ਪੜਚੋਲ ਕਰੋ

ਟੀਮ ਇੰਡੀਆ 'ਚ ਚਮਕਿਆ ਫਿਰੋਜ਼ਪੁਰ ਦਾ ਸਿਤਾਰਾ

1/8
2/8
3/8
ਪੰਜਾਬ ਦੇ ਫਿਰੋਜ਼ਪੁਰ ਦੇ ਰਹਿਣ ਵਾਲੇ ਸ਼ੁਭਮਨ ਗਿੱਲ ਨੇ ਭਾਰਤ ਦੀ ਅੰਡਰ-19 ਕ੍ਰਿਕਟ ਟੀਮ ਲਈ ਕਮਾਲ ਕਰਕੇ ਵਿਖਾਇਆ ਹੈ।

4/8
ਵਨਡੇ ਸੀਰੀਜ਼ ਦੇ ਪਹਿਲੇ 2 ਮੈਚਾਂ 'ਚ ਸ਼ੁਭਮਨ ਗਿੱਲ ਨੂੰ ਵਨ-ਡਾਊਨ ਨੰਬਰ (ਤੀਜੇ ਨੰਬਰ) 'ਤੇ ਬੱਲੇਬਾਜ਼ੀ ਕਰਨ ਦਾ ਮੌਕਾ ਮਿਲਿਆ। ਸ਼ੁਭਮਨ ਗਿੱਲ ਨੇ ਪਹਿਲੇ ਮੈਚ 'ਚ 27 ਗੇਂਦਾਂ 'ਤੇ 29 ਰਨ ਦੀ ਪਾਰੀ ਖੇਡੀ। ਦੂਜੇ ਮੈਚ 'ਚ ਸ਼ੁਭਮਨ ਗਿੱਲ ਨੇ 24 ਰਨ ਦਾ ਯੋਗਦਾਨ ਪਾਇਆ।

5/8
ਮੁੰਬਈ 'ਚ ਚੌਥੇ ਵਨਡੇ 'ਚ ਵੀ ਸ਼ੁਭਮਨ ਗਿੱਲ ਨੇ ਤੀਜੇ ਵਨਡੇ ਦੇ ਕਮਾਲ ਨੂੰ ਦੋਹਰਾਇਆ ਅਤੇ ਸੈਂਕੜਾ ਠੋਕਿਆ। ਸ਼ੁਭਮਨ ਗਿੱਲ ਨੇ 160 ਰਨ ਦੀ ਪਾਰੀ ਖੇਡੀ। ਸ਼ੁਭਮਨ ਗਿੱਲ ਨੇ 120 ਗੇਂਦਾਂ 'ਤੇ 23 ਚੌਕੇ ਅਤੇ 1 ਛੱਕੇ ਦੀ ਮਦਦ ਨਾਲ 160 ਰਨ ਬਣਾਏ।ਹੁਣ ਸ਼ੁਭਮਨ ਗਿੱਲ ਸੀਰੀਜ਼ 'ਚ 4 ਮੈਚਾਂ 'ਚ ਕੁਲ 351 ਰਨ ਬਣਾ ਚੁੱਕੇ ਹਨ। ਸ਼ੁਭਮਨ ਪਿਛਲੇ ਕੁਝ ਸਮੇਂ ਤੋਂ ਮੋਹਾਲੀ 'ਚ ਅਭਿਆਸ ਕਰਦੇ ਹਨ।

6/8
ਸ਼ੁਭਮਨ ਗਿੱਲ ਨੇ ABP ਸਾਂਝਾ ਨਾਲ ਸਾਲ 2014 'ਚ ਕੀਤੇ ਇੱਕ ਇੰਟਰਵਿਊ ਦੌਰਾਨ ਕਿਹਾ ਸੀ ਕਿ ਓਹ ਭਾਰਤ ਲਈ ਅੰਡਰ-19 ਵਿਸ਼ਵ ਕਪ ਖੇਡਣਾ ਹੀ ਉਸਦਾ ਸੁਪਨਾ ਹੈ। ਜਿਸ ਅੰਦਾਜ਼ 'ਚ ਸ਼ੁਭਮਨ ਗਿੱਲ ਬੱਲੇਬਾਜ਼ੀ ਕਰ ਰਹੇ ਹਨ ਉਸਨੂੰ ਵੇਖ ਲਗਦਾ ਹੈ ਕਿ ਉਨ੍ਹਾਂ ਦਾ ਸੁਪਨਾ ਜਲਦੀ ਹੀ ਪੂਰਾ ਹੋ ਜਾਵੇਗਾ।

7/8
ਪਰ ਸ਼ੁਭਮਨ ਗਿੱਲ ਦਾ ਅਸਲੀ ਜਲਵਾ ਅਜੇ ਬਾਕੀ ਸੀ। ਤੀਜੇ ਮੈਚ 'ਚ ਗਿੱਲ ਨੇ ਓਪਨਿੰਗ ਕਰਨ ਲਈ ਭੇਜਿਆ ਗਿਆ। 216 ਰਨ ਦਾ ਪਿੱਛਾ ਕਰਨ ਉਤਰੀ ਟੀਮ ਇੰਡੀਆ ਲਈ ਸਲਾਮੀ ਬੱਲੇਬਾਜ ਸ਼ੁਭਮਨ ਗਿੱਲ ਨੇ ਦਮਦਾਰ ਬੱਲੇਬਾਜ਼ੀ ਕੀਤੀ। ਸ਼ੁਭਮਨ ਗਿੱਲ ਨੇ 138 ਰਨ ਦੀ ਨਾਬਾਦ ਪਾਰੀ ਖੇਡ ਟੀਮ ਇੰਡੀਆ ਨੂੰ ਜਿੱਤ ਹਾਸਿਲ ਕਰਵਾਈ। ਸ਼ੁਭਮਨ ਗਿੱਲ ਦੀ ਪਾਰੀ 'ਚ 17 ਚੌਕੇ ਅਤੇ 2 ਛੱਕੇ ਸ਼ਾਮਿਲ ਸਨ।

8/8
ਇੰਗਲੈਂਡ ਖਿਲਾਫ ਖੇਡੀ ਜਾ ਰਹੀ ਅੰਡਰ-19 ਵਨਡੇ ਸੀਰੀਜ਼ 'ਚ ਸ਼ੁਭਮਨ ਗਿੱਲ ਨੇ ਲਗਾਤਾਰ 2 ਸੈਂਕੜੇ ਠੋਕ ਸਭ ਦਾ ਧਿਆਨ ਆਪਣੇ ਵਲ ਖਿੱਚਿਆ ਹੈ। ਸੀਰੀਜ਼ ਦੇ ਹੁਣ ਤਕ ਖੇਡੇ ਗਏ ਚਾਰੇ ਮੈਚਾਂ 'ਚ ਸ਼ੁਭਮਨ ਗਿੱਲ ਦੇ ਬੱਲੇ ਤੋਂ ਖੂਬ ਰਨ ਨਿਕਲੇ ਹਨ।

Sponsored Links by Taboola

ਟਾਪ ਹੈਡਲਾਈਨ

IND vs ENG: 'ਇਹ ਕੁਦਰਤ ਦਾ ਚਮਤਕਾਰ ਹੈ', ਵੈਭਵ ਸੂਰਿਆਵੰਸ਼ੀ ਨੇ ਅੰਗਰੇਜ਼ੀ ਮੀਡੀਆ 'ਤੇ ਕੀਤਾ ਦਬਦਬਾ, ਸਾਬਕਾ ਖਿਡਾਰੀਆਂ ਨੇ ਵੀ ਕੀਤੀ ਉਸਦੀ ਪ੍ਰਸ਼ੰਸਾ।

Sports News: ਕ੍ਰਿਕਟ ਜਗਤ ਨੂੰ ਲੱਗਿਆ ਵੱਡਾ ਝਟਕਾ, ਸਟਾਰ ਆਲਰਾਊਂਡਰ ਨੇ ਛੱਡਿਆ ਟੀਮ ਦਾ ਸਾਥ, ਹੁਣ ਵਿਦੇਸ਼ੀ Team ਲਈ ਖੇਡਣਗੇ ਮੈਚ...
ਕ੍ਰਿਕਟ ਜਗਤ ਨੂੰ ਲੱਗਿਆ ਵੱਡਾ ਝਟਕਾ, ਸਟਾਰ ਆਲਰਾਊਂਡਰ ਨੇ ਛੱਡਿਆ ਟੀਮ ਦਾ ਸਾਥ, ਹੁਣ ਵਿਦੇਸ਼ੀ Team ਲਈ ਖੇਡਣਗੇ ਮੈਚ...
Asian Games 2026: ਏਸ਼ੀਆਈ ਖੇਡਾਂ 2026 ਲਈ ਟੀਮ ਇੰਡੀਆ ਦਾ ਹੋਇਆ ਐਲਾਨ, ਵਿਕਟਕੀਪਰ-ਬੱਲੇਬਾਜ਼ ਦਾ ਕੱਟਿਆ ਗਿਆ ਪੱਤਾ! ਮੈਦਾਨ ਚ ਉਤਰਨਗੇ ਇਹ ਖਿਡਾਰੀ; ਵੇਖੋ ਲਿਸਟ...

Sports News: ਕ੍ਰਿਕਟ ਜਗਤ 'ਚ ਮੱਚੀ ਤਰਥੱਲੀ, ਟੀਮ ਦੇ ਕਪਤਾਨ 'ਤੇ ਲੱਗੇ ਗੰਭੀਰ ਦੋਸ਼; ਔਰਤ ਨੂੰ ਹੋਟਲ 'ਚ ਬੁਲਾ ਸਰੀਰ 'ਤੇ...
ਕ੍ਰਿਕਟ ਜਗਤ 'ਚ ਮੱਚੀ ਤਰਥੱਲੀ, ਟੀਮ ਦੇ ਕਪਤਾਨ 'ਤੇ ਲੱਗੇ ਗੰਭੀਰ ਦੋਸ਼; ਔਰਤ ਨੂੰ ਹੋਟਲ 'ਚ ਬੁਲਾ ਸਰੀਰ 'ਤੇ...

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ketan Agarwal Murder Case : ਹੁਣ ਸੱਚ ਉਗਲੇਗੀ ਸੀਆ ! ਕੇਤਨ ਕਤਲ ਕਾਂਡ 'ਚ ਪੋਲੀਗ੍ਰਾਫ ਟੈਸਟ ਦੀ ਮੰਗ, ਅਦਾਲਤ 'ਚ ਅਰਜ਼ੀ ਦਾਇਰ 

ਚੀਨੀ ਐਪ ਨਾਲ ਈ-ਰਿਕਸ਼ਾ ਅਤੇ ਬਲੂਟੁੱਥ-ਦੇਰੀ ਨਾਲ ਚੱਲਣ ਵਾਲੀਆਂ ਬੈਟਰੀਆਂ ਨੂੰ ਖ਼ਤਰਾ? ਵੀਡੀਓ ਵਾਇਰਲ ਹੋ ਰਿਹਾ ਹੈ

Punjabi Makeup Artist Mad Sandhu: ਨਿਹੰਗ ਜਥੇਦਾਰ ਨੇ ਮੈਡ ਸੰਧੂ ਨੂੰ ਦਿੱਤੀ ਚੇਤਾਵਨੀ, ਬੋਲੇ- ਤੇਰੇ ਕਾਰਨ ਮੁੰਡੇ ਬਣ ਰਹੇ ਗੇਅ; ਪੰਜਾਬੀ ਮੇਕਅਪ ਆਰਟਿਸਟ ਬੋਲੀ- ਮੈਨੂੰ ਰੱਬ ਨੇ...
ਨਿਹੰਗ ਜਥੇਦਾਰ ਨੇ ਮੈਡ ਸੰਧੂ ਨੂੰ ਦਿੱਤੀ ਚੇਤਾਵਨੀ, ਬੋਲੇ- ਤੇਰੇ ਕਾਰਨ ਮੁੰਡੇ ਬਣ ਰਹੇ ਗੇਅ; ਪੰਜਾਬੀ ਮੇਕਅਪ ਆਰਟਿਸਟ ਬੋਲੀ- ਮੈਨੂੰ ਰੱਬ ਨੇ...
ਭਾਰਤ 'ਚ ਫਿਲਹਾਲ ਨਹੀਂ ਆਵੇਗਾ WhatsApp ਦਾ Username ਫੀਚਰ, ਕੇਂਦਰ ਸਰਕਾਰ ਨੇ Meta ਨੂੰ ਭੇਜਿਆ ਨੋਟਿਸ

Amarnath Yatra 2026:ਜੇਕਰ ਬਿਨਾਂ ਰਜਿਸਟ੍ਰੇਸ਼ਨ ਦੇ ਅਮਰਨਾਥ ਪਹੁੰਚ ਗਏ ਤਾਂ ਕੀ ਹੋਵੇਗਾ? ਹੁਣੇ ਜਾਣ ਲਓ, ਨਹੀਂ ਤਾਂ ਬਾਅਦ ਵਿੱਚ ਪਛਤਾਓਗੇ।

ਵੱਡੀ ਵਾਰਦਾਤ! ਤਰਨਤਾਰਨ 'ਚ ਮੋਮੋਜ਼ ਖਾ ਰਹੇ ਭਰਾਵਾਂ 'ਤੇ ਹਮਲਾ, ਇੱਕ ਦੀ ਮੌਤ, ਇੱਕ ਜ਼ਖ਼ਮੀ; ਮੱਚੀ ਸਨਸਨੀ

ਪੰਜਾਬ ਭਾਜਪਾਂ 'ਚ ਆਗੂਆਂ ਦੀਆਂ ਨਿਯੁਕਤੀਆਂ, ਹੜ੍ਹ ਪ੍ਰਭਾਵਿਤ ਇਲਾਕਿਆਂ ਨੂੰ ਲੈਕੇ ਕੇਵਲ ਢਿੱਲੋਂ ਦਾ ਵੱਡਾ ਐਲਾਨ

ਮਲੇਸ਼ੀਆ 'ਚ ਲੁਧਿਆਣਾ ਦੀ 5 ਸਾਲਾਂ ਮਹਿਰੀਨ ਦਾ ਕਮਾਲ, ਅੰਤਰਰਾਸ਼ਟਰੀ ਕਰਾਟੇ ਚੈਂਪੀਅਨਸ਼ਿਪ 'ਚ ਜਿੱਤਿਆ ਸਿਲਵਰ ਮੈਡਲ

Embed widget