ਪੜਚੋਲ ਕਰੋ

ਅੰਤਰਰਾਸ਼ਟਰੀ Boxer ਅਮਿਤ ਪੰਘਾਲ 'ਤੇ FIR ਦਰਜ, ਜਾਣੋ ਵਜ੍ਹਾ

Rohtak News: ਹਰਿਆਣਾ ਦੇ ਅੰਤਰਰਾਸ਼ਟਰੀ ਪਹਿਲਵਾਨ ਅਮਿਤ ਪੰਘਾਲ ਖ਼ਿਲਾਫ਼ ਐਫਆਈਆਰ ਦਰਜ ਕੀਤੀ ਗਈ ਹੈ। ਉਸ 'ਤੇ ਆਪਣੇ ਸਾਥੀਆਂ ਨਾਲ ਰੋਹਤਕ ਦੀ ਸਨਸਿਟੀ 'ਚ ਹੰਗਾਮਾ ਕਰਨ ਅਤੇ ਸ਼ਰਾਬ ਪੀ ਕੇ ਅਸ਼ਲੀਲ ਹਰਕਤਾਂ ਕਰਨ ਦਾ ਦੋਸ਼ ਹੈ।

Haryana News: ਰੋਹਤਕ ਵਿੱਚ ਹਰਿਆਣਾ ਦੇ ਇੱਕ ਅੰਤਰਰਾਸ਼ਟਰੀ ਪਹਿਲਵਾਨ ਅਤੇ ਏਐਸਆਈ ਵਜੋਂ ਤਾਇਨਾਤ ਅਮਿਤ ਪੰਘਾਲ ਖ਼ਿਲਾਫ਼ ਐਫਆਈਆਰ ਦਰਜ ਕੀਤੀ ਗਈ ਹੈ। ਜਾਣਕਾਰੀ ਅਨੁਸਾਰ ਰੋਹਤਕ ਦੇ ਸਨਸਿਟੀ ਦੇ ਰਹਿਣ ਵਾਲੇ ਅਮਿਤ ਪੰਘਾਲ ਖਿਲਾਫ਼ ਉਸਦੇ ਚਾਚਾ ਅਤੇ ਬਾਕਸਿੰਗ ਐਸੋਸੀਏਸ਼ਨ ਦੇ ਬੁਲਾਰੇ ਰਾਜ ਨਰਾਇਣ ਪੰਘਾਲ ਅਤੇ ਸਨਸਿਟੀ ਨਿਵਾਸੀਆਂ ਵੱਲੋਂ ਸ਼ਿਕਾਇਤ ਦਰਜ ਕਰਵਾਈ ਗਈ ਹੈ। ਐਫਆਈਆਰ ਦਰਜ ਕਰਨ ਤੋਂ ਬਾਅਦ ਅਮਿਤ ਪੰਘਾਲ ਨੇ ਟਵੀਟ ਕਰਕੇ ਹਰਿਆਣਾ ਪੁਲਿਸ ਦਾ ਧੰਨਵਾਦ ਕੀਤਾ ਹੈ। ਸਨਸਿਟੀ ਵਿੱਚ ਰਹਿਣ ਵਾਲੇ ਉਕਤ ਲੋਕਾਂ ਦਾ ਕਹਿਣਾ ਹੈ ਕਿ ਅਮਿਤ ਪੰਘਾਲ ਕਾਰਨ ਉਹ ਇੱਥੋਂ ਫਲੈਟ ਛੱਡਣ ਲਈ ਮਜਬੂਰ ਹੋ ਗਏ ਹਨ।

ਸਨਸਿਟੀ ਵਿੱਚ ਹੁੰਦੈ ਹੁਡਾਂਗ 

ਅੰਤਰਰਾਸ਼ਟਰੀ Boxer ਅਮਿਤ ਪੰਘਾਲ ਦਾ ਦੋਸ਼ ਹੈ ਕਿ ਹਰਿਆਣਾ ਪੁਲਿਸ ਦੇ ਏਐਸਆਈ ਰਿਸ਼ੀ ਪਹਿਲਵਾਨ ਅਤੇ ਉਸਦੇ ਸਾਥੀ ਸਨਸਿਟੀ ਵਿੱਚ ਆ ਕੇ ਆਪਣੇ ਸਾਥੀਆਂ ਨਾਲ ਹੰਗਾਮਾ ਕਰਦੇ ਹਨ। ਇਹ ਸਿਲਸਿਲਾ ਪਿਛਲੇ ਦੋ ਸਾਲਾਂ ਤੋਂ ਚੱਲ ਰਿਹਾ ਹੈ। ਹਰਿਆਣਾ ਬਾਕਸਿੰਗ ਐਸੋਸੀਏਸ਼ਨ ਦੇ ਬੁਲਾਰੇ ਅਤੇ ਪ੍ਰੇਰਕ ਰਾਜਨਾਰਾਇਣ ਪੰਘਾਲ ਅਤੇ ਸਨਸਿਟੀ ਨਿਵਾਸੀਆਂ ਦਾ ਕਹਿਣਾ ਹੈ ਕਿ 26 ਜਨਵਰੀ ਦੀ ਰਾਤ ਨੂੰ ਵੀ ਅਮਿਤ ਪੰਘਾਲ ਅਤੇ ਉਸਦੇ ਸਾਥੀ ਫਲੈਟ ਵਿੱਚ ਉੱਚੀ ਆਵਾਜ਼ ਵਿੱਚ ਅਸ਼ਲੀਲ ਗੀਤ ਵਜਾ ਰਹੇ ਸਨ। ਫਲੈਟ ਦੇ ਅੰਦਰ ਸ਼ਰਾਬ ਪੀ ਕੇ ਅਸ਼ਲੀਲਤਾ ਕੀਤੀ ਜਾਂਦੀ ਹੈ, ਜਿਸ ਕਾਰਨ ਆਲੇ-ਦੁਆਲੇ ਦੇ ਲੋਕਾਂ ਨੂੰ ਪ੍ਰੇਸ਼ਾਨੀ ਹੁੰਦੀ ਹੈ। ਸ਼ਿਕਾਇਤਕਰਤਾਵਾਂ ਨੇ ਕਿਹਾ, ਅਮਿਤ ਪੰਘਾਲ ਅਤੇ ਉਸ ਦੇ ਸਾਥੀਆਂ ਕਾਰਨ ਉਨ੍ਹਾਂ ਨੂੰ ਫਲੈਟ ਛੱਡਣ ਦੀ ਸਥਿਤੀ ਆ ਗਈ ਹੈ। ਹਰਿਆਣਾ ਬਾਕਸਿੰਗ ਐਸੋਸੀਏਸ਼ਨ ਦੇ ਬੁਲਾਰੇ ਰਾਜਨਾਰਾਇਣ ਪੰਘਾਲ ਨੇ ਕਿਹਾ, ਸਨਸਿਟੀ ਫਲੈਟਾਂ ਵਿਚ ਰਹਿ ਰਹੇ ਪਰਿਵਾਰਾਂ ਦੇ ਬੱਚਿਆਂ ਦੀ ਪੜ੍ਹਾਈ ਵੀ ਇਨ੍ਹਾਂ ਹਰਕਤਾਂ ਕਾਰਨ ਪ੍ਰਭਾਵਿਤ ਹੋ ਰਹੀ ਹੈ।

ਸ਼ਿਕਾਇਤ 'ਤੇ ਮਾਮਲੇ ਦੀ ਜਾਰੀ ਹੈ ਜਾਂਚ

ਹਰਿਆਣਾ ਬਾਕਸਿੰਗ ਐਸੋਸੀਏਸ਼ਨ ਦੇ ਬੁਲਾਰੇ ਰਾਜਨਾਰਾਇਣ ਪੰਘਾਲ ਨੇ ਵੀ ਇਸ ਮਾਮਲੇ ਵਿੱਚ ਐਸਪੀ ਤੋਂ ਬਣਦੀ ਕਾਰਵਾਈ ਦੀ ਮੰਗ ਕੀਤੀ ਹੈ। ਉਕਤ ਸ਼ਿਕਾਇਤ ਦਰਜ ਕਰਵਾਉਣ 'ਤੇ ਜਾਂਚ ਅਧਿਕਾਰੀ ਦਰਸ਼ਨ ਲਾਲ ਦਾ ਕਹਿਣਾ ਹੈ ਕਿ ਫਿਲਹਾਲ ਜਾਂਚ ਕੀਤੀ ਜਾ ਰਹੀ ਹੈ, ਜਾਂਚ ਤੋਂ ਬਾਅਦ ਸਾਰਾ ਮਾਮਲਾ ਸਾਹਮਣੇ ਆਵੇਗਾ, ਜਿਸ ਦੇ ਆਧਾਰ 'ਤੇ ਅਗਲੀ ਕਾਰਵਾਈ ਕੀਤੀ ਜਾਵੇਗੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ 

Lowest Score In Cricket : 6 ਦੌੜਾਂ 'ਤੇ ਆਲ ਆਊਟ ਹੋ ਗਈ ਟੀਮ, ਕ੍ਰਿਕਟ ਦੇ ਮੈਦਾਨ 'ਚ ਬਣਿਆ ਅਜੀਬ ਰਿਕਾਰਡ

Shane Warne ਦੇ ਸਨਮਾਨ 'ਚ ਕ੍ਰਿਕਟ ਆਸਟ੍ਰੇਲੀਆ ਦਾ ਵੱਡਾ ਫੈਸਲਾ, ਦਿੱਗਜ ਕ੍ਰਿਕਟਰ ਦੇ ਨਾਂ 'ਤੇ ਦਿੱਤਾ ਜਾਵੇਗਾ ਇਹ ਐਵਾਰਡ

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

 

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਟਾਪ ਹੈਡਲਾਈਨ

Sports News: ਭਾਰਤ-ਸ਼੍ਰੀਲੰਕਾ ਟੈਸਟ ਵਿਚਾਲੇ ਟੀਮ ਨੂੰ ਲੱਗਾ ਵੱਡਾ ਝਟਕਾ, ਧਾਕੜ ਕ੍ਰਿਕਟਰ ਹਸਪਤਾਲ 'ਚ ਦਾਖਲ; ਖਿਡਾਰੀਆਂ ਸਣੇ ਚਿੰਤਾ 'ਚ ਫੈਨਜ਼...
ਭਾਰਤ-ਸ਼੍ਰੀਲੰਕਾ ਟੈਸਟ ਵਿਚਾਲੇ ਟੀਮ ਨੂੰ ਲੱਗਾ ਵੱਡਾ ਝਟਕਾ, ਧਾਕੜ ਕ੍ਰਿਕਟਰ ਹਸਪਤਾਲ 'ਚ ਦਾਖਲ; ਖਿਡਾਰੀਆਂ ਸਣੇ ਚਿੰਤਾ 'ਚ ਫੈਨਜ਼...
ਟੈਸਟ ਮੈਚਾਂ ਵਿੱਚ ਬਿਨਾਂ ਸੈਂਕੜੇ ਦੇ ਸਭ ਤੋਂ ਵੱਧ ਦੌੜਾਂ ਬਣਾਉਣ ਵਾਲੇ 3 ਬੱਲੇਬਾਜ਼
ਟੈਸਟ ਮੈਚਾਂ ਵਿੱਚ ਬਿਨਾਂ ਸੈਂਕੜੇ ਦੇ ਸਭ ਤੋਂ ਵੱਧ ਦੌੜਾਂ ਬਣਾਉਣ ਵਾਲੇ 3 ਬੱਲੇਬਾਜ਼
ਭਾਰਤ ਨੇ ਆਜ਼ਾਦੀ ਦਿਵਸ 'ਤੇ ਜਿੱਤ ਪ੍ਰਾਪਤ ਕੀਤੀ ਅਤੇ ਵਿਸ਼ਵ ਕੱਪ ਦੀ ਸ਼ੁਰੂਆਤ ਜਿੱਤ ਨਾਲ ਕੀਤੀ।
ਭਾਰਤ ਨੇ ਆਜ਼ਾਦੀ ਦਿਵਸ 'ਤੇ ਜਿੱਤ ਪ੍ਰਾਪਤ ਕੀਤੀ ਅਤੇ ਵਿਸ਼ਵ ਕੱਪ ਦੀ ਸ਼ੁਰੂਆਤ ਜਿੱਤ ਨਾਲ ਕੀਤੀ।
Harbhajan Singhs Statement : ‘ODI ਕ੍ਰਿਕਟ ਨੂੰ ਲੈ ਕੇ ਹਰਭਜਨ ਸਿੰਘ ਦਾ ਵੱਡਾ ਬਿਆਨ , ਮਚਿਆ ਹੰਗਾਮਾ
Harbhajan Singhs Statement : ‘ODI ਕ੍ਰਿਕਟ ਨੂੰ ਲੈ ਕੇ ਹਰਭਜਨ ਸਿੰਘ ਦਾ ਵੱਡਾ ਬਿਆਨ , ਮਚਿਆ ਹੰਗਾਮਾ

ਵੀਡੀਓਜ਼

Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha
Punjab Weather News: ਪੰਜਾਬ 'ਚ ਮੀਂਹ ਨੂੰ ਲੈ ਕੇ ਅਲਰਟ; ਜਾਣੋ ਕਿਹੜੇ ਜ਼ਿਲ੍ਹਿਆਂ 'ਚ ਪਵੇਗਾ ਮੀਂਹ | Abp Sanjha
Petrol Langar in Chandigarh | ਪੈਸਿਆਂ ਦੇ ਲੰਗਰ ਬਾਅਦ ਚੰਡੀਗੜ੍ਹ ’ਚ ਅੱਜ ਲੱਗੇਗਾ ਪੈਟਰੋਲ ਲੰਗਰ | Abp Sanjha
Akal Takht Jathedar Gargajj ਦੀ 3 ਬੱਚਿਆਂ ਵਾਲੀ ਅਪੀਲ ’ਤੇ SGPC ਪ੍ਰਧਾਨ ਦਾ ਵੱਡਾ ਬਿਆਨ | Abp Sanjha
ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Police Transfers: ਵੱਡਾ ਪ੍ਰਸ਼ਾਸਨਿਕ ਫੇਰਬਦਲ, 26 IAS ਸਣੇ 53 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਵੱਡਾ ਪ੍ਰਸ਼ਾਸਨਿਕ ਫੇਰਬਦਲ, 26 IAS ਸਣੇ 53 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
Cloud Burst: ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
Embed widget