੀ ਇਨਫੈਕਸ਼ਨ? ਰਾਹਤ ਪਾਉਣ ਲਈ ਵਰਤੋਂ ਇਹ ਟਿਪਸ
Throat Infection: ਠੰਡ ਵਿੱਚ ਕਿਉਂ ਵੱਧ ਜਾਂਦੀ ਹੈ ਗਲੇ ਦੀ ਇਨਫੈਕਸ਼ਨ? ਰਾਹਤ ਪਾਉਣ ਲਈ ਵਰਤੋਂ ਇਹ ਟਿਪਸ
ਮੋਹਾਲੀ 'ਚ ਨੌਜਵਾਨ ਦਾ ਕ*ਤਲ, ਗੁੱਸੇ 'ਚ ਆਏ ਪਿੰਡ ਵਾਸੀਆਂ ਨੇ ਸੜਕ 'ਤੇ ਲਗਾਇਆ ਧਰਨਾ, ਲੱਗਿਆ ਲੰਮਾ ਜਾਮ
ਮੋਹਾਲੀ 'ਚ ਨੌਜਵਾਨ ਦਾ ਕ*ਤਲ, ਗੁੱਸੇ 'ਚ ਆਏ ਪਿੰਡ ਵਾਸੀਆਂ ਨੇ ਸੜਕ 'ਤੇ ਲਗਾਇਆ ਧਰਨਾ, ਲੱਗਿਆ ਲੰਮਾ ਜਾਮ
ਸੇਵਾਮੁਕਤ ਇੰਸਪੈਕਟਰ ਨੇ ਖੁਦ ਨੂੰ ਗੋ*ਲੀ ਮਾ*ਰ ਕੇ ਕੀਤੀ ਖੁ*ਦਕੁਸ਼ੀ, ਹੈਰਾਨ ਕਰਨ ਵਾਲੀ ਵਜ੍ਹਾ ਆਈ ਸਾਹਮਣੇ

6 Airbag Cars: ਜਾਣੋ ਟਾਟਾ ਤੋਂ ਲੈ ਕੇ ਮਾਰੂਤੀ ਤੱਕ ਦੀਆਂ ਇਨ੍ਹਾਂ ਖਾਸ ਕਾਰਾਂ ਬਾਰੇ, ਜਿਨ੍ਹਾਂ 'ਚ ਮਿਲਦੇ 6 ਏਅਰਬੈਗ

Punjab News: 555ਵਾਂ ਪ੍ਰਕਾਸ਼ ਪੁਰਬ ਦੇ ਲਈ ਗੁਰਦੁਆਰਾ ਨਨਕਾਣਾ ਸਾਹਿਬ ਲਈ ਰਵਾਨਾ ਹੋਇਆ ਜਥਾ, ਪਾਕਿਸਤਾਨ ਨੇ 1481 ਸ਼ਰਧਾਲੂਆਂ ਨੂੰ ਨਹੀਂ ਦਿੱਤਾ ਵੀਜ਼ਾ

Stubble Burning: ਪੰਜਾਬ ਤੇ ਹਰਿਆਣਾ ਸਰਕਾਰ ਨੇ ਦਾਇਰ ਕੀਤਾ ਹਲਫਨਾਮਾ, SC ਨੇ ਕਿਹਾ-ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਕਿਉਂ ਨਹੀਂ ਕੀਤੀ ਕਾਰਵਾਈ ?

Embed widget