ਪੜਚੋਲ ਕਰੋ

ਰਾਹੁਲ ਦ੍ਰਾਵਿੜ ਨੇ ਪਹਿਲੀ ਵਾਰ ਬਿਆਨ ਕੀਤਾ ਆਪਣਾ ਦਰਦ, ਟੀਮ ਚੋਂ ਬਾਹਰ ਕੱਢੇ ਜਾਣ ਬਾਰੇ ਦੱਸੀ ਇਹ ਗੱਲ

ਸਾਬਕਾ ਭਾਰਤੀ ਕਪਤਾਨ ਰਾਹੁਲ ਦ੍ਰਾਵਿੜ ਨੂੰ ਵਿਸ਼ਵ ਦੇ ਮਹਾਨ ਬੱਲੇਬਾਜ਼ਾਂ ਵਿੱਚ ਗਿਣਿਆ ਜਾਂਦਾ ਹੈ। ਹਾਲਾਂਕਿ, ਆਪਣੇ ਕਰੀਅਰ ਦੌਰਾਨ, ਰਾਹੁਲ ਦ੍ਰਾਵਿੜ ਨੂੰ ਹੌਲੀ ਬੱਲੇਬਾਜ਼ੀ ਦੇ ਕਾਰਨ ਨਿਸ਼ਾਨਾ ਬਣਾਇਆ ਗਿਆ।

ਨਵੀਂ ਦਿੱਲੀ: ਸਾਬਕਾ ਭਾਰਤੀ ਕਪਤਾਨ ਰਾਹੁਲ ਦ੍ਰਾਵਿੜ ਨੂੰ ਵਿਸ਼ਵ ਦੇ ਮਹਾਨ ਬੱਲੇਬਾਜ਼ਾਂ ਵਿੱਚ ਗਿਣਿਆ ਜਾਂਦਾ ਹੈ। ਹਾਲਾਂਕਿ, ਆਪਣੇ ਕਰੀਅਰ ਦੌਰਾਨ, ਰਾਹੁਲ ਦ੍ਰਾਵਿੜ ਨੂੰ ਹੌਲੀ ਬੱਲੇਬਾਜ਼ੀ ਦੇ ਕਾਰਨ ਨਿਸ਼ਾਨਾ ਬਣਾਇਆ ਗਿਆ। ਦ੍ਰਵਿੜ ਨੇ ਆਪਣਾ ਦਰਦ ਉਦੋਂ ਜ਼ਾਹਰ ਕੀਤਾ ਜਦੋਂ ਚੋਣਕਾਰਾਂ ਨੇ ਉਸ ਨੂੰ ਟੈਸਟ ਬੱਲੇਬਾਜ਼ ਦਾ ਖਿਤਾਬ ਦੇ ਕੇ ਲਗਭਗ ਇਕ ਸਾਲ ਵਨਡੇ ਟੀਮ ਤੋਂ ਬਾਹਰ ਰੱਖਿਆ। ਦ੍ਰਵਿੜ ਦਾ ਕਹਿਣਾ ਹੈ ਕਿ ਚੋਣਕਰਤਾ ਉਸਦੇ ਕਰੀਅਰ ਦੀ ਸ਼ੁਰੂਆਤ 'ਚ ਹੀ ਉਸਨੂੰ ਵਨਡੇ ਕ੍ਰਿਕਟਰ ਨਹੀਂ ਮੰਨਦੇ ਸਨ। ਰਾਹੁਲ ਦ੍ਰਾਵਿੜ ਨੂੰ 1998 ਵਿੱਚ ਵਨਡੇ ਟੀਮ ਤੋਂ ਬਾਹਰ ਰਹਿਣਾ ਪਿਆ ਸੀ। ਹਾਲਾਂਕਿ, ਰਾਹੁਲ ਦ੍ਰਾਵਿੜ ਨੇ 1999 ਦੇ ਵਿਸ਼ਵ ਕੱਪ ਵਿਚ ਸ਼ਾਨਦਾਰ ਵਾਪਸੀ ਕੀਤੀ ਅਤੇ ਇੰਗਲੈਂਡ ਵਿੱਚ ਹੋਏ ਵਿਸ਼ਵ ਕੱਪ ਵਿਚ ਸ਼ਾਨਦਾਰ ਪਾਰੀ ਵੀ ਖੇਡੀ। ਰਾਹੁਲ ਨੇ ਕਿਹਾ
"   ਮੈਂ ਵੀ ਆਪਣੇ ਕੈਰੀਅਰ ਦੇ ਮਾੜੇ ਪੜਾਅ ਦਾ ਸਾਹਮਣਾ ਕੀਤਾ ਹੈ। ਮੈਨੂੰ 1998 ਵਿੱਚ ਵਨਡੇ ਟੀਮ ਤੋਂ ਬਾਹਰ ਕਰ ਦਿੱਤਾ ਗਿਆ ਸੀ। ਵਾਪਸ ਆਉਣ ਲਈ ਬਹੁਤ ਮਿਹਨਤ ਕਰਨੀ ਪਈ।ਮੈਂ ਇਕ ਸਾਲ ਟੀਮ ਤੋਂ ਬਾਹਰ ਰਿਹਾ। "
-
ਦੱਸ ਦੇਈਏ ਕਿ ਸਚਿਨ ਤੇਂਦੁਲਕਰ ਤੋਂ ਇਲਾਵਾ ਟੀਮ ਇੰਡੀਆ ਵਿੱਚ ਰਾਹੁਲ ਦ੍ਰਾਵਿੜ ਹੀ ਅਜਿਹੇ ਬੱਲੇਬਾਜ਼ ਹਨ ਜਿਨ੍ਹਾਂ ਨੇ ਟੈਸਟ ਅਤੇ ਵਨਡੇ ਵਿੱਚ 10, 10 ਹਜ਼ਾਰ ਤੋਂ ਵੱਧ ਦੌੜਾਂ ਬਣਾਈਆਂ ਹਨ। ਰਾਹੁਲ ਦ੍ਰਾਵਿੜ ਦੇ ਅੰਤਰਰਾਸ਼ਟਰੀ ਕ੍ਰਿਕਟ ਵਿੱਚ 24 ਹਜ਼ਾਰ ਤੋਂ ਵੱਧ ਦੌੜਾਂ ਹਨ। ਇਹ ਵੀ ਪੜ੍ਹੋ:  ਕੋਰੋਨਾ ਨੇ ਕੱਢਿਆ ਕੈਨੇਡਾ-ਅਮਰੀਕਾ ਜਾਣ ਦਾ ਕੀੜਾ, ਨੌਜਵਾਨਾਂ ਨੇ ਕੀਤੀ ਤੌਬਾ ਸਿਟੀ ਬਿਊਟੀਫੁੱਲ ‘ਚ ਦੌੜੇਗੀ ਕਲਰਫੁੱਲ ਕਾਰ, ਲੰਬੀ ਖੱਜਲ ਖੁਆਰੀ ਤੋਂ ਬਾਅਦ ਮਿਲੀ ਹਰੀ ਝੰਡੀ ਸੈਕਸ ਪਾਵਰ ਦੇ ਨਾਲ-ਨਾਲ ਸ਼ਿਲਾਜੀਤ ਦੇ ਹੋਰ ਵੀ ਬਹੁਤ ਫਾਇਦੇ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ 

ਟਾਪ ਹੈਡਲਾਈਨ

IPL 2027 Release Players List: ਆਈਪੀਐਲ 2027 ਦੀ ਨਿਲਾਮੀ ਤੋਂ ਪਹਿਲਾਂ 10 ਵੱਡੇ ਬੱਲੇਬਾਜ਼ ਹੋਣਗੇ ਰਿਲੀਜ਼! ਲਿਸਟ ਵੇਖ ਕ੍ਰਿਕਟ ਪ੍ਰੇਮੀਆਂ ਨੂੰ ਲੱਗੇਗਾ ਝਟਕਾ, ਸੂਰਿਆਕੁਮਾਰ ਸਣੇ ਇਹ ਖਿਡਾਰੀ...
ਆਈਪੀਐਲ 2027 ਦੀ ਨਿਲਾਮੀ ਤੋਂ ਪਹਿਲਾਂ 10 ਵੱਡੇ ਬੱਲੇਬਾਜ਼ ਹੋਣਗੇ ਰਿਲੀਜ਼! ਲਿਸਟ ਵੇਖ ਕ੍ਰਿਕਟ ਪ੍ਰੇਮੀਆਂ ਨੂੰ ਲੱਗੇਗਾ ਝਟਕਾ, ਸੂਰਿਆਕੁਮਾਰ ਸਣੇ ਇਹ ਖਿਡਾਰੀ...
ਨਿਊਜ਼ੀਲੈਂਡ ਨੂੰ ਲਗਾਤਾਰ ਤੀਜਾ ਝਟਕਾ, ਇੰਡੀਆ ਸੀਰੀਜ਼ ਤੋਂ ਬਾਹਰ ਹੋਇਆ ਇੱਕ ਹੋਰ ਦਿੱਗਜ ਖਿਡਾਰੀ
ਨਿਊਜ਼ੀਲੈਂਡ ਨੂੰ ਲਗਾਤਾਰ ਤੀਜਾ ਝਟਕਾ, ਇੰਡੀਆ ਸੀਰੀਜ਼ ਤੋਂ ਬਾਹਰ ਹੋਇਆ ਇੱਕ ਹੋਰ ਦਿੱਗਜ ਖਿਡਾਰੀ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
ਇੰਡੀਆ ਸੀਰੀਜ਼ ਤੋਂ ਪਹਿਲਾਂ ਨਿਊਜ਼ੀਲੈਂਡ ਨੂੰ ਡਬਲ ਝਟਕਾ, 2 ਮੇਨ ਖਿਡਾਰੀ ਬਾਹਰ
ਇੰਡੀਆ ਸੀਰੀਜ਼ ਤੋਂ ਪਹਿਲਾਂ ਨਿਊਜ਼ੀਲੈਂਡ ਨੂੰ ਡਬਲ ਝਟਕਾ, 2 ਮੇਨ ਖਿਡਾਰੀ ਬਾਹਰ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ASI ਦਾ ਗੋਲੀ ਮਾਰ ਕੇ ਕਤਲ, ਮਾਮਲੇ 'ਚ ਆਇਆ ਨਵਾਂ ਮੋੜ, ਪੁੱਤਰ ਕੋਮਲ ਦੇ ਨਾਮ 'ਤੇ ਆਡੀਓ ਕਲਿੱਪ ਵਾਇਰਲ; ਬੋਲੇ...
ਪੰਜਾਬ 'ਚ ASI ਦਾ ਗੋਲੀ ਮਾਰ ਕੇ ਕਤਲ, ਮਾਮਲੇ 'ਚ ਆਇਆ ਨਵਾਂ ਮੋੜ, ਪੁੱਤਰ ਕੋਮਲ ਦੇ ਨਾਮ 'ਤੇ ਆਡੀਓ ਕਲਿੱਪ ਵਾਇਰਲ; ਬੋਲੇ...
Punjab News: ਪੰਜਾਬ ਦੇ ਮਸ਼ਹੂਰ ਹਸਪਤਾਲ 'ਤੇ ED ਨੇ ਮਾਰਿਆ ਛਾਪਾ, ਵਿੱਤੀ ਰਿਕਾਰਡਾਂ ਦੀ ਜਾਂਚ ਕਰ ਰਹੀ ਟੀਮ; ਜਾਣੋ ਪੂਰਾ ਮਾਮਲਾ...
ਪੰਜਾਬ ਦੇ ਮਸ਼ਹੂਰ ਹਸਪਤਾਲ 'ਤੇ ED ਨੇ ਮਾਰਿਆ ਛਾਪਾ, ਵਿੱਤੀ ਰਿਕਾਰਡਾਂ ਦੀ ਜਾਂਚ ਕਰ ਰਹੀ ਟੀਮ; ਜਾਣੋ ਪੂਰਾ ਮਾਮਲਾ...
Amritsar News: ਅੰਮ੍ਰਿਤਸਰ ਪੁਲਿਸ ਕਮਿਸ਼ਨਰ ਦੇ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪ੍ਰਸ਼ਾਸਨ ਵਿਚਾਲੇ ਮੱਚਿਆ ਹੜਕੰਪ; ਪੁਲਿਸ ਵੱਲੋਂ ਤਲਾਸ਼ੀ ਮੁਹਿੰਮ ਸ਼ੁਰੂ...
ਅੰਮ੍ਰਿਤਸਰ ਪੁਲਿਸ ਕਮਿਸ਼ਨਰ ਦੇ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪ੍ਰਸ਼ਾਸਨ ਵਿਚਾਲੇ ਮੱਚਿਆ ਹੜਕੰਪ; ਪੁਲਿਸ ਵੱਲੋਂ ਤਲਾਸ਼ੀ ਮੁਹਿੰਮ ਸ਼ੁਰੂ...
ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਚ ਅੱਜ ਸੁਣਵਾਈ, ਮੁੱਖ ਸਕੱਤਰ 'ਤੇ ਅਪਰਾਧਿਕ ਮਾਣਹਾਨੀ ਦਾ ਚੱਲੇਗਾ ਕੇਸ, ਹਾਈ ਕੋਰਟ 'ਚ ਮੁਆਫ਼ੀ ਮੰਗਣ ਲਈ ਤਿਆਰ
ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਚ ਅੱਜ ਸੁਣਵਾਈ, ਮੁੱਖ ਸਕੱਤਰ 'ਤੇ ਅਪਰਾਧਿਕ ਮਾਣਹਾਨੀ ਦਾ ਚੱਲੇਗਾ ਕੇਸ, ਹਾਈ ਕੋਰਟ 'ਚ ਮੁਆਫ਼ੀ ਮੰਗਣ ਲਈ ਤਿਆਰ
Amritsar News: ਅੰਮ੍ਰਿਤਸਰ ਹਵਾਈ ਅੱਡੇ 'ਤੇ ਮੱਚਿਆ ਹੜਕੰਪ, ਯਾਤਰੀਆਂ ਚ ਚਿੰਤਾ ਦਾ ਮਾਹੌਲ, ਸ਼ੱਕੀ ਡਰੋਨ ਦਿਖਾਈ ਦੇਣ ਕਾਰਨ 3 ਫਲਾਈਟਾਂ ਨੂੰ ਡਾਇਵਰਟ; ਹੁਣ ਤੱਕ 7 ​​ਉਡਾਣਾਂ ਵੀ ਪ੍ਰਭਾਵਿਤ...
ਅੰਮ੍ਰਿਤਸਰ ਹਵਾਈ ਅੱਡੇ 'ਤੇ ਮੱਚਿਆ ਹੜਕੰਪ, ਯਾਤਰੀਆਂ ਚ ਚਿੰਤਾ ਦਾ ਮਾਹੌਲ, ਸ਼ੱਕੀ ਡਰੋਨ ਦਿਖਾਈ ਦੇਣ ਕਾਰਨ 3 ਫਲਾਈਟਾਂ ਨੂੰ ਡਾਇਵਰਟ; ਹੁਣ ਤੱਕ 7 ​​ਉਡਾਣਾਂ ਵੀ ਪ੍ਰਭਾਵਿਤ...
ਪੰਜਾਬ ਅਤੇ ਚੰਡੀਗੜ੍ਹ 'ਚ ਠੰਡ ਦਾ ਅਹਿਸਾਸ, ਤਾਪਮਾਨ 'ਚ ਹੋਇਆ ਵਾਧਾ; 48 ਘੰਟਿਆਂ ਦਾ ਅਲਰਟ
ਪੰਜਾਬ ਅਤੇ ਚੰਡੀਗੜ੍ਹ 'ਚ ਠੰਡ ਦਾ ਅਹਿਸਾਸ, ਤਾਪਮਾਨ 'ਚ ਹੋਇਆ ਵਾਧਾ; 48 ਘੰਟਿਆਂ ਦਾ ਅਲਰਟ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ASI ਦਾ ਗੋਲੀ ਮਾਰ ਕੇ ਕਤਲ; ਬਾਈਕ 'ਤੇ ਹਮਲਾਵਰਾਂ ਨੇ ਚਲਾਈਆਂ ਤਾੜਤਾੜ ਗੋਲੀਆਂ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ASI ਦਾ ਗੋਲੀ ਮਾਰ ਕੇ ਕਤਲ; ਬਾਈਕ 'ਤੇ ਹਮਲਾਵਰਾਂ ਨੇ ਚਲਾਈਆਂ ਤਾੜਤਾੜ ਗੋਲੀਆਂ
5 ਰੁਪਏ ਮਹਿੰਗਾ ਹੋਇਆ ਪੈਟਰੋਲ, ਡੀਜ਼ਲ ਦੇ ਵੀ ਵੱਧ ਗਏ ਰੇਟ; ਜਾਣੋ ਕਿਸ ਨੇ ਕਿੰਨੀ ਵਧਾਈ ਕੀਮਤ?
5 ਰੁਪਏ ਮਹਿੰਗਾ ਹੋਇਆ ਪੈਟਰੋਲ, ਡੀਜ਼ਲ ਦੇ ਵੀ ਵੱਧ ਗਏ ਰੇਟ; ਜਾਣੋ ਕਿਸ ਨੇ ਕਿੰਨੀ ਵਧਾਈ ਕੀਮਤ?
Embed widget