ਪੜਚੋਲ ਕਰੋ

WTC ਫਾਈਨਲ 'ਚ ਫਲਾਪ ਹੋਣ ਤੋਂ ਬਾਅਦ ਨਿਸ਼ਾਨੇ 'ਤੇ ਪੁਜਾਰਾ, ਪਾਕਿਸਤਾਨੀ ਖਿਡਾਰੀਆਂ ਨੇ ਰੱਜ ਕੇ ਸੁਣਾਏ ਤਾਅਨੇ

Cheteshwar Pujara: ਚੇਤੇਸ਼ਵਰ ਪੁਜਾਰਾ ਆਸਟਰੇਲੀਆ ਦੇ ਖਿਲਾਫ ਡਬਲਯੂਟੀਸੀ ਫਾਈਨਲ ਤੋਂ ਪਹਿਲਾਂ ਕਾਉਂਟੀ ਮੈਚ ਖੇਡ ਰਿਹਾ ਸੀ। ਜਿੱਥੇ ਉਸ ਨੇ 6 ਮੈਚਾਂ 'ਚ 525 ਦੌੜਾਂ ਬਣਾਈਆਂ। ਇਸ ਵਿੱਚ ਇੱਕ ਪਾਰੀ ਵਿੱਚ ਉਸਦਾ ਸਰਵੋਤਮ ਸਕੋਰ 151 ਦੌੜਾਂ ਸੀ।

Danish Kaneria Criticize Cheteshwar Pujara: ਵਿਸ਼ਵ ਟੈਸਟ ਚੈਂਪੀਅਨਸ਼ਿਪ (WTC) ਫਾਈਨਲ ਵਿੱਚ ਭਾਰਤੀ ਟੀਮ ਦੀ ਹਾਰ ਤੋਂ ਬਾਅਦ ਕਈ ਪ੍ਰਮੁੱਖ ਖਿਡਾਰੀ ਲਗਾਤਾਰ ਆਲੋਚਨਾ ਦਾ ਸਾਹਮਣਾ ਕਰ ਰਹੇ ਹਨ। ਇਸ 'ਚ ਚੇਤੇਸ਼ਵਰ ਪੁਜਾਰਾ ਦਾ ਨਾਂ ਵੀ ਸ਼ਾਮਲ ਹੈ, ਜਿਸ ਤੋਂ ਸਾਰਿਆਂ ਨੂੰ ਬਿਹਤਰ ਪ੍ਰਦਰਸ਼ਨ ਦੀ ਉਮੀਦ ਸੀ। ਪੁਜਾਰਾ ਓਵਲ ਮੈਦਾਨ 'ਤੇ ਸਿਰਫ 14 ਅਤੇ 27 ਦੌੜਾਂ ਦੀ ਪਾਰੀ ਖੇਡ ਸਕੇ। ਇਸ ਦੌਰਾਨ ਹੁਣ ਸਾਬਕਾ ਪਾਕਿਸਤਾਨੀ ਖਿਡਾਰੀ ਦਾਨਿਸ਼ ਕਨੇਰੀਆ ਨੇ ਉਨ੍ਹਾਂ ਦੇ ਪ੍ਰਦਰਸ਼ਨ ਲਈ ਉਨ੍ਹਾਂ ਦੀ ਤਿੱਖੀ ਆਲੋਚਨਾ ਕੀਤੀ ਹੈ।

ਜਿੱਥੇ WTC ਫਾਈਨਲ ਮੈਚ ਦੀ ਪਹਿਲੀ ਪਾਰੀ 'ਚ ਚੇਤੇਸ਼ਵਰ ਪੁਜਾਰਾ ਨੂੰ ਬੋਲਡ ਕੀਤਾ ਗਿਆ ਸੀ। ਦੂਜੀ ਪਾਰੀ 'ਚ ਅਜੀਬ ਸ਼ਾਟ ਖੇਡਣ ਦੀ ਕੋਸ਼ਿਸ਼ 'ਚ ਉਸ ਨੇ ਆਪਣਾ ਵਿਕਟ ਗੁਆ ਦਿੱਤਾ। ਪੁਜਾਰਾ ਇਸ ਖ਼ਿਤਾਬੀ ਮੈਚ ਤੋਂ ਪਹਿਲਾਂ ਇੰਗਲੈਂਡ ਵਿੱਚ ਸੀ ਅਤੇ ਕਾਉਂਟੀ ਮੈਚ ਖੇਡ ਰਿਹਾ ਸੀ। ਅਪ੍ਰੈਲ 'ਚ ਹੀ ਉਥੇ ਪਹੁੰਚੇ ਪੁਜਾਰਾ ਨੇ ਕੁਲ 6 ਕਾਊਂਟੀ ਮੈਚਾਂ 'ਚ 545 ਦੌੜਾਂ ਬਣਾਈਆਂ। ਅਜਿਹੇ 'ਚ ਉਹ ਉੱਥੋਂ ਦੇ ਹਾਲਾਤ ਨੂੰ ਚੰਗੀ ਤਰ੍ਹਾਂ ਜਾਣਦਾ ਸੀ।

ਇਸ ਤਿਆਰੀ ਲਈ ਪੁਜਾਰਾ ਦੀ ਆਲੋਚਨਾ ਕਰਦੇ ਹੋਏ ਦਾਨਿਸ਼ ਕਨੇਰੀਆ ਨੇ ਆਪਣੇ ਯੂਟਿਊਬ ਚੈਨਲ 'ਤੇ ਕਿਹਾ ਕਿ ਪੁਜਾਰਾ WTC ਫਾਈਨਲ ਮੈਚ ਤੋਂ ਦੋ ਮਹੀਨੇ ਪਹਿਲਾਂ ਕਾਊਂਟੀ ਮੈਚ ਖੇਡ ਰਿਹਾ ਸੀ। ਉਹ ਉਸੇ ਕਾਊਂਟੀ ਟੀਮ ਲਈ ਖੇਡ ਰਿਹਾ ਸੀ ਜਿਸ 'ਤੇ ਮੈਚ ਖੇਡਿਆ ਗਿਆ ਸੀ। ਸਸੇਕਸ ਲਈ ਖੇਡਣ ਦੇ ਬਾਵਜੂਦ ਉਹ ਇਸ ਮੈਚ ਵਿੱਚ ਦੌੜਾਂ ਬਣਾਉਣ ਵਿੱਚ ਕਾਮਯਾਬ ਨਹੀਂ ਹੋ ਸਕਿਆ। ਇਸ ਤੋਂ ਸਾਫ਼ ਜ਼ਾਹਿਰ ਹੁੰਦਾ ਹੈ ਕਿ ਕਾਉਂਟੀ ਵਿੱਚ ਗੇਂਦਬਾਜ਼ੀ ਕਰਨ ਵਾਲੇ ਗੇਂਦਬਾਜ਼ ਉਸ ਪੱਧਰ ਦੇ ਨਹੀਂ ਹਨ ਜਿਸ ਕਾਰਨ ਉਹ ਉੱਥੇ ਦੌੜਾਂ ਬਣਾਉਣ ਵਿੱਚ ਸਫ਼ਲ ਹੋ ਸਕਣ।

ਆਸਟ੍ਰੇਲੀਆ ਦੇ ਗੇਂਦਬਾਜ਼ ਸਨ ਕਾਫੀ ਬਿਹਤਰ
ਕਨੇਰੀਆ ਨੇ ਆਪਣੇ ਬਿਆਨ 'ਚ ਅੱਗੇ ਕਿਹਾ ਕਿ ਆਸਟ੍ਰੇਲੀਆਈ ਗੇਂਦਬਾਜ਼ਾਂ ਦੀ ਤਿਆਰੀ ਸ਼ਾਨਦਾਰ ਸੀ ਅਤੇ ਪੁਜਾਰਾ ਮਹੀਨਿਆਂ ਤੱਕ ਇਨ੍ਹਾਂ ਵਿਕਟਾਂ 'ਤੇ ਖੇਡਣ ਤੋਂ ਬਾਅਦ ਵੀ ਸੰਘਰਸ਼ ਕਰਦੇ ਨਜ਼ਰ ਆਏ। ਪੁਜਾਰਾ ਇੱਥੋਂ ਦੀ ਸਥਿਤੀ ਨੂੰ ਚੰਗੀ ਤਰ੍ਹਾਂ ਜਾਣਦਾ ਸੀ। ਪਰ ਇਸ ਦੇ ਬਾਵਜੂਦ ਉਹ ਪੂਰੀ ਤਰ੍ਹਾਂ ਅਸਫਲ ਰਿਹਾ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Hardik Pandya: ਹਾਰਦਿਕ ਪਾਂਡਿਆ ਦੀ ਪੰਜਾਬ ਕਿੰਗਜ਼ 'ਚ ਐਂਟਰੀ, ਪਹਿਲਾ ਬਿਆਨ ਆਇਆ ਸਾਹਮਣੇ, ਕਪਤਾਨੀ ਨੂੰ ਲੈ ਕੇ ਬੋਲੇ...
ਹਾਰਦਿਕ ਪਾਂਡਿਆ ਦੀ ਪੰਜਾਬ ਕਿੰਗਜ਼ 'ਚ ਐਂਟਰੀ, ਪਹਿਲਾ ਬਿਆਨ ਆਇਆ ਸਾਹਮਣੇ, ਕਪਤਾਨੀ ਨੂੰ ਲੈ ਕੇ ਬੋਲੇ...
Sports News: ਕ੍ਰਿਕਟ ਟੀਮ ਨੂੰ ਵੱਡਾ ਝਟਕਾ, ODI ਅਤੇ ਟੀ-20 ਸੀਰੀਜ਼ ਤੋਂ ਬਾਹਰ ਹੋਇਆ ਧਾਕੜ ਖਿਡਾਰੀ; ਸਦਮੇ 'ਚ ਫੈਨਜ਼...
ਕ੍ਰਿਕਟ ਟੀਮ ਨੂੰ ਵੱਡਾ ਝਟਕਾ, ODI ਅਤੇ ਟੀ-20 ਸੀਰੀਜ਼ ਤੋਂ ਬਾਹਰ ਹੋਇਆ ਧਾਕੜ ਖਿਡਾਰੀ; ਸਦਮੇ 'ਚ ਫੈਨਜ਼...
Cricketer Arshdeep Singh: ਕ੍ਰਿਕਟਰ ਅਰਸ਼ਦੀਪ ਸਿੰਘ ਨੇ ਗਰਲਫ੍ਰੈਂਡ ਨਾਲ ਮੰਗਣੀ ਕਰਵਾਈ, ਸੋਸ਼ਲ ਮੀਡੀਆ 'ਤੇ ਤਸਵੀਰਾਂ ਵਾਇਰਲ...
ਕ੍ਰਿਕਟਰ ਅਰਸ਼ਦੀਪ ਸਿੰਘ ਨੇ ਗਰਲਫ੍ਰੈਂਡ ਨਾਲ ਮੰਗਣੀ ਕਰਵਾਈ, ਸੋਸ਼ਲ ਮੀਡੀਆ 'ਤੇ ਤਸਵੀਰਾਂ ਵਾਇਰਲ...
ODI World Cup: ਵਿਸ਼ਵ ਕੱਪ 2027 ਨੂੰ ਲੈ ਕੇ ਵੱਡਾ ਅਪਡੇਟ, ਇਨ੍ਹਾਂ 20 ਖਿਡਾਰੀਆਂ 'ਚੋਂ ਚੁਣੀ ਜਾਵੇਗੀ ODI ਟੀਮ, ਸਿਲੈਕਟ ਹੋਣਗੇ ਸਿਰਫ਼ 15 ਖਿਡਾਰੀ; ਜਾਣੋ ਲਿਸਟ 'ਚ ਕੌਣ-ਕੌਣ ਸ਼ਾਮਲ?
ਵਿਸ਼ਵ ਕੱਪ 2027 ਨੂੰ ਲੈ ਕੇ ਵੱਡਾ ਅਪਡੇਟ, ਇਨ੍ਹਾਂ 20 ਖਿਡਾਰੀਆਂ 'ਚੋਂ ਚੁਣੀ ਜਾਵੇਗੀ ODI ਟੀਮ, ਸਿਲੈਕਟ ਹੋਣਗੇ ਸਿਰਫ਼ 15 ਖਿਡਾਰੀ; ਜਾਣੋ ਲਿਸਟ 'ਚ ਕੌਣ-ਕੌਣ ਸ਼ਾਮਲ?

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Akali+BJP ਗੱਠਜੋੜ 'ਤੇ ਫੈਸਲਾ ਅੱਜ, ਅਮਿਤ ਸ਼ਾਹ ਨੇ ਸੁਖਬੀਰ ਬਾਦਲ ਨੂੰ ਸੱਦਿਆ ਦਿੱਲੀ; ਸਹਿਮਤੀ ਨਾ ਬਣੀ ਤਾਂ ਇਕੱਲਿਆਂ ਲੜਨਗੇ
Akali+BJP ਗੱਠਜੋੜ 'ਤੇ ਫੈਸਲਾ ਅੱਜ, ਅਮਿਤ ਸ਼ਾਹ ਨੇ ਸੁਖਬੀਰ ਬਾਦਲ ਨੂੰ ਸੱਦਿਆ ਦਿੱਲੀ; ਸਹਿਮਤੀ ਨਾ ਬਣੀ ਤਾਂ ਇਕੱਲਿਆਂ ਲੜਨਗੇ
ਛੱਠ ਦੇ ਪਹਿਲੇ ਦਿਨ ਸਸਤਾ ਹੋਇਆ ਗੈਸ ਸਿਲੰਡਰ? ਜਾਣ ਲਓ ਨਵੇਂ ਰੇਟ
ਛੱਠ ਦੇ ਪਹਿਲੇ ਦਿਨ ਸਸਤਾ ਹੋਇਆ ਗੈਸ ਸਿਲੰਡਰ? ਜਾਣ ਲਓ ਨਵੇਂ ਰੇਟ
ਵੱਡਾ ਪ੍ਰਸ਼ਾਸਨਿਕ ਫੇਰਬਦਲ! IPS ਅਧਿਕਾਰੀਆਂ ਦੇ ਹੋਏ ਤਬਾਦਲੇ; ਦੇਖੋ ਕਿਸ-ਕਿਸ ਦੀ ਹੋਈ ਬਦਲੀ
ਵੱਡਾ ਪ੍ਰਸ਼ਾਸਨਿਕ ਫੇਰਬਦਲ! IPS ਅਧਿਕਾਰੀਆਂ ਦੇ ਹੋਏ ਤਬਾਦਲੇ; ਦੇਖੋ ਕਿਸ-ਕਿਸ ਦੀ ਹੋਈ ਬਦਲੀ
ਨਜਾਇਜ਼ ਪਿਸਤੌਲ ਨਾਲ ASI ਨੂੰ ਲੱਗੀ ਗੋਲੀ, ਸੱਚ ਲੁਕਾਉਣ ਦੇ ਦੋਸ਼ 'ਚ ਤਿੰਨ ਪੁਲਿਸ ਸਸਪੈਂਡ; ਜਾਣੋ ਪੂਰਾ ਮਾਮਲਾ
ਨਜਾਇਜ਼ ਪਿਸਤੌਲ ਨਾਲ ASI ਨੂੰ ਲੱਗੀ ਗੋਲੀ, ਸੱਚ ਲੁਕਾਉਣ ਦੇ ਦੋਸ਼ 'ਚ ਤਿੰਨ ਪੁਲਿਸ ਸਸਪੈਂਡ; ਜਾਣੋ ਪੂਰਾ ਮਾਮਲਾ
ਪੰਜਾਬ 'ਚ Verka ਨੇ ਵਧਾਏ ਦੁੱਧ ਦੇ ਰੇਟ, ਅੱਜ ਤੋਂ 8 ਰੁਪਏ ਹੋਇਆ ਮਹਿੰਗਾ; ਦੇਖੋ ਪੂਰੀ ਲਿਸਟ ਕਿਸ ਦੀਆਂ ਕਿੰਨੀਆਂ ਵਧੀਆਂ ਕੀਮਤਾਂ
ਪੰਜਾਬ 'ਚ Verka ਨੇ ਵਧਾਏ ਦੁੱਧ ਦੇ ਰੇਟ, ਅੱਜ ਤੋਂ 8 ਰੁਪਏ ਹੋਇਆ ਮਹਿੰਗਾ; ਦੇਖੋ ਪੂਰੀ ਲਿਸਟ ਕਿਸ ਦੀਆਂ ਕਿੰਨੀਆਂ ਵਧੀਆਂ ਕੀਮਤਾਂ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਨਵੰਬਰ 2026
AAP Punjab : ਚੰਨੀ ਨੂੰ ਹਰਾਉਣ ਵਾਲੇ ਵਿਧਾਇਕ ਦੀ ਟਿਕਟ ਕੱਟੀ, ਕੀ ਹੁਣ ਛੱਡਣਗੇ AAP ਦਾ ਸਾਥ ?
AAP Punjab : ਚੰਨੀ ਨੂੰ ਹਰਾਉਣ ਵਾਲੇ ਵਿਧਾਇਕ ਦੀ ਟਿਕਟ ਕੱਟੀ, ਕੀ ਹੁਣ ਛੱਡਣਗੇ AAP ਦਾ ਸਾਥ ?
AAP ਨੇ 8 ਵਿਧਾਇਕਾਂ ਦੀਆਂ ਕੱਟੀਆਂ ਟਿਕਟਾਂ ,2 ਸੰਸਦ ਮੈਂਬਰ ਲੜਨਗੇ ਵਿਧਾਨ ਸਭਾ ਚੋਣਾਂ
AAP ਨੇ 8 ਵਿਧਾਇਕਾਂ ਦੀਆਂ ਕੱਟੀਆਂ ਟਿਕਟਾਂ ,2 ਸੰਸਦ ਮੈਂਬਰ ਲੜਨਗੇ ਵਿਧਾਨ ਸਭਾ ਚੋਣਾਂ
Embed widget