ਪੜਚੋਲ ਕਰੋ

ਯੁਵਰਾਜ ਸਿੰਘ ਨੂੰ ਪਸੰਦ ਆਇਆ ਇਹ ਗੇਂਦਬਾਜ਼, ਤਾਰੀਫਾਂ ਦੇ ਬੰਨ੍ਹੇ ਪੁਲ

ਯੁਵਰਾਜ ਨੇ ਐਤਵਾਰ ਨੂੰ ਚੰਡੀਗੜ੍ਹ ‘ਚ ਇੱਕ ਸਮਾਗਮ ਦੌਰਾਨ ਕਿਹਾ ਕਿ ਉਨ੍ਹਾਂ ਨੇ 20 ਸਾਲ ਤਕ ਕ੍ਰਿਕਟ ਖੇਡਿਆ। ਇਸ ਸਾਲ ਖੇਡ ਨੇ ਉਨ੍ਹਾਂ ਨੂੰ ਵਧੇਰੇ ਕੁਝ ਦਿੱਤਾ, ਪਰ ਹੁਣ ਉਹ ਆਰਾਮ ਮਹਿਸੂਸ ਕਰ ਰਹੇ ਹਨ।

ਚੰਡੀਗੜ੍ਹ: ਦੇਸ਼ ਨੂੰ ਦੋ ਵੱਡੇ ਕੱਪ ਜਿਤਾਉਣ ਵਾਲੇ ਯੁਵਰਾਜ ਸਿੰਘ 365 ਦੀ ਥਾਂ 60 ਦਿਨ ਕ੍ਰਿਕਟ ਖੇਡ ਕੇ ਖੁਸ਼ ਹਨ। ਉਨ੍ਹਾਂ ਨੇ ਇਸੇ ਸਾਲ ਅੰਤਰਾਸ਼ਟਰੀ ਕ੍ਰਿਕਟ ਤੋਂ ਸੰਨਿਅਸ ਲਿਆ ਸੀ। ਯੁਵਰਾਜ ਨੇ ਐਤਵਾਰ ਨੂੰ ਚੰਡੀਗੜ੍ਹ ‘ਚ ਇੱਕ ਸਮਾਗਮ ਦੌਰਾਨ ਕਿਹਾ ਕਿ ਉਨ੍ਹਾਂ ਨੇ 20 ਸਾਲ ਤਕ ਕ੍ਰਿਕਟ ਖੇਡਿਆ। ਇਸ ਸਾਲ ਖੇਡ ਨੇ ਉਨ੍ਹਾਂ ਨੂੰ ਵਧੇਰੇ ਕੁਝ ਦਿੱਤਾ, ਪਰ ਹੁਣ ਉਹ ਆਰਾਮ ਮਹਿਸੂਸ ਕਰ ਰਹੇ ਹਨ। ਇਸ ਦੌਰਾਨ ਯੁਵੀ ਨੇ ਭਾਰਤੀ ਗੇਂਦਬਾਜ਼ ਜਸਪ੍ਰੀਤ ਬੁਮਰਾਹ ਦੀ ਖੂਬ ਤਾਰੀਫ ਕੀਤੀ। ਉਨ੍ਹਾਂ ਨੇ ਕਿਹਾ ਕਿ ਇਸ ਪੀੜੀ ਦੇ ਉਹ ਬੈਸਟ ਗੇਂਦਬਾਜ਼ ਹਨ। ਯੁਵਰਾਜ ਨੇ ਕਿਹਾ, “ਬੁਮਰਾਹ ਨੇ ਆਪਣੀ ਵੱਖਰੀ ਪਛਾਣ ਬਣਾ ਲਈ ਹੈ। ਜਮਾਇਕਾ ‘ਚ ਖੇਡੇ ਜਾ ਰਹੇ ਟੈਸਟ ‘ਚ ਉਨ੍ਹਾਂ ਨੇ ਹੈਟ੍ਰਿਕ ਲਈ। ਅਸੀਂ ਦੋਵੇਂ ਆਈਪੀਐਲ ‘ਚ ਮੁੰਬਈ ਇੰਡੀਅਨਸ ਦੀ ਟੀਮ ‘ਚ ਇਕੱਠੇ ਰਹੇ। ਪਹਿਲੀ ਵਾਰ 2013 ‘ਚ ਮੁਹਾਲੀ ‘ਚ ਰਣਜੀ ਮੁਕਾਬਲੇ ਦੌਰਾਨ ਮੈਂ ਬੁਮਰਾਹ ਦੀਆਂ ਗੇਂਦਾਂ ਦਾ ਸਾਹਮਣਾ ਕੀਤਾ ਸੀ। ਚਾਰ ਓਵਰ ‘ਚ ਹੀ ਮੈਨੂੰ ਲੱਗਿਆ ਕਿ ਉਹ ਟੀਮ ਇੰਡੀਆ ਲਈ ਮੈਨ ਵਿਨਰ ਬਣਨਗੇ।” ਯੁਵਰਾਜ ਸਿੰਘ ਨੂੰ ਪਸੰਦ ਆਇਆ ਇਹ ਗੇਂਦਬਾਜ਼, ਤਾਰੀਫਾਂ ਦੇ ਬੰਨ੍ਹੇ ਪੁਲ ਯੁਵਰਾਜ ਨੇ ਅੱਗੇ ਕਿਹਾ, “ਮੇਰੇ ‘ਤੇ ਪ੍ਰਫਾਰਮੈਂਸ ਪ੍ਰੈਸ਼ਰ ਨਹੀਂ ਹੈ। ਸਾਲ ‘ਚ 365 ਦਿਨਾਂ ਦੀ ਥਾਂ ਮੈਂ 60 ਦਿਨ ਕ੍ਰਿਕਟ ਖੇਡ ਕੇ ਖੁਸ਼ ਹਾਂ। ਅਜੇ ਹਾਲ ਹੀ ‘ਚ ਕੈਨੇਡਾ ‘ਚ ਟੀ-20 ਲੀਗ ਖੇਡਿਆ। ਉੱਥੇ ਦਾ ਤਜ਼ਰਬਾ ਬੇਹਤਰੀਨ ਰਿਹਾ। ਉਨ੍ਹਾਂ ਨੇ ਕੁਝ ਚੰਗੀਆਂ ਪਾਰੀਆਂ ਵੀ ਖੇਡੀਆਂ। ਦਸੰਬਰ ‘ਚ ਕੈਰੇਬੀਅਨ ਪ੍ਰੀਮੀਅਰ ਲੀਗ ਤੇ ਬਿੱਗ ਬੈਸ਼ ਲੀਗ ਸ਼ੁਰੂ ਹੋ ਰਹੀਆਂ ਹਨ, ਉਨ੍ਹਾਂ ਨੂੰ ਉੱਥੇ ਖੇਡਣ ਦਾ ਮੌਕੇ ਮਿਲਿਆ ਤਾਂ ਉਹ ਜ਼ਰੂਰ ਖੇਡਣਗੇ। ਯੁਵੀ ਨੇ ਇਸ ਮੌਕੇ ਸ਼ੁਭਮਨ ਦੀ ਵੀ ਤਾਰੀਫ ਕੀਤੀ। ਉਨ੍ਹਾਂ ਨੇ ਕਿਹਾ, “ਸ਼ੁਭਮਨ ਸਪੈਸ਼ਲ ਟੇਲੈਂਟ ਹੈ। ਕਾਫੀ ਸਮੇਂ ਬਾਅਦ ਮੈਨੂੰ ਅਜਿਹਾ ਯੁਵਾ ਬੱਲੇਬਾਜ਼ ਦਿਖਿਆ ਜਿਸ ਦੀ ਬੈਟਿੰਗ ਵੇਖ ਮੈਨੂੰ ਮਜ਼ਾ ਆਉਂਦਾ ਹੈ। ਯੁਵਰਾਜ ਨੇ ਕਿਹਾ ਕਿ ਉਨ੍ਹਾਂ ਨੂੰ ਲੱਗਦਾ ਹੈ ਕਿ ਸ਼ੁਭਮ ਨੂੰ ਟੀਮ ਇੰਡੀਆ ‘ਚ ਹੋਣਾ ਚਾਹੀਦਾ ਹੈ। ਸ਼ੁਭਮਨ ਦੀ ਉਮਰ ਅਜੇ ਸਿਰਫ 19 ਸਾਲ ਹੈ ਤੇ ਉਸ ਨੂੰ ਜ਼ਿਆਦਾ ਮੌਕੇ ਮਿਲਣੇ ਚਾਹੀਦੇ ਹਨ।

ਟਾਪ ਹੈਡਲਾਈਨ

Sports News: ਮੈਚ ਵਿਚਾਲੇ ਖੇਡ ਜਗਤ ਤੋਂ ਵੱਡੀ ਖਬਰ, ਮੈਦਾਨ 'ਤੇ ਵਾਪਰਿਆ ਭਿਆਨਕ ਹਾਦਸਾ, ਲਹੂ-ਲੁਹਾਨ ਹੋਇਆ ਭਾਰਤੀ ਖਿਡਾਰੀ...
ਮੈਚ ਵਿਚਾਲੇ ਖੇਡ ਜਗਤ ਤੋਂ ਵੱਡੀ ਖਬਰ, ਮੈਦਾਨ 'ਤੇ ਵਾਪਰਿਆ ਭਿਆਨਕ ਹਾਦਸਾ, ਲਹੂ-ਲੁਹਾਨ ਹੋਇਆ ਭਾਰਤੀ ਖਿਡਾਰੀ...
ਭਾਰਤ ਨੇ ਗਾਲੇ ਟੈਸਟ 165 ਦੌੜਾਂ ਨਾਲ ਜਿੱਤਿਆ, ਮਾਨਵ ਸੁਥਾਰ ਨੇ 10 ਵਿਕਟਾਂ ਲੈ ਕੇ ਇਤਿਹਾਸ ਰਚ ਦਿੱਤਾ।
ਭਾਰਤ ਨੇ ਗਾਲੇ ਟੈਸਟ 165 ਦੌੜਾਂ ਨਾਲ ਜਿੱਤਿਆ, ਮਾਨਵ ਸੁਥਾਰ ਨੇ 10 ਵਿਕਟਾਂ ਲੈ ਕੇ ਇਤਿਹਾਸ ਰਚ ਦਿੱਤਾ।
Sports News: ਭਾਰਤ-ਸ਼੍ਰੀਲੰਕਾ ਟੈਸਟ ਵਿਚਾਲੇ ਟੀਮ ਨੂੰ ਲੱਗਾ ਵੱਡਾ ਝਟਕਾ, ਧਾਕੜ ਕ੍ਰਿਕਟਰ ਹਸਪਤਾਲ 'ਚ ਦਾਖਲ; ਖਿਡਾਰੀਆਂ ਸਣੇ ਚਿੰਤਾ 'ਚ ਫੈਨਜ਼...
ਭਾਰਤ-ਸ਼੍ਰੀਲੰਕਾ ਟੈਸਟ ਵਿਚਾਲੇ ਟੀਮ ਨੂੰ ਲੱਗਾ ਵੱਡਾ ਝਟਕਾ, ਧਾਕੜ ਕ੍ਰਿਕਟਰ ਹਸਪਤਾਲ 'ਚ ਦਾਖਲ; ਖਿਡਾਰੀਆਂ ਸਣੇ ਚਿੰਤਾ 'ਚ ਫੈਨਜ਼...
ਟੈਸਟ ਮੈਚਾਂ ਵਿੱਚ ਬਿਨਾਂ ਸੈਂਕੜੇ ਦੇ ਸਭ ਤੋਂ ਵੱਧ ਦੌੜਾਂ ਬਣਾਉਣ ਵਾਲੇ 3 ਬੱਲੇਬਾਜ਼
ਟੈਸਟ ਮੈਚਾਂ ਵਿੱਚ ਬਿਨਾਂ ਸੈਂਕੜੇ ਦੇ ਸਭ ਤੋਂ ਵੱਧ ਦੌੜਾਂ ਬਣਾਉਣ ਵਾਲੇ 3 ਬੱਲੇਬਾਜ਼

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Bandh: ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Sunita Ahuja-Govinda Divorce: ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
Earthquake: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
Zodiac Signs: ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
Embed widget