ਪੜਚੋਲ ਕਰੋ

FIFA WC 2022: ਪਹਿਲੇ ਖਿਤਾਬ ਦੀ ਭਾਲ 'ਚ ਵਿਸ਼ਵ ਨੰਬਰ-10 ਡੈਨਮਾਰਕ, ਜਾਣੋ Schedule ਤੇ Squad

Denmark Squad for FIFA WC 2022: ਡੈਨਮਾਰਕ ਫੀਫਾ ਵਿਸ਼ਵ ਕੱਪ 2022 ਵਿੱਚ ਗਰੁੱਪ ਡੀ ਵਿੱਚ ਸ਼ਾਮਲ ਹੈ। ਉਸ ਦੇ ਨਾਲ ਇਸ ਗਰੁੱਪ 'ਚ ਟਿਊਨੀਸ਼ੀਆ, ਫਰਾਂਸ ਅਤੇ ਆਸਟ੍ਰੇਲੀਆ ਦੀਆਂ ਟੀਮਾਂ ਹਨ।

Denmark Football Team: ਪਿਛਲੇ ਢਾਈ ਦਹਾਕਿਆਂ ਤੋਂ ਫੁੱਟਬਾਲ ਦੀਆਂ ਮਹਾਨ ਟੀਮਾਂ 'ਚ ਸ਼ਾਮਲ ਡੈਨਮਾਰਕ (Denmark) ਅੱਜ ਤੱਕ ਕਦੇ ਵੀ ਫੀਫਾ ਵਿਸ਼ਵ ਕੱਪ  (FIFA World Cup) ਦੇ ਸੈਮੀਫਾਈਨਲ 'ਚ ਵੀ ਨਹੀਂ ਪਹੁੰਚ ਸਕਿਆ ਹੈ ਪਰ ਇਸ ਵਾਰ ਟੀਮ ਵਿੱਚ ਇੱਕ ਤੋਂ ਵੱਧ ਸਟਾਰ ਖਿਡਾਰੀਆਂ ਦੀ ਮੌਜੂਦਗੀ ਨਾਲ ਇਹ ਟੀਮ ਵਿਸ਼ਵ ਕੱਪ ਟਰਾਫੀ ਦਾ ਸੁਪਨਾ ਦੇਖ ਰਹੀ ਹੈ।

ਡੈਨਮਾਰਕ ਫਿਲਹਾਲ ਫੀਫਾ ਰੈਂਕਿੰਗ 'ਚ 10ਵੇਂ ਸਥਾਨ 'ਤੇ ਹੈ। ਇਸ ਟੀਮ 'ਚ ਕ੍ਰਿਸ਼ਚੀਅਨ ਐਰਿਕਸਨ, ਯੂਸਫ ਪਾਲਸਨ, ਕੇਸਪਰ ਸ਼ਮੀਲ ਅਤੇ ਹੋਸਬਰਗ ਸਮੇਤ ਕਈ ਸਟਾਰ ਖਿਡਾਰੀ ਹਨ। ਅਜਿਹੇ 'ਚ ਇਸ ਵਾਰ ਇਸ ਟੀਮ ਤੋਂ ਕਾਫੀ ਉਮੀਦਾਂ ਹਨ।

ਡੈਨਮਾਰਕ 92 ਸਾਲ ਦੇ ਫੁੱਟਬਾਲ ਵਿਸ਼ਵ ਕੱਪ ਦੇ ਇਤਿਹਾਸ ਵਿੱਚ ਪਹਿਲੀ ਵਾਰ 1986 ਵਿੱਚ ਮੈਦਾਨ ਵਿੱਚ ਉਤਰਿਆ ਸੀ। ਹੁਣ ਤੱਕ ਇਹ ਟੀਮ 5 ਵਿਸ਼ਵ ਕੱਪ ਖੇਡ ਚੁੱਕੀ ਹੈ। ਫਰਾਂਸ ਵਿੱਚ 1998 ਵਿੱਚ ਹੋਏ ਵਿਸ਼ਵ ਕੱਪ ਵਿੱਚ ਡੈਨਮਾਰਕ ਕੁਆਰਟਰ ਫਾਈਨਲ ਵਿੱਚ ਪਹੁੰਚਿਆ ਸੀ। ਇਹ ਇਸ ਟੀਮ ਦਾ ਹੁਣ ਤੱਕ ਦਾ ਸਭ ਤੋਂ ਵਧੀਆ ਪ੍ਰਦਰਸ਼ਨ ਰਿਹਾ ਹੈ। ਪਿਛਲੇ ਵਿਸ਼ਵ ਕੱਪ ਵਿੱਚ ਇਹ ਟੀਮ ਰਾਊਂਡ ਆਫ 16 ਵਿੱਚ ਹੀ ਬਾਹਰ ਹੋ ਗਈ ਸੀ।

 22 ਨਵੰਬਰ ਨੂੰ ਹੋਵੇਗਾ ਪਹਿਲਾ ਮੈਚ

ਕਤਰ ਵਿੱਚ ਸ਼ੁਰੂ ਹੋ ਰਹੇ ਫੀਫਾ ਵਿਸ਼ਵ ਕੱਪ ਵਿੱਚ ਡੈਨਮਾਰਕ ਦੀ ਟੀਮ ਨੂੰ ਗਰੁੱਪ-ਡੀ ਵਿੱਚ ਰੱਖਿਆ ਗਿਆ ਹੈ। ਇੱਥੇ ਉਸ ਦੇ ਨਾਲ ਟਿਊਨੀਸ਼ੀਆ, ਫਰਾਂਸ ਅਤੇ ਆਸਟ੍ਰੇਲੀਆ ਦੀਆਂ ਟੀਮਾਂ ਵੀ ਹਨ। ਡੈਨਮਾਰਕ ਦੀ ਟੀਮ 22 ਨਵੰਬਰ ਨੂੰ ਟਿਊਨੀਸ਼ੀਆ ਦੇ ਖਿਲਾਫ ਮੈਚ ਨਾਲ ਆਪਣੀ ਵਿਸ਼ਵ ਕੱਪ ਮੁਹਿੰਮ ਦੀ ਸ਼ੁਰੂਆਤ ਕਰੇਗੀ। ਇਸ ਤੋਂ ਬਾਅਦ ਇਹ ਟੀਮ 26 ਨਵੰਬਰ ਨੂੰ ਫਰਾਂਸ ਅਤੇ 30 ਨਵੰਬਰ ਨੂੰ ਆਸਟਰੇਲੀਆ ਦਾ ਸਾਹਮਣਾ ਕਰੇਗੀ। ਤੁਹਾਨੂੰ ਦੱਸ ਦੇਈਏ ਕਿ ਗਰੁੱਪ ਦੀਆਂ ਟਾਪ-2 ਟੀਮਾਂ ਅਗਲੇ ਦੌਰ ਲਈ ਕੁਆਲੀਫਾਈ ਕਰਨ ਦੇ ਯੋਗ ਹੋਣਗੀਆਂ।

ਅਜਿਹਾ ਹੀ ਹੈ ਡੈਨਮਾਰਕ ਦੀ ਟੀਮ

ਗੋਲਕੀਪਰ: ਕੇਸਪਰ ਸ਼ਮੀਲ, ਓਲੀਵਰ ਕ੍ਰਿਸਟਨਸਨ, ਫਰੈਡਰਿਕ ਰੋਨੋ।
ਡਿਫੈਂਡਰ: ਸਿਮੋਨ ਕੀਜ਼ਰ, ਜੋਆਚਿਮ ਐਂਡਰਸਨ, ਜੋਆਚਿਮ ਮਹਲੇ, ਐਂਡਰੀਅਸ ਕ੍ਰਿਸਟੇਨਸਨ, ਰਾਸਮਸ ਕ੍ਰਿਸਟੇਨਸਨ, ਜੇਨਸ ਸਟ੍ਰਾਈਗਰ, ਵਿਕਟਰ ਨੈਲਸਨ, ਡੈਨੀਅਲ ਵਾਸ, ਅਲੈਗਜ਼ੈਂਡਰ ਬਾਹ।

ਮਿਡਫੀਲਡਰ: ਥਾਮਸ ਡਿਲੇਨੀ, ਮੈਥਿਆਸ ਜੇਨਸਨ, ਕ੍ਰਿਸਟਨ ਏਰਿਕਸਨ, ਪੀਅਰ-ਐਮਿਲ ਹੋਜਬਰਗ, ਕ੍ਰਿਸਟਨ ਨੌਰਗਾਰਡ, ਰਾਬਰਟ ਸਕੋਵ।

ਫਾਰਵਰਡ: ਆਂਦਰੇਅਸ ਸਕੋਵ ਓਲਸਨ, ਜੇਸਪਰ ਲਿੰਡਸਟ੍ਰੋਮ, ਆਂਦਰੇਅਸ ਕੋਰਨੇਲਿਅਸ, ਮਾਰਟਿਨ ਬ੍ਰੈਥਵੇਟ, ਕੇਸਪਰ ਡੌਲਬਰਗ, ਮਿਕੇਲ ਡੇਮੇਸਗਾਰਡ, ਜੋਨਸ ਵਿੰਡ, ਯੂਸਫ ਪਾਲਸਨ।

ਟਾਪ ਹੈਡਲਾਈਨ

ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਅੱਜ 21 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣੋ ਤਾਜ਼ਾ ਰੇਟ
ਅੱਜ 21 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣੋ ਤਾਜ਼ਾ ਰੇਟ
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਚੰਡੀਗੜ੍ਹ 'ਚ ਨਹੀਂ ਲੱਗੇਗਾ ਫ੍ਰੀ ਪੈਟਰੋਲ ਦਾ ਲੰਗਰ, ਪਰਮਿਸ਼ਨ ਨਾ ਮਿਲਣ ਤੱਕ ਰੋਕ; ਹੁਣ ਕਦੋਂ ਲੱਗੇਗਾ?
ਚੰਡੀਗੜ੍ਹ 'ਚ ਨਹੀਂ ਲੱਗੇਗਾ ਫ੍ਰੀ ਪੈਟਰੋਲ ਦਾ ਲੰਗਰ, ਪਰਮਿਸ਼ਨ ਨਾ ਮਿਲਣ ਤੱਕ ਰੋਕ; ਹੁਣ ਕਦੋਂ ਲੱਗੇਗਾ?
Embed widget