ਪੜਚੋਲ ਕਰੋ

Fifa World Cup 2022: ਅਰਜਨਟੀਨਾ ਨੂੰ ਲੱਗ ਸਕਦਾ ਹੈ ਝਟਕਾ, ਲਿਓਨੇਲ ਮੇਸੀ ਦੇ ਜ਼ਖਮੀ ਹੋਣ ਦੀ ਸੰਭਾਵਨਾ

Lionel Messi Injury Fifa World Cup 2022: ਅਰਜਨਟੀਨਾ ਟੀਮ ਦੇ ਕਪਤਾਨ ਅਤੇ ਅਨੁਭਵੀ ਫੁੱਟਬਾਲਰ ਲਿਓਨੇਲ ਮੇਸੀ ਨੇ ਟੀਮ ਦੇ ਪਹਿਲੇ ਮੈਚ ਤੋਂ ਪਹਿਲਾਂ ਟ੍ਰੇਨਿੰਗ ਦੌਰਾਨ ਟੀਮ ਤੋਂ ਦੂਰੀ ਬਣਾਈ ਰੱਖੀ ਅਤੇ ਉਨ੍ਹਾਂ ਦੇ ਸੱਟ ਲੱਗਣ ਦੀ ਸੰਭਾਵਨਾ ਹੈ।

Lionel Messi Injury Fifa World Cup 2022: ਕਤਰ ਵਿੱਚ ਅੱਜ ਤੋਂ ਸ਼ੁਰੂ ਹੋ ਰਹੇ ਫੀਫਾ ਵਿਸ਼ਵ ਕੱਪ 2022 ਤੋਂ ਅਰਜਨਟੀਨਾ ਦੇ ਪ੍ਰਸ਼ੰਸਕਾਂ ਲਈ ਇੱਕ ਵੱਡੀ ਖਬਰ ਆਈ ਹੈ। ਟੀਮ ਦੇ ਕਪਤਾਨ ਅਤੇ ਅਨੁਭਵੀ ਫੁੱਟਬਾਲਰ ਲਿਓਨੇਲ ਮੇਸੀ ਨੇ ਟੀਮ ਦੇ ਪਹਿਲੇ ਮੈਚ ਤੋਂ ਪਹਿਲਾਂ ਟ੍ਰੇਨਿੰਗ ਦੌਰਾਨ ਟੀਮ ਤੋਂ ਦੂਰੀ ਬਣਾਈ ਰੱਖੀ ਅਤੇ ਉਨ੍ਹਾਂ ਦੇ ਸੱਟ ਲੱਗਣ ਦੀ ਸੰਭਾਵਨਾ ਹੈ। ਅਰਜਨਟੀਨਾ ਨੇ ਆਪਣੀ ਮੁਹਿੰਮ ਦੀ ਸ਼ੁਰੂਆਤ 22 ਨਵੰਬਰ ਨੂੰ ਸਾਊਦੀ ਅਰਬ ਦੇ ਖਿਲਾਫ ਮੈਚ ਨਾਲ ਕਰਨੀ ਹੈ। ਇਸ ਤੋਂ ਪਹਿਲਾਂ ਮੇਸੀ ਦਾ ਟ੍ਰੇਨਿੰਗ 'ਚ ਅਸਹਿਜ ਹੋਣਾ ਟੀਮ ਲਈ ਚਿੰਤਾ ਦਾ ਵਿਸ਼ਾ ਹੈ।

ਮੇਸੀ ਨੇ ਟ੍ਰੇਨਿੰਗ 'ਚ ਖੁਦ ਨੂੰ ਟੀਮ ਤੋਂ ਦੂਰ ਰੱਖਿਆ

ਮੇਸੀ ਨੇ ਟ੍ਰੇਨਿੰਗ ਸੈਸ਼ਨ ਦੌਰਾਨ ਆਪਣੇ ਸਾਥੀ ਖਿਡਾਰੀਆਂ ਤੋਂ ਖੁਦ ਨੂੰ ਦੂਰ ਰੱਖਿਆ ਅਤੇ ਕਾਫੀ ਹਲਕੀ ਟ੍ਰੇਨਿੰਗ ਕੀਤੀ। ਉਦੋਂ ਤੋਂ ਹੀ ਉਨ੍ਹਾਂ ਦੇ ਸੱਟ ਲੱਗਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਹਾਲਾਂਕਿ ਅਰਜਨਟੀਨੀ ਮੀਡੀਆ ਨੇ ਸਪੱਸ਼ਟ ਕੀਤਾ ਹੈ ਕਿ ਮੇਸੀ ਨੂੰ ਸੱਟ ਨਹੀਂ ਲੱਗੀ ਹੈ ਅਤੇ ਸਿਰਫ ਸਾਵਧਾਨੀ ਦੇ ਤੌਰ 'ਤੇ ਟੀਮ ਤੋਂ ਦੂਰ ਰੱਖਿਆ ਗਿਆ ਸੀ। ਮੈਸੀ ਨੇ 19 ਨਵੰਬਰ ਨੂੰ ਵੀ ਆਪਣੇ ਆਪ ਨੂੰ ਟ੍ਰੇਨਿੰਗ ਗਰਾਊਂਡ ਤੋਂ ਦੂਰ ਰੱਖਿਆ ਅਤੇ ਜਿੰਮ ਵਿੱਚ ਹੀ ਵਰਕਆਊਟ ਕਰਦੇ ਦੇਖਿਆ ਗਿਆ ਸੀ। ਵਿਸ਼ਵ ਕੱਪ ਲਈ ਆਉਣ ਤੋਂ ਪਹਿਲਾਂ, ਮੇਸੀ ਨੇ ਆਪਣੇ ਕਲੱਬ ਪੈਰਿਸ ਸੇਂਟ ਜਰਮੇਨ ਲਈ ਇੱਕ ਮੈਚ ਵੀ ਨਹੀਂ ਖੇਡਿਆ ਸੀ। 

ਜ਼ਖਮੀ ਖਿਡਾਰੀਆਂ ਦੀ ਸੂਚੀ ਲੰਬੀ ਹੁੰਦੀ ਜਾ ਰਹੀ ਹੈ

ਵਿਸ਼ਵ ਕੱਪ ਸ਼ੁਰੂ ਹੋਣ ਤੋਂ ਪਹਿਲਾਂ ਜ਼ਖ਼ਮੀ ਹੋਣ ਵਾਲੇ ਖਿਡਾਰੀਆਂ ਦੀ ਸੂਚੀ ਲੰਬੀ ਹੁੰਦੀ ਜਾ ਰਹੀ ਹੈ। ਮੌਜੂਦਾ ਚੈਂਪੀਅਨ ਫਰਾਂਸ ਨੂੰ ਸਭ ਤੋਂ ਜ਼ਿਆਦਾ ਨੁਕਸਾਨ ਹੋਇਆ ਹੈ ਜਿਸ ਦੇ ਛੇ ਖਿਡਾਰੀ ਸੱਟ ਕਾਰਨ ਟੂਰਨਾਮੈਂਟ ਤੋਂ ਬਾਹਰ ਹੋ ਗਏ ਹਨ। ਸਟਾਰ ਸਟ੍ਰਾਈਕਰ ਕਰੀਮ ਬੇਂਜੇਮਾ ਜ਼ਖਮੀ ਖਿਡਾਰੀਆਂ ਦੀ ਸੂਚੀ 'ਚ ਸ਼ਾਮਲ ਹੋਣ ਵਾਲਾ ਨਵਾਂ ਨਾਂ ਬਣ ਗਿਆ ਹੈ। ਅਰਜਨਟੀਨਾ ਦੇ ਦੋ ਖਿਡਾਰੀ ਵੀ ਸੱਟ ਕਾਰਨ ਟੂਰਨਾਮੈਂਟ ਤੋਂ ਬਾਹਰ ਹੋ ਗਏ ਹਨ। ਅਰਜਨਟੀਨਾ ਦੀ ਟੀਮ ਵਿਸ਼ਵ ਕੱਪ ਜਿੱਤਣ ਦੀ ਸਭ ਤੋਂ ਵੱਡੀ ਦਾਅਵੇਦਾਰ ਮੰਨੀ ਜਾਂਦੀ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਜਨਵਰੀ 2025 ਤੋਂ ਸ਼ੁਰੂ ਹੋਵੇਗਾ ਇਨ੍ਹਾਂ ਤਾਰੀਖਾਂ 'ਤੇ ਪੈਦਾ ਹੋਏ ਲੋਕਾਂ ਦਾ ਸੁਨਹਿਰੀ ਸਮਾਂ! ਜਾਣੋ ਡਿਟੇਲ

ICC Champions Trophy: 'ਹਾਈਬ੍ਰਿਡ ਮਾਡਲ' 'ਤੇ ਹੀ ਹੋਵੇਗੀ ਚੈਂਪੀਅਨਸ ਟਰਾਫੀ, ICC ਨੇ ਲਾਈ ਮੋਹਰ, ਜਾਣੋ ਕਿੱਥੇ ਖੇਡੇ ਜਾਣਗੇ ਭਾਰਤ ਤੇ ਪਾਕਿਸਤਾਨ ਦੇ ਮੈਚ ?

Allu Arjun Arrest: ਅੱਲੂ ਅਰਜੁਨ ਨੂੰ ਹਾਈ ਕੋਰਟ ਨੇ ਦਿੱਤੀ ਅੰਤਰਿਮ ਜ਼ਮਾਨਤ, ਮ੍ਰਿਤਕ ਔਰਤ ਦਾ ਪਤੀ ਵੀ ਕੇਸ ਵਾਪਸ ਲੈਣ ਲਈ ਤਿਆਰ

Allu Arjun Arrested: ਅੱਲੂ ਅਰਜੁਨ ਨੂੰ ਵੱਡਾ ਝਟਕਾ ! ਅਦਾਲਤ ਨੇ ਨਿਆਂਇਕ ਹਿਰਾਸਤ 'ਚ ਭੇਜਿਆ 'ਪੁਸ਼ਪਾ'
Allu Arjun Arrested: ਅੱਲੂ ਅਰਜੁਨ ਨੂੰ ਵੱਡਾ ਝਟਕਾ ! ਅਦਾਲਤ ਨੇ ਨਿਆਂਇਕ ਹਿਰਾਸਤ 'ਚ ਭੇਜਿਆ 'ਪੁਸ਼ਪਾ'
Advertisement
ABP Premium

ਵੀਡੀਓਜ਼

ਭਾਰਤੀ ਜੁਨੀਅਰ ਹਾਕੀ ਟੀਮ ਦੀ ਪਾਕਿਸਤਾਨ 'ਤੇ ਸ਼ਾਨਦਾਰ ਜਿੱਤਸ੍ਰੀ ਅਕਾਲ ਤਖ਼ਤ ਸਾਹਿਬ ਨਤਮਸਤਕ ਹੋਏ ਸੁਖਬੀਰ ਬਾਦਲਸਿੱਧੂ ਮੁਸੇਵਾਲ ਕਤਲ ਕੇਸ 'ਚ ਹੋਈ ਅਹਿਮ ਸੁਣਵਾਈਫਿਰੋਜ਼ਪੁਰ ਅੰਦਰ ਐਚ ਆਈ ਵੀ ਬਣਿਆ ਚਿੰਤਾ ਦਾ ਵਿਸ਼ਾ ਹੁਣ ਤੱਕ 372 ਦੇ ਕਰੀਬ ਮਾਮਲੇ ਆ ਚੁੱਕੇ ਸਾਹਮਣੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਜਨਵਰੀ 2025 ਤੋਂ ਸ਼ੁਰੂ ਹੋਵੇਗਾ ਇਨ੍ਹਾਂ ਤਾਰੀਖਾਂ 'ਤੇ ਪੈਦਾ ਹੋਏ ਲੋਕਾਂ ਦਾ ਸੁਨਹਿਰੀ ਸਮਾਂ! ਜਾਣੋ ਡਿਟੇਲ
ਜਨਵਰੀ 2025 ਤੋਂ ਸ਼ੁਰੂ ਹੋਵੇਗਾ ਇਨ੍ਹਾਂ ਤਾਰੀਖਾਂ 'ਤੇ ਪੈਦਾ ਹੋਏ ਲੋਕਾਂ ਦਾ ਸੁਨਹਿਰੀ ਸਮਾਂ! ਜਾਣੋ ਡਿਟੇਲ
ICC Champions Trophy: 'ਹਾਈਬ੍ਰਿਡ ਮਾਡਲ' 'ਤੇ ਹੀ ਹੋਵੇਗੀ ਚੈਂਪੀਅਨਸ ਟਰਾਫੀ, ICC ਨੇ ਲਾਈ ਮੋਹਰ, ਜਾਣੋ ਕਿੱਥੇ ਖੇਡੇ ਜਾਣਗੇ ਭਾਰਤ ਤੇ ਪਾਕਿਸਤਾਨ ਦੇ ਮੈਚ ?
ICC Champions Trophy: 'ਹਾਈਬ੍ਰਿਡ ਮਾਡਲ' 'ਤੇ ਹੀ ਹੋਵੇਗੀ ਚੈਂਪੀਅਨਸ ਟਰਾਫੀ, ICC ਨੇ ਲਾਈ ਮੋਹਰ, ਜਾਣੋ ਕਿੱਥੇ ਖੇਡੇ ਜਾਣਗੇ ਭਾਰਤ ਤੇ ਪਾਕਿਸਤਾਨ ਦੇ ਮੈਚ ?
Allu Arjun Arrest: ਅੱਲੂ ਅਰਜੁਨ ਨੂੰ ਹਾਈ ਕੋਰਟ ਨੇ ਦਿੱਤੀ ਅੰਤਰਿਮ ਜ਼ਮਾਨਤ, ਮ੍ਰਿਤਕ ਔਰਤ ਦਾ ਪਤੀ ਵੀ ਕੇਸ ਵਾਪਸ ਲੈਣ ਲਈ ਤਿਆਰ
Allu Arjun Arrest: ਅੱਲੂ ਅਰਜੁਨ ਨੂੰ ਹਾਈ ਕੋਰਟ ਨੇ ਦਿੱਤੀ ਅੰਤਰਿਮ ਜ਼ਮਾਨਤ, ਮ੍ਰਿਤਕ ਔਰਤ ਦਾ ਪਤੀ ਵੀ ਕੇਸ ਵਾਪਸ ਲੈਣ ਲਈ ਤਿਆਰ
Allu Arjun Arrested: ਅੱਲੂ ਅਰਜੁਨ ਨੂੰ ਵੱਡਾ ਝਟਕਾ ! ਅਦਾਲਤ ਨੇ ਨਿਆਂਇਕ ਹਿਰਾਸਤ 'ਚ ਭੇਜਿਆ 'ਪੁਸ਼ਪਾ'
Allu Arjun Arrested: ਅੱਲੂ ਅਰਜੁਨ ਨੂੰ ਵੱਡਾ ਝਟਕਾ ! ਅਦਾਲਤ ਨੇ ਨਿਆਂਇਕ ਹਿਰਾਸਤ 'ਚ ਭੇਜਿਆ 'ਪੁਸ਼ਪਾ'
Blast in Punjab: ਪੁਲਿਸ ਥਾਣੇ 'ਤੇ ਗ੍ਰਨੇਡ ਹਮਲਾ,  ਖਾਲਿਸਤਾਨੀਆਂ ਨੇ ਲਈ ਜ਼ਿੰਮੇਵਾਰੀ, ਪੁਲਿਸ ਨੂੰ ਵਾਰਨਿੰਗ

Punjab News: ਪੰਜਾਬ 'ਚ 10 ਫੀਸਦੀ ਮਹਿੰਗੀ ਹੋ ਸਕਦੀ ਬਿਜਲੀ, ਪਾਵਰਕੌਮ ਨੇ ਰੈਗੂਲੇਟਰੀ ਕਮਿਸ਼ਨ ਨੂੰ ਭੇਜਿਆ ਪ੍ਰਸਤਾਵ

Jagjit Singh Dallewal: ਡੱਲੇਵਾਲ ਦੀ ਜ਼ਿੰਦਗੀ ਅੰਦੋਲਨ ਨਾਲੋਂ ਜ਼ਿਆਦਾ ਜ਼ਰੂਰੀ, ਦਿੱਤੀ ਜਾਵੇ ਡਾਕਟਰੀ ਸਹੂਲਤ, ਕੁਝ ਖਾਣ ਲਈ ਨਾ ਕੀਤਾ ਜਾਵੇ ਮਜਬੂਰ- ਸੁਪਰੀਮ ਕੋਰਟ

Punjab News: ਟਾਸ ਰਾਹੀਂ ਸਰਪੰਚੀ ਸਹੀ ਨਹੀਂ, ਹਾਈਕੋਰਟ ਨੇ ਸੁਣਾਇਆ ਵੱਡਾ ਫੈਸਲਾ

Embed widget