ਪੜਚੋਲ ਕਰੋ

Shocking: ਮਸ਼ਹੂਰ ਕ੍ਰਿਕਟਰ ਮੁੰਡੇ ਤੋਂ ਬਣਿਆ ਕੁੜੀ, ਇੰਟਰਨੈੱਟ 'ਤੇ ਵਾਇਰਲ ਤਸਵੀਰਾਂ ਵੇਖ ਮੱਚੀ ਤਰਥੱਲੀ

Cricketer Sanjay Bangar: ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਖਿਡਾਰੀ ਅਤੇ ਬੱਲੇਬਾਜ਼ੀ ਕੋਚ ਸੰਜੇ ਬਾਂਗੜ ਦੇ ਬੇਟੇ ਆਰੀਅਨ ਬਾਂਗੜ ਨੇ ਆਪਣਾ ਲਿੰਗ ਬਦਲ ਲਿਆ ਹੈ। ਜਿਸ ਕਾਰਨ ਉਹ ਸੁਰਖੀਆਂ ਵਿੱਚ ਆ ਗਏ ਹਨ। ਦੱਸ ਦੇਈਏ ਕਿ

Cricketer Sanjay Bangar: ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਖਿਡਾਰੀ ਅਤੇ ਬੱਲੇਬਾਜ਼ੀ ਕੋਚ ਸੰਜੇ ਬਾਂਗੜ ਦੇ ਬੇਟੇ ਆਰੀਅਨ ਬਾਂਗੜ ਨੇ ਆਪਣਾ ਲਿੰਗ ਬਦਲ ਲਿਆ ਹੈ। ਜਿਸ ਕਾਰਨ ਉਹ ਸੁਰਖੀਆਂ ਵਿੱਚ ਆ ਗਏ ਹਨ। ਦੱਸ ਦੇਈਏ ਕਿ ਹੁਣ ਉਹ ਆਰੀਅਨ ਤੋਂ ਅਨਾਇਆ ਬਾਂਗੜ ਬਣ ਗਈ ਹੈ। ਸੋਸ਼ਲ ਮੀਡੀਆ 'ਤੇ ਉਨ੍ਹਾਂ ਆਪਣੀ ਟਰਾਂਸਫੋਰਮੈਸ਼ਨ ਯਾਤਰਾ ਨੂੰ ਸਾਂਝਾ ਕਰਦੇ ਹੋਏ, ਦੱਸਿਆ ਹੈ ਕਿ ਉਨ੍ਹਾਂ ਨੇ ਹਾਰਮੋਨ ਰਿਪਲੇਸਮੈਂਟ ਥੈਰੇਪੀ ਕਰਵਾਈ ਹੈ। ਹੁਣ 10 ਮਹੀਨਿਆਂ ਬਾਅਦ ਉਹ ਲੜਕੇ ਤੋਂ ਕੁੜੀ ਬਣ ਗਏ। ਜਿਸਨੂੰ ਦੇਖ ਕੁਝ ਲੋਕ ਹੈਰਾਨ ਹਨ, ਜਦਕਿ ਕੁਝ ਲੋਕ ਉਨ੍ਹਾਂ ਨੂੰ ਇੰਨੀ ਵੱਡੀ ਤਬਦੀਲੀ ਲਈ ਹਿੰਮਤ ਦੇ ਰਹੇ ਹਨ।

ਹੁਣ ਅਨਾਇਆ ਬਣ ਚੁੱਕੇ ਆਰੀਅਨ ਇਕਦਮ ਕੁੜੀ ਦੀ ਤਰ੍ਹਾਂ ਸਜ ਕੇ ਆਪਣੀਆਂ ਤਸਵੀਰਾਂ ਸ਼ੇਅਰ ਕਰ ਰਹੇ ਹਨ। ਜਿਸ ਵਿੱਚ ਉਸਦਾ ਪੂਰੀ ਤਰ੍ਹਾਂ ਬਦਲਿਆ ਹੋਇਆ ਰੂਪ ਨਜ਼ਰ ਆ ਰਿਹਾ ਹੈ। ਕਦੇ ਉਹ ਮੱਥੇ 'ਤੇ ਬਿੰਦੀ ਦੇ ਨਾਲ ਸੂਟ ਪਾ ਕੇ ਦੇਖੇ ਗਏ, ਤਾਂ ਕਦੇ ਉਹ ਸ਼ਾਰਟਸ 'ਚ ਜਿਮ ਕਰਦੇ ਨਜ਼ਰ ਆਏ।  

ਜਿਮ 'ਚ ਸ਼ਾਰਟਸ ਪਹਿਨੇ ਨਜ਼ਰ ਆਏ

ਆਰੀਅਨ ਅਨਾਇਆ ਬਣਨ ਤੋਂ ਬਾਅਦ ਇੱਥੇ ਜਿਮ 'ਚ ਨਜ਼ਰ ਆ ਰਹੇ ਹਨ। ਜਿੱਥੇ ਵਾਈਟ ਫੁੱਲ ਸਲੀਵਜ਼ ਕ੍ਰੌਪ ਟਾਪ ਦੇ ਨਾਲ ਉਨ੍ਹਾਂ ਨੇ ਕਾਲੇ ਸ਼ਾਰਟਸ ਦੀ ਪੇਅਰ ਕੀਤੀ। ਜਿਸ ਨੂੰ ਪਹਿਨ ਕੇ ਉਨ੍ਹਾਂ ਨੂੰ ਖੁੱਲ੍ਹੇ ਵਾਲਾਂ ਨਾਲ ਸ਼ੀਸ਼ੇ ਦੀਆਂ ਸੈਲਫੀਆਂ ਲੈਂਦੇ ਦੇਖਿਆ ਗਿਆ, ਉਸ ਦਾ ਸਟਾਈਲ ਆਪਣੇ ਵਾਲਾਂ ਨੂੰ ਜੂੜੇ ਵਿੱਚ ਬੰਨ੍ਹ ਕੇ ਕਸਰਤ ਕਰਦੇ ਹੋਏ ਵੀ ਸ਼ਾਨਦਾਰ ਹੈ।

ਆਰੀਅਨ ਤੋਂ ਅਨਾਇਆ ਤੱਕ ਦਾ ਸਫਰ ਨਹੀਂ ਸੀ ਆਸਾਨ

ਆਰੀਅਨ ਤੋਂ ਅਨਾਇਆ ਬਣਨ ਦਾ ਸਫਰ ਆਸਾਨ ਨਹੀਂ ਸੀ। 11 ਮਹੀਨਿਆਂ ਦੀ ਹਾਰਮੋਨ ਰਿਪਲੇਸਮੈਂਟ ਥੈਰੇਪੀ (HRT) ਅਤੇ ਸੈਕਸ ਚੇਂਜ ਸਰਜਰੀ ਤੋਂ ਬਾਅਦ ਅਨਾਇਆ ਆਪਣੇ ਇੰਸਟਾਗ੍ਰਾਮ 'ਤੇ ਅਨੁਭਵ ਸਾਂਝੇ ਕੀਤੇ। ਉਨ੍ਹਾਂ ਨੇ ਕ੍ਰਿਕਟ ਨੂੰ ਅਲਵਿਦਾ ਕਹਿ ਦਿੱਤਾ, ਪਰ ਉਨ੍ਹਾਂ ਦਾ ਜਨੂੰਨ ਘੱਟ ਨਹੀਂ ਹੋਇਆ। ਅਨਾਇਆ ਨੇ ਦੱਸਿਆ ਕਿ 'ਬਚਪਨ ਤੋਂ ਹੀ ਕ੍ਰਿਕਟ ਮੇਰੀ ਜ਼ਿੰਦਗੀ ਸੀ ਅਤੇ ਮੈਂ ਆਪਣੇ ਪਿਤਾ ਨੂੰ ਦੇਖ ਕੇ ਦੇਸ਼ ਦੀ ਪ੍ਰਤੀਨਿਧਤਾ ਕਰਨ ਦਾ ਸੁਪਨਾ ਦੇਖਿਆ ਸੀ।'

ਟਾਪ ਹੈਡਲਾਈਨ

ਇੰਗਲੈਂਡ ਦੇ ਇਹ ਦੋ ਖਿਡਾਰੀ IPL 2027 ਦੀ ਨਿਲਾਮੀ ਵਿੱਚ ਅਮੀਰ ਬਣ ਸਕਦੇ ਹਨ, ਇੱਕ ਸਭ ਤੋਂ ਮਹਿੰਗਾ ਹੋ ਸਕਦਾ ਹੈ!
ਇੰਗਲੈਂਡ ਦੇ ਇਹ ਦੋ ਖਿਡਾਰੀ IPL 2027 ਦੀ ਨਿਲਾਮੀ ਵਿੱਚ ਅਮੀਰ ਬਣ ਸਕਦੇ ਹਨ, ਇੱਕ ਸਭ ਤੋਂ ਮਹਿੰਗਾ ਹੋ ਸਕਦਾ ਹੈ!
T20 Squad Announced: ਟੀ-20 ਸੀਰੀਜ਼ ਲਈ ਇਸ ਟੀਮ ਦਾ ਹੋਇਆ ਐਲਾਨ, ਮੈਦਾਨ 'ਚ ਉਤਰਨਗੇ ਇਹ ਖਿਡਾਰੀ; ਦੇਖੋ ਕੌਣ-ਕੌਣ ਸ਼ਾਮਲ...
ਟੀ-20 ਸੀਰੀਜ਼ ਲਈ ਇਸ ਟੀਮ ਦਾ ਹੋਇਆ ਐਲਾਨ, ਮੈਦਾਨ 'ਚ ਉਤਰਨਗੇ ਇਹ ਖਿਡਾਰੀ; ਦੇਖੋ ਕੌਣ-ਕੌਣ ਸ਼ਾਮਲ...
David Warner Case : ਡੇਵਿਡ ਵਾਰਨਰ ਨੇ ਅਦਾਲਤ ਵਿੱਚ ਕੀ ਕਿਹਾ? ਉਸ 'ਤੇ ਇਸ ਗੰਭੀਰ ਅਪਰਾਧ ਦਾ ਦੋਸ਼ ਸੀ।
David Warner Case : ਡੇਵਿਡ ਵਾਰਨਰ ਨੇ ਅਦਾਲਤ ਵਿੱਚ ਕੀ ਕਿਹਾ? ਉਸ 'ਤੇ ਇਸ ਗੰਭੀਰ ਅਪਰਾਧ ਦਾ ਦੋਸ਼ ਸੀ।
WI vs NZ: ਪੰਜਵੇਂ ODI 'ਚ ਜਿੱਤ ਮਗਰੋਂ ਸ਼ਾਈ ਹੋਪ ਦਾ ਵੱਡਾ ਬਿਆਨ, ਕਿਹਾ- 'ਅਸੀਂ ਪੂਰੀ ਸੀਰੀਜ਼ 'ਚ ਸ਼ਾਨਦਾਰ ਟੱਕਰ ਦਿੱਤੀ'
WI vs NZ: ਪੰਜਵੇਂ ODI 'ਚ ਜਿੱਤ ਮਗਰੋਂ ਸ਼ਾਈ ਹੋਪ ਦਾ ਵੱਡਾ ਬਿਆਨ, ਕਿਹਾ- 'ਅਸੀਂ ਪੂਰੀ ਸੀਰੀਜ਼ 'ਚ ਸ਼ਾਨਦਾਰ ਟੱਕਰ ਦਿੱਤੀ'

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਸਲਫਾਸ ਦੀ ਗੈਸ ਚੜ੍ਹਨ ਨਾਲ 2 ਬੱਚਿਆਂ ਦੀ ਮੌਤ, 3 ਦੀ ਹਾਲਤ ਗੰਭੀਰ; ਮੱਚਿਆ ਚੀਕ ਚੀਹਾੜਾ
ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਸਲਫਾਸ ਦੀ ਗੈਸ ਚੜ੍ਹਨ ਨਾਲ 2 ਬੱਚਿਆਂ ਦੀ ਮੌਤ, 3 ਦੀ ਹਾਲਤ ਗੰਭੀਰ; ਮੱਚਿਆ ਚੀਕ ਚੀਹਾੜਾ
ਸਵੇਰੇ ਨਹੀਂ ਹੁੰਦਾ ਪੇਟ ਸਾਫ ਤਾਂ ਡਾਈਟ 'ਚ ਸ਼ਾਮਲ ਕਰੋ ਆਹ ਚੀਜ਼ਾਂ, ਜਾਣੋ ਡਾਈਟ ਪਲਾਨ
ਸਵੇਰੇ ਨਹੀਂ ਹੁੰਦਾ ਪੇਟ ਸਾਫ ਤਾਂ ਡਾਈਟ 'ਚ ਸ਼ਾਮਲ ਕਰੋ ਆਹ ਚੀਜ਼ਾਂ, ਜਾਣੋ ਡਾਈਟ ਪਲਾਨ
ਪੰਜਾਬ ਅਤੇ ਚੰਡੀਗੜ੍ਹ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਇਨ੍ਹਾਂ ਜ਼ਿਲ੍ਹਿਆਂ 'ਚ ਹੋਵੇਗੀ ਭਾਰੀ ਬਾਰਿਸ਼; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ ਅਤੇ ਚੰਡੀਗੜ੍ਹ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਇਨ੍ਹਾਂ ਜ਼ਿਲ੍ਹਿਆਂ 'ਚ ਹੋਵੇਗੀ ਭਾਰੀ ਬਾਰਿਸ਼; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 23 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 23 ਜੁਲਾਈ 2026
Chandrika Dixit :
Chandrika Dixit : "ਬੱਚੇ ਨੂੰ ਪਾਲਣ ਲਈ ਜੇ ਕਿਸੇ ਨਾਲ ਵੀ ਸੌਣਾ ਪਿਆ, ਤਾਂ ਉਹ ਵੀ ਕਰ ਲਵਾਂਗੀ", ਇਹ ਬਿਆਨ ਦੇ ਕੇ ਪਛਤਾਈ ਚੰਦ੍ਰਿਕਾ ਦਿਕਸ਼ਿਤ
Husband Kills Wife : ਸ਼ਰਾਬ ਲਈ ਪੈਸੇ ਨਾ ਦੇਣ 'ਤੇ ਪਤਨੀ ਦਾ ਕੀਤਾ ਕਤਲ, ਲਾਸ਼ ਟਰੰਕ 'ਚ ਲੁਕਾਈ, ਆਰੋਪੀ ਪਤੀ ਹਿਰਾਸਤ 'ਚ
Husband Kills Wife : ਸ਼ਰਾਬ ਲਈ ਪੈਸੇ ਨਾ ਦੇਣ 'ਤੇ ਪਤਨੀ ਦਾ ਕੀਤਾ ਕਤਲ, ਲਾਸ਼ ਟਰੰਕ 'ਚ ਲੁਕਾਈ, ਆਰੋਪੀ ਪਤੀ ਹਿਰਾਸਤ 'ਚ
Relationship Tips :  ਸੈਕਸ ਦੌਰਾਨ ਕਿਹੜੀਆਂ ਗੱਲਾਂ ਦਾ ਧਿਆਨ ਰੱਖਣਾ ਬਹੁਤ ਜ਼ਰੂਰੀ ਹੈ ?
Relationship Tips :  ਸੈਕਸ ਦੌਰਾਨ ਕਿਹੜੀਆਂ ਗੱਲਾਂ ਦਾ ਧਿਆਨ ਰੱਖਣਾ ਬਹੁਤ ਜ਼ਰੂਰੀ ਹੈ ?
Duck Egg And Chicken Egg:ਕੀ ਤੁਸੀਂ ਬੱਤਖ ਦੇ ਅੰਡੇ ਨੂੰ ਮੁਰਗੀ ਦਾ ਅੰਡਾ ਸਮਝ ਰਹੇ ਹੋ? ਇਨ੍ਹਾਂ ਸੌਖੇ ਤਰੀਕਿਆਂ ਨਾਲ ਕਰੋ ਪਛਾਣ!
Duck Egg And Chicken Egg:ਕੀ ਤੁਸੀਂ ਬੱਤਖ ਦੇ ਅੰਡੇ ਨੂੰ ਮੁਰਗੀ ਦਾ ਅੰਡਾ ਸਮਝ ਰਹੇ ਹੋ? ਇਨ੍ਹਾਂ ਸੌਖੇ ਤਰੀਕਿਆਂ ਨਾਲ ਕਰੋ ਪਛਾਣ!
Embed widget