ਨਵੀਂ ਦਿੱਲੀ: ਸਾਬਕਾ ਭਾਰਤੀ ਕਪਤਾਨ ਤੇ ਦਿਗੱਜ ਸਪਿਨ ਗੇਂਦਬਾਜ਼ ਬਿਸ਼ਨ ਸਿੰਘ ਬੇਦੀ ਨੇ DDCA ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਰੋਹਨ ਜੇਤਲੀ ਨੂੰ ਫਿਰੋਜ਼ਸ਼ਾਹ ਕੋਟਲਾ ਮੈਦਾਨ ਦੇ ਸਟੈਂਡ ਤੋਂ ਆਪਣਾ ਨਾਮ ਹਟਾਉਣ ਦੀ ਵੀ ਬੇਨਤੀ ਕੀਤੀ ਹੈ।
ਉਨ੍ਹਾਂ ਨੇ ਮਰਹੂਮ ਭਾਜਪਾ ਨੇਤਾ ਅਰੁਣ ਜੇਤਲੀ, ਜੋ ਇੱਕ ਭਾਰਤੀ ਸਿਆਸਤਦਾਨ ਤੇ ਅਟਾਰਨੀ ਸੀ, ਨਾਲ ਆਪਣੇ ਸਬੰਧਾਂ ਨੂੰ ਕੁਝ ਜ਼ਿਆਦਾ ਚੰਗਾ ਨਹੀਂ ਦੱਸਿਆ। ਉਨ੍ਹਾਂ ਇਹ ਵੀ ਕਿਹਾ ਕਿ DDCA ਭ੍ਰਿਸ਼ਟ ਲੋਕਾਂ ਨੂੰ ਇਸ ਦਾ ਹਿੱਸਾ ਬਣਾਉਣ ਵਿੱਚ ਸ਼ਾਮਲ ਹੈ।
ਸਾਬਕਾ ਭਾਰਤੀ ਕਪਤਾਨ ਬਿਸ਼ਨ ਸਿੰਘ ਬੇਦੀ ਨੇ DDCA ਨੂੰ ਸੌਂਪਿਆ ਅਸਤੀਫਾ, ਸਰਕਾਰ 'ਤੇ ਭ੍ਰਿਸ਼ਟਾਚਾਰ ਦੇ ਇਲਜ਼ਾਮ
ਏਬੀਪੀ ਸਾਂਝਾ
Updated at:
23 Dec 2020 10:50 AM (IST)
ਸਾਬਕਾ ਭਾਰਤੀ ਕਪਤਾਨ ਤੇ ਦਿਗੱਜ ਸਪਿਨ ਗੇਂਦਬਾਜ਼ ਬਿਸ਼ਨ ਸਿੰਘ ਬੇਦੀ ਨੇ DDCA ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ।
- - - - - - - - - Advertisement - - - - - - - - -