ਪੜਚੋਲ ਕਰੋ

FIFA World Cup Live Streaming: ਭਾਰਤ 'ਚ ਫ੍ਰੀ 'ਚ ਦੇਖ ਸਕੋਗੇ World Cup ਦੇ ਮੈਚ, ਜਾਣੋ ਲਾਈਵ ਸਟ੍ਰੀਮਿੰਗ ਦੀ ਸਾਰੀ ਡਿਟੇਲਸ

FIFA World Cup: ਫੀਫਾ ਵਿਸ਼ਵ ਕੱਪ ਦਾ 23ਵਾਂ ਐਡੀਸ਼ਨ ਅੱਜ ਤੋਂ ਸ਼ੁਰੂ ਹੋ ਰਿਹਾ ਹੈ। ਆਮ ਤੌਰ 'ਤੇ ਵਿਸ਼ਵ ਕੱਪ ਵਿੱਚ 32 ਟੀਮਾਂ ਹਿੱਸਾ ਲੈਂਦੀਆਂ ਹਨ, ਪਰ ਇਸ ਵਾਰ ਦਾ ਐਡੀਸ਼ਨ ਬਹੁਤ ਖਾਸ ਹੈ, ਕਿਉਂਕਿ ਪਹਿਲੀ ਵਾਰ, 48 ਟੀਮਾਂ ਫੀਫਾ ਵਿਸ਼ਵ ਕੱਪ ਵਿੱਚ ਖੇਡਣਗੀਆਂ।

FIFA World Cup: ਫੀਫਾ ਵਿਸ਼ਵ ਕੱਪ ਦਾ 23ਵਾਂ ਐਡੀਸ਼ਨ ਅੱਜ ਤੋਂ ਸ਼ੁਰੂ ਹੋ ਰਿਹਾ ਹੈ। ਆਮ ਤੌਰ 'ਤੇ ਵਿਸ਼ਵ ਕੱਪ ਵਿੱਚ 32 ਟੀਮਾਂ ਹਿੱਸਾ ਲੈਂਦੀਆਂ ਹਨ, ਪਰ ਇਸ ਵਾਰ ਦਾ ਐਡੀਸ਼ਨ ਬਹੁਤ ਖਾਸ ਹੈ, ਕਿਉਂਕਿ ਪਹਿਲੀ ਵਾਰ, 48 ਟੀਮਾਂ ਫੀਫਾ ਵਿਸ਼ਵ ਕੱਪ ਵਿੱਚ ਖੇਡਣਗੀਆਂ। ਭਾਰਤੀ ਪ੍ਰਸ਼ੰਸਕ ਵੀ ਇਸ ਫੁੱਟਬਾਲ ਦੇ ਮਹਾਂਕੁੰਭ ਨੂੰ ਟੀਵੀ 'ਤੇ ਲਾਈਵ ਦੇਖ ਸਕਣਗੇ।

ਮੈਸੀ, ਰੋਨਾਲਡੋ ਤੋਂ ਲੈਕੇ ਨੇਮਾਰ ਜੂਨੀਅਰ ਵਰਗੇ ਮਸ਼ਹੂਰ ਖਿਡਾਰੀ ਇਸ ਵਿਸ਼ਵ ਕੱਪ ਵਿੱਚ ਖੇਡਣਗੇ। ਉੱਥੇ ਹੀ ਤੁਸੀਂ ਭਾਰਤ ਵਿੱਚ ਫੀਫਾ ਵਿਸ਼ਵ ਕੱਪ ਕਦੋਂ ਅਤੇ ਕਿਸ ਚੈਨਲ 'ਤੇ ਦੇਖ ਸਕੋਗੇ, ਤੁਹਾਨੂੰ ਇਸ ਬਾਰੇ ਸਾਰੀ ਡਿਟੇਲ ਦੱਸਾਂਗੇ।

ਇੱਥੇ ਤੁਹਾਨੂੰ ਦੱਸ ਦਈਏ ਕਿ ਜ਼ੀ ਨੈੱਟਵਰਕ ਨੇ ਫੀਫਾ ਵਿਸ਼ਵ ਕੱਪ 2026 ਦੀ ਸ਼ੁਰੂਆਤ ਤੋਂ ਪਹਿਲਾਂ ਵਿਸ਼ਵ ਕੱਪ ਦੇ ਪ੍ਰਸਾਰਣ ਅਧਿਕਾਰ ਪ੍ਰਾਪਤ ਕਰ ਲਏ ਸਨ। ਅਧਿਕਾਰਤ ਪ੍ਰਸਾਰਕ ਬਣਨ ਤੋਂ ਬਾਅਦ, ਜ਼ੀ ਨੈੱਟਵਰਕ ਨੇ ਨਵੇਂ ਚੈਨਲਾਂ ਦਾ ਐਲਾਨ ਕੀਤਾ। ਇਨ੍ਹਾਂ ਨਵੇਂ ਚੈਨਲਾਂ 'ਤੇ ਵਿਸ਼ਵ ਕੱਪ ਮੈਚ ਦੇਖਣ ਲਈ ਤੁਸੀਂ ₹799 ਵਿੱਚ 3-ਮਹੀਨੇ ਦੀ ਸਬਸਕ੍ਰਿਪਸ਼ਨ ਅਤੇ ₹1699 ਵਿੱਚ 1-ਸਾਲ ਦੀ ਸਬਸਕ੍ਰਿਪਸ਼ਨ ਲੈ ਸਕਦੇ ਹੋ।

ਕਿੱਥੇ ਹੋਵੇਗਾ ਵਿਸ਼ਵ ਕੱਪ ਮੈਚਾਂ ਦਾ ਸਿੱਧਾ ਪ੍ਰਸਾਰਣ?

ਭਾਰਤ ਵਿੱਚ ਫੀਫਾ ਵਿਸ਼ਵ ਕੱਪ 2026 ਦੇ ਮੈਚਾਂ ਦਾ ਸਿੱਧਾ ਪ੍ਰਸਾਰਣ Unite8 Sports 1, Unite8 Sports 1 HD, Unite8 Sports 2, ਅਤੇ Unite8 Sports 2 HD 'ਤੇ ਕੀਤਾ ਜਾਵੇਗਾ।

ਮੈਚ ਕਿੰਨੇ ਵਜੇ ਸ਼ੁਰੂ ਹੋਣਗੇ?

ਮੈਕਸੀਕੋ ਅਤੇ ਦੱਖਣੀ ਅਫਰੀਕਾ ਵਿਚਕਾਰ ਟੂਰਨਾਮੈਂਟ ਦਾ ਪਹਿਲਾ ਮੈਚ 12 ਜੂਨ ਨੂੰ ਭਾਰਤ ਵਿੱਚ ਸਵੇਰੇ 12:30 ਵਜੇ ਸ਼ੁਰੂ ਹੋਵੇਗਾ। ਦੱਖਣੀ ਕੋਰੀਆ ਅਤੇ ਚੈੱਕ ਗਣਰਾਜ ਵਿਚਕਾਰ ਮੈਚ ਸਵੇਰੇ 7:30 ਵਜੇ ਸ਼ੁਰੂ ਹੋਵੇਗਾ।

ਕਿਉਂਕਿ ਵਿਸ਼ਵ ਕੱਪ ਦੁਨੀਆ ਦੇ ਦੂਜੇ ਪਾਸੇ ਖੇਡਿਆ ਜਾ ਰਿਹਾ ਹੈ, ਇਸ ਲਈ ਭਾਰਤ ਵਿੱਚ ਮੈਚਾਂ ਦਾ ਸਿੱਧਾ ਪ੍ਰਸਾਰਣ ਸਮਾਂ ਆਮ ਤੌਰ 'ਤੇ 12:30 ਵਜੇ ਤੋਂ ਸਵੇਰੇ 9 ਵਜੇ ਦੇ ਵਿਚਕਾਰ ਹੋਵੇਗਾ।

ਫ੍ਰੀ ਵਿੱਚ ਇਦਾਂ ਦੇਖੋ ਮੈਚ?
ਭਾਰਤੀ ਪ੍ਰਸ਼ੰਸਕਾਂ ਲਈ ਖੁਸ਼ਖਬਰੀ ਇਹ ਹੈ ਕਿ ਦੂਰਦਰਸ਼ਨ ਫੀਫਾ ਵਿਸ਼ਵ ਕੱਪ 2026 ਦੇ ਕੁਝ ਮੈਚਾਂ ਦਾ ਸਿੱਧਾ ਪ੍ਰਸਾਰਣ ਕਰੇਗਾ। ਟੂਰਨਾਮੈਂਟ ਦੇ ਉਦਘਾਟਨੀ ਮੈਚ, ਕੁਆਰਟਰ ਫਾਈਨਲ, ਸੈਮੀਫਾਈਨਲ ਅਤੇ ਫਾਈਨਲ ਦੂਰਦਰਸ਼ਨ 'ਤੇ ਮੁਫ਼ਤ ਦਿਖਾਏ ਜਾਣਗੇ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

Advertisement

ਟਾਪ ਹੈਡਲਾਈਨ

Spain vs Argentina ਫਾਈਨਲ ਤੋਂ ਪਹਿਲਾਂ ਸ਼ਕੀਰਾ ਨੇ ਲਿਓਨਲ ਮੇਸੀ ਬਾਰੇ ਕੀ ਕਿਹਾ, Antonela ਨੇ ਵੀ ਦਿੱਤੀ ਪ੍ਰਤੀਕਿਰਿਆ
Spain vs Argentina ਫਾਈਨਲ ਤੋਂ ਪਹਿਲਾਂ ਸ਼ਕੀਰਾ ਨੇ ਲਿਓਨਲ ਮੇਸੀ ਬਾਰੇ ਕੀ ਕਿਹਾ, Antonela ਨੇ ਵੀ ਦਿੱਤੀ ਪ੍ਰਤੀਕਿਰਿਆ
FIFA World Cup 2026 Final: ਸਪੇਨ ਅਤੇ ਅਰਜਨਟੀਨਾ ਵਿਚਾਲੇ ਫਾਈਨਲ ਵਿੱਚ ਮੈਦਾਨ ਤੋਂ ਬਾਹਰ ਗੁਰੂ ਅਤੇ ਚੇਲੇ ਵਿਚਕਾਰ ਲੜਾਈ ਜਾਰੀ ਹੈ।
FIFA World Cup 2026 Final: ਸਪੇਨ ਅਤੇ ਅਰਜਨਟੀਨਾ ਵਿਚਾਲੇ ਫਾਈਨਲ ਵਿੱਚ ਮੈਦਾਨ ਤੋਂ ਬਾਹਰ ਗੁਰੂ ਅਤੇ ਚੇਲੇ ਵਿਚਕਾਰ ਲੜਾਈ ਜਾਰੀ ਹੈ।
ਪਹਿਲੀ ਵਾਰ, FIFA ਵਿਸ਼ਵ ਕੱਪ ਜਿੱਤਣ 'ਤੇ ਦੋਹਰੇ ਇਨਾਮ ਦੇ ਨਾਲ-ਨਾਲ ਇੱਕ ਤਗਮਾ ਅਤੇ ਇੱਕ ਚੈਂਪੀਅਨਸ਼ਿਪ ਰਿੰਗ ਦੇਵੇਗਾ।
ਪਹਿਲੀ ਵਾਰ, FIFA ਵਿਸ਼ਵ ਕੱਪ ਜਿੱਤਣ 'ਤੇ ਦੋਹਰੇ ਇਨਾਮ ਦੇ ਨਾਲ-ਨਾਲ ਇੱਕ ਤਗਮਾ ਅਤੇ ਇੱਕ ਚੈਂਪੀਅਨਸ਼ਿਪ ਰਿੰਗ ਦੇਵੇਗਾ।
Fifa World Cup 2026 Final: ਫਾਈਨਲ ਤੋਂ ਪਹਿਲਾਂ ਸਪੇਨ ਦੀਆਂ ਚਿੰਤਾਵਾਂ ਵਧੀਆਂ, ਦੋ ਸਟਾਰ ਖਿਡਾਰੀ ਜ਼ਖਮੀ, ਕੀ ਖੇਡ ਸਕਣਗੇ?
Fifa World Cup 2026 Final: ਫਾਈਨਲ ਤੋਂ ਪਹਿਲਾਂ ਸਪੇਨ ਦੀਆਂ ਚਿੰਤਾਵਾਂ ਵਧੀਆਂ, ਦੋ ਸਟਾਰ ਖਿਡਾਰੀ ਜ਼ਖਮੀ, ਕੀ ਖੇਡ ਸਕਣਗੇ?
Advertisement

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Zodiac Sign: ਸਾਉਣ ਦਾ ਮਹੀਨਾ ਇਨ੍ਹਾਂ 3 ਰਾਸ਼ੀ ਵਾਲਿਆਂ ਲਈ ਵਰਦਾਨੀ, ਤਰੱਕੀ ਦੇ ਖੁੱਲ੍ਹਣਗੇ ਰਾਹ! ਕਾਰੋਬਾਰ-ਨਿਵੇਸ਼ 'ਚ ਮੁਨਾਫ਼ਾ; ਆਮਦਨ 'ਚ ਹੋਏਗਾ ਵਾਧਾ: ਜਾਣੋ ਕੌਣ ਖੁਸ਼ਕਿਸਮਤ...
ਸਾਉਣ ਦਾ ਮਹੀਨਾ ਇਨ੍ਹਾਂ 3 ਰਾਸ਼ੀ ਵਾਲਿਆਂ ਲਈ ਵਰਦਾਨੀ, ਤਰੱਕੀ ਦੇ ਖੁੱਲ੍ਹਣਗੇ ਰਾਹ! ਕਾਰੋਬਾਰ-ਨਿਵੇਸ਼ 'ਚ ਮੁਨਾਫ਼ਾ; ਆਮਦਨ 'ਚ ਹੋਏਗਾ ਵਾਧਾ: ਜਾਣੋ ਕੌਣ ਖੁਸ਼ਕਿਸਮਤ...
Punjab News: ਪੰਜਾਬ ਸਰਕਾਰ ਵੱਲੋਂ ਵੱਡਾ ਐਲਾਨ, ਹੁਣ ਇਨ੍ਹਾਂ ਅਧਿਕਾਰੀਆਂ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ; ਸੂਬੇ ਦੇ ਵੱਖ-ਵੱਖ ਵਰਗਾਂ ਦੀ...
ਪੰਜਾਬ ਸਰਕਾਰ ਵੱਲੋਂ ਵੱਡਾ ਐਲਾਨ, ਹੁਣ ਇਨ੍ਹਾਂ ਅਧਿਕਾਰੀਆਂ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ; ਸੂਬੇ ਦੇ ਵੱਖ-ਵੱਖ ਵਰਗਾਂ ਦੀ...
Weather Update: ਪੰਜਾਬ 'ਚ ਤੇਜ਼ ਹਨ੍ਹੇਰੀ-ਝੱਖੜ, ਤੂਫ਼ਾਨ ਢਾਏਗਾ ਕਹਿਰ, ਛਮ-ਛਮ ਵਰ੍ਹੇਗਾ ਮੀਂਹ! ਮੌਸਮ ਵਿਭਾਗ ਵੱਲੋਂ 5 ਦਿਨਾਂ ਦਾ ਅਲਰਟ ਜਾਰੀ; ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ...
ਪੰਜਾਬ 'ਚ ਤੇਜ਼ ਹਨ੍ਹੇਰੀ-ਝੱਖੜ, ਤੂਫ਼ਾਨ ਢਾਏਗਾ ਕਹਿਰ, ਛਮ-ਛਮ ਵਰ੍ਹੇਗਾ ਮੀਂਹ! ਮੌਸਮ ਵਿਭਾਗ ਵੱਲੋਂ 5 ਦਿਨਾਂ ਦਾ ਅਲਰਟ ਜਾਰੀ; ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ...
Cricketer Death: ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਸਟਾਰ ਖਿਡਾਰੀ ਦਾ ਦੇਹਾਂਤ; 6 ਗੇਂਦਾਂ 'ਤੇ 6 ਛੱਕੇ ਲਗਾ ਖਿੱਚਿਆ ਸੀ ਫੈਨਜ਼ ਦਾ ਧਿਆਨ...
ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਸਟਾਰ ਖਿਡਾਰੀ ਦਾ ਦੇਹਾਂਤ; 6 ਗੇਂਦਾਂ 'ਤੇ 6 ਛੱਕੇ ਲਗਾ ਖਿੱਚਿਆ ਸੀ ਫੈਨਜ਼ ਦਾ ਧਿਆਨ...
Punjab News: ਪੰਜਾਬ ਪੁਲਿਸ ਵਿਭਾਗ ਤੋਂ ਵੱਡੀ ਖਬਰ, SHO ਨੂੰ ਕੀਤਾ ਗਿਆ ਗ੍ਰਿਫਤਾਰ, 'ਆਪ' ਵਰਕਰ ਦੇ ਕਤਲ 'ਚ ਰਿਟਾਇਰਡ ASI ਨੂੰ ਇੰਝ ਫਸਾਇਆ; ਗੈਂਗਸਟਰਾਂ ਨਾਲ ਕਨੈਕਸ਼ਨ...
ਪੰਜਾਬ ਪੁਲਿਸ ਵਿਭਾਗ ਤੋਂ ਵੱਡੀ ਖਬਰ, SHO ਨੂੰ ਕੀਤਾ ਗਿਆ ਗ੍ਰਿਫਤਾਰ, 'ਆਪ' ਵਰਕਰ ਦੇ ਕਤਲ 'ਚ ਰਿਟਾਇਰਡ ASI ਨੂੰ ਇੰਝ ਫਸਾਇਆ; ਗੈਂਗਸਟਰਾਂ ਨਾਲ ਕਨੈਕਸ਼ਨ...
Earthquake: ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 7.4 ਦੀ ਤੀਬਰਤਾ ਵਾਲਾ ਜ਼ੋਰਦਾਰ ਝਟਕੇ; ਲੋਕਾਂ ਨੂੰ ਸੁਰੱਖਿਅਤ ਥਾਵਾਂ ਤੇ ਰਹਿਣ ਦੀ ਅਪੀਲ...
ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 7.4 ਦੀ ਤੀਬਰਤਾ ਵਾਲਾ ਜ਼ੋਰਦਾਰ ਝਟਕੇ; ਲੋਕਾਂ ਨੂੰ ਸੁਰੱਖਿਅਤ ਥਾਵਾਂ ਤੇ ਰਹਿਣ ਦੀ ਅਪੀਲ...
ਲੁਧਿਆਣਾ 'ਚ ਪਨਬਸ ਡਰਾਈਵਰ ਨਿਕਲਿਆ ਨਸ਼ਾ ਤਸਕਰ, ਡਿਪੋ ਦੀ ਚੈਕਿੰਗ ਟੀਮ ਨੇ ਕੀਤੀ ਰਿਪੋਰਟ; 12 ਕਿਲੋ ਭੁੱਕੀ ਬਰਾਮਦ
ਲੁਧਿਆਣਾ 'ਚ ਪਨਬਸ ਡਰਾਈਵਰ ਨਿਕਲਿਆ ਨਸ਼ਾ ਤਸਕਰ, ਡਿਪੋ ਦੀ ਚੈਕਿੰਗ ਟੀਮ ਨੇ ਕੀਤੀ ਰਿਪੋਰਟ; 12 ਕਿਲੋ ਭੁੱਕੀ ਬਰਾਮਦ
ਲੁਧਿਆਣਾ 'ਚ ਵਾਪਰਿਆ ਵੱਡਾ ਹਾਦਸਾ, ਮਹਿਲਾ ਕੌਂਸਲਰ ਦੀ ਕਾਰ ਨੂੰ ਮਾਰੀ ਟੱਕਰ; ਮੱਚੀ ਹਫੜਾ-ਦਫੜੀ
ਲੁਧਿਆਣਾ 'ਚ ਵਾਪਰਿਆ ਵੱਡਾ ਹਾਦਸਾ, ਮਹਿਲਾ ਕੌਂਸਲਰ ਦੀ ਕਾਰ ਨੂੰ ਮਾਰੀ ਟੱਕਰ; ਮੱਚੀ ਹਫੜਾ-ਦਫੜੀ
Embed widget